Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    8:31:16 PM

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

  • commonwealth medal winners meet pm modi

    Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ...

  • fmcg companies prepare to increase prices  know the reason

    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਮਾਰੂਤੀ ਸੁਜ਼ੂਕੀ ਦੀ ਨਵੀਂ ਵਿਟਾਰਾ ਬ੍ਰੇਜ਼ਾ ਲਾਂਚ, ਕੀਮਤ 7.34 ਲੱਖ ਰੁਪਏ ਤੋਂ ਸ਼ੁਰੂ

GADGETS News Punjabi(ਗੈਜੇਟ)

ਮਾਰੂਤੀ ਸੁਜ਼ੂਕੀ ਦੀ ਨਵੀਂ ਵਿਟਾਰਾ ਬ੍ਰੇਜ਼ਾ ਲਾਂਚ, ਕੀਮਤ 7.34 ਲੱਖ ਰੁਪਏ ਤੋਂ ਸ਼ੁਰੂ

  • Updated: 24 Feb, 2020 06:07 PM
Gadgets
maruti suzuki vitara brezza petrol facelift launched in india
  • Share
    • Facebook
    • Tumblr
    • Linkedin
    • Twitter
  • Comment

ਆਟੋ ਡੈਸਕ– ਮਾਰੂਤੀ ਸੁਜ਼ੂਕੀ ਨੇ ਸੋਮਵਾਰ ਨੂੰ ਆਪਣੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਐੱਸ.ਯੂ.ਵੀ. ਵਿਟਾਰਾ ਬ੍ਰੇਜ਼ਾ ਫੇਸਲਿਫਟ ਲਾਂਚ ਕਰ ਦਿੱਤੀ ਹੈ। ਨਵੀਂ ਮਾਰੂਤੀ ਵਿਟਾਰਾ ਬ੍ਰੇਜ਼ਾ ਦੀ ਕੀਮਤ 7.34 ਲੱਖ ਰੁਪਏ ਤੋਂ 11.40 ਲੱਖ ਰੁਪਏ ਤਕ ਹੈ। ਨਵੀਂ ਬ੍ਰੇਜ਼ਾ ਬੀ.ਐੱਸ.-6 ਕੰਪਲਾਇੰਟ ਪੈਟਰੋਲ ਇੰਜਣ ’ਚ ਆਈ ਹੈ। ਪਹਿਲਾਂ ਇਹ ਐੱਸ.ਯੂ.ਵੀ. ਡੀਜ਼ਲ ਇੰਜਣ ’ਚ ਆਉਂਦੀ ਸੀ, ਜਿਸ ਨੂੰ ਹੁਣ ਬੰਦ ਕਰ ਦਿੱਤਾ ਗਿਆ ਹੈ। ਪੁਾਰਣੇ ਮਾਡਲ ਦੇ ਮੁਕਾਬਲੇ ਬ੍ਰੇਜ਼ਾ ਫੇਸਲਿਫਟ ਦੀ ਸ਼ੁਰੂਆਤੀ ਕੀਮਤ 29 ਹਜ਼ਾਰ ਰੁਪਏ ਘੱਟ, ਜਦਕਿ ਟਾਪ ਮਾਡਲ ਦੀ ਕੀਮਤ ਕਰੀਬ 80 ਹਜ਼ਾਰ ਰੁਪਏ ਜ਼ਿਆਦਾ ਹੈ। 

ਇੰਜਣ ਪਾਵਰ
ਨਵੀਂ ਮਾਰੂਤੀ ਬ੍ਰੇਜ਼ਾ ’ਚ 1.5 ਲੀਟਰ K15B ਪੈਟਰੋਲ ਇੰਜਣ ਦਿੱਤਾ ਗਿਆ ਹੈ, ਜੋ 103 ਬੀ.ਐੱਚ.ਪੀ. ਦੀ ਪਾਵਰ ਅਤੇ 138 ਐੱਨ.ਐੱਮ. ਦਾ ਟਾਰਕ ਪੈਦਾ ਕਰਦਾ ਹੈ। ਇਸ ਦੇ ਨਾਲ 5-ਸਪੀਡ ਮੈਨੁਅਲ ਅਤੇ 4 ਸਪੀਡ ਆਟੋਮੈਟਿਕ ਗਿਅਰਬਾਕਸ ਦੇ ਨਾਲ ਆਪਸ਼ਨ ਹਨ। ਆਟੋਮੈਟਿਕ ਗਿਅਰਬਾਕਸ ਵਾਲੇ ਵੇਰੀਐਂਟ ’ਚ ਮਾਰੂਤੀ ਦੀ ਸਮਾਰਟ ਹਾਈਬ੍ਰਿਡ ਟੈਕਨਾਲੋਜੀ ਵੀ ਦਿੱਤੀ ਗਈ ਹੈ। ਮੈਨੁਅਲ ਗਿਅਰਬਾਕਸ ’ਚ ਬ੍ਰੇਜ਼ਾ ਦੀ ਮਾਈਲੇਜ 17.03 ਕਿਲੋਮੀਟਰ, ਜਦਕਿ ਸਮਾਰਟ ਹਾਈਬ੍ਰਿਡ ਟੈਕਨਾਲੋਜੀ ਦੇ ਨਾਲ ਆਉਣ ਵਾਲੇ ਆਟੋਮੈਟਿਕ ਟ੍ਰਾਂਸਮੀਸ਼ਨ ਵੇਰੀਐਂਟ ਦੀ ਮਾਈਲੇਜ 18.76 ਕਿਲੋਮੀਟਰ ਪ੍ਰਤੀ ਲੀਟਰ ਹੈ। 

ਡਿਜ਼ਾਈਨ
ਬ੍ਰੇਜ਼ਾ ਫੇਸਲਿਫਟ ਨੂੰ ਫਰਵਰੀ ਦੀ ਸ਼ੁਰੂਆਤ ’ਚ ਹੋਏ ਆਟੋ ਐਕਸਪੋ ’ਚ ਪੇਸ਼ ਕੀਤਾ ਗਿਆਸੀ। ਇਸ ਵਿਚ ਨਵੀਂ ਟਵਿਨ-ਸਲੇਟ ਗਰਿੱਲ, ਰਿਵਾਈਜ਼ਡ ਬੰਪਰ, ਬੁਲ-ਬਾਰ ਸਟਾਈਲ ਸਕਿਡ ਪਲੇਟ, ਨਵੇਂ ਡਿਜ਼ਾਈਨ ਦੇ ਐੱਲ.ਈ.ਡੀ. ਹੈੱਡਲੈਂਪ, L-ਸ਼ੇਪ ਡੀ.ਆਰ.ਐੱਲ., 16-ਇੰਚ ਡਿਊਲ ਟੋਨ ਅਲੌਏ ਵ੍ਹੀਲਜ਼ ਅਤੇ ਨਵੀਂ ਫੌਗ ਲੈਂਪ ਹਾਊਸਿੰਗ ਦਿੱਤੀ ਗਈ ਹੈ। ਰੀਅਰ ’ਚ ਹੁਣ ਐੱਲ.ਈ.ਡੀ. ਟੇਲਲੈਂਪ ਦੇ ਦਿੱਤੇ ਗਏ ਹਨ ਪਰ ਡਿਜ਼ਾਈਨ ’ਚ ਬਦਲਾਅ ਨਹੀਂ ਹੋਇਆ। 

ਇੰਟੀਰੀਅਰ
ਕੈਬਿਲ ਦੀ ਗੱਲ ਕਰੀਏ ਤਾਂ ਬ੍ਰੇਜ਼ਾ ਦੇ ਫੇਸਲਿਫਟ ਮਾਡਲ ’ਚ ਰਿਵਾਈਜ਼ਡ ਅਪਹੋਲਸਟਰੀ, ਲੈਦਰ ਫਿਨਿਸ਼ ਸਟੀਅਰਿੰਗ ਵ੍ਹੀਲ ਅਤੇ ਨਵਾਂ 7-ਇੰਚ ਸਮਾਰਟ ਪਲੇਅ ਸਟੂਡੀਓ ਇੰਫੋਟੇਨਮੈਂਟ ਸਿਸਟਮ ਦਿੱਤਾ ਗਿਆ ਹੈ। ਇਸ ਇੰਫੋਟੇਨਮੈਂਟ ਸਿਸਟਮ ’ਚ ਹੁਣ ਲਾਈਵ ਟ੍ਰੈਫਿਕ ਅਪਡੇਟ, ਵਾਇਸ ਰਿਕੋਗਨੀਸ਼ਨ, ਵ੍ਹੀਕਲ ਅਲਰਟ ਅਤੇ ਕਿਊਰੇਟਿਡ ਆਨਲਾਈਨ ਕੰਟੈਂਟਵਰਗੀਆਂ ਸੁਵਿਧਾਵਾਂ ਹਨ। ਨਾਲ ਹੀ ਪਹਿਲਾਂ ਦੀ ਤਰ੍ਹਾਂ ਇੰਫੋਟੇਨਮੈਂਟ ਸਿਸਟਮ ਐਂਡਰਾਇਡ ਆਟੋ ਅਤੇ ਐਪਲ ਕਾਰ ਪਲੇਅ ਨੂੰ ਵੀ ਸੁਪੋਰਟ ਕਰਦਾ ਹੈ। 

  • maruti suzuki
  • vitara brezza
  • ਮਾਰੂਤੀ ਸੁਜ਼ੂਕੀ
  • ਵਿਟਾਰਾ ਬ੍ਰੇਜ਼ਾ

Apple iOS 14 ਦੀ ਵੀਡੀਓ ਲੀਕ, ਮਿਲੇਗਾ ਮਲਟੀ ਟਾਸਕਿੰਗ ਵਿੰਡੋ ਸਪੋਰਟ

NEXT STORY

Stories You May Like

  • maruti targets sales of 9 lakh cng vehicles in current fiscal year
    ਮਾਰੂਤੀ ਸੁਜ਼ੂਕੀ ਨੇ ਮੌਜੂਦਾ ਵਿੱਤੀ ਸਾਲ 'ਚ 9 ਲੱਖ CNG ਵਾਹਨ ਵੇਚਣ ਦਾ ਰੱਖਿਆ ਟੀਚਾ
  • tvs launches new bike doctor doom edition
    TVS ਦੀ ਨਵੀਂ ਬਾਈਕ 'ਡਾਕਟਰ ਡੂਮ' ਐਡੀਸ਼ਨ ਲਾਂਚ, ਜਾਣੋ ਕੀਮਤ ਤੇ ਸ਼ਾਨਦਾਰ ਫੀਚਰਸ
  • upper circuit on stocks priced below rs 10  know how the stock  s journey
    10 ਰੁਪਏ ਤੋਂ ਘੱਟ ਕੀਮਤ ਵਾਲੇ ਸਟਾਕ 'ਤੇ ਲੱਗਾ ਅੱਪਰ ਸਰਕਟ,  ਜਾਣੋ ਕਿਵੇਂ ਚੱਲ ਰਿਹੈ ਸਟਾਕ ਦਾ ਸਫ਼ਰ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • petrol price rs 125 per liter government claims
    ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ... ਸਰਕਾਰ ਦਾ ਦਾਅਵਾ
  • fraud case
    ਨਿਵੇਸ਼ ਦੇ ਨਾਂ ‘ਤੇ 47 ਲੱਖ ਰੁਪਏ ਦੀ ਠੱਗੀ ਮਾਰੀ
  • supreme court  victim  death  father  rs 12 lakh  hospital
    ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ ਰੁਪਏ
  • rakhi women  accounts  2500 rupees
    ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • bank account can be emptied by simply inserting usb in public places
      ਹੋ ਜਾਓ ਸਾਵਧਾਨ ! ਜਨਤਕ ਥਾਵਾਂ 'ਤੇ USB ਲਾਉਂਦੇ ਹੀ ਖ਼ਾਲੀ ਹੋ ਸਕਦੈ ਬੈਂਕ ਖ਼ਾਤਾ
    • government preparing for action against these platforms after meta
      META ਮਗਰੋਂ ਹੁਣ ਇਨ੍ਹਾਂ ਪਲੇਟਫਾਰਮਜ਼ ਖ਼ਿਲਾਫ਼ ਐਕਸ਼ਨ ਦੀ ਤਿਆਰੀ 'ਚ ਸਰਕਾਰ !...
    • electric vehicles  record  country  fada report
      ਦੇਸ਼ 'ਚ EV ਦੀ ਵਿਕਰੀ ਨੇ ਤੋੜ'ਤੇ ਰਿਕਾਰਡ ! ਵਿਕ ਗਏ 3.27 ਲੱਖ ਤੋਂ ਵੱਧ...
    • a new feature has arrived for youtube users
      YouTube ਯੂਜ਼ਰਸ ਲਈ ਆ ਗਿਆ ਧਾਕੜ ਫੀਚਰ ! ਇਕ ਕਲਿੱਕ ਕਰਦਿਆਂ ਹੀ ਬਦਲ ਜਾਏਗਾ ਪੂਰਾ...
    • openai to launch explosive ai device without a screen
      Apple-Amazon ਦੀ ਵਧੀ ਚਿੰਤਾ! OpenAI ਲਾਂਚ ਕਰੇਗਾ ਬਿਨਾਂ ਸਕ੍ਰੀਨ ਵਾਲਾ...
    • hacking the entire company s data with just one phone call
      ਸਿਰਫ਼ ਇਕ ਫ਼ੋਨ ਕਾਲ ਤੇ ਕੰਪਨੀ ਦਾ ਪੂਰਾ ਡਾਟਾ ਹੈਕ ! ਸਾਈਬਰ ਠੱਗਾਂ ਨੇ ਲੱਭਿਆ...
    • samsung  s foldable phone sales start in india
      ਭਾਰਤ 'ਚ ਸ਼ੁਰੂ ਹੋਈ Samsung ਦੇ Foldable phone ਦੀ ਵਿਕਰੀ ! ਮਿਲ ਰਿਹਾ ਧਾਕੜ...
    • a great phone with a 5000mah battery available at a low price
      9000 ਤੋਂ ਘੱਟ ਕੀਮਤ 'ਤੇ ਮਿਲ ਰਿਹਾ 5000mAh ਦੀ ਬੈਟਰੀ ਤੇ 13MP ਦੇ ਕੈਮਰੇ ਆਲਾ...
    • india  s first ai electric scooter launched
      ਭਾਰਤ ਦਾ ਪਹਿਲਾ AI ਇਲੈਕਟ੍ਰਿਕ ਸਕੂਟਰ ਲਾਂਚ, ਸਿੰਗਲ ਚਾਰਜ 'ਚ ਚੱਲੇਗੀ 165Km
    • vehicle sales set a new record  retail sales increased
      ਵਾਹਨ ਵਿਕਰੀ ਨੇ ਬਣਾਇਆ ਨਵਾਂ ਰਿਕਾਰਡ, ਪ੍ਰਚੂਨ ਵਿਕਰੀ 25.89 ਫ਼ੀਸਦੀ ਵਧ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +