Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    12:19:29 PM

  • finance minister s first statement regarding the imposition of mdr on upi

    UPI 'ਤੇ MDR ਨੂੰ ਲੈ ਕੇ ਵਿੱਤ ਮੰਤਰੀ ਦਾ ਪਹਿਲਾ...

  • youth smalsar video

    ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ...

  • heavy rain alert

    24 ਤੋਂ 27 ਸਤੰਬਰ ਤੱਕ ਪਵੇਗਾ ਭਾਰੀ ਮੀਂਹ, ਗੁਆਂਢੀ...

  • read the actual truth behind the viral punjab police advisory

    'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਲੇਟੈਸਟ ਪ੍ਰੋਸੈਸਰ ਨਾਲ ਲਾਂਚ ਹੋਏ LG G7 ਥਿੰਕ ਅਤੇ G7 ਪਲੱਸ ਥਿੰਕ ਸਮਾਰਟਫੋਨਜ਼

GADGETS News Punjabi(ਗੈਜੇਟ)

ਲੇਟੈਸਟ ਪ੍ਰੋਸੈਸਰ ਨਾਲ ਲਾਂਚ ਹੋਏ LG G7 ਥਿੰਕ ਅਤੇ G7 ਪਲੱਸ ਥਿੰਕ ਸਮਾਰਟਫੋਨਜ਼

  • Updated: 03 May, 2018 08:31 AM
ਜਲੰਧਰ
launched lg smartphones
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-ਸਮਾਰਟਫੋਨ ਨਿਰਮਾਤਾ ਕੰਪਨੀ ਐੱਲ. ਜੀ. ਨੇ ਆਪਣੇ ਦੋ ਫਲੈਗਸ਼ਿਪ ਰੇਂਜ 'ਚ ਸਮਾਰਟਫੋਨਜ਼ ਨੂੰ ਨਿਊਯਾਰਕ 'ਚ ਲਾਂਚ ਕਰ ਦਿੱਤਾ ਹੈ, ਜੋ LG G7 ਥਿੰਕ ਅਤੇ G7 ਪਲੱਸ ਥਿੰਕ ਨਾਂ ਨਾਲ ਪੇਸ਼ ਹੋਏ ਹਨ। 

 

ਖਾਸੀਅਤ-
ਇਨ੍ਹਾਂ ਸਮਾਰਟਫੋਨਜ਼ ਦੀ ਸਭ ਤੋਂ ਵੱਡੀ ਖਾਸੀਅਤ 'ਚ ਕੁਆਲਕਾਮ ਕਵਿੱਕ ਚਾਰਜ 3.0 , ਵਾਇਰਲੈੱਸ ਚਾਰਜਿੰਗ ਸਪੋਰਟ, ਆਈ. ਪੀ. 68 ਸਰਟੀਫਿਕੇਸ਼ਨ ਅਤੇ ਫੇਸ ਰਿਕੋਗਨਾਈਜੇਸ਼ਨ ਫੀਚਰਸ ਸ਼ਾਮਿਲ ਹਨ। ਆਡੀਓ ਦੇ ਲਿਹਾਜ਼ ਨਾਲ ਐੱਲ. ਜੀ. G7 ਥਿੰਕ ਸੀਰੀਜ਼ 'ਚ ਹਾਈ-ਫਾਈ ਕਵਾਡ ਡੀ. ਏ. ਸੀ. (DAC) ਅਤੇ ਬੂਮਬਾਕਸ ਸਪੀਕਰ ਮੌਜੂਦ ਹਨ। ਇਸ ਦੇ ਨਾਲ ਐੱਲ. ਜੀ. V30S ਥਿੰਕ ਸਮਾਰਟਫੋਨ ਜਿਹਾ ਏ. ਆਈ. ਕੈਮਰਾ ਫੀਚਰਸ ਵੀ ਦਿੱਤਾ ਗਿਆ ਹੈ।  

 

ਕੀਮਤ ਅਤੇ ਉਪਲੱਬਧਤਾ-
ਐੱਲ. ਜੀ. G7 ਥਿੰਕ ਸਮਾਰਟਫੋਨ ਨੂੰ ਜਲਦ ਮਸ਼ਹੂਰ ਬਾਜ਼ਾਰਾਂ 'ਚ ਉਪਲੱਬਧ ਕਰਵਾ ਦਿੱਤਾ ਜਾਵੇਗਾ। ਇਹ ਸਮਾਰਟਫੋਨ ਪਲੈਟੀਨਮ ਗੋਲਡ, Aurora ਬਲੈਕ , ਮੋਰਕਿਨ ਬਲੂ ਅਤੇ ਰਾਸਪਬੇਰੀ ਰੋਜ਼ ਕਲਰ ਵੇਰੀਐਂਟਸ 'ਚ ਉਪਲੱਬਧ ਹੋਵੇਗਾ। ਇਸ ਸਮਾਰਟਫੋਨ 'ਚ ਆਈਫੋਨ ਐਕਸ ਤੋਂ ਬਾਅਦ ਰੁਝਾਨ 'ਚ ਆਇਆ ਨੋਚ ਫੀਚਰ ਦਿੱਤਾ ਗਿਆ ਹੈ।

 

ਐੱਲ. ਜੀ. G7 ਥਿੰਕ ਅਤੇ G7 ਪਲੱਸ ਥਿੰਕ ਸਮਾਰਟਫੋਨਜ਼ ਦੇ ਸਪੈਸੀਫਿਕੇਸ਼ਨ-
ਰੈਮ ਅਤੇ ਸਟੋਰੇਜ ਵੇਰੀਐਂਟ ਤੋਂ ਬਿਨ੍ਹਾਂ ਐੱਲ. ਜੀ. G7 ਥਿੰਕ ਅਤੇ ਐੱਲ. ਜੀ. G7 ਪਲੱਸ ਥਿੰਕ 'ਚ ਕੋਈ ਫਰਕ ਨਹੀਂ ਹੈ। ਡਿਊਲ ਸਿਮ ਸਪੋਰਟ ਵਾਲਾ ਐੱਲ. ਜੀ. G7 ਥਿੰਕ ਐਂਡਰਾਇਡ 8.0 ਓਰੀਓ 'ਤੇ ਚੱਲਦਾ ਹੈ। ਇਸ 'ਚ 19.5:9 ਰੇਸ਼ੋ ਨਾਲ 6.1 ਇੰਚ QHD ਪਲੱਸ ਫੁੱਲਵਿਊ ਸੁਪਰ ਬਾਈਟ ਡਿਸਪਲੇਅ ਨਾਲ 1440X3120 ਪਿਕਸਲ ਰੈਜ਼ੋਲਿਊਸ਼ਨ ਦਿੱਤਾ ਗਿਆ ਹੈ। ਇਸ ਸਮਾਰਟਫੋਨ 'ਚ ਕੁਆਲਕਾਮ ਸਨੈਪਡ੍ਰੈਗਨ 845 ਪ੍ਰੋਸੈਸਰ ਦਿੱਤਾ ਗਿਆ ਹੈ। ਐੱਲ .ਜੀ. G7 ਥਿੰਕ ਸਮਾਰਟਫੋਨ 'ਚ 4 ਜੀ. ਬੀ. LPDDR4X ਰੈਮ ਨਾਲ 64 ਜੀ. ਬੀ. ਇੰਟਰਨਲ ਮੈਮਰੀ ਦਿੱਤੀ ਗਈ ਹੈ ਅਤੇ ਐੱਲ. ਜੀ. G7 ਪਲੱਸ ਥਿੰਕ 'ਚ 6 ਜੀ. ਬੀ. ਰੈਮ ਨਾਲ 128 ਜੀ. ਬੀ. ਇੰਟਰਨਲ ਮੈਮਰੀ ਦਿੱਤੀ ਗਈ ਹੈ। ਦੋਵਾਂ ਸਮਾਰਟਫੋਨਜ਼ ਦੀ ਸਟੋਰੇਜ ਨੂੰ ਮਾਈਕ੍ਰੋ-ਐੱਸ. ਡੀ. ਕਾਰਡ ਨਾਲ 2 ਟੀ. ਬੀ. ਤੱਕ ਵਧਾਈ ਜਾ ਸਕਦੀ ਹੈ।

 

ਕੈਮਰੇ ਦੀ ਗੱਲ ਕਰੀਏ ਤਾਂ ਐੱਲ. ਜੀ.  G7 ਥਿੰਕ ਸਮਾਰਟਫੋਨ ਦੇ ਰਿਅਰ 'ਚ ਡਿਊਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ਦਾ ਪ੍ਰਾਇਮਰੀ ਕੈਮਰਾ ਐੱਫ/1.9 ਅਪਚਰ ਨਾਲ 16 ਮੈਗਾਪਿਕਸਲ ਅਤੇ ਦੂਜਾ ਕੈਮਰਾ ਐੱਫ/1.6 ਅਪਚਰ ਨਾਲ 16 ਮੈਗਾਪਿਕਸਲ ਕੈਮਰਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਮਾਰਟਫੋਨ ਦੇ ਫ੍ਰੰਟ 'ਚ 80 ਡਿਗਰੀ ਲੈੱਜ਼ ਅਤੇ ਐੱਫ/1.9 ਅਪਚਰ ਨਾਲ 8 ਮੈਗਾਪਿਕਸਲ ਦਾ ਵਾਈਡ ਐਂਗਲ ਸੈਂਸਰ ਦਿੱਤਾ ਗਿਆ ਹੈ। ਇਸ ਸਮਾਰਟਫੋਨ ਦੀ ਬੈਟਰੀ ਸਮਰੱਥਾ 3,000 ਐੱਮ. ਏ. ਐੱਚ. ਤੱਕ ਦਿੱਤੀ ਗਈ ਹੈ।

 

ਕੁਨੈਕਟੀਵਿਟੀ ਦੇ ਤੌਰ 'ਤੇ G7 ਥਿੰਕ ਸਮਾਰਟਫੋਨ  'ਚ ਵਾਈ-ਫਾਈ 802.11 ਏ. ਸੀ, ਬਲੂਟੁੱਥ 5.0 ਬੀ. ਐੱਲ. ਈ , ਯੂ. ਐੱਸ. ਬੀ. ਟਾਇਪ-ਸੀ 2.0 (3.1 ਕੰਪੈਟੀਬਲ) ਐੱਨ. ਐੱਫ. ਸੀ, ਐੱਫ. ਐੱਮ. ਰੇਡੀਓ ਅਤੇ ਜੀ. ਪੀ. ਐੱਸ. ਆਦਿ ਮੌਜੂਦ ਹਨ। ਸਮਾਰਟਫੋਨ 'ਚ 3.5 ਐੱਮ. ਐੱਮ. ਹੈੱਡਫੋਨ ਜੈਕ ਨਹੀਂ ਦਿੱਤਾ ਗਿਆ ਹੈ। ਇਸ 'ਚ ਫੇਸ ਅਨਲਾਕ ਅਤੇ ਫਿੰਗਰਪ੍ਰਿੰਟ ਸੈਂਸਰ ਦੋਵੇਂ ਹੀ ਦਿੱਤੇ ਗਏ ਹਨ।
 

  • Smartphones
  • Launched
  • Processor
  • LG
  • ਸਮਾਰਟਫੋਨਜ਼
  • ਲਾਂਚ
  • ਪ੍ਰੋਸੈਸਰ

ਸਿਸਕਾ ਨੇ ਅਮੇਜ਼ਨ ਅਲੈਕਸਾ ਸਪੋਰਟ ਨਾਲ ਪੇਸ਼ ਕੀਤੀ ਸਮਾਰਟ ਐੱਲ. ਈ. ਡੀ. ਲਾਈਟਸ

NEXT STORY

Stories You May Like

  • putin mocks g7 from brics platform
    ਬ੍ਰਿਕਸ ਦੇ ਮੰਚ ਤੋਂ ਪੁਤਿਨ ਨੇ G7 ਦਾ ਉਡਾਇਆ ਮਜ਼ਾਕ; ਕਿਹਾ- 'ਅਸੀਂ 40% ਹਾਂ, ਉਹ ਸਾਡੇ ਤੋਂ ਘੱਟ'
  • two explosive new redmi phones launched
    10000mAh ਦੀ ਬੈਟਰੀ ਨਾਲ ਲਾਂਚ ਹੋਏ Redmi ਦੇ 2 ਧਮਾਕੇਦਾਰ ਫੋਨ ! ਫੀਚਰਜ਼ ਜਾਣ ਉਡਣਗੇ ਹੋਸ਼
  • powerful vivo x500 series phones launched
    DSLR ਵਰਗੇ ਕੈਮਰੇ ਨਾਲ ਲਾਂਚ ਹੋਏ Vivo X500 Series ਦੇ ਧਾਕੜ ਫੋਨ ! ਜਾਣੋ ਕੀਮਤ
  • big blow to apple lovers
    Apple Lovers ਨੂੰ ਵੱਡਾ ਝਟਕਾ : iPhone 18 Pro ਲਾਂਚ ਹੁੰਦਿਆਂ ਹੀ ਮਹਿੰਗੇ ਹੋਏ ਪੁਰਾਣੇ ਮਾਡਲ, ਕੀਮਤ...
  • google pixel users   fun
    Google Pixel ਯੂਜ਼ਰਸ ਦੀਆਂ ਲੱਗੀਆਂ ਮੌਜਾਂ ! ਲਾਂਚ ਹੋਏ Pixel ਡਿਵਾਇਸਿਜ਼ ਦੇ ਧਮਾਕੇਦਾਰ ਨਵੇਂ ਫੀਚਰਜ਼
  • microsoft launches new cloud region in hyderabad  in india
    ਮਾਈਕ੍ਰੋਸਾਫਟ ਨੇ ਹੈਦਰਾਬਾਦ 'ਚ ਲਾਂਚ ਕੀਤਾ ਨਵਾਂ ਕਲਾਉਡ ਖੇਤਰ, ਭਾਰਤ 'ਚ ਚੌਥਾ ਕੇਂਦਰ
  • india s nuclear arsenal
    ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !
  •   bharat taxi   launched in chandigarh
    ਚੰਡੀਗੜ੍ਹ ’ਚ ‘ਭਾਰਤ ਟੈਕਸੀ’ ਲਾਂਚ, ਪ੍ਰਸ਼ਾਸਕ ਕਟਾਰੀਆ ਨੇ ਦਿਖਾਈ ਹਰੀ ਝੰਡੀ
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
Trending
Ek Nazar
singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • upi users mdr will not be levied on these 7 types of payments
      UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7 ਕਿਸਮਾਂ ਦੇ ਭੁਗਤਾਨਾਂ 'ਤੇ ਨਹੀਂ...
    • major issues in the new iphone 18 pro
      ਨਵੇਂ iPhone 18 Pro 'ਚ ਆਈਆਂ ਵੱਡੀਆਂ ਖ਼ਰਾਬੀਆਂ! ਲੱਖਾਂ ਰੁਪਏ ਖਰਚ ਕੇ ਵੀ...
    • nova  s ai  phone launched with a 7000mah battery
      7000mAh ਦੀ ਬੈਟਰੀ ਨਾਲ ਲਾਂਚ ਹੋਇਆ Nova ਦਾ  Ai+ ਫੋਨ ! ਜਾਣੋ ਫੀਚਰਜ਼
    • an impressive oneplus phone is set to launch soon
      OnePlus ਦਾ ਸ਼ਾਨਦਾਰ ਫੋਨ ਜਲਦ ਹੋਣ ਵਾਲਾ ਹੈ ਲਾਂਚ ! ਜਾਣੋ ਫੀਚਰਜ਼
    • samsung  s big revelation
      Samsung ਦਾ ਵੱਡਾ ਖੁਲਾਸਾ: ਭਾਰਤ ਬਣਿਆ AI ਡਿਵਾਈਸਾਂ ਦਾ ਸਭ ਤੋਂ ਵੱਡਾ ਗ੍ਰੋਥ...
    • now  ai alone will determine the price of advertisements
      ਹੁਣ AI ਹੀ ਤੈਅ ਕਰੇਗਾ ਇਸ਼ਤਿਹਾਰਾਂ ਦੀ ਕੀਮਤ! ਜਾਣੋ ਕਿਵੇਂ ਕਰੇਗਾ ਕੰਮ
    • amazing discount available on a powerful vivo phone
      Vivo ਦੇ ਧਾਕੜ ਫੋਨ 'ਤੇ ਮਿਲ ਰਿਹਾ ਸ਼ਾਨਦਾਰ Discount! ਜਾਣੋ ਫੀਚਰਜ਼
    • 24gb data and unlimited calling for just  1
      ਸਿਰਫ਼ 1 ਰੁਪਏ 'ਚ 24GB ਡਾਟਾ ਤੇ ਅਨਲਿਮਿਟਿਡ ਕਾਲਿੰਗ ! ਧਾਕੜ ਪਲਾਨ ਹੋਇਆ ਲਾਂਚ
    • oppo s powerful phone has been launched
      ਲਾਂਚ ਹੋ ਗਿਆ Oppo ਦਾ ਧਾਕੜ ਫੋਨ ! ਫੀਚਰਜ਼ ਤੇ ਕੀਮਤ ਜਾਣ ਉਡਣਗੇ ਹੋਸ਼
    • growing global confidence in india  s semiconductor eco
      ਭਾਰਤ ਦੇ ਸੈਮੀਕੰਡਕਟਰ ਇਕੋਸਿਸਟਮ 'ਤੇ ਵਧ ਰਿਹਾ ਵਿਸ਼ਵਵਿਆਹੀ ਵਿਸ਼ਵਾਸ : ਉਦਯੋਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +