Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    10:52:54 AM

  • 7 major schools in chandigarh receive bomb threats

    ਸਕੂਲ ਖੁੱਲ੍ਹਣ ਦੇ ਪਹਿਲੇ ਹੀ ਦਿਨ ਮਚਿਆ ਹੜਕੰਪ,...

  • indian citizen in venezuela

    ਵੈਨੇਜ਼ੁਏਲਾ 'ਚ ਭਾਰਤੀ ਨਾਗਰਿਕ ਦੀ ਮੌਤ ! ਮ੍ਰਿਤਕ...

  • gold silver prices fall

    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ,...

  • major program postponed amid power crisis in punjab

    ਪੰਜਾਬ 'ਚ ਬਿਜਲੀ ਸੰਕਟ ਵਿਚਾਲੇ 4 ਜੁਲਾਈ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਲੀਕ ਹੋਈਆਂ ਐਪਲ iPhone17 Series ਦੀਆਂ ਤਸਵੀਰਾਂ, ਜਾਣੋ ਕੀ ਹਨ ਖਾਸੀਅਤਾਂ

GADGETS News Punjabi(ਗੈਜੇਟ)

ਲੀਕ ਹੋਈਆਂ ਐਪਲ iPhone17 Series ਦੀਆਂ ਤਸਵੀਰਾਂ, ਜਾਣੋ ਕੀ ਹਨ ਖਾਸੀਅਤਾਂ

  • Edited By Sunaina,
  • Updated: 27 Feb, 2025 12:34 PM
Gadgets
leaked images of apple iphone 17 series
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - Apple iPhone Series ਬਾਰੇ ਖ਼ਬਰਾਂ ਕਾਫ਼ੀ ਸਮੇਂ ਤੋਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਹੁਣ iPhone17  ਸੀਰੀਜ਼ (Apple iPhone 17 Series) ਦੇ ਡਿਜ਼ਾਈਨ ਬਾਰੇ ਜਾਣਕਾਰੀ ਆਈ ਹੈ ਕਿ ਇਹ ਮੌਜੂਦਾ ਐਪਲ ਆਈਫੋਨ 16 ਸੀਰੀਜ਼ ਤੋਂ ਵੱਖਰਾ ਹੋਵੇਗਾ। ਤਾਜ਼ਾ ਲੀਕ ਦੇ ਅਨੁਸਾਰ, ਨਵੇਂ ਐਪਲ ਆਈਫੋਨ 17 ਸਮਾਰਟਫੋਨ  ’ਚ ਵਨ-ਵੇ-ਕੈਮਰਾ ਡਿਜ਼ਾਈਨ ਹੋਵੇਗਾ ਅਤੇ ਕੈਮਰਾ ਮੋਡੀਊਲ ਫੋਨ ਦੇ ਉੱਪਰਲੇ ਹਿੱਸੇ ’ਚ ਦਿੱਤਾ ਜਾਵੇਗਾ। 2025 ’ਚ ਆਉਣ ਵਾਲੀ ਆਈਫੋਨ 17 ਸੀਰੀਜ਼ ’ਚ ਪਿਕਸਲ ਫੋਨਾਂ ਵਾਂਗ ਕੈਮਰਾ ਮੋਡੀਊਲ ਹੋਣ ਦੀ ਉਮੀਦ ਹੈ।

ਮਸ਼ਹੂਰ ਟਿਪਸਟਰ ਮਾਜਿਨ ਬੂ ਰਾਹੀਂ ਸਾਂਝੇ ਕੀਤੇ ਗਏ CAD ਰੈਂਡਰ ਦਰਸਾਉਂਦੇ ਹਨ ਕਿ ਆਈਫੋਨ 17 ਪ੍ਰੋ, ਆਈਫੋਨ 17 ਪ੍ਰੋ ਮੈਕਸ ਤੇ ਆਈਫੋਨ 17 ਏਅਰ ’ਚ ਡਿਵਾਈਸ ਦੇ ਉੱਪਰਲੇ ਬੈਕ ਪੈਨਲ ’ਤੇ ਇਕ Rectangular ਕੈਮਰਾ ਬਾਰ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਇਹ ਐਪਲ ’ਚ ਮਿਲਣ ਵਾਲੇ ਰਵਾਇਤੀ ਵਰਗਾਕਾਰ ਕੈਮਰਾ ਬੰਪਰ ਦੇ ਮੁਕਾਬਲੇ ਡਿਜ਼ਾਈਨ ’ਚ ਇਕ ਵੱਡਾ ਬਦਲਾਅ ਹੈ।

ਆਈਫੋਨ 17 ਸੀਰੀਜ਼ ’ਚ ਲਾਂਚ ਕੀਤੇ ਜਾਣਗੇ ਇਹ ਨਵੇਂ ਮਾਡਲ

ਇਸ ਵਾਰ ਆਈਫੋਨ 17 ਸੀਰੀਜ਼ ’ਚ, ਚਾਰ ਆਈਫੋਨ ਜਿਵੇਂ ਆਈਫੋਨ 17, ਆਈਫੋਨ 17 ਪ੍ਰੋ, ਆਈਫੋਨ 17 ਪ੍ਰੋ ਮੈਕਸ ਤੋਂ ਇਲਾਵਾ ਇਕ ਨਵਾਂ ਮਾਡਲ ਆਈਫੋਨ 17 ਏਅਰ ਉਪਲਬਧ ਹੋਣ ਦੀ ਉਮੀਦ ਹੈ। ਆਈਫੋਨ 17 ਏਅਰ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਪਲੱਸ ਵੇਰੀਐਂਟ ਦੀ ਥਾਂ ਲਵੇਗਾ ਅਤੇ ਇਹ ਇਕ ਅਤਿ-ਪਤਲਾ ਮਾਡਲ ਹੋਵੇਗਾ ਜਿਸਦੀ ਮੋਟਾਈ 5.5 ਤੋਂ 6mm ਦੇ ਵਿਚਕਾਰ ਹੋ ਸਕਦੀ ਹੈ। ਇਹ ਐਪਲ ਦਾ ਹੁਣ ਤੱਕ ਦਾ ਸਭ ਤੋਂ ਪਤਲਾ ਫੋਨ ਹੋ ਸਕਦਾ ਹੈ। ਇਸ ਮਾਡਲ ’ਚ ਇਕ ਨਵੇਂ ਹਰੀਜੱਟਲ ਕੈਮਰਾ ਬਾਰ ਡਿਜ਼ਾਈਨ ਦੇ ਨਾਲ ਇਕ ਸਿੰਗਲ ਰੀਅਰ ਕੈਮਰਾ ਲੈਂਸ ਹੋ ਸਕਦਾ ਹੈ।

ਇਸ ਦੇ ਨਾਲ ਹੀ, ਸਟੈਂਡਰਡ ਆਈਫੋਨ 17 ਵੇਰੀਐਂਟ ਤੋਂ ਆਈਫੋਨ 16 ਮਾਡਲਾਂ ਦੇ ਕੈਮਰਾ ਡਿਜ਼ਾਈਨ ਨੂੰ ਬਰਕਰਾਰ ਰੱਖਣ ਦੀ ਉਮੀਦ ਹੈ। ਟਿਪਸਟਰ ਮਾਜਿਨ ਬੂ ਹਮੇਸ਼ਾ ਭਰੋਸੇਯੋਗ ਜਾਣਕਾਰੀ ਸਾਂਝੀ ਕਰਦਾ ਰਿਹਾ ਹੈ ਪਰ ਯਾਦ ਰੱਖੋ ਕਿ ਹੁਣ ਲਈ, ਇਸ ਸਾਰੀ ਜਾਣਕਾਰੀ ਨੂੰ ਲੀਕ ਮੰਨਿਆ ਜਾਣਾ ਚਾਹੀਦਾ ਹੈ। iPhone 17 Pro ਮਾਡਲਾਂ ’ਚ  ਲੋਗੋ ਲਈ ਇਕ ਸ਼ੀਸ਼ੇ ਦੇ ਭਾਗ ਦੇ ਨਾਲ ਇਕ ਸਮੁੱਚਾ ਮੈਟਲ ਬੈਕ ਪੈਨਲ ਹੋਣ ਦੀ ਉਮੀਦ ਹੈ। ਅਜਿਹਾ ਲੱਗਦਾ ਹੈ ਕਿ ਕੰਪਨੀ ਨੇ ਇਹ ਡਿਜ਼ਾਈਨ ਟਿਕਾਊਤਾ ਵਧਾਉਣ ਅਤੇ ਵਾਇਰਲੈੱਸ ਚਾਰਜਿੰਗ ਸਮਰੱਥਾ ਨੂੰ ਬਣਾਈ ਰੱਖਣ ਦੇ ਇਰਾਦੇ ਨਾਲ ਚੁਣਿਆ ਹੈ। Apple ਵੱਲੋਂ ਸਤੰਬਰ ’ਚ ਲਾਂਚ ਈਵੈਂਟ ’ਚ ਆਪਣੀ ਆਈਫੋਨ 17 ਸੀਰੀਜ਼ ਲਾਂਚ ਕਰਨ ਦੀ ਉਮੀਦ ਹੈ। 

  • Gadget
  • Technology
  • Mobile
  • Smartphone
  • Apple
  • iPhone
  • iPhone 17
  • iPhone 17 series
  • Leaked images
  • Model
  • Launching

ਨਹੀਂ ਚੱਲ ਰਹੀ Facebook! ਸਵੇਰੇ-ਸਵੇਰੇ ਪਰੇਸ਼ਾਨ ਹੋਏ ਯੂਜ਼ਰਸ

NEXT STORY

Stories You May Like

  • cyber   attack on tata
    TATA 'ਤੇ ਸਾਈਬਰ ਹਮਲਾ, Apple ਤੇ Tesla ਦੀਆਂ ਫਾਈਲਾਂ ਹੋਈਆਂ ਲੀਕ
  • crime thriller series brown
    ‘ਬ੍ਰਾਊਨ’ ਸਿਰਫ ਕ੍ਰਾਈਮ ਥ੍ਰਿਲਰ ਨਹੀਂ, ਇਨਸਾਨੀ ਫ਼ਿਤਰਤ ਦੀਆਂ ਪਰਤਾਂ ਖੋਲ੍ਹਦੀ ਹੈ : ਅਭਿਨਯ ਦੇਵ
  • what are the causes of frequent dizziness
    ਵਾਰ-ਵਾਰ ਚੱਕਰ ਆਉਣ ਦੇ ਕੀ ਹਨ ਕਾਰਨ ! ਜਾਣੋ ਇਸ ਦੇ ਬਚਾਅ ਦੇ ਤਰੀਕੇ
  • government refutes claims of merger between pnb sbi and canara bank
    ਕੀ ਸੱਚਮੁੱਚ ਇੱਕ ਹੋਣ ਜਾ ਰਹੇ ਹਨ SBI, PNB ਅਤੇ ਕੇਨਰਾ ਬੈਂਕ? ਜਾਣੋ ਸਰਕਾਰ ਦਾ ਜਵਾਬ
  • team india announced for odi series in england
    ਇੰਗਲੈਂਡ 'ਚ ਵਨਡੇ ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਜਾਣੋ ਕਿਸ ਨੂੰ ਮਿਲਿਆ ਮੌਕਾ
  • incidents of ragging are increasing in educational institutions
    ‘ਸਿੱਖਿਆ ਸੰਸਥਾਵਾਂ ’ਚ’ ਵਧ ਰਹੀਆਂ ਹਨ ਰੈਗਿੰਗ ਦੀਆਂ ਘਟਨਾਵਾਂ!
  • will india ireland t20 series be cancelled final decision has been made
    ਸਸਪੈਂਸ ਖ਼ਤਮ! ਕੀ ਰੱਦ ਹੋਵੇਗੀ ਭਾਰਤ-ਆਇਰਲੈਂਡ T20 ਸੀਰੀਜ਼? ਆਇਆ ਆਖਰੀ ਫੈਸਲਾ
  • india a set a target of 378 run for sri lanka a
    Tri Series Final Match: ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਦਿੱਤਾ 378 ਦੌੜਾਂ ਦਾ ਟੀਚਾ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • new ev policy will be implemented in delhi from july 1
      ਦਿੱਲੀ 'ਚ 1 ਜੁਲਾਈ ਤੋਂ ਨਵੀਂ EV ਪਾਲਿਸੀ ਹੋਵੇਗੀ ਲਾਗੂ! CM ਰੇਖਾ ਗੁਪਤਾ ਨੇ...
    • delhi government  ev policy  subsidy
      1 ਜੁਲਾਈ ਤੋਂ ਦਿੱਲੀ 'ਚ ਨਵੀਂ EV ਨੀਤੀ, ਜਾਣੋ ਕਿੰਨੀ ਮਿਲੇਗੀ ਸਬਸਿਡੀ
    • no more hassle of frequent recharges
      ਵਾਰ-ਵਾਰ ਰੀਚਾਰਜ ਦਾ ਝੰਜਟ ਖ਼ਤਮ ! BSNL ਲਿਆਇਆ 150 ਦਿਨਾਂ ਵਾਲਾ ਧਾਕੜ ਤੇ ਸਸਤਾ...
    • social media
      ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ ਜੁਰਮਾਨਾ! ਆਸਟ੍ਰੇਲੀਆ ਸਰਕਾਰ...
    • 11 years of digital india
      ਡਿਜੀਟਲ ਇੰਡੀਆ ਦੇ 11 ਸਾਲ : UPI, DBT ਅਤੇ ਭਾਰਤ ਨੈੱਟ ਨੇ ਬਦਲੀ ਦੇਸ਼ ਦੀ...
    • renault kwid facelift india
      ਮਾਰੂਤੀ ਆਲਟੋ ਅਤੇ ਟਾਟਾ ਟਿਆਗੋ ਦੀ ਵਧੇਗੀ ਟੈਂਸ਼ਨ! 3 ਜੁਲਾਈ ਨੂੰ ਲਾਂਚ ਹੋਵੇਗੀ...
    • now oled display will be available in iphone
      ਹੁਣ iPhone 'ਚ ਮਿਲੇਗੀ OLED ਡਿਸਪਲੇ ! Samsung ਨੇ ਸ਼ੁਰੂ ਕੀਤੀ ਪ੍ਰੋਡਕਸ਼ਨ
    • oneplus  s flagship 5g phone is being launched
      ਅਗਲੇ ਹਫਤੇ ਲਾਂਚ ਹੋ ਰਿਹਾ OnePlus ਦਾ ਧਾਕੜ 5G ਫੋਨ !
    • tata takes big step after data leak
      ਡਾਟਾ ਲੀਕ ਤੋਂ ਬਾਅਦ TATA ਨੇ ਚੁੱਕਿਆ ਵੱਡਾ ਕਦਮ ! ਬਦਲ'ਤੇ ਕੰਪਨੀ ਦੇ ਕਈ ਨਿਯਮ
    • this iphone has become cheaper
      ਸਸਤਾ ਹੋ ਗਿਆ iPhone ਦਾ ਇਹ ਮਾਡਲ ! ਮਿਲ ਰਿਹਾ ਵਧੀਆ ਡਿਸਕਾਉਂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +