Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    12:27:07 PM

  • punjab airport halwara airport ravneet singh bittu

    ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, ਇਸ ਏਅਰਪੋਰਟ ਤੋਂ...

  • punjab vehicles error

    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ...

  • gold import rules  now report will have to be submitted every 15 days

    Gold Import ਦੇ ਬਦਲੇ ਨਿਯਮ : ਹੁਣ 15 ਦਿਨਾਂ ਬਾਅਦ...

  • fake book racket exposed in jalandhar fake ncert books reach the market

    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਮਾਰੂਤੀ ਸੁਜ਼ੂਕੀ ਦੀ ਖਾਸ ਪੇਸ਼ਕਸ਼, ਹੁਣੇ ਖਰੀਦੋ ਕਾਰ ਤੇ ਬਾਅਦ 'ਚ ਕਰੋ ਭੁਗਤਾਨ

GADGETS News Punjabi(ਗੈਜੇਟ)

ਮਾਰੂਤੀ ਸੁਜ਼ੂਕੀ ਦੀ ਖਾਸ ਪੇਸ਼ਕਸ਼, ਹੁਣੇ ਖਰੀਦੋ ਕਾਰ ਤੇ ਬਾਅਦ 'ਚ ਕਰੋ ਭੁਗਤਾਨ

  • Edited By Rakesh,
  • Updated: 22 May, 2020 04:14 PM
Gadgets
maruti suzuki introduces special finance schemes
  • Share
    • Facebook
    • Tumblr
    • Linkedin
    • Twitter
  • Comment

ਆਟੋ ਡੈਸਕ— ਕੋਰੋਨਾਵਾਇਰਸ ਦੇ ਕਹਿਰ ਕਾਰਨ ਕਾਰਾਂ ਦੀ ਵਿਕਰੀ 'ਚ ਭਾਰੀ ਕਮੀਂ ਆਈ ਹੈ। ਵਿਕਰੀ ਵਧਾਉਣ ਲਈ ਕਾਰ ਕੰਪਨੀਆਂ ਕਈ ਤਰ੍ਹਾਂ ਦੀਆਂ ਫਾਈਨਾਂਸ ਸਕੀਮਾਂ ਪੇਸ਼ ਕਰ ਰਹੀਆਂ ਹਨ ਤਾਂ ਜੋ ਗਾਹਕਾਂ ਨੂੰ ਲੁਭਾਇਆ ਜਾ ਸਕੇ। ਹੁਣ ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਨਵੀਂ ਫਾਈਨਾਂਸ ਸਕੀਮ ਲੈ ਕੇ ਆਈ ਹੈ। ਇਸ ਵਿਚ 'ਬਾਏ ਨਾਓ-ਪੇਅ ਲੇਟਰ' (ਹੁਣੇ ਖਰੀਦੋ, ਬਾਅਦ 'ਚ ਭੁਗਤਾਨ ਕਰੋ), 90 ਫੀਸਦੀ ਤਕ ਆਨ-ਰੋਡ ਫੰਡਿੰਗ ਅਤੇ ਲੰਬੇ ਸਮੇਂ ਤਕ ਲਈ ਲੋਨ ਸਮੇਤ ਹੋਰ ਆਪਸ਼ਨ ਸ਼ਾਮਲ ਹਨ। 

ਨਵੀਂ ਫਾਈਨਾਂਸ ਸਕੀਮ ਲਈ ਮਾਰੂਤੀ ਸੁਜ਼ੂਕੀ ਨੇ ਪ੍ਰਮੁੱਖ ਨਾਨ-ਬੈਂਕਿੰਗ ਫਾਈਨੈਂਸ਼ੀਅਲ ਕੰਪਨੀਆਂ 'ਚੋਂ ਇਕ ਚੋਲਾਮੰਡਲਮ ਇਨਵੈਸਟਮੈਂਟ ਐਂਡ ਫਾਈਨਾਂਸ ਕੰਪਨੀ ਲਿਮਟਿਡ ਦੇ ਨਾਲ ਸਾਂਝੇਦਾਰੀ ਕੀਤੀ ਹੈ। ਮਾਰੂਤੀ ਸੁਜ਼ੂਕੀ ਦਾ ਕਹਿਣਾ ਹੈ ਕਿ ਇਸ ਸਾਂਝੇਦਾਰੀ ਦਾ ਉਦੇਸ਼ ਗਾਹਕਾਂ ਨੂੰ ਕਸਟਮਾਈਜ਼ਡ ਆਟੋ ਰਿਟੇਲ ਫਾਈਨਾਂਸਿੰਗ ਹੱਲ ਪ੍ਰਦਾਨ ਕਰਦਾ ਹੈ, ਜਿਸ ਨਾਲ ਨਿੱਜੀ ਮੋਬਿਲਿਟੀ ਨੂੰ ਉਤਸ਼ਾਹ ਦਿੱਤਾ ਜਾ ਸਕੇ। 

ਈ.ਐੱਮ.ਆਈ. ਲਈ 60 ਦਿਨਾਂ ਦਾ ਸਮਾਂ
ਬਾਏ ਨਾਓ-ਪੇਅ ਲੇਟਰ ਸਕੀਮ ਤਹਿਤ ਮਾਰੂਤੀ ਦੀ ਖਾਰ ਖਰੀਦਣ ਵਾਲੇ ਗਾਹਕ ਨੂੰ ਈ.ਐੱਮ.ਆਈ. ਸ਼ੁਰੂ ਕਰਨ ਲਈ 60 ਦਿਨਾਂ ਦਾ ਸਮਾਂ ਮਿਲੇਗਾ। ਇਸ ਦਾ ਮਤਲਬ ਤੁਸੀਂ ਹੁਣੇ ਮਾਰੂਤੀ ਦੀ ਕਾਰ ਖਰੀਦਦੇ ਹੋ ਤਾਂ ਉਸ ਦੀ ਈ.ਐੱਮ.ਆਈ. ਕਾਰ ਲੋਨ ਮਿਲਣ ਦੀ ਤਰੀਕ ਦੇ 2 ਮਹੀਨੇ ਬਾਅਦ ਸ਼ੁਰੂ ਹੋਵੇਗੀ। ਇਹ ਪੇਸ਼ਕਸ਼ ਮਾਰੂਤੀ ਦੀਆਂ ਚੌਣਵੀਆਂ ਕਾਰਾਂ 'ਤੇ ਮਿਲੇਗੀ ਅਤੇ 30 ਜੂਨ 2020 ਜਾਂ ਉਸ ਤੋਂ ਪਹਿਲਾਂ ਲਏ ਗਏ ਲੋਨ 'ਤੇ ਲਾਗੂ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਟਾਟਾ ਮੋਟਰਜ਼ ਅਤੇ ਮਹਿੰਦਰਾ ਐੈਂਡ ਮਹਿੰਦਰਾ ਵੀ ਇਸੇ ਤਰ੍ਹਾਂ ਦੀ ਫਾਈਨਾਂਸ ਸਕੀਮ ਪੇਸ਼ ਕਰ ਚੁੱਕੇ ਹਨ। 

ਬਾਏ ਨਾਓ-ਪੇਅ ਲੇਟਰ ਦੀ ਇਸ ਨਵੀਂ ਸਕੀਮ ਬਾਰੇ ਕੰਪਨੀ ਦੇ ਪ੍ਰਬੰਧਕ ਨਿਰਦੇਸ਼ਕ (ਮਾਰਕੀਟਿੰਗ ਐਂਡ ਸੇਲਸ) ਸ਼ਸ਼ਾਂਕ ਸ਼੍ਰੀਵਾਸਤਵ ਨੇ ਕਿਹਾ ਕਿ ਨਿੱਜੀ ਮੋਬਿਲਿਟੀ ਨੂੰ ਪਹੁੰਚਯੋਗ ਬਣਾਉਣ ਦੀਆਂ ਮਾਰੂਤੀ ਸੁਜ਼ੂਕੀ ਦੀਆਂ ਕੋਸ਼ਿਸ਼ਾਂ 'ਚ ਗਾਹਕ ਹਮੇਸ਼ਾ ਦਿਲ 'ਚ ਰਹੇ ਹਨ। ਚੋਲਾਮੰਡਲਮ ਇਨਵੈਸਟਮੈਂਟ ਐਂਡ ਫਾਈਨਾਂਸ ਕੰਪਨੀ ਲਿਮਟਿਡ ਦੇ ਨਾਲ ਸਾਂਝੇਦਾਰੀ ਗਾਹਕਾਂ ਨੂੰ ਕਸਟਮਾਈਜ਼ਡ ਰਿਟੇਲ ਫਾਈਨਾਂਸਿੰਗ ਪੇਸ਼ਕਸ਼ ਕਰਕੇ ਉਨ੍ਹਾਂ ਦੀ ਸੁਵਿਧਾ ਨੂੰ ਵਧਾਏਗੀ। ਇਸ ਦਾ ਉਦੇਸ਼ ਉਨ੍ਹਾਂ ਖਰੀਦਾਰਾਂ ਨੂੰ ਸਹੂਲਤ ਦੇਣਾ ਹੈ, ਜਿਨ੍ਹਾਂ ਨੇ ਕੋਵਿਡ-19 ਲਾਕ ਡਾਊਨ ਦੌਰਾਨ ਨਕਦੀ ਦੀ ਕਮੀਂ ਦਾ ਸਾਹਮਣਾ ਕੀਤਾ ਹੋਵੇਗਾ। ਉਨ੍ਹਾਂ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਬਾਏ ਨਾਓ-ਪੇਅ ਲੇਟਰ ਸਕੀਮ ਗਾਹਕਾਂ ਨੂੰ ਆਪਣੀ ਜੇਬ 'ਤੇ ਛੇਤੀ ਵਾਧੂ ਦਬਾਅ ਪਾਏ ਬਿਨਾਂ ਕਾਰ ਖਰੀਦਣ ਵਲ ਉਤਸ਼ਾਹਿਤ ਕਰੇਗੀ।

  • maruti suzuki
  • special finance schemes
  • Buy Now
  • Pay Later scheme
  • ਮਾਰੂਤੀ ਸੁਜ਼ੂਕੀ
  • ਫਾਈਨਾਂਸ ਸਕੀਮ
  • ਬਾਏ ਨਾਓ ਪੇਅ ਲੇਟਰ

BSNL ਨੇ ਬਦਲਿਆ 198 ਰੁਪਏ ਵਾਲਾ ਪਲਾਨ, ਰੋਜ਼ 2 ਜੀ.ਬੀ. ਡਾਟਾ ਨਾਲ ਮਿਲੇਗੀ ਖਾਸ ਸੁਵਿਧਾ

NEXT STORY

Stories You May Like

  • record increase in sales of maruti suzuki reached 239 646 units
    ਮਾਰੂਤੀ ਸੁਜ਼ੂਕੀ ਦੀ ਵਿਕਰੀ 'ਚ ਰਿਕਾਰਡ ਵਾਧਾ, 239,646 ਯੂਨਿਟਾਂ ਤੱਕ ਪਹੁੰਚ ਗਈ
  • maruti is bringing a cheap suv to compete with tata punch
    Tata Punch ਨੂੰ ਟੱਕਰ ਦੇਣ ਲਈ ਮਾਰੂਤੀ ਲਿਆ ਰਹੀ ਹੈ ਸਸਤੀ SUV; ਜਾਣੋ ਕੀ ਹੋਵੇਗਾ ਖਾਸ
  • one dead in motorcycle car collision
    ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਇਕ ਦੀ ਮੌਤ
  • theft from creta car on the highway in broad daylight
    ਜਲੰਧਰ 'ਚ ਦਿਨ-ਦਿਹਾੜੇ ਹਾਈਵੇਅ 'ਤੇ ਵੱਡੀ ਵਾਰਦਾਤ! ਕ੍ਰੇਟਾ ਕਾਰ ਕੋਲ ਆਇਆ ਮੁੰਡਾ ਕਰ ਗਿਆ...
  • major accident in punjab collision between a speeding car and a motorcycle
    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ
  • buy jail sentence for rs 500
    500 ਰੁਪਏ 'ਚ ਖਰੀਦੋ 'ਜੇਲ੍ਹ ਦੀ ਸਜ਼ਾ'! ਹੈਰਾਨ ਕਰੇਗਾ ਪੂਰਾ ਮਾਮਲਾ
  • youth injured  car motorcycle accident
    ਕਾਰ ਤੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ, ਨੌਜਵਾਨ ਦੀ ਹਾਲਤ ਗੰਭੀਰ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • discount of 15000 is available on dhakad phone
      ਧਾਕੜ Phone 'ਤੇ ਮਿਲ ਰਿਹੈ 15000 ਦਾ Discount ! ਜਾਣੋ ਕੀਮਤ ਤੇ ਫੀਚਰਜ਼
    • these cars are best for office goers
      ਦਫ਼ਤਰ ਜਾਣ ਵਾਲਿਆਂ ਲਈ ਸਭ ਤੋਂ ਵਧੀਆ ਹਨ ਇਹ ਕਾਰਾਂ, ਮਾਈਲੇਜ ਤੇ ਸ਼ਾਨਦਾਰ ਫੀਚਰਸ...
    • chatgpt made millionaires
      ChatGPT ਨੇ ਬਣਾਇਆ ਕਰੋੜਪਤੀ: OpenAI ਦੇ 75 ਕਰਮਚਾਰੀ ਰਾਤੋ-ਰਾਤ ਬਣੇ ਅਮੀਰ
    • electric cars expensive from 1 july
      ਇਲੈਕਟ੍ਰਿਕ ਕਾਰਾਂ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! 1 ਜੁਲਾਈ ਤੋਂ ਕੀਮਤਾਂ ਵਧਾਏਗੀ...
    • motorola razr fold
      ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ
    • upi payment  failure  refund  rules
      ਇਨ੍ਹਾਂ 4 ਕਾਰਨਾਂ ਕਰ ਕੇ ਫੇਲ੍ਹ ਹੁੰਦੀ ਹੈ UPI ਪੇਮੈਂਟ ! ਜਾਣੋ ਕੀ ਹਨ ਰਿਫੰਡ ਦੇ...
    • why do vehicle fires occur in summer
      ਗਰਮੀਆਂ 'ਚ ਕਿਉਂ ਵਾਪਰਦੀਆਂ ਨੇ ਗੱਡੀਆਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ, ਇੰਝ ਰੱਖੋ...
    • whatsapp admins are now in trouble
      WhatsApp ਐਡਮਿਨਾਂ ਦੀ ਹੁਣ ਹੋ ਗਈ ਬੱਲੇ-ਬੱਲੇ ! ਆ ਰਿਹੈ ਧਾਕੜ ਫੀਚਰਜ਼
    • now more than 1000 live tv channels and ott will be available for just rs 61
      ਹੁਣ ਸਿਰਫ਼ 61 ਰੁਪਏ 'ਚ ਮਿਲਣਗੇ 1000 ਤੋਂ ਵੱਧ ਲਾਈਵ ਟੀਵੀ ਚੈਨਲ ਅਤੇ OTT, ਜਾਣੋ...
    • personal photos leaked on social media will be deleted within 2 hours
      Social media 'ਤੇ ਲੀਕ ਹੋਈਆਂ ਨਿੱਜੀ ਤਸਵੀਰਾਂ 2 ਘੰਟੇ 'ਚ ਹੋਣਗੀਆਂ ਡਿਲੀਟ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +