Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    3:19:43 PM

  • big stir in punjab politics

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਨਵੇਂ ਫਾਰਮੂਲੇ ਨੇ...

  • fwice withdraws non cooperation directive against ranveer singh

    ਵੱਡੀ ਰਾਹਤ: ਹੱਟ ਗਿਆ ਰਣਵੀਰ ਸਿੰਘ 'ਤੇ ਲੱਗਾ ਬੈਨ !...

  • punjab ban on entry of general public into courts

    ਪੰਜਾਬ : ਅਦਾਲਤਾਂ 'ਚ ਆਮ ਲੋਕਾਂ ਦੇ ਦਾਖ਼ਲੇ 'ਤੇ...

  • sunil jakhar bjp

    ਪੰਜਾਬ ਨੂੰ ਜਾਤ-ਪਾਤ ਤੇ ਧਰਮ ਦੇ ਚਸ਼ਮੇ ਨਾਲ ਵੇਖਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਭਾਰਤ 'ਚ ਲਾਂਚ ਹੋਇਆ Lectrix LXS 2.0 ਇਲੈਕਟ੍ਰਿਕ ਸਕੂਟਰ, ਕੀਮਤ 50 ਹਜ਼ਾਰ ਰੁਪਏ ਤੋਂ ਵੀ ਘੱਟ

GADGETS News Punjabi(ਗੈਜੇਟ)

ਭਾਰਤ 'ਚ ਲਾਂਚ ਹੋਇਆ Lectrix LXS 2.0 ਇਲੈਕਟ੍ਰਿਕ ਸਕੂਟਰ, ਕੀਮਤ 50 ਹਜ਼ਾਰ ਰੁਪਏ ਤੋਂ ਵੀ ਘੱਟ

  • Edited By Rakesh,
  • Updated: 09 Apr, 2024 02:03 PM
Gadgets
lectrix lxs 2 0 electric scooter launched in india
  • Share
    • Facebook
    • Tumblr
    • Linkedin
    • Twitter
  • Comment

ਆਟੋ ਡੈਸਕ- Lectrix EV ਨੇ ਆਪਣੇ LXS 2.0 ਇਲੈਕਟ੍ਰਿਕ ਸਕੂਟਰ ਨੂੰ ਭਾਰਤੀ ਬਾਜ਼ਾਰ 'ਚ ਲਾਂਚ ਕਰ ਦਿੱਤਾ ਹੈ। ਇਸ ਇਲੈਕਟ੍ਰਿਕ ਸਕੂਟਰ ਦੀ ਕੀਮਤ ਸਿਰਫ਼ 49,999 ਰੁਪਏ ਹੈ। ਕੰਪਨੀ ਮੁਤਾਬਕ, ਇਹ ਇਲੈਕਟ੍ਰਿਕ ਸਕੂਟਰ ਸਿੰਗਲ ਚਾਰਜ 'ਤੇ 100 ਕਿਲੋਮੀਟਰ ਦੀ ਰੇਂਜ ਪ੍ਰਦਾਨ ਕਰਦਾ ਹੈ ਅਤੇ ਇਸਦੀ ਟਾਪ ਸਪੀਡ 50 ਕਿਲੋਮੀਟਰ ਪ੍ਰਤੀ ਘੰਟਾ ਹੈ। ਇਸਦੇ ਨਾਲ ਹੀ ਕੰਪਨੀ ਲਾਈਫਟਾਈਮ ਬੈਟਰੀ ਵਾਰੰਟੀ ਵੀ ਦੇ ਰਹੀ ਹੈ। 

ਮੰਥਲੀ ਸਬਸਕ੍ਰਿਪਸ਼ਨ ਬੈਟਰੀ ਆਪਸ਼ਨ

ਇਸ ਇਲੈਕਟ੍ਰਿਕ ਸਕੂਟਰ ਦੀ ਬੈਟਰੀ ਸਿਰਫ 1499 ਰੁਪਏ ਦੇ ਮੰਥਲੀ ਸਬਸਕ੍ਰਿਪਸ਼ਨ 'ਤੇ ਉਪਲੱਬਧ ਹੈ। Lectrix EV ਸਕੂਟਰ 'ਚੋਂ ਬੈਟਰੀ ਨੂੰ ਵੱਖ ਕਰਨ ਅਤੇ ਇਸਨੂੰ ਗਾਹਕਾਂ ਨੂੰ ਸਰਵਿਸ ਦੇ ਰੂਪ 'ਚ ਦੇਣ ਵਾਲਾ ਭਾਰਤ ਦਾ ਪਹਿਲਾ ਪਹਿਲਾ ਓ.ਈ.ਐੱਮ. ਹੈ। ਇਸਦਾ ਮਤਲਬ ਇਹ ਹੈ ਕਿ ਗਾਹਕਾਂ ਨੂੰ ਬੈਟਰੀ ਸਰਵਿਸ ਲਈ ਮੈਂਬਰਸ਼ਿਪ ਦਿੱਤੀ ਜਾਵੇਗੀ ਅਤੇ ਇਸਦੇ ਆਧਾਰ 'ਤੇ ਭੁਗਤਾਨ ਕਰਨਾ ਹੋਵੇਗਾ। ਕੰਪਨੀ ਦਾ ਦਾਅਵਾ ਹੈ ਕਿ ਬੈਟਰੀ ਸਰਵਿਸ ਪ੍ਰੋਗਰਾਮ ਕਾਰਨ ਲੈਕਟ੍ਰਿਕਸ ਈ.ਵੀ. ਦੇ ਗਾਹਕ ਬਾਕੀ ਇਲੈਕਟ੍ਰਿਕ ਸਕੂਟਰ ਦੀ ਤੁਲਨਾ 'ਚ 40 ਫੀਸਦੀ ਤਕ ਘੱਟ ਭੁਗਤਾਨ ਕਰਨਗੇ। 

Lectrix EV 'ਚ ਈ.ਵੀ. ਬਿਜ਼ਨੈੱਸ ਦੇ ਪ੍ਰੈਜ਼ੀਡੈਂਟ, ਪ੍ਰੀਤੇਸ਼ ਤਲਵਾਰ ਨੇ ਕਿਹਾ ਕਿ ਇਸ ਨਵੇਂ ਇਲੈਕਟ੍ਰਿਕ ਸਕੂਟਰ ਦੀ ਕ੍ਰਾਂਤੀਕਾਰੀ ਕੀਮਤ ਨੀਤੀ ਸਰਕਾਰੀ ਸਬਸਿਡੀ 'ਤੇ ਭਾਰੀ ਨਿਰਭਰਤਾ ਦੀ ਜ਼ਰੂਰਤ ਨੂੰ ਖਤਮ ਕਰਦੀ ਹੈ, ਜਿਸ ਨਾਲ OEM ਅਤੇ ਗਾਹਕ ਦੋਵਾਂ ਲਈ ਇੱਕ ਟਿਕਾਊ ਅਤੇ ਆਰਥਿਕ ਤੌਰ 'ਤੇ ਵਿਵਹਾਰਕ ਹੱਲ ਯਕੀਨੀ ਹੁੰਦਾ ਹੈ। ਈ.ਵੀ. ਨੂੰ ਅਪਣਾਉਣ ਲਈ ਮੁੱਖ ਚੁਣੌਤੀਆਂ ਉਨ੍ਹਾਂ ਦੀ ਉੱਚ ਕੀਮਤ ਅਤੇ ਬੈਟਰੀਆਂ ਬਾਰੇ ਅਨਿਸ਼ਚਿਤਤਾ ਹਨ ਅਤੇ ਇਸ ਲਾਂਚ ਦੇ ਨਾਲ ਅਸੀਂ ਇਨ੍ਹਾਂ ਦੋਵਾਂ ਚੁਣੌਤੀਆਂ ਦਾ ਹੱਲ ਕੀਤਾ ਹੈ।

  • Lectrix LXS 2.0
  • electric scooter
  • Lectrix EV
  • two wheeler
  • automobile

ਫਰਵਰੀ ’ਚ ਦੂਰਸੰਚਾਰ ਗਾਹਕਾਂ ਦੀ ਗਿਣਤੀ ਵਧ ਕੇ 119.7 ਕਰੋੜ ਹੋਈ : ਟ੍ਰਾਈ

NEXT STORY

Stories You May Like

  • girl dies in electric scooter fire in delhi  elderly woman seriously injured
    ਦਿੱਲੀ 'ਚ ਇਲੈਕਟ੍ਰਿਕ ਸਕੂਟਰ ਨੂੰ ਅੱਗ ਲੱਗਣ ਕਾਰਨ ਕੁੜੀ ਦੀ ਮੌਤ, ਬਜ਼ੁਰਗ ਮਹਿਲਾ ਗੰਭੀਰ ਜ਼ਖ਼ਮੀ
  • great phone launched at a low price
    10,000 ਤੋਂ ਘੱਟ ਕੀਮਤ 'ਤੇ ਲਾਂਚ ਹੋਇਆ 5000mAh ਬੈਟਰੀ ਵਾਲਾ  ਸ਼ਾਨਦਾਰ ਫੋਨ!
  • amazing phone launched with 50 mp camera
    8000mAh ਦੀ ਬੈਟਰੀ 50 MG ਦੇ ਕੈਮਰਾ ਨਾਲ ਲਾਂਚ ਹੋਇਆ ਸ਼ਾਨਦਾਰ Phone! ਫੀਚਰਜ਼ ਜਾਣ ਉੱਡਣਗੇ ਹੋਸ਼
  • the massive suv will be launched on june 17th
    17 ਜੂਨ ਨੂੰ ਲਾਂਚ ਹੋਵੇਗੀ ਧਾਕੜ SUV, ਭਾਰਤ 'ਚ ਅਸੈਂਬਲੀ ਹੋਣ ਕਾਰਨ ਕੀਮਤ ਹੋਵੇਗੀ ਘੱਟ
  • global heatwave top 50 hottest cities the world
    ਗਰਮੀ 'ਚ ਭਾਰਤ ਨੇ ਬਣਾਇਆ ਰਿਕਾਰਡ! ਦੁਨੀਆ ਦੇ 50 ਸਭ ਤੋਂ ਗਰਮ ਸ਼ਹਿਰਾਂ 'ਚ ਸਾਰੇ ਭਾਰਤੀ
  • powerful 5g phone with 6000mah battery launched for less than 10 000
    10,000 ਤੋਂ ਵੀ ਘੱਟ 'ਚ ਲਾਂਚ ਹੋਇਆ 6000mAh ਬੈਟਰੀ ਵਾਲਾ ਧਾਕੜ 5G ਫੋਨ, ਅੱਜ ਤੋਂ ਪਹਿਲੀ ਸੇਲ ਸ਼ੁਰੂ
  • acer aspire 5 ai laptop launched in india
    ਭਾਰਤ 'ਚ ਲਾਂਚ ਹੋਇਆ Acer ਦਾ ਨਵਾਂ AI ਲੈਪਟਾਪ, ਜਾਣੋ ਕੀਮਤ ਤੇ ਫੀਚਰਜ਼
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
Trending
Ek Nazar
new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • the journey from instrument of punishment to fitness machine
      ਟ੍ਰੈਡਮਿਲ ਦਾ ਕਾਲਾ ਇਤਿਹਾਸ: ਸਜ਼ਾ ਦੇ ਸੰਦ ਤੋਂ ਫਿਟਨੈੱਸ ਮਸ਼ੀਨ ਤੱਕ ਦਾ ਸਫ਼ਰ
    • a discount of 21 000 is available on the dhaakad phone
      ਧਾਕੜ ਫ਼ੋਨ 'ਤੇ ਮਿਲ ਰਿਹੈ 21,000 ਦਾ Discount ! ਜਾਣੋ ਨਵੀਂ ਕੀਮਤ ਤੇ ਸ਼ਾਨਦਾਰ...
    • mobile users lottery started
      Mobile users ਦੀ ਲਾਟਰੀ ਲੱਗੀ! ਹੁਣ ਬਿਨਾਂ ਨੈੱਟਵਰਕ ਸਿਗਨਲ ਦੇ ਵੀ ਚੱਲੇਗੀ...
    • be careful if you are fond of eating cold air from ac
      AC ਦੀ ਠੰਡੀ ਹਵਾ ਖਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਸਰੀਰ ਨੂੰ ਅੰਦਰੋਂ ਖੋਖਲਾ ਕਰ...
    • electric car sales break records
      ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਬਦਲੀ ਤਸਵੀਰ, ਇਲੈਕਟ੍ਰਿਕ ਕਾਰਾਂ ਦੀ...
    • mahindra
      ਭਾਰਤ 'ਚ ਮਹਿੰਦਰਾ ਦੀਆਂ SUVs ਦਾ ਦਬਦਬਾ, ਮਈ ਮਹੀਨੇ 'ਚ ਵਿਕਰੀ ਦੇ ਤੋੜੇ...
    • nothing phone 4a phone 4a pro price in hike
      5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ
    • more than 2 42 lakh cars sold in the month record broken
      ਮਾਰੂਤੀ ਸੁਜ਼ੂਕੀ ਨੇ ਮਈ 2026 ਵਿੱਚ ਰਚਿਆ ਇਤਿਹਾਸ ! ਮਹੀਨੇ 'ਚ ਵੇਚ 'ਤੀਆਂ 2.42...
    • tata is bringing 4 new electric cars
      ਟਾਟਾ ਲਿਆ ਰਹੀ 4 ਨਵੀਆਂ ਇਲੈਕਟ੍ਰਿਕ ਕਾਰਾਂ, ਲੰਬੀ ਰੇਂਜ ਤੇ ਐਡਵਾਂਸ ਫੀਚਰਸ ਨਾਲ...
    • mobile users  cheap recharge plans  free netflix
      ਮੋਬਾਈਲ ਯੂਜ਼ਰਸ ਦੀ ਲੱਗੀ ਮੌਜ ! ਕਾਲਿੰਗ-ਇੰਟਰਨੈੱਟ ਦੇ ਨਾਲ-ਨਾਲ OTT ਵਾਲਾ ਧਾਕੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +