Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    5:25:13 AM

  • wish was fulfilled muslim woman reached lord shiva temple

    ਮੰਨਤ ਪੂਰੀ ਹੋਈ ਤਾਂ ਭਗਵਾਨ ਸ਼ਿਵ ਦੀ ਸ਼ਰਨ ’ਚ ਪਹੁੰਚੀ...

  • new mosquito invisible threat

    ਨਵਾਂ ‘ਮੱਛਰ’: ਅਦ੍ਰਿਸ਼ ਖ਼ਤਰਾ, ਜੋ ਮਚਾਏਗਾ ਤਬਾਹੀ!

  • gangster jaggu bhagwanpuria  s mother shot

    ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ...

  • india after 20 years  this city forefront of cwg the race to 2030

    20 ਸਾਲ ਬਾਅਦ ਭਾਰਤ 'ਚ ਵਾਪਸੀ! CWG 2030 ਦੀ ਰੇਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਨਵੇਂ ਸਾਲ 'ਚ Maruti Suzuki ਲਾਂਚ ਕਰਨ ਜਾ ਰਹੀ 4 ਨਵੀਆਂ ਕਾਰਾਂ

GADGETS News Punjabi(ਗੈਜੇਟ)

ਨਵੇਂ ਸਾਲ 'ਚ Maruti Suzuki ਲਾਂਚ ਕਰਨ ਜਾ ਰਹੀ 4 ਨਵੀਆਂ ਕਾਰਾਂ

  • Edited By Inder Prajapati,
  • Updated: 25 Dec, 2024 03:40 AM
Gadgets
maruti suzuki to launch 4 new cars in the new year
  • Share
    • Facebook
    • Tumblr
    • Linkedin
    • Twitter
  • Comment

ਆਟੋ ਡੈਸਕ - ਨਵਾਂ ਸਾਲ ਕਾਰ ਬਾਜ਼ਾਰ ਲਈ ਬਹੁਤ ਵਧੀਆ ਹੋਣ ਵਾਲਾ ਹੈ। 2025 'ਚ ਭਾਰਤ ਮੋਬਿਲਿਟੀ ਗਲੋਬਲ ਐਕਸਪੋ 'ਚ ਇਸ ਵਾਰ ਕਈ ਸ਼ਾਨਦਾਰ ਵਾਹਨ ਲਾਂਚ ਹੋਣ ਜਾ ਰਹੇ ਹਨ। ਇਸ ਵਾਰ EV ਅਤੇ ਹਾਈਬ੍ਰਿਡ 'ਤੇ ਜ਼ਿਆਦਾ ਫੋਕਸ ਹੋਣ ਦੀ ਉਮੀਦ ਹੈ। ਮਾਰੂਤੀ ਸੁਜ਼ੂਕੀ ਅਗਲੇ ਸਾਲ 4 ਨਵੀਆਂ ਕਾਰਾਂ ਵੀ ਲਾਂਚ ਕਰਨ ਜਾ ਰਹੀ ਹੈ। ਆਓ ਜਾਣਦੇ ਹਾਂ ਕੰਪਨੀ ਕਿਹੜੀਆਂ ਕਾਰਾਂ ਨੂੰ ਲਾਂਚ ਕਰਨ ਜਾ ਰਹੀ ਹੈ।

Maruti e-Vitara
ਮਾਰੂਤੀ ਸੁਜ਼ੂਕੀ ਆਪਣੀ ਪਹਿਲੀ ਇਲੈਕਟ੍ਰਿਕ SUV ਈ-ਵਿਟਾਰਾ ਨੂੰ ਜਨਵਰੀ 2025 ਵਿੱਚ ਹੋਣ ਵਾਲੇ ਇੰਡੀਆ ਮੋਬਿਲਿਟੀ ਗਲੋਬਲ ਐਕਸਪੋ ਵਿੱਚ ਲਾਂਚ ਕਰ ਸਕਦੀ ਹੈ। ਇਸ ਕਾਰ 'ਚ 49 kWh ਅਤੇ 61 kWh ਬੈਟਰੀ ਪੈਕ ਆਪਸ਼ਨ ਦੇਖੇ ਜਾ ਸਕਦੇ ਹਨ। ਇਹ ਕਾਰ ਪੂਰੀ ਤਰ੍ਹਾਂ ਚਾਰਜ ਹੋਣ 'ਤੇ 550 ਕਿਲੋਮੀਟਰ ਤੱਕ ਦੀ ਰੇਂਜ ਪੇਸ਼ ਕਰ ਸਕਦੀ ਹੈ। ਫੀਚਰਸ ਦੀ ਗੱਲ ਕਰੀਏ ਤਾਂ ਕਾਰ 'ਚ 10.25 ਇੰਚ ਟੱਚਸਕਰੀਨ ਇੰਫੋਟੇਨਮੈਂਟ ਸਿਸਟਮ, 10.1 ਇੰਚ ਡਿਜੀਟਲ ਡਰਾਈਵਰ ਡਿਸਪਲੇ ਵਰਗੇ ਫੀਚਰਸ ਮਿਲ ਸਕਦੇ ਹਨ। ਇਸ ਤੋਂ ਇਲਾਵਾ ਸੁਰੱਖਿਆ ਲਈ ਇਸ ਕਾਰ 'ਚ 6 ਏਅਰਬੈਗ, 360 ਡਿਗਰੀ ਕੈਮਰਾ ਅਤੇ ਲੈਵਲ-2 ADAS ਵਰਗੇ ਫੀਚਰਸ ਸ਼ਾਮਲ ਕੀਤੇ ਜਾ ਸਕਦੇ ਹਨ। ਮਾਰੂਤੀ ਈ-ਵਿਟਾਰਾ ਦੀ ਕੀਮਤ 22 ਲੱਖ ਰੁਪਏ ਤੋਂ ਸ਼ੁਰੂ ਹੋ ਸਕਦੀ ਹੈ।

PunjabKesari

Maruti Baleno Facelift
ਮਾਰੂਤੀ ਸੁਜ਼ੂਕੀ ਅਗਲੇ ਸਾਲ ਮਾਰਚ 'ਚ ਆਪਣੀ ਫੇਸ ਲਿਫਟ ਬਲੇਨੋ ਨੂੰ ਲਾਂਚ ਕਰ ਸਕਦੀ ਹੈ। ਬਲੇਨੋ 'ਚ ਇਸ ਵਾਰ ਹਾਈਬ੍ਰਿਡ ਤਕਨੀਕ ਨੂੰ ਸ਼ਾਮਲ ਕੀਤਾ ਜਾ ਸਕਦਾ ਹੈ। ਸੁਰੱਖਿਆ ਲਈ ਇਸ ਕਾਰ 'ਚ 6 ਏਅਰਬੈਗ, 360 ਡਿਗਰੀ ਕੈਮਰਾ ਅਤੇ ਲੈਵਲ-2 ADAS ਵਰਗੇ ਫੀਚਰਸ ਵੀ ਸ਼ਾਮਲ ਕੀਤੇ ਜਾ ਸਕਦੇ ਹਨ। ਇਸ ਕਾਰ ਨੂੰ ਆਖਰੀ ਵਾਰ ਸਾਲ 2022 'ਚ ਅਪਡੇਟ ਕੀਤਾ ਗਿਆ ਸੀ। ਇਸ ਦੀ ਕੀਮਤ ਮੌਜੂਦਾ ਬਲੇਨੋ ਤੋਂ ਵੱਧ ਹੋ ਸਕਦੀ ਹੈ।

Maruti Grand Vitara 7 Seater
ਖਬਰਾਂ ਇਹ ਵੀ ਆ ਰਹੀਆਂ ਹਨ ਕਿ ਮਾਰੂਤੀ ਸੁਜ਼ੂਕੀ ਅਗਲੇ ਸਾਲ ਜੂਨ 'ਚ 7 ਸੀਟਰ ਗ੍ਰੈਂਡ ਵਿਟਾਰਾ ਨੂੰ ਲਾਂਚ ਕਰ ਸਕਦੀ ਹੈ। ਇਸ ਵਾਰ ਇਹ 3rd ਰੋਅ ਦੇ ਨਾਲ ਆਵੇਗਾ। ਨਵੇਂ ਮਾਡਲ ਦਾ ਡਿਜ਼ਾਈਨ ਅਤੇ ਇੰਟੀਰੀਅਰ 5-ਸੀਟਰ ਗ੍ਰੈਂਡ ਵਿਟਾਰਾ ਤੋਂ ਕਾਫੀ ਵੱਖਰਾ ਹੋ ਸਕਦਾ ਹੈ। ਇਸ ਗੱਡੀ 'ਚ 9-ਇੰਚ ਟੱਚਸਕ੍ਰੀਨ ਇੰਫੋਟੇਨਮੈਂਟ ਸਿਸਟਮ, ਪੈਨੋਰਾਮਿਕ ਸਨਰੂਫ, 6 ਏਅਰਬੈਗ ਅਤੇ 360 ਡਿਗਰੀ ਕੈਮਰਾ ਵਰਗੇ ਫੀਚਰਸ ਮਿਲ ਸਕਦੇ ਹਨ। ਇਹ ਟੈਸਟਿੰਗ ਦੌਰਾਨ ਕਈ ਵਾਰ ਦੇਖਿਆ ਗਿਆ ਹੈ।

PunjabKesari

Maruti Brezza Facelift
ਮਾਰੂਤੀ ਸੁਜ਼ੂਕੀ ਹੁਣ ਬ੍ਰੇਜ਼ਾ ਦਾ ਫੇਸਲਿਫਟ ਮਾਡਲ ਵੀ ਲਿਆ ਸਕਦੀ ਹੈ। ਸੂਤਰ ਮੁਤਾਬਕ ਨਵਾਂ ਮਾਡਲ ਅਗਸਤ 2025 'ਚ ਲਾਂਚ ਹੋਣ ਦੀ ਉਮੀਦ ਹੈ। ਇਸ ਵਾਰ ਨਵੀਂ ਬ੍ਰੇਜ਼ਾ ਦੇ ਡਿਜ਼ਾਈਨ ਤੋਂ ਲੈ ਕੇ ਇੰਜਣ ਅਤੇ ਫੀਚਰਸ 'ਚ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਨਵੇਂ ਮਾਡਲ 'ਚ ਪਾਵਰਡ ਫਰੰਟ ਸੀਟਾਂ, ਪੈਨੋਰਾਮਿਕ ਸਨਰੂਫ ਅਤੇ 6 ਏਅਰਬੈਗ ਵਰਗੇ ਫੀਚਰਸ ਮਿਲ ਸਕਦੇ ਹਨ। ਇਸ ਦੀ ਕੀਮਤ 9 ਲੱਖ ਰੁਪਏ ਤੋਂ ਘੱਟ ਹੋ ਸਕਦੀ ਹੈ।

  • Maruti Suzuki
  •  new year 2025
  • Mobility Global Expo 2025
  • electric SUV

iPhone 18 Pro 'ਚ ਮਿਲੇਗਾ DSLR ਵਰਗਾ ਕੈਮਰਾ, ਜਾਣੋ ਕਦੋਂ ਹੋਵੇਗਾ ਲਾਂਚ

NEXT STORY

Stories You May Like

  • 4 people arrested
    ਨਸ਼ੀਲੀਆਂ ਗੋਲੀਆ ਤੇ ਲਾਹਣ ਸਮੇਤ 4 ਲੋਕ ਗ੍ਰਿਫ਼ਤਾਰ
  • 4 accused arrested with heroin and 10 bottles of liquor
    ਹੈਰੋਇਨ ਤੇ 10 ਬੋਤਲਾਂ ਸ਼ਰਾਬ ਸਮੇਤ 4 ਦੋਸ਼ੀ ਗ੍ਰਿਫਤਾਰ
  • 4 people arrested for firing in a pigeon racing dispute
    ਕਬੂਤਰਬਾਜ਼ੀ ਦੀ ਰੰਜਿਸ਼ ਰੱਖਦਿਆਂ ਗੋਲੀ ਚਲਾਉਣ ਵਾਲੇ 4 ਲੋਕ ਗ੍ਰਿਫ਼ਤਾਰ
  • ranjitha was going to join a job in the uk
    UK 'ਚ ਨੌਕਰੀ ਜੁਆਇਨ ਕਰਨ ਜਾ ਰਹੀ ਸੀ ਰੰਜੀਤਾ, ਜਹਾਜ਼ ਹਾਦਸੇ 'ਚ ਨਰਸ ਨੇ ਗੁਆਈ ਜਾਨ
  • punjabi girl sold for 4 lakhs in oman wandered on the streets for 2 months
    ਓਮਾਨ 'ਚ 4 ਲੱਖ ’ਚ ਵੇਚੀ ਪੰਜਾਬੀ ਕੁੜੀ 2 ਮਹੀਨੇ ਸੜਕਾਂ ’ਤੇ ਰਹੀ ਭਟਕਦੀ, ਸੰਤ ਸੀਚੇਵਾਲ ਯਤਨਾਂ ਸਦਕਾ ਪਰਤੀ ਘਰ
  • panchayat season 4 conflict will increase amid election war akshat vijaywargiya
    ‘ਪੰਚਾਇਤ’ ਸੀਜ਼ਨ 4 ’ਚ ਚੁਣਾਵੀ ਜੰਗ ਦਰਮਿਆਨ ਵਧੇਗਾ ਟਕਰਾਅ : ਅਕਸ਼ਤ ਵਿਜੇ ਵਰਗੀਆ
  • fire breaks out in a chemical factory in delhi  4 dead
    ਦਿੱਲੀ ਦੀ ਇਕ ਕੈਮੀਕਲ ਫੈਕਟਰੀ ’ਚ ਲੱਗੀ ਅੱਗ ; 4 ਦੀ ਮੌਤ
  • 4 members family die due to lightning
    ਕਹਿਰ ਬਣ ਕੇ ਡਿੱਗੀ ਬਿਜਲੀ, ਇੱਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ, ਪੈ ਗਿਆ ਚੀਕ-ਚਿਹਾੜਾ
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
Trending
Ek Nazar
persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਗੈਜੇਟ ਦੀਆਂ ਖਬਰਾਂ
    • will google  s monopoly end
      ਕੀ ਖਤਮ ਹੋ ਜਾਵੇਗਾ ਗੂਗਲ ਦਾ ਏਕਾਧਿਕਾਰ, ਬ੍ਰਿਟੇਨ ਨੇ ਲਿਆ ਵੱਡਾ ਫੈਸਲਾ
    • tesla robotaxi violated traffic rules
      ਜਾਂਚ ਦੇ ਘੇਰੇ 'ਚ ਫਸੀ ਐਲੋਨ ਮਸਕ ਦੀ Robotaxi! ਡਰਾਈਵਰਲੈੱਸ ਕਾਰ ਨੇ ਤੋੜੇ ਕਈ...
    • car fit fine rainy season keep special attention
      ਬਰਸਾਤਾਂ 'ਚ ਜੇ ਕਾਰ ਨੂੰ ਰੱਖਣਾ ਚਾਹੁੰਦੇ ਹੋ Fit & Fine, ਤਾਂ ਰੱਖੋ ਇਨ੍ਹਾਂ...
    • whatsapp
      ਡਿਲੀਟ ਕਰ ਦਿਓ Whatsapp ! ਜਾਰੀ ਹੋ ਗਏ ਹੁਕਮ
    • all medical facilities will be available on amazon advice from expert doctors
      Amazon 'ਤੇ ਮਿਲਣਗੀਆਂ ਸਾਰੀਆਂ ਡਾਕਟਰੀ ਸਹੂਲਤਾਂ, ਮਾਹਰ ਡਾਕਟਰਾਂ ਦੀ ਲੈ ਸਕੋਗੇ...
    • samsung phone price
      ਮੂਧੇ ਮੂੰਹ ਡਿੱਗੀਆਂ Samsung ਦੇ ਇਸ ਸ਼ਾਨਦਾਰ ਫ਼ੋਨ ਦੀਆਂ ਕੀਮਤਾਂ ! ਛੇਤੀ ਲਓ...
    • upi auto pay scam increases concern
      UPI Auto Pay Scam ਨੇ ਵਧਾਈ ਚਿੰਤਾ, ਹਰ ਯੂਜ਼ਰ ਲਈ ਜ਼ਰੂਰੀ Alert
    • no need for frequent mobile recharge
      ਵਾਰ-ਵਾਰ ਮੋਬਾਈਲ ਰੀਚਾਰਜ ਦੀ ਨਹੀਂ ਲੋੜ ! 336 ਦਿਨਾਂ ਤੱਕ ਚਲੇਗਾ ਇਹ ਸਸਤਾ ਪਾਲਨ
    • this cheap plan of bsnl has woken up the sleep of telecom companies
      BSNL ਦੇ ਇਸ ਜੁਗਾੜੂ ਪਲਾਨ ਨੇ ਉਡਾਈ ਟੈਲੀਕਾਮ ਕੰਪਨੀਆਂ ਦੀ ਨੀਂਦ, 6 ਮਹੀਨੇ ਤੱਕ...
    • b2 stealth
      ਕਿਸੇ ਏਲੀਅਨਸ਼ਿਪ ਵਰਗਾ ਲਗਦਾ ਹੈ ਅਮਰੀਕਾ ਦਾ 'ਬ੍ਰਹਮ ਅਸਤਰ', ਜਿਸ ਨੇ ਈਰਾਨ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +