Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    11:55:08 AM

  • voting for 6 municipal councils in hoshiarpur district

    ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ...

  • punjab   know what percentage of votes have been cast in which district so far

    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਜਾਣੋ ਹੁਣ ਤੱਕ...

  • heatwave rages across world

    ਭਾਰਤ ਸਮੇਤ ਦੁਨੀਆ ਭਰ ਵਿਚ 'ਲੂ' ਦਾ ਕਹਿਰ! ਟੁੱਟੇ...

  • two women faint due to heat during sunam municipal council elections

    ਸੁਨਾਮ ਨਗਰ ਕੌਂਸਲ ਚੋਣਾਂ ਦੌਰਾਨ ਗਰਮੀ ਕਾਰਨ ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Mercedes Benz ਨੇ ਗਾਹਕਾਂ ਨਾਲ ਕੀਤਾ ਵੱਡਾ ਧੋਖਾ! FTC ਨੇ ਕੰਪਨੀ ਨੂੰ ਠੋਕ'ਤਾ ਕਰੋੜਾਂ ਦਾ ਜੁਰਮਾਨਾ

GADGETS News Punjabi(ਗੈਜੇਟ)

Mercedes Benz ਨੇ ਗਾਹਕਾਂ ਨਾਲ ਕੀਤਾ ਵੱਡਾ ਧੋਖਾ! FTC ਨੇ ਕੰਪਨੀ ਨੂੰ ਠੋਕ'ਤਾ ਕਰੋੜਾਂ ਦਾ ਜੁਰਮਾਨਾ

  • Edited By Shubam Kumar,
  • Updated: 11 Mar, 2026 02:17 PM
Gadgets
mercedes benz committed a big fraud with customers
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ : ਦੁਨੀਆ ਦੀ ਦਿੱਗਜ ਕਾਰ ਨਿਰਮਾਤਾ ਕੰਪਨੀ ਮਰਸਡੀਜ਼-ਬੈਂਜ਼ (Mercedes Benz) ਦੱਖਣੀ ਕੋਰੀਆ ਵਿੱਚ ਵੱਡੀ ਮੁਸੀਬਤ ਵਿੱਚ ਫਸ ਗਈ ਹੈ। ਕੰਪਨੀ 'ਤੇ ਆਪਣੀਆਂ ਇਲੈਕਟ੍ਰਿਕ ਕਾਰਾਂ (EVs) ਵਿੱਚ ਲੱਗੀ ਬੈਟਰੀ ਬਾਰੇ ਗਾਹਕਾਂ ਨੂੰ ਗੁਮਰਾਹ ਕਰਨ ਅਤੇ ਗਲਤ ਜਾਣਕਾਰੀ ਦੇਣ ਦੇ ਦੋਸ਼ ਹੇਠ ਕਰੋੜਾਂ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਦੱਖਣੀ ਕੋਰੀਆ ਦੇ ਐਂਟੀ-ਟਰੱਸਟ ਰੈਗੂਲੇਟਰ 'ਫੇਅਰ ਟ੍ਰੇਡ ਕਮਿਸ਼ਨ' (FTC) ਨੇ ਮਰਸਡੀਜ਼-ਬੈਂਜ਼ ਕੋਰੀਆ 'ਤੇ 12.23 ਅਰਬ ਵਾਨ (ਲਗਭਗ 63 ਕਰੋੜ ਭਾਰਤੀ ਰੁਪਏ) ਦਾ ਜੁਰਮਾਨਾ ਲਗਾਇਆ ਹੈ। ਇਹ ਕਾਰਵਾਈ ਕੰਪਨੀ ਦੁਆਰਾ ਬੈਟਰੀ ਸਪਲਾਇਰ ਬਾਰੇ ਦਿੱਤੀ ਗਈ ਗਲਤ ਜਾਣਕਾਰੀ ਕਾਰਨ ਕੀਤੀ ਗਈ ਹੈ।

ਕੀ ਹੈ ਪੂਰਾ ਮਾਮਲਾ?
 ਜਾਂਚ ਮੁਤਾਬਕ, ਮਰਸਡੀਜ਼-ਬੈਂਜ਼ ਕੋਰੀਆ ਨੇ ਦਾਅਵਾ ਕੀਤਾ ਸੀ ਕਿ ਉਸਦੇ ਕੁਝ ਮਾਡਲਾਂ ਵਿੱਚ ਦੁਨੀਆ ਦੀ ਸਭ ਤੋਂ ਵੱਡੀ EV ਬੈਟਰੀ ਨਿਰਮਾਤਾ ਕੰਪਨੀ CATL ਦੀਆਂ ਬੈਟਰੀਆਂ ਲੱਗੀਆਂ ਹਨ। ਹਾਲਾਂਕਿ, ਜਾਂਚ ਵਿੱਚ ਪਾਇਆ ਗਿਆ ਕਿ ਕੰਪਨੀ ਦੀਆਂ ਕਈ ਪ੍ਰੀਮੀਅਮ ਗੱਡੀਆਂ, ਜਿਵੇਂ ਕਿ Mercedes Benz EQE ਅਤੇ EQS ਵਿੱਚ 'Farasis Energy' ਦੇ ਬੈਟਰੀ ਸੈੱਲ ਲੱਗੇ ਹੋਏ ਸਨ, ਜੋ ਕਿ CATL ਜਿੰਨੀ ਪ੍ਰਸਿੱਧ ਕੰਪਨੀ ਨਹੀਂ ਹੈ। ਕੰਪਨੀ ਨੇ ਆਪਣੇ ਡੀਲਰਾਂ ਨੂੰ ਦਿੱਤੇ ਇੰਟਰਨਲ ਸੇਲਜ਼ ਮੈਨੂਅਲ ਵਿੱਚ ਵੀ ਸਿਰਫ CATL ਬੈਟਰੀਆਂ ਦੇ ਫਾਇਦੇ ਦੱਸੇ ਸਨ ਅਤੇ ਫੈਰਾਸਿਸ (Farasis) ਬੈਟਰੀਆਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਸੀ।
 ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ 2024 ਵਿੱਚ ਦੱਖਣੀ ਕੋਰੀਆ ਦੇ ਇੰਚਾਨ (Incheon) ਵਿੱਚ ਇੱਕ ਅੰਡਰਗਰਾਊਂਡ ਪਾਰਕਿੰਗ ਵਿੱਚ ਖੜ੍ਹੀ Mercedes Benz EQE ਇਲੈਕਟ੍ਰਿਕ ਸੇਡਾਨ ਨੂੰ ਅਚਾਨਕ ਅੱਗ ਲੱਗ ਗਈ। ਇਸ ਅੱਗ ਕਾਰਨ ਨੇੜੇ ਖੜ੍ਹੀਆਂ ਲਗਭਗ 100 ਹੋਰ ਗੱਡੀਆਂ ਵੀ ਸੜ ਗਈਆਂ ਸਨ। ਜਾਂਚ ਦੌਰਾਨ ਪਤਾ ਲੱਗਿਆ ਕਿ ਉਸ ਕਾਰ ਵਿੱਚ ਫੈਰਾਸਿਸ ਐਨਰਜੀ ਦੀ ਬੈਟਰੀ ਵਰਤੀ ਗਈ ਸੀ, ਜਿਸ ਤੋਂ ਬਾਅਦ ਰੈਗੂਲੇਟਰੀ ਏਜੰਸੀਆਂ ਨੇ ਕੰਪਨੀ ਦੇ ਦਾਅਵਿਆਂ ਦੀ ਪੜਤਾਲ ਸ਼ੁਰੂ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Mercedes Benz Fined
  • South Korea News
  • Electric Vehicle Battery
  • Misleading Claims

LPG ਦੀ ਕਿੱਲਤ ਤੋਂ ਬਾਅਦ ਹੁਣ ਇੰਟਰਨੈੱਟ ਸੇਵਾਵਾਂ 'ਤੇ ਲਗ ਸਕਦੀ ਬਰੇਕ

NEXT STORY

Stories You May Like

  • mercedes benz gle gls night editions launched in india
    ਬਲੈਕ ਥੀਮ 'ਚ ਆਈਆਂ  Mercedes ਦੀਆਂ ਨਵੀਆਂ ਲਗਜ਼ਰੀ SUVs, ਮਿਲਣਗੇ ਪ੍ਰੀਮੀਅਮ ਫੀਚਰਜ਼
  • mercedes launches two amazing luxury suvs in india
    ਮਰਸਡੀਜ਼ ਨੇ ਭਾਰਤ 'ਚ ਲਾਂਚ ਕੀਤੀਆਂ ਦੋ ਸ਼ਾਨਦਾਰ ਲਗਜ਼ਰੀ SUV! ਦਮਦਾਰ ਫੀਚਰਸ ਨੇ ਉਡਾਏ ਹੋਸ਼, ਜਾਣੋ ਕੀਮਤ
  • un lowers india  s gdp growth estimate to 6 4 percent
    UN ਨੇ ਘਟਾਇਆ ਭਾਰਤ ਦੀ GDP ਗ੍ਰੋਥ ਦਾ ਅਨੁਮਾਨ, 6.4 ਫੀਸਦੀ ਕੀਤਾ
  • telecom company  s new decision increases concerns of prepaid customers
    Telecom ਕੰਪਨੀ ਦੇ ਨਵੇਂ ਫੈਸਲੇ ਨੇ ਵਧਾਈ ਪ੍ਰੀਪੇਡ ਗਾਹਕਾਂ ਦੀ ਚਿੰਤਾ! 'ਪ੍ਰਾਯੋਰਿਟੀ ਪਲਾਨ' ਨੂੰ ਲੈ ਕੇ ਖੜ੍ਹੇ...
  • employees  pensioners  youth cheated  grewal
    ਮੁਲਾਜ਼ਮਾਂ, ਪੈਨਸ਼ਨਰਾਂ, ਨੌਜਵਾਨਾਂ ਨਾਲ ਹੋਇਆ ਧੋਖਾ : ਗਰੇਵਾਲ
  • this company launched a plan
    ਹੁਣ ਇੱਕੋ ਰੀਚਾਰਜ ਨਾਲ ਚੱਲੇਗਾ ਮੋਬਾਈਲ, ਵਾਈ-ਫਾਈ ਤੇ TV ! ਇਸ ਕੰਪਨੀ ਨੇ ਲਾਂਚ ਕੀਤਾ Plan
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • 42 american aircraft destroyed
    ਈਰਾਨ ਨਾਲ ਯੁੱਧ ਦੌਰਾਨ ਅਮਰੀਕਾ ਨੂੰ ਵੱਡਾ ਝਟਕਾ, ਕਰੋੜਾਂ ਦੀ ਲਾਗਤ ਵਾਲੇ 42 ਅਮਰੀਕੀ ਜਹਾਜ਼ ਤਬਾਹ
  • punjab   know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਜਾਣੋ ਹੁਣ ਤੱਕ ਕਿਹੜੇ ਜ਼ਿਲ੍ਹੇ 'ਚ ਕਿੰਨੇ...
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਸਿਰ 'ਚ ਕੁੱਕਰ ਮਾਰ ਕੇ ਦੋਸਤ ਦਾ ਕਰ 'ਤਾ ਕਤਲ
Trending
Ek Nazar
drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • 3000km away surgery
      ਭਾਰਤੀ ਡਾਕਟਰ ਨੇ 3,000KM ਦੂਰ ਬੈਠਿਆਂ ਹੀ ਕਰ'ਤੀ ਮਰੀਜ਼ ਦੀ ਸਰਜਰੀ ! ਦੇਖ-ਸੁਣ...
    • iphone 18 pro features leaked
      iPhone 18 Pro ਦੇ ਫੀਚਰ ਹੋਏ ਲੀਕ, ਪਾਵਰਫੁੱਲ ਬੈਟਰੀ ਨਾਲ ਲੈਸ ਹੋਵੇਗਾ ਨਵਾਂ ਮਾਡਲ
    • annoyed by the electricity bill
      ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ? ਸਰਕਾਰ ਨੇ ਦਿੱਤੀ ਸਲਾਹ, ਕਰੋ ਇਹ ਕੰਮ, ਅੱਧਾ...
    • maybe you re making these mistakes when buying a new cooler
      ਨਵਾਂ ਕੂਲਰ ਖਰੀਦਣ ਵੇਲੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀਆਂ! ਪੜ੍ਹੋ...
    • the vehicle  s tire got punctured during the journey
      ਸਫ਼ਰ ਦੌਰਾਨ ਗੱਡੀ ਦਾ ਟਾਇਰ ਹੋ ਗਿਆ ਪੰਕਚਰ? ਨਾ ਹੋਵੋ ਪਰੇਸ਼ਾਨ, ਇਹ ਛੋਟਾ ਜਿਹਾ...
    • don t make this mistake with your inverter battery
      ਗਰਮੀ ਦੀਆਂ ਛੁੱਟੀਆਂ 'ਚ ਘੁੰਮਣ ਜਾਣ ਤੋਂ ਪਹਿਲਾਂ ਇਨਵਰਟਰ ਬੈਟਰੀ ਨੂੰ ਲੈ ਕੇ ਨਾ...
    • google co founder sergey brin
      ਗੂਗਲ ਦੇ ਕੋ-ਫਾਊਂਡਰ ਦਾ ਅਜੀਬ ਫੈਸਲਾ, ਗੁੱਸੇ 'ਚ ਦਾਨ ਕਰ'ਤੇ ਇੰਨੇ ਕਰੋੜ ਰੁਪਏ
    • mobile recharge  cheap plan  3 months
      3 ਮਹੀਨੇ ਰੀਚਾਰਜ ਦੀ ਨੋ ਟੈਨਸ਼ਨ! ਆ ਗਿਆ ਅਨਲਿਮਟਿਡ Validity ਵਾਲਾ ਸਸਤਾ ਪਲਾਨ
    • meta lays off engineers who built ai tools
      Meta 'ਚ AI ਟੂਲ ਬਣਾਉਣ ਵਾਲੇ ਇੰਜੀਨੀਅਰਾਂ ਦੀ ਹੀ ਹੋ ਗਈ ਛਾਂਟੀ ! ਵਾਇਰਲ ਪੋਸਟ...
    • the craze for chinese smartphones has decreased in india
      ਭਾਰਤ 'ਚ ਚੀਨੀ ਸਮਾਰਟਫੋਨਾਂ ਦਾ ਕ੍ਰੇਜ਼ ਘਟਿਆ ! ਇਨ੍ਹਾਂ ਕੰਪਨੀਆਂ ਨੇ ਸੈਂਕੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +