Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    1:16:45 PM

  • big in silver imports in india  men in trouble

    ਭਾਰਤ ’ਚ ਚਾਂਦੀ ਦੀ ਦਰਾਮਦ ’ਚ ਆਈ ਵੱਡੀ ਕਮੀ, ਉਲਝਣ...

  • punjab police asi jumps into canal

    ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ,...

  • holidays cancelled police officers

    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ...

  • punjabis arrested in canada

    ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Lenovo Yoga S940 ਨੋਟਬੁੱਕ ਭਾਰਤ ’ਚ ਲਾਂਚ, ਜਾਣੋ ਕੀਮਤ ਤੇ ਖੂਬੀਆਂ

GADGETS News Punjabi(ਗੈਜੇਟ)

Lenovo Yoga S940 ਨੋਟਬੁੱਕ ਭਾਰਤ ’ਚ ਲਾਂਚ, ਜਾਣੋ ਕੀਮਤ ਤੇ ਖੂਬੀਆਂ

  • Updated: 31 Jul, 2019 04:08 PM
Gadgets
lenovo yoga s940 notebook
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਲੇਨੋਵੋ ਨੇ ਅੱਜ ਨਵੀਂ ਦਿੱਲੀ ’ਚ ਆਯੋਜਿਤ ਈਵੈਂਟ ਦੌਰਾਨ ਆਪਣੀ ਯੋਗਾ ਸੀਰੀਜ਼ ਲੈਪਟਾਪ ਦੇ ਪੋਰਟਫੋਲੀਓ ਦਾ ਵਿਸਤਾਰ ਕਰਦੇ ਹੋਏ ਨਵੇਂ Lenovo Yoga S940 ਲੈਪਟਾਪ ਨੂੰ ਲਾਂਚ ਕਰ ਦਿੱਤਾ ਹੈ। ਲੇਨੋਵੋ ਯੋਗਾ ਐੱਸ 940 ਤੋਂ ਇਸ ਸਾਲ ਦੀ ਸ਼ੁਰੂਆਤ ’ਚ ਪਰਦਾ ਚੁੱਕਿਆ ਸੀ, ਇਹ ਇਕ ਪ੍ਰੀਮੀਅਮ ਲੈਪਟਾਪ ਹੈ ਜੋ ਐਲਮੀਨੀਅਮ ਬਿਲਡ ਅਤੇ ਇਸ ਵਿਚ ਏ.ਆਈ. ਆਧਾਰਿਤ ਆਈ ਟ੍ਰੈਕਿੰਗ, 4ਕੇ ਐੱਚ.ਡੀ.ਆਰ. ਡਿਸਪਲੇਅ ਅਤੇ ਡਾਲਬੀ ਐਟਮਾਸ ਸਪੀਕਰ ਸਿਸਟਮ ਵਰਗੇ ਕੁਝ ਆਕਰਸ਼ਤ ਫੀਚਰਜ਼ ਦਿੱਤੇ ਗਏ ਹਨ। Lenovo Yoga S940 ’ਚ 8ਵੀਂ ਪੀੜ੍ਹੀ ਦਾ ਇੰਟੈਲ ਪ੍ਰੋਸੈਸਰ ਅਤੇ ਫੇਸ ਅਨਲੌਕ ਲਈਆੀ.ਆਰ. ਕੈਮਰਾ ਫੀਚਰ ਮਿਲੇਗਾ। ਨਵੇਂ ਲੈਪਟਾਪ ਦੇ ਦੋ ਵੇਰੀਐਂਟ ਹਨ ਅਤੇ ਇਹ ਹੁਣ ਕੰਪਨੀ ਦੀ ਅਧਿਕਾਰਤ ਸਾਈਟ ’ਤੇ ਉਪਲੱਬਧ ਹੈ। 

ਕੀਮਤ
Lenovo Yoga S940 ਲੈਪਟਾਪ 8ਵੀਂ ਪੀੜ੍ਹੀ ਦੇ ਇੰਟੈਲ ਕੋਰ ਆਈ5 ਪ੍ਰੋਸੈਸਰ ਨਾਲ ਲੈਸ ਹੈ ਅਤੇ ਇਸ ਦੀ ਕੀਮਤ 1,39,990 ਰੁਪਏ ਹੈ। ਇਕ ਦੂਜਾ ਵੇਰੀਐਂਟ ਵੀ ਹੈ ਜੋ 8ਵੀਂ ਪੀੜ੍ਹੀ ਦੇ ਇੰਟੈਲ ਕੋਰ ਆਈ7 ਪ੍ਰੋਸੈਸਰ ਦੇ ਨਾਲ ਆਉਂਦਾ ਹੈ। ਗਾਹਕ ਆਪਣੀ ਪਸੰਦ ਮੁਤਾਬਕ, ਯੋਗਾ ਐੱਸ 940 ਨੂੰ ਕਸਟਮਾਈਜ਼ ਕਰ ਸਕਦੇ ਹਨ। ਇਸ ਤੋਂ ਇਲਾਵਾ ਗਾਹਕਾਂ ਦੀ ਸਹੂਲਤ ਲਈ ਬਿਨਾਂ ਵਿਆਜ ਵਾਲੀ ਈ.ਐੱਮ.ਆਈ. ਦੀ ਵੀ ਸੁਵਿਧਾ ਹੈ, ਨਾਲ ਹੀ ਕੰਪਨੀ ਦੀ ਅਧਿਕਾਰਤ ਵੈੱਬਸਾਈਟ ਤੋਂ ਲੈਪਟਾਪ ਦੀ ਖਰੀਦ ’ਤੇ ਫ੍ਰੀ ਡਲਿਵਰੀ ਵੀ ਮਿਲੇਗੀ। 

ਫੀਚਰਜ਼
Lenovo Yoga S940 ’ਚ ਪਤਲੇ ਬੇਜ਼ਲ ਦੇ ਨਾਲ ਫੁਲ-ਐੱਚ.ਡੀ. (1920x1080 ਪਿਕਸਲ) ਡਿਸਪਲੇਅ ਹੈ। ਇਹ ਲੈਪਟਾਪ 8 ਜੀ.ਬੀ. ਰੈਮ ਅਤੇ 256 ਜੀ.ਬੀ. PCIe NVMe ਐੱਸ.ਐੱਸ.ਡੀ. ਸਟੋਰੇਜ ਨਾਲ ਲੈਸ ਹੈ। ਲੈਪਟਾਪ ’ਚ 4-ਸੈੱਲ 52Whr ਬੈਟਰੀ ਹੈ ਜਿਸ ਨੂੰ ਲੈ ਕੇ ਦਾਅਵਾ ਕੀਤਾ ਗਿਆ ਹੈ ਕਿ ਇਹ ਲਗਭਗ 15 ਘੰਟੇ ਤਕ ਚੱਲਦੀ ਹੈ ਅਤੇ ਇਹ ਰੈਪਿਡਚਾਰਜ ਸਪੋਰਟ ਦੇ ਨਾਲ ਆਉਂਦੀ ਹੈ। 

ਯੋਗਾ ਐੱਸ 940 ਦੇ ਟਾਪ ਵੇਰੀਐਂਟ ’ਚ 4ਕੇ (3840x2160 ਪਿਕਸਲ) ਲਈ ਫੁਲ-ਐੱਚ.ਡੀ. ਡਿਸਪਲੇਅ ਦੇ ਨਾਲ ਐਂਟੀ-ਗਲੇਅਰ ਪੈਨਲ ਮਿਲਦਾ ਹੈ। ਇਹ ਵੇਰੀਐਂਟ ਇੰਟੈਲ ਕੋਰ ਆਈ7-8565ਯੂ ਪ੍ਰੋਸੈਸਰ ਦੇ ਨਾਲ 16 ਜੀ.ਬੀ. ਤਕ ਰੈਮ ਅਤੇ 1 ਟੀਬੀ NVMe ਐੱਸ.ਐੱਸ.ਡੀ. ਸਟੋਰੇਜ ਨਾਲ ਲੈਸ ਹੈ ਦੋਵਾਂ ਹੀ ਵੇਰੀਐਂਟ ’ਚ ਗ੍ਰਾਫਿਕਸ ਲਈ ਇੰਟੈਲ ਐੱਚ.ਡੀ. 620 ਇੰਟੀਗ੍ਰੇਟ ਹੈ। 

ਹੋਰ ਫੀਚਰਜ਼ ਦੀ ਗੱਲ ਕਰੀਏ ਤਾਂ ਫੇਸ ਅਨਲੌਕ ਲਈ ਆਈ.ਆਰ. ਸੈਂਸਰ, ਏ.ਆਈ. ਆਧਾਰਿਤ ਆਈ ਟ੍ਰੈਕਿੰਗ ਵਰਗੇ ਫੀਚਰਜ਼ ਮਿਲਣਗੇ। ਇਸ ਤੋਂ ਇਲਾਵਾ ਬੈਕਬਲੱਰ ਫੀਚਰ ਵੀ ਮਿਲਦਾ ਹੈ ਜੋ ਵੀਡੀਓ ਕਾਲਿੰਗ ਦੌਰਾਨ ਬੈਕਗ੍ਰਾਊਂਡ ਨੂੰ ਖੁਦ ਹੀ ਬਲੱਰ ਕਰ ਦਿੰਦਾ ਹੈ। 

  • Lenovo Yoga S940
  • Lenovo
  • ਲੇਨੋਵੋ
  • ਲੈਪਟਾਪ

ਗੂਗਲ, ਫੇਸਬੁੱਕ ਤੇ ਟਵਿੱਟਰ 'ਤੇ ਜਲਦ ਲੱਗਣ ਜਾ ਰਿਹਾ ਹੈ ਟੈਕਸ

NEXT STORY

Stories You May Like

  • nissan launches powerful suv in india
    ਭਾਰਤ 'ਚ ਲਾਂਚ ਹੋ ਗਈ ਧਾਕੜ SUV ! ਜਾਣੋ ਕੀਮਤ, ਇੰਜਣ ਤੇ ਬਿਹਤਰੀਨ ਫੀਚਰਸ
  • redmi  s amazing phone will be launched for less than 13000
    13000 ਤੋਂ ਵੀ ਘੱਟ ਕੀਮਤ 'ਚ ਲਾਂਚ ਹੋਵੇਗਾ Redmi ਦਾ ਸ਼ਾਨਦਾਰ ਫੋਨ! ਜਾਣੋ ਫੀਚਰਜ਼
  • iqoo z11 lite to be launched in india next week
    iQOO Z11 Lite ਭਾਰਤ 'ਚ ਅਗਲੇ ਹਫ਼ਤੇ ਹੋਵੇਗਾ ਲਾਂਚ: 20 ਹਜ਼ਾਰ ਤੋਂ ਘੱਟ ਕੀਮਤ 'ਚ ਮਿਲਣਗੇ ਧਾਕੜ ਫੀਚਰਸ
  • oneplus n6 series to be launched in india soon
    ਭਾਰਤ 'ਚ ਜਲਦ ਲਾਂਚ ਹੋਵੇਗੀ OnePlus N6 ਸੀਰੀਜ਼ ! ਜਾਣੋ ਬਾਕੀ ਦੇ ਫੀਚਰਜ਼
  • itel  s two new flagship phones to be launched in india next week
    ਅਗਲੇ ਹਫ਼ਤੇ ਭਾਰਤ 'ਚ ਲਾਂਚ ਹੋਣਗੇ Itel ਦੇ ਦੋ ਨਵੇਂ ਧਾਕੜ ਫੋਨ, ਜਾਣੋ ਫੀਚਰਸ
  • realme  s budget friendly phone launched
    Realme ਦਾ ਬਜਟ ਫ੍ਰੈਂਡਲੀ ਫੋਨ ਹੋਇਆ ਲਾਂਚ! ਕੀਮਤ ਸਿਰਫ ...
  • bsnl launches satellite phone for rs 1 34 lakh  connectivity will available
    BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ ’ਚ ਮਿਲੇਗੀ ਕੁਨੈਕਟੀਵਿਟੀ
  • electric scooter launched
    ਲਾਂਚ ਹੋ ਗਿਆ ਧਾਕੜ ਇਲੈਕਟ੍ਰਿਕ ਸਕੂਟਰ ! ਇੱਕ ਵਾਰ ਚਾਰਜ ਕਰਨ 'ਤੇ ਚੱਲੇਗਾ 187KM, ਕੀਮਤ ਵੀ ਸਿਰਫ...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
Trending
Ek Nazar
tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • new tablet launched with 10 100 mah battery
      10,100 mAh ਬੈਟਰੀ ਨਾਲ ਲਾਂਚ ਹੋਇਆ ਨਵਾਂ ਟੈਬਲੇਟ !
    • government  s big action on ott platforms
      OTT ਪਲੈਟਫਾਰਮਜ਼ 'ਤੇ ਸਰਕਾਰ ਦਾ ਵੱਡਾ ਐਕਸ਼ਨ ! 50 ਐਪਸ ਨੂੰ ਕੀਤਾ ਬਲਾਕ
    • samsung  s plan to increase sales
      ਸੇਲਜ਼ ਵਧਾਉਣ ਲਈ SAMSUNG ਦਾ ਮਾਸਟਰਪਲਾਨ ! 30 ਮਹੀਨਿਆਂ ਤੱਕ EMIs ਦੀ ਕਰ ਰਿਹੈ...
    • ai agents getting out of control
      ਬੇਕਾਬੂ ਹੋ ਰਹੇ ਏਆਈ ਏਜੰਟ ! ਸੁਰੱਖਿਆ ਨੂੰ ਲੈ ਕੇ ਵਧੀ ਚਿੰਤਾ
    • this iphone is going to be expensive
      ਮਹਿੰਗਾ ਹੋਣ ਜਾ ਰਿਹੈ iPhone ਦਾ ਇਹ ਮਾਡਲ ! 12,000 ਤੱਕ ਵਧਣਗੀਆਂ ਕੀਮਤਾਂ
    • now you can chat even without internet
      ਹੁਣ ਬਿਨਾਂ ਇੰਟਰਨੈੱਟ ਦੇ ਵੀ ਹੋਵੇਗੀ ਚੈਟਿੰਗ ! ਇਹ 4 ਐਪਸ ਹਰ ਵੇਲੇ ਦੇਣਗੀਆਂ...
    • internet services shut down
      ਇੰਟਰਨੈੱਟ ਸੇਵਾਵਾਂ ਬੰਦ, ਦਿੱਲੀ ਦੇ ਜੰਤਰ-ਮੰਤਰ 'ਤੇ CJP ਪ੍ਰਦਰਸ਼ਨ ਨੂੰ ਲੈ ਕੇ...
    • maruti suzuki vehicle buyers shock prices are going to increase again
      ਮਾਰੂਤੀ ਸੁਜ਼ੂਕੀ ਦੇ ਵਾਹਨ ਖ਼ਰੀਦਦਾਰਾਂ ਲਈ ਵੱਡਾ ਝਟਕਾ , ਕੀਮਤਾਂ 'ਚ ਫਿਰ ਹੋਣ...
    • this bike has become cheaper
      ਖੁਸ਼ਖਬਰੀ: 7,635 ਰੁਪਏ ਸਸਤੀ ਹੋ ਗਈ ਇਹ ਬਾਈਕ, ਦਿੰਦੀ ਹੈ 70 ਕਿਲੋਮੀਟਰ ਦੀ...
    • no need to posts anymore
      ਹੁਣ ਨਹੀਂ ਪਵੇਗੀ ਪੋਸਟਾਂ ਡਿਲੀਟ ਕਰਨ ਦੀ ਲੋੜ ! Instagram ਨੇ ਲਾਂਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +