Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:14:32 PM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ...

  • cm mann france

    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ...

  • amit shah  bhagwant mann  social media

    ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ

  • major regarding ravinder jhota s cremation

    ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Koo ਦਾ ਵੱਡਾ ਐਲਾਨ, ਸਿਰਫ਼ 30 ਸਕਿੰਟਾਂ ’ਚ ਵੈਰੀਫਾਈ ਹੋਵੇਗਾ ਤੁਹਾਡਾ ਅਕਾਊਂਟ, ਜਾਣੋ ਸ਼ਰਤਾਂ

GADGETS News Punjabi(ਗੈਜੇਟ)

Koo ਦਾ ਵੱਡਾ ਐਲਾਨ, ਸਿਰਫ਼ 30 ਸਕਿੰਟਾਂ ’ਚ ਵੈਰੀਫਾਈ ਹੋਵੇਗਾ ਤੁਹਾਡਾ ਅਕਾਊਂਟ, ਜਾਣੋ ਸ਼ਰਤਾਂ

  • Edited By Rakesh,
  • Updated: 06 Apr, 2022 04:38 PM
Gadgets
koo launch voluntary self verification for all users
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਘਰੇਲੂ ਮਾਈਕ੍ਰੋ-ਬਲਾਗਿੰਗ ਪਲੇਟਫਾਰਮ Koo App ਨੇ ਸੈਲਫ-ਵੈਰੀਫਿਕੇਸ਼ਨ ਫੀਚਰ ਲਾਂਚ ਕੀਤਾ ਹੈ। ਨਵੇਂ ਫੀਚਰ ਦੇ ਨਾਲ ਹੀ ਕੂ ਅਜਿਹਾ ਕਰਨ ਵਾਲਾ ਦੁਨੀਆ ਦਾ ਪਹਿਲਾ ਸੋਸ਼ਲ ਮੀਡੀਆ ਪਲੇਟਫਾਰਮ ਬਣ ਗਿਆ ਹੈ। ਕੋਈ ਵੀ ਯੂਜ਼ਰ ਹੁਣ ਸਰਕਾਰ ਦੁਆਰਾ ਪ੍ਰਮਾਣਿਤ ਪਛਾਣ ਪੱਤਰ ਦਾ ਇਸਤੇਮਾਲ ਕਰਕੇ ਚੁਟਕੀਆਂ ’ਚ ਪਲੇਟਫਾਰਮ ’ਤੇ ਆਪਣੀ ਪ੍ਰੋਫਾਈਲ ਨੂੰ ਸੈਲਫ-ਵੈਰੀਫਾਈ ਕਰਵਾ ਸਕਦਾ ਹੈ। ਕੂ ਨੇ ਕਿਹਾ ਹੈ ਕਿ ਸਿਰਫ਼ 30 ਸਕਿੰਟਾਂ ’ਚ ਯੂਜ਼ਰਸ ਦਾ ਅਕਾਊਂਟ ਵੈਰੀਫਾਈ ਹੋਵੇਗਾ। 

ਯੂਜ਼ਰਸ ਨੂੰ ਮਿਲੇਗਾ ਗਰੀਨ ਟਿਕ
ਕੂ ਨੇ ਕਿਹਾ ਹੈ ਕਿ ਉਹ ਸੈਲਫ-ਵੈਰੀਫਿਕੇਸ਼ਨ ਦੀ ਪ੍ਰਕਿਰਿਆ ਤੋਂ ਬਾਅਦ ਹਰੇ ਰੰਗ ਦਾ ਟਿਕ ਯੂਜ਼ਰ ਦੇ ਅਕਾਊਂਟ ਨੂੰ ਸੈਲਫ-ਵੈਰੀਫਿਕੇਸ਼ਨ ਹੋਣ ਦੇ ਰੂਪ ’ਚ ਪਛਾਣ ਦੇਵੇਗਾ। ਇਸ ਫੀਚਰ ਅਧੀਨ ਯੂਜ਼ਰਸ ਨੂੰ ਸਰਕਾਰੀ ਪਛਾਣ ਪੱਤਰ ਦਾ ਨੰਬਰ ਦਰਜ ਕਰਨਾ ਹੋਵੇਗਾ ਅਤੇ ਫਿਰ ਫੋਨ ’ਤੇ ਆਉਣ ਵਾਲੇ ਓ.ਟੀ.ਪੀ. ਨੂੰ ਦਰਜ ਕਰਨਾ ਹੋਵੇਗਾ। ਇਸਤੋਂ ਬਾਅਦ ਅਕਾਊਂਟ ਸਿਰਫ਼ 30 ਸਕਿੰਟਾਂ ’ਚ ਹਰੇ ਰੰਗ ਦੇ ਟਿਕ ਦੇ ਨਾਲ ਵੈਰੀਫਾਈ ਹੋ ਜਾਵੇਗਾ। ਕੂ ਨੇ ਕਿਹਾ ਹੈ ਕਿ ਉਹ ਵੈਰੀਫਿਕੇਸ਼ਨ ਨਾਲ ਜੁੜੀ ਕਿਸੇ ਵੀ ਜਾਣਕਾਰੀ ਨੂੰ ਸਟੋਰ ਨਹੀਂ ਕਰਦਾ। 

ਸੈਲਫ-ਵੈਰੀਫਿਕੇਸ਼ਨ ਨਾਲ ਜੁੜੇ ਸਵਾਲ
- ਕੀ Koo App ਯੂਜ਼ਰ ਦੀ ਕੋਈ ਜਾਣਕਾਰੀ ਸਟੋਰ ਕਰਦਾ ਹੈ?
ਨਹੀਂ, Koo App ਯੂਜ਼ਰ ਨਾਲ ਸੰਬੰਧਿਤ ਕੋਈ ਵੀ ਜਾਣਕਾਰੀ ਸਟੋਰ ਨਹੀਂ ਕਰਦਾ। ਸਰਕਾਰ ਦੁਆਰਾ ਪ੍ਰਮਾਣਿਤ ਥਰਡ ਪਾਰਟੀ ਦੀ ਸੇਵਾ ਦਾ ਇਸਤੇਮਾਲ ਜਾਣਕਾਰੀ ਦੀ ਤਸਦੀਕ ਲਈ ਕੀਤਾ ਜਾਂਦਾ ਹੈ। 
- ਕੀ ਪ੍ਰਮਾਣੀਕਰਨ ਤੋਂ ਬਾਅਦ ਮੇਰੇ ਪਛਾਣ ਪੱਤਰ ਦਾ ਵੇਰਵਾ Koo App ’ਤੇ ਵਿਖਾਈ ਦਿੰਦਾ ਹੈ?
ਨਹੀਂ, ਇਸਦਾ ਇਸਤੇਮਾਲ ਸਿਰਫ਼ ਯੂਜਰਜ਼ ਦੀ ਤਸਦੀਕ ਨੂੰ ਪ੍ਰਮਾਣਿਤ ਕਰਨ ਲਈ ਕੀਤਾ ਜਾਂਦਾ ਹੈ।
- ਕੀ ਹੋਰ ਯੂਜ਼ਰਸ ਨੂੰ ਮੇਰੇ ਨਾਮ ਅਤੇ ਪਛਾਣ ਪੱਤਰ ਦੀ ਜਾਮਕਾਰੀ ਪ੍ਰਾਪਤ ਹੋਵੇਗੀ?
ਨਹੀਂ, ਯੂਜ਼ਰ ਦੀ ਪ੍ਰੋਫਾਈਲ ’ਤੇ ਵੇਰਵਾ ਨਹੀਂ ਰਹਿੰਦਾ ਜੋ ਤਸਦੀਕ ਤੋਂ ਪਹਿਲਾਂ ਹੁੰਦਾ ਸੀ।
- ਕੀ Koo App ’ਤੇ ਸਰਕਾਰ ਦੁਆਰਾ ਪ੍ਰਮਾਣਿਤ ਪਛਾਣ ਪੱਤਰ ਦੀ ਜਾਣਕਾਰੀ ਦਰਜ ਕਰਨਾ ਸੁਰੱਖਿਅਤ ਹੈ?
ਹਾਂ, Koo App ’ਤੇ ਸਵੈਇਛਕ ਸੈਲਫ-ਵੈਰੀਫਿਕੇਸ਼ਨ ਪ੍ਰਕਿਰਿਆ ਸੁਰੱਖਿਅਤ ਹੈ। ਇਹ ਤਸਦੀਕ ਪ੍ਰਕਿਰਿਆ ਸਰਕਾਰ ਦੁਆਰਾ ਅਧਿਕਾਰਤ ਥਰਡ ਪਾਰਟੀ ਦੁਆਰਾ ਕੀਤੀ ਜਾਂਦਾ ਹੈ। Koo App ਯੂਜ਼ਰਸ ਦੇ ਡਾਟਾ ਨੂੰ ਸਟੋਰ ਨਹੀਂ ਕਰਦਾ। 

  • Koo
  • Koo App
  • micro blogging platform
  • self verification

4G ਲਈ BSNL ਇੰਸਟਾਲ ਕਰੇਗੀ 1.12 ਲੱਖ ਟਾਵਰ, ਇਸ ਦੇ ਅਖੀਰ ਤਕ ਮਿਲ ਸਕਦੈ ਤੋਹਫਾ

NEXT STORY

Stories You May Like

  • global economic forum  pakistan  30 countries
    ਗਲੋਬਲ ਆਰਥਿਕ ਮੰਚ 'ਤੇ ਪਾਕਿ ਦਾ ਵੱਡਾ ਕਦਮ; 30 ਤੋਂ ਵੱਧ ਦੇਸ਼ਾਂ ਦੀ ਕਰੇਗਾ ਅਗਵਾਈ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • big jump in gold and silver  know how much rates have increased
    ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਕਿੰਨੇ ਚੜ੍ਹੇ ਰੇਟ
  • anti cancer drug  trade margin  30 percent  capped
    ਕੈਂਸਰ ਰੋਕੂ ਦਵਾਈਆਂ ’ਤੇ ਵਪਾਰ ਮਾਰਜਿਨ 30 ਫੀਸਦੀ ਤੱਕ ਰਹੇਗਾ ਸੀਮਤ
  • major announcement by the election commission for 17 states
    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ SSR
  • new conditions implemented for farmers availing loans in punjab
    ਪੰਜਾਬ 'ਚ ਕਿਸਾਨਾਂ ਦੇ ਕਰਜ਼ੇ ਲੈਣ 'ਤੇ ਨਵੀਆਂ ਸ਼ਰਤਾਂ ਲਾਗੂ! ਹੁਣ ਗਹਿਣੇ ਰੱਖਣੀ ਪਵੇਗੀ ਜ਼ਮੀਨ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • navratri horoscope
    ਨਰਾਤਿਆਂ 'ਚ ਇਨ੍ਹਾਂ ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ! ਜਾਣੋ ਕੀ ਕਹਿੰਦਾ ਹੈ ਤੁਹਾਡਾ ਰਾਸ਼ੀਫ਼ਲ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • jalandhar cantt  aam aadmi party  resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • impressive phone launched with an 8400mah battery
      8400mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ !  50MP ਦਾ ਹੋਵੇਗਾ ਕੈਮਰਾ
    • good news for iphone lovers
      iPhone ਲਵਰਸ ਲਈ Good News ! ਇਸ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ
    • openai sued
      Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8 ਸੂਬਿਆਂ ਨੇ ਲਾਏ ਵੱਡੇ ਦੋਸ਼
    • great news for whatsapp users
      WhatsApp ਯੂਜ਼ਰਸ ਦੀ ਬੱਲੇ-ਬੱਲੇ ! ਹੁਣ ਬਿਨਾਂ ਅਕਾਊਂਟ ਵੀ ਹੋਵੇਗੀ ਵੀਡੀਓ ਕਾਲ,...
    • the flying car has arrived
      ਆ ਗਈ ਉੱਡਣ ਵਾਲੀ ਕਾਰ ! Tesla ਨੇ ਕਰ'ਤਾ ਕਮਾਲ, ਵੀਡੀਓ ਵੇਖ ਤੁਸੀਂ ਵੀ ਰਹਿ...
    • ipo  jio opens next roadmap  focuses on three growth engines
      ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ...
    • the iphone duo repair costs
      ਇੰਨੇ 'ਚ ਤਾਂ ਨਵਾਂ iPhone ਆ ਜਾਵੇ! ਇਸ ਮਾਡਲ ਦੀ ਰਿਪੇਅਰ ਦਾ ਖਰਚਾ ਜਾਣ ਉੱਡ...
    • google pay s big gift in this festive season get special offers
      ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ...
    • mahindra first cng car launched offers a bold look and cost savings
      ਇਸ ਕੰਪਨੀ ਨੇ ਲਾਂਚ ਕਰ 'ਤੀ ਪਹਿਲੀ CNG SUV ! ਕੀਮਤ ਸਿਰਫ...
    • good news for mobile users
      ਮੋਬਾਈਲ ਯੂਜ਼ਰਸ ਲਈ Good News ; ਇਸ ਪਲਾਨ 'ਚ ਫ੍ਰੀ ਮਿਲ ਰਹੀ 15 ਦਿਨ ਦੀ ਵਾਧੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +