Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    11:18:29 AM

  • supersonic flights

    ਹਟੇਗੀ 53 ਸਾਾਲ ਪੁਰਾਣੀ ਪਾਬੰਦੀ ! ਅਮਰੀਕਾ 'ਚ...

  • 7 major schools in chandigarh receive bomb threats

    ਸਕੂਲ ਖੁੱਲ੍ਹਣ ਦੇ ਪਹਿਲੇ ਹੀ ਦਿਨ ਮਚਿਆ ਹੜਕੰਪ,...

  • chotu lpg cylinder becomes cheaper know the price

    ਪੱਛਮੀ ਏਸ਼ੀਆ ਤਣਾਅ ਘੱਟ ਹੋਣ ਕਾਰਨ Chotu LPG...

  • golden opportunity for teachers of punjab

    ਪੰਜਾਬ ਦੇ ਅਧਿਆਪਕਾਂ ਲਈ ਸੁਨਹਿਰਾ ਮੌਕਾ, 10 ਜੁਲਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਮਰਸਿਡੀਜ਼ ਅਗਲੇ ਮਹੀਨੇ ਭਾਰਤ 'ਚ ਲਾਂਚ ਕਰੇਗੀ GLE 450 AMG

GADGETS News Punjabi(ਗੈਜੇਟ)

ਮਰਸਿਡੀਜ਼ ਅਗਲੇ ਮਹੀਨੇ ਭਾਰਤ 'ਚ ਲਾਂਚ ਕਰੇਗੀ GLE 450 AMG

  • Updated: 26 Dec, 2015 08:38 PM
ਜਲੰਧਰ
mercedes benz gle 450 amg will launch in india next month
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਇਸ ਸਾਲ ਭਾਰਤ 'ਚ ਆਪਣੀਆਂ 15 ਕਾਰਾਂ ਲਾਂਚ ਕਰਨ ਤੋਂ ਬਾਅਦ ਹੁਣ ਰਸਿਡੀਜ਼ ਬੈਂਜ ਅਗਲੇ ਸਾਲ ਦੀ ਸ਼ੁਰੂਆਤ 'ਚ ਇਕ ਨਵੀਂ ਕਾਰ ਭਾਰਤ 'ਚ ਲਾਂਚ ਕਰਨ ਵਾਲੀ ਹੈ। ਮਰਸਿਡੀਜ਼ ਬੇਂਜ ਜਨਵਰੀ 'ਚ GLE 450 AMG ਨੂੰ ਲਾਂਚ ਕਰਨ ਵਾਲੀ ਹੈ। ਕੰਪਨੀ ਦੀ GLE SUV ਦੀ ਤਰ੍ਹਾਂ GLE ਕੂਪੇ ਸਪੋਰਟੀਅਰ ਹੈ।
ਮਰਸਿਡੀਜ਼ ਬੇਂਜ GLE 450 AMG ਦੇ ਅਗਲੇ ਪਾਸੇ ਐੱਲ.ਈ.ਡੀ. ਲਾਈਟਸ ਹੋਣਗੀਆਂ। ਇਸ ਦੀ ਸਭ ਤੋਂ ਵੱਡੀ ਖਾਸੀਅਤ ਹੈ ਕਿ ਇਹ ਅੱਗੇ ਤੋਂ ਪਿੱਛੇ ਤਕ ਮਰਸਿਡੀਜ਼ ਦੀ ਐੱਸ-ਕਲਾਸ ਦੀ ਯਾਦ ਦਿਵਾਉਂਦੀ ਹੈ। ਫਰੰਟ ਅਤੇ ਰੀਅਰ 'ਤੇ ਕ੍ਰੋਮ ਦੇ ਨਾਲ ਡਿਊਲ ਐਗਜਾਸਟ ਸਿਸਟਮ ਅਤੇ 21 ਇੰਚ ਵ੍ਹੀਲਸ ਦਿੱਤੇ ਗਏ ਹੋਣਗੇ। GLE 450 AMG ਦੇ ਅੰਦਰ ਸਟੈਂਡਰਡ ਫੀਚਰਸ ਹੋਣਗੇ ਜਿਸ ਵਿਚ ਲੈਦਰ ਸਪੋਰਟਸ ਸਟੈਅਰਿੰਗ ਵ੍ਵੀਲ, ਸਪੋਰਟ ਸੀਟਸ ਅਤੇ ਲੇਟੈਸਟ COMAND ਇੰਫੋਟੇਨਮੈਂਟ ਸਿਸਟਮ ਹੋਵੇਗਾ।
ਇੰਜਣ ਦੀ ਗੱਲ ਕਰੀਏ ਤਾਂ GLE 450 AMG 'ਚ 3.0 ਲੀਟਰ ਦਾ ਵੀ6 ਪੈਟਰੋਲ ਇੰਜਣ 362 ਬੀ.ਐੱਚ.ਪੀ. ਅਤੇ 53 ਕੇ.ਜੀ.ਐਮ. ਦਾ ਟਾਕਰ ਪੈਦਾ ਕਰੇਗਾ। ਇਹ ਲਗਜ਼ਰੀ ਵ੍ਹੀਕਲ 5.7 ਸੈਕਿੰਡ 'ਚ 0-100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਫੜ੍ਹ ਲਵੇਗਾ। ਨੋ ਸਪੀਡ ਆਟੋਮੈਟਿਕ ਗਿਅਰ ਬਾਕਸ 4 ਡਰਾਈਵਿੰਗ ਮੋਡਸ ਦੇ ਨਾਲ ਕੰਮ ਕਰਨ 'ਚ ਸਮਰਥ ਹੋਵੇਗਾ ਜਿਸ ਨਾਲ GLE 450 AMG ਕੰਫਰਟ, ਸਲਿਪਰੀ, ਸਪੋਰਟ ਅਤੇ ਸਪੋਰਟ+ਮੋਡ 'ਚ ਦੌੜ ਸਕੇਗੀ।
ਬੀ.ਐਮ.ਡਬਲਿਊ ਐਕਸ6 ਨੂੰ ਟੱਕਰ ਦੇਣ ਵਾਲੀ ਇਸ ਲਗਜ਼ਰੀ ਕਾਰ ਦੀ ਕੀਮਤ 1 ਕਰੋੜ ਰੁਪਏ ਦੇ ਕਰੀਬ ਹੋਵੇਗੀ। ਰਿਪੋਰਟ ਮੁਤਾਬਕ ਮਰਸਿਡੀਜ਼ ਬੈਂਜ GLE 450 AMG 12 ਜਨਵਰੀ ਨੂੰ ਲਾਂਚ ਹੋ ਸਕਦੀ ਹੈ।

  • ਮਰਸਿਡੀਜ਼
  • GLE 450 AMG
  • Mercedes Benz
  • GLE 450 AMG
  • Sports

'ਘੱਟ ਰਹੀ ਹੈ ਫੇਸਬੁੱਕ ਮੈਸੇਂਜਰ ਤੇ ਸਨੈਪਚੈਟ ਦੀ ਲੋਕਪ੍ਰਿਅਤਾ'

NEXT STORY

Stories You May Like

  • air india express to start flights to abu dhabi next month
    ਏਅਰ ਇੰਡੀਆ ਐਕਸਪ੍ਰੈਸ ਅਗਲੇ ਮਹੀਨੇ ਸ਼ੁਰੂ ਕਰੇਗੀ ਅਬੂ ਧਾਬੀ ਲਈ ਉਡਾਣਾਂ
  • nothing  s amazing phone will be launched next month
    Nothing ਦਾ ਸ਼ਾਨਦਾਰ ਫੋਨ ਅਗਲੇ ਮਹੀਨੇ ਹੋਵੇਗਾ ਲਾਂਚ ! ਜਾਣੋ ਫੀਚਰਜ਼
  • japanese prime minister takaichi will visit india next week
    ਜਾਪਾਨ ਦੀ ਪ੍ਰਧਾਨ ਮੰਤਰੀ ਤਾਕਾਈਚੀ ਅਗਲੇ ਹਫਤੇ ਕਰੇਗੀ ਭਾਰਤ ਦੌਰਾ
  • indian junior women  s hockey team to tour england next month
    ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਅਗਲੇ ਮਹੀਨੇ ਇੰਗਲੈਂਡ ਦਾ ਕਰੇਗੀ ਦੌਰਾ
  • international flight services to start from navi mumbai airport
    ਨਵੀਂ ਮੁੰਬਈ ਹਵਾਈ ਅੱਡੇ ਤੋਂ ਅਗਲੇ ਮਹੀਨੇ ਦੀ ਇਸ ਤਾਰੀਖ਼ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਜਹਾਜ਼ ਸੇਵਾਵਾਂ
  • oneplus  s flagship 5g phone is being launched
    ਅਗਲੇ ਹਫਤੇ ਲਾਂਚ ਹੋ ਰਿਹਾ OnePlus ਦਾ ਧਾਕੜ 5G ਫੋਨ !
  • central employees salaries will increase from this month announce
    ਕੇਂਦਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਅਗਲੇ ਮਹੀਨੇ ਤੋਂ ਤਨਖਾਹਾਂ 'ਚ ਹੋਵੇਗਾ ਵਾਧਾ! ਸਰਕਾਰ ਕਰਨ ਵਾਲੀ ਹੈ ਐਲਾਨ
  • samsung  s flagship phone launched in india
    ਭਾਰਤ 'ਚ ਲਾਂਚ ਹੋਇਆ Samsung ਦਾ ਧਾਕੜ ਫੋਨ ! ਕੀਮਤ ਸਿਰਫ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • new ev policy will be implemented in delhi from july 1
      ਦਿੱਲੀ 'ਚ 1 ਜੁਲਾਈ ਤੋਂ ਨਵੀਂ EV ਪਾਲਿਸੀ ਹੋਵੇਗੀ ਲਾਗੂ! CM ਰੇਖਾ ਗੁਪਤਾ ਨੇ...
    • delhi government  ev policy  subsidy
      1 ਜੁਲਾਈ ਤੋਂ ਦਿੱਲੀ 'ਚ ਨਵੀਂ EV ਨੀਤੀ, ਜਾਣੋ ਕਿੰਨੀ ਮਿਲੇਗੀ ਸਬਸਿਡੀ
    • no more hassle of frequent recharges
      ਵਾਰ-ਵਾਰ ਰੀਚਾਰਜ ਦਾ ਝੰਜਟ ਖ਼ਤਮ ! BSNL ਲਿਆਇਆ 150 ਦਿਨਾਂ ਵਾਲਾ ਧਾਕੜ ਤੇ ਸਸਤਾ...
    • social media
      ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ ਜੁਰਮਾਨਾ! ਆਸਟ੍ਰੇਲੀਆ ਸਰਕਾਰ...
    • 11 years of digital india
      ਡਿਜੀਟਲ ਇੰਡੀਆ ਦੇ 11 ਸਾਲ : UPI, DBT ਅਤੇ ਭਾਰਤ ਨੈੱਟ ਨੇ ਬਦਲੀ ਦੇਸ਼ ਦੀ...
    • renault kwid facelift india
      ਮਾਰੂਤੀ ਆਲਟੋ ਅਤੇ ਟਾਟਾ ਟਿਆਗੋ ਦੀ ਵਧੇਗੀ ਟੈਂਸ਼ਨ! 3 ਜੁਲਾਈ ਨੂੰ ਲਾਂਚ ਹੋਵੇਗੀ...
    • now oled display will be available in iphone
      ਹੁਣ iPhone 'ਚ ਮਿਲੇਗੀ OLED ਡਿਸਪਲੇ ! Samsung ਨੇ ਸ਼ੁਰੂ ਕੀਤੀ ਪ੍ਰੋਡਕਸ਼ਨ
    • oneplus  s flagship 5g phone is being launched
      ਅਗਲੇ ਹਫਤੇ ਲਾਂਚ ਹੋ ਰਿਹਾ OnePlus ਦਾ ਧਾਕੜ 5G ਫੋਨ !
    • tata takes big step after data leak
      ਡਾਟਾ ਲੀਕ ਤੋਂ ਬਾਅਦ TATA ਨੇ ਚੁੱਕਿਆ ਵੱਡਾ ਕਦਮ ! ਬਦਲ'ਤੇ ਕੰਪਨੀ ਦੇ ਕਈ ਨਿਯਮ
    • this iphone has become cheaper
      ਸਸਤਾ ਹੋ ਗਿਆ iPhone ਦਾ ਇਹ ਮਾਡਲ ! ਮਿਲ ਰਿਹਾ ਵਧੀਆ ਡਿਸਕਾਉਂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +