Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    5:46:04 PM

  • rain with strong winds to occur in punjab for 3 days

    ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ...

  • bank holidays starting from today will remain closed for several days

    Banking Alert! ਅੱਜ ਤੋਂ ਲੰਮੀਆਂ ਬੈਂਕ ਛੁੱਟੀਆਂ...

  • 3 day old medicine stolen from government hospital

    ਪੰਜਾਬ: ਸਰਕਾਰੀ ਹਸਪਤਾਲ ’ਚੋਂ ਚੋਰੀ ਹੋਇਆ 3 ਦਿਨਾਂ...

  • pakistan strikes afghanistan

    ਪਾਕਿਸਤਾਨ ਨੇ ਈਦ ਦਾ ਵੀ ਨਾ ਕੀਤਾ ਲਿਹਾਜ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਆ ਰਹੀ ਹੈ ਇਲੈਕਟ੍ਰਿਕ SUV, ਸਿੰਗਲ ਚਾਰਜ ’ਚ ਚੱਲੇਗੀ 250 ਕਿਲੋਮੀਟਰ

GADGETS News Punjabi(ਗੈਜੇਟ)

ਆ ਰਹੀ ਹੈ ਇਲੈਕਟ੍ਰਿਕ SUV, ਸਿੰਗਲ ਚਾਰਜ ’ਚ ਚੱਲੇਗੀ 250 ਕਿਲੋਮੀਟਰ

  • Updated: 12 Mar, 2019 11:58 AM
Gadgets
mg motor india to launch electric suv
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਚੀਨ ਦੀ ਐੱਸ.ਏ.ਆਈ.ਸੀ. ਮੋਟਰ ਕਾਰਪ ਦੀ ਮਲਕੀਅਤ ਵਾਲੀ ਕੰਪਨੀ MG Motor ਦ ਬਾਜ਼ਾਰ ’ਚ ਜਲਦੀ ਹੀ ਪੇਸ਼ ਕੀਤੀ ਜਾਣ ਵਾਲੀ ਇਲੈਕਟ੍ਰਿਕ SUV ਨੂੰ ਭਾਰਤ ’ਚ ਵੀ ਲਾਂਚ ਕਰਨ ਦੀ ਯੋਜਨਾ ਹੈ। ਸ਼ੁਰੂਆਤ ’ਚ ਇਸ ਨੂੰ ਦੇਸ਼ਦੇ ਕੁਝ ਚੁਣੇ ਹੋਏ ਸ਼ਹਿਰਾਂ ’ਚ ਹੀ ਪੇਸ਼ ਕੀਤਾ ਜਾਵੇਗਾ। ਐੱਮ.ਜੀ. ਮੋਟਰ ਇੰਡੀਆ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਕੰਪਨੀ ਅਗਲੇ 9 ਮਹੀਨਿਆਂ ’ਚ ਆਪਣੀਆਂ ਦੋ ਕਾਰਾਂ ਦੇਸ਼ ’ਚ ਲਾਂਚ ਕਰੇਗੀ, ਜਿਸ ਵਿਚ Hector SUV ਅਤੇ ਇਕ ਇਲੈਕਟ੍ਰਿਕ ਐੱਸ.ਯੂ.ਵੀ. ਸ਼ਾਮਲ ਹੈ। 

ਐੱਮ.ਜੀ. ਮੋਟਰ ਨੇ ਕਿਹਾ ਹੈ ਕਿ ਉਸ ਦੀਆਂ ਗੱਡੀਆਂ ‘ਓਵਰ ਦਿ ਏਅਰ’ (OTA) ਟੈਕਨਾਲੋਜੀ ਨਾਲ ਲੈਸ ਹੋਣਗੀਆਂ। ਕੰਪਨੀ ਦਾ ਦਾਅਵਾ ਹੈ ਕਿ ਇਹ ਭਾਰਤ ’ਚ ਓ.ਟੀ.ਏ. ਦਾ ਪਹਿਲਾ ਪ੍ਰਯੋਗ ਹੋਵੇਗਾ। ਇਸ ਟੈਕਨਾਲੋਜੀ ਨਾਲ ਲੈਸ ਗੱਡੀਆਂ ’ਚ ਕੰਪਨੀਆਂ ਆਪਣੇ ਆਪਰੇਟਿੰਗ ਸਿਸਟਮ ਨੂੰ ਅਪਡੇਟ ਕਰ ਸਕਦੀਆਂ ਹਨ, ਜਿਸ ਵਿਚ ਇੰਟਰਟੇਨਮੈਂਟ ਸਮੇਤ ਹੋਰ ਪਹਿਲੂ ਸ਼ਾਮਲ ਹਨ। ਇਸ ਨਾਲ ਗੱਡੀਆਂ ਨੂੰ ਨਵਾਂ ਰੂਪ ਦੇਣ ’ਚ ਮਦਦ ਮਿਲਦੀ ਹੈ। ਓ.ਟੀ.ਓ. ਟ੍ਰਾਂਸਮਿਸ਼ਨ ਅਤੇ ਐਲਪੀਕੇਸ਼ਨ ਸੰਬੰਧਿਤ ਸੂਚਨਾ ਵਾਇਰਲੈੱਸ ਕੰਮਿਊਨੀਕੇਸ਼ੰਸ ਸਿਸਟਮ ’ਤੇ ਪ੍ਰਾਪਤ ਕਰਨ ਦਾ ਇਕ ਸਟੈਂਡਰਡ ਐਪ ਹੈ।

ਐੱਮ.ਜੀ. ਮੋਟਰ ਇੰਡੀਆ ਦੇ ਚੀਫ ਕਮਰਸ਼ਲ ਆਫੀਸਰ ਗੌਰਵ ਗੁੱਪਤਾ ਨੇ ਕਿਹਾ ਕਿ ਅਸੀਂ ਇਸ ਸਾਲ ਚੌਥੀ ਤਿਮਾਹੀ (ਅਕਤੂਬਰ-ਦਸੰਬਰ) ’ਚ ਪੂਰੀ ਤਰ੍ਹਾਂ ਇਲੈਕਟ੍ਰਿਕ ਐੱਸ.ਯੂ.ਵੀ. ਲਾਂਚ ਕਰਨਗੇ। ਇਸ ਨੂੰ ਦੇਸ਼ ਦੇ ਕੁਝ ਚੁਣੇ ਹੋਏ ਸ਼ਹਿਰਾਂ ’ਚ ਪੇਸ਼ ਕੀਤਾ ਜਾਵੇਗਾ। ਹਾਲਾਂਕਿ ਉਨ੍ਹਾਂ ਸ਼ਹਿਰਾਂ ਬਾਰੇ ਅਜੇ ਕੁਝ ਨਹੀਂ ਦੱਸਿਆ। ਗੌਰਵ ਨੇ ਕਿਹਾ ਕਿ ਇਸ ਵਾਰ ਚਾਰਜ ਕਰਨ ’ਤੇ ਇਹ ਇਲੈਕਟ੍ਰਿਕ ਐੱਸ.ਯੂ.ਵੀ. 250 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਗੁੱਪਤਾ ਨੇ ਕਿਹਾ ਕਿ ਟੈਸਲਾ ਤੋਂ ਇਲਾਵਾ ਐੱਮ.ਜੀ. ਮੋਟਰ ਇਕ ਮਾਤਰ ਕੰਪਨੀ ਹੈ, ਜਿਸ ਕੋਲ ਓ.ਟੀ.ਏ. ਟੈਕਨਾਲੋਜੀ ਹੈ। ਐੱਮ.ਜੀ. ਮੋਟਰ ਦੀ 2019 ਤੋਂ ਭਾਰਤ ’ਚ ਹਰ ਸਾਲ ਇਕ ਨਵਾਂ ਪ੍ਰੋਡਕਟ ਲਾਂਚ ਕਰਨ ਦੀ ਯੋਜਨਾ ਹੈ। 

  • mg motor india
  • electric suv
  • ਇਲੈਕਟ੍ਰਿਕ ਐੱਸ ਯੂ ਵੀ
  • ਗੌਰਵ ਗੁੱਪਤਾ

LG ਨੇ ਪੇਸ਼ ਕੀਤੇ ਡਿਊਲ ਏਅਰ ਕੰਡੀਸ਼ਨਰ, ਕੀਮਤ 31,990 ਰੁਪਏ ਤੋਂ ਸ਼ੁਰੂ

NEXT STORY

Stories You May Like

  • audi launches powerful sq8 suv in india
    ਲਗਜ਼ਰੀ ਕਾਰਾਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਆਡੀ ਨੇ ਭਾਰਤ 'ਚ ਲਾਂਚ ਕੀਤੀ ਦਮਦਾਰ SQ8 SUV
  • 3 powerful suvs are coming to compete with hyundai creta
    2026 'ਚ ਹੋਵੇਗਾ ਵੱਡਾ ਧਮਾਕਾ; Hyundai Creta ਨੂੰ ਟੱਕਰ ਦੇਣ ਆ ਰਹੀਆਂ ਨੇ ਇਹ 3 ਦਮਦਾਰ SUVs
  • suv falls into 20 foot pit during test drive
    ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ ਡਿੱਗੀ SUV
  • suv falls into 30 foot deep gorge  3 friends die
    30 ਫੁੱਟ ਡੂੰਘੀ ਖੱਡ 'ਚ ਡਿੱਗੀ SUV, 3 ਦੋਸਤਾਂ ਦੀ ਮੌਤ; ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਪਿਆ ਚੀਕ-ਚਿਹਾੜਾ
  • stock of induction stoves sold is it cheaper to use electric gas stove
    3 ਦਿਨਾਂ 'ਚ ਵਿਕਿਆ ਇੰਡਕਸ਼ਨ ਚੁੱਲ੍ਹਿਆਂ ਦਾ ਸਟਾਕ,  ਕੀ ਸਸਤਾ ਹੁੰਦਾ ਹੈ ਇਲੈਕਟ੍ਰਿਕ ਗੈਸ ਸਟੋਵ ਦਾ ਇਸਤੇਮਾਲ
  • 5 people including a woman died in a horrific collision
    ਤੇਜ਼ ਰਫਤਾਰ ਬਣੀ ਕਾਲ ! SUV ਤੇ ਟਰੱਕ ਦੀ ਭਿਆਨਕ ਟੱਕਰ 'ਚ ਔਰਤ ਸਮੇਤ 5 ਲੋਕਾਂ ਦੀ ਮੌਤ
  • golden opportunity to buy this powerful electric car from tata
    TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ ਭਾਰੀ ਡਿਸਕਾਊਂਟ
  • electric vehicle blast fire 7 member
    ਚਾਰਜਿੰਗ ਦੌਰਾਨ ਇਲੈਕਟ੍ਰਿਕ ਕਾਰ Blast; ਇੱਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ, ਇੰਦੌਰ ਦਾ ਕੰਬਿਆ ਇਲਾਕਾ
  • rain with strong winds to occur in punjab for 3 days
    ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ ਦੀ ਸੰਭਾਵਨਾ, ਮੌਸਮ ਵਿਭਾਗ...
  • deadly attacked on boy with sharp weapons in goraya
    ਗੋਰਾਇਆ 'ਚ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਕੁੜੀ ਕਰਕੇ ਹੋਇਆ ਵਿਵਾਦ
  • sunil kumar jakhar statement
    ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ! ਕਿਹਾ-ਕੇਜਰੀਵਾਲ ਸਾਬ੍ਹ ਜਲਦ...
  • punjab lucky couple
    ਪੰਜਾਬ: ਆਖ਼ਿਰ ਲੱਭ ਹੀ ਗਿਆ 3 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕਿਸ ਦੀ ਖੁੱਲ੍ਹੀ...
  • thieves snatch woman  s earrings in broad daylight
    ਜਲੰਧਰ 'ਚ ਦਿਨ-ਦਿਹਾੜੇ ਲੁੱਟ! ਧੀ ਨੂੰ ਸਕੂਲ ਛੱਡਣ ਜਾ ਰਹੀ ਔਰਤ ਦੀਆਂ ਖੋਹ ਲਈਆਂ...
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
Trending
Ek Nazar
big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • avoid these 5 mistakes when charging evs
      EV ਚਾਰਜਿੰਗ ਵੇਲੇ ਇਨ੍ਹਾਂ 5 ਗਲਤੀਆਂ ਤੋਂ ਬਚੋ! ਇੰਦੌਰ 'ਚ 7 ਲੋਕਾਂ ਦੀ ਮੌਤ ਨੇ...
    • this amazing 5g phone from oppo blew everyone s minds
      Oppo ਨੇ ਲਾਂਚ ਕੀਤਾ ਧਾਕੜ ਫ਼ੋਨ ! ਦਮਦਾਰ ਬੈਟਰੀ, 50MP ਕੈਮਰਾ ਤੇ ਹੋਰ ਕਈ...
    • instagram launches new ai feature
      Instagram ਨੇ ਲਾਂਚ ਕੀਤਾ ਨਵਾਂ AI ਫੀਚਰ ! ਬਦਲ ਜਾਵੇਗਾ ਚੈਟ ਕਰਨ ਦਾ ਅੰਦਾਜ਼
    • whatsapp users are in a frenzy
      WhatsApp ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! ਇਸ ਧਾਕੜ ਫੀਚਰ ਨੇ ਉਡਾ'ਤੇ ਸਭ ਦੇ...
    • audi launches powerful sq8 suv in india
      ਲਗਜ਼ਰੀ ਕਾਰਾਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਆਡੀ ਨੇ ਭਾਰਤ 'ਚ ਲਾਂਚ ਕੀਤੀ...
    • massive smartphone with 9000mah battery launched
      ਲਾਂਚ ਹੋ ਗਿਆ 9000mAh ਬੈਟਰੀ ਵਾਲਾ ਧਾਕੜ ਸਮਾਰਟਫੋਨ ! 24GB ਰੈਮ ਤੱਕ ਮਿਲੇਗੀ...
    • maruti suzuki gets rs 5 800 crore income tax notice
      ਮਾਰੂਤੀ ਸੁਜ਼ੂਕੀ ਨੂੰ 5,800 ਕਰੋੜ ਦਾ ਇਨਕਮ ਟੈਕਸ ਨੋਟਿਸ; ਕੰਪਨੀ ਨੇ ਕਿਹਾ-...
    • the wait is over  this powerful vehicle has been launched
      ਖ਼ਤਮ ਹੋਇਆ ਇੰਤਜ਼ਾਰ ! ਲਾਂਚ ਹੋ ਗਈ ਇਹ ਧਾਕੜ ਗੱਡੀ, ਕੀਮਤ ਵੀ ਸਿਰਫ...
    • whatsapp s big gift
      WhatsApp ਦਾ ਵੱਡਾ ਤੋਹਫ਼ਾ: ਹੁਣ ਬਿਨਾਂ Account ਤੇ app download ਕੀਤੇ ਵੀ ਕਰ...
    • do this work quickly otherwise you won t get the cylinder
      ਛੇਤੀ ਕਰੋ ਆਹ ਕੰਮ, ਨਹੀਂ ਤਾਂ ਨਹੀਂ ਮਿਲੇਗਾ ਸਿਲੰਡਰ, ਸਰਕਾਰ ਨੇ ਲਾਗੂ ਕੀਤਾ ਨਵਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +