Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    4:38:25 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਮਾਈਕ੍ਰੋਸਾਫਟ ਦੀ ਇਹ ਨਵੀਂ ਐਪ ਆਈਫੋਨ ਦੇ ਕੈਮਰੇ ਨੂੰ ਬਣਾਏਗੀ ਹੋਰ ਵੀ ਬਿਹਤਰ

GADGETS News Punjabi(ਗੈਜੇਟ)

ਮਾਈਕ੍ਰੋਸਾਫਟ ਦੀ ਇਹ ਨਵੀਂ ਐਪ ਆਈਫੋਨ ਦੇ ਕੈਮਰੇ ਨੂੰ ਬਣਾਏਗੀ ਹੋਰ ਵੀ ਬਿਹਤਰ

  • Updated: 29 Jul, 2016 01:19 PM
ਜਲੰਧਰ
microsoft launched new app for iphone s camera
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-ਆਈ.ਓ.ਐੱਸ. ਲਈ ਆਏ ਦਿਨ ਕੁੱਝ ਨਾ ਕੁੱਝ ਨਵਾਂ ਪੇਸ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਾਲ ਹੀ 'ਚ ਆਈ.ਓ.ਐੱਸ. ਲਈ ਮਾਈਕ੍ਰੋਸਾਫਟ ਵੱਲੋਂ ਇਕ ਨਵੀਂ ਐਪ ਪੇਸ਼ ਕੀਤੀ ਗਈ ਹੈ ਜੋ ਆਈਫੋਨ ਦੀ ਕੈਮਰਾ ਕੁਆਲਿਟੀ 'ਚ ਹੋਰ ਵੀ ਸੁਧਾਰ ਕਰੇਗੀ। ਕੰਪਨੀ ਵੱਲੋਂ ਇਕ ਪਿਕਸ ਨਾਂ ਦੀ ਐਪ ਨੂੰ ਲਾਂਚ ਕੀਤਾ ਗਿਆ ਹੈ ਜਿਸ ਦੀ ਵਰਤੋਂ ਨਾਲ ਯੂਜ਼ਰਜ਼ ਕਈ ਤਰ੍ਹਾਂ ਦੀਆਂ ਪਿਕਸ ਕੈਪਚਰ ਕਰ ਸਕਦੇ ਹਨ। ਇਸ ਐਪ ਨੂੰ ਫੋਟੋਜ਼ ਦੀ ਲੁਕ ਨੂੰ ਵਧੀਆ ਬਣਾਉਣ ਲਈ ਡਿਜ਼ਾਇਨ ਕੀਤਾ ਗਿਆ ਹੈ ਅਤੇ ਇਹ ਐਪਲ ਦੀ ਲਾਈਵ ਫੋਟੋਜ਼ ਅਬਿਲਿਟੀ 'ਚ ਵੀ ਸੁਧਾਰ ਕਰੇਗੀ। ਏ.ਆਈ. ਕੈਪੇਬਲ ਪਿਕਸ ਐਪ ਵੀਡੀਓ ਸਟੇਬਲਾਈਜ਼ੇਸ਼ਨ, ਫੇਸ ਰਿਕੋਗਨਾਈਜ਼ੇਸ਼ਨ ਅਤੇ ਕੰਪਿਊਟੇਸ਼ਨਲ ਫੋਟੋਗ੍ਰਾਫੀ ਨਾਲ ਲੈਸ ਹੈ।

ਇਹ ਐਪ ਸੀਨਜ਼ ਨੂੰ ਐਨਾਲਾਈਜ਼ ਕਰਨ ਦੇ ਨਾਲ-ਨਾਲ ਜ਼ਰੂਰੀ ਪੈਰਾਮੀਟਰਜ਼ 'ਚ ਆਟੋਮੈਟਿਕਲੀ ਸੁਧਾਰ ਕਰ ਸਕਦੀ ਹੈ ਜਿਨ੍ਹਾਂ 'ਚ ਐਕਪੋਜ਼ਰ, ਆਈ.ਓ.ਐੱਸ., ਕੰਨਟ੍ਰਾਸਟ ਅਤੇ ਵਾਈਟ ਬੈਲੇਂਸ ਸ਼ਾਮਿਲ ਹਨ। ਇਸ ਦੇ ਸ਼ਲਟਰ ਬਟਨ ਨੂੰ ਦਬਾਉਣ 'ਤੇ ਐਪ ਮਲਟੀਪਲ ਫੋਟੋਜ਼ ਕੈਪਚਰ ਕਰੇਗੀ ਅਤੇ ਉਨ੍ਹਾਂ 'ਚੋਂ ਸਭ ਤੋਂ ਵਧੀਆ ਫੋਟੋ ਨੂੰ ਤੁਹਾਡੇ ਸਾਹਮਣੇ ਪੇਸ਼ ਕਰੇਗੀ। ਇਨਾਂ ਹੀ ਨਹੀਂ ਪਿਕਸ ਐਪ 'ਚ ਐਪਲ ਦੇ ਲਾਈਵ ਫੋਟੋਜ਼ ਵਰਗਾ ਵੀ ਇਕ ਫੀਚਰ ਦਿੱਤਾ ਗਿਆ ਹੈ ਜੋ ਬ੍ਰੱਸਟ ਮੋਡ ਦੀ ਵਰਤੋਂ ਨਾਲ ਤਸਵੀਰਾਂ ਦੀ ਮੂਵਮੈਂਟ ਦੀ ਇਕ ਛੋਟੀ ਜਿਹੀ ਵੀਡੀਓ ਤਿਆਰ ਕਰ ਸਕਦਾ ਹੈ। ਇਹ ਐਪਲ ਦੇ ਲਾਈਵ ਫੋਟੋਜ਼ ਫੀਚਰ 'ਚ ਇਕ ਤਰ੍ਹਾਂ ਦਾ ਸੁਧਾਰ ਹੈ ਜੋ ਫੋਟੋ ਲੈਣ ਤੋਂ ਪਹਿਲਾਂ ਅਤੇ ਬਾਅਦ 'ਚ ਇਕ ਵੀਡੀਓ ਕੈਪਚਰ ਕਰਦੀ ਹੈ। ਪਿਕਸ ਐਪ ਸਟੋਰੇਜ ਦੀ ਵਰਤੋਂ ਕੀਤੇ ਬਿਨਾਂ ਐਪਲ ਦੀਆਂ ਮੂਵਿੰਗ ਈਮੇਜਜ਼ ਦੀ ਫੰਕਸ਼ਨੈਲਿਟੀ ਨੂੰ ਜ਼ਿਆਦਾ ਵਧਾਉਂਦੀ ਹੈ।

  • ਮਾਈਕ੍ਰੋਸਾਫਟ
  • ਆਈਫੋਨ
  • ਕੈਮਰੇ
  • ਐਪ
  • App
  • Microsoft
  • iPhone
  • iOS
  • camera
  • Pix

ਐਪਲ ਦੀ ਡ੍ਰਾਈਵਰਲੈੱਸ ਕਾਰ ਨੂੰ ਮਿਲੇਗਾ ਬਲੈਕਬੈਰੀ ਦਾ ਸਾਥ

NEXT STORY

Stories You May Like

  • pinkoo tv rainy day video
    'ਰੱਬਾ-ਰੱਬਾ ਮੀਂਹ ਵਰਸਾ...' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ ਬਚਪਨ ਆ ਜਾਵੇਗਾ ਯਾਦ
  • puri jagannath temple  darshan
    ਪੁਰੀ ਜਗਨਨਾਥ ਮੰਦਰ ’ਚ ਦਰਸ਼ਨ ਹੋਣਗੇ ਹੋਰ ਸੌਖੇ, ਲਾਗੂ ਹੋਵੇਗੀ ਇਹ ਨਵੀਂ ਵਿਵਸਥਾ
  • flipkart gets true gold certification know why
    Flipkart ਨੂੰ ਮਿਲਿਆ True Gold Certification, ਜਾਣੋ ਕਿਉਂ ਮਿਲੀ ਕੰਪਨੀ ਨੂੰ ਇਹ ਵੱਡੀ ਉਪਲੱਬਧੀ
  • this mistake made after making bread will make you poor
    ਰੋਟੀ ਬਣਾਉਣ ਤੋਂ ਬਾਅਦ ਕੀਤੀ ਇਹ ਗਲਤੀ ਤੁਹਾਨੂੰ ਬਣਾਏਗੀ ਕੰਗਾਲ ! ਲੱਗ ਸਕਦੈ ਰਾਹੂ ਦੋਸ਼
  • epfo implements new edli scheme more security cover
    EPFO ਨੇ ਲਾਗੂ ਕੀਤੀ ਨਵੀਂ EDLI ਸਕੀਮ , ਕਰਮਚਾਰੀਆਂ ਨੂੰ ਮਿਲੇਗਾ ਵਧੇਰੇ ਸੁਰੱਖਿਆ ਕਵਰ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • curfew will be imposed on social media
    Social media 'ਤੇ ਲੱਗ ਜਾਵੇਗਾ ਕਰਫਿਊ ! 16-17 ਸਾਲ ਦੇ ਨੌਜਵਾਨ ਨਹੀਂ ਕਰ ਸਕਣਗੇ ਕਿਸੇ ਵੀ ਐਪ ਦੀ ਵਰਤੋਂ
  • now cylinders will be available even without lpg connection
    ਹੁਣ ਬਿਨਾਂ LPG ਕਨੈਕਸ਼ਨ ਦੇ ਵੀ ਮਿਲੇਗਾ 5-10kg ਗੈਸ ਸਿਲੰਡਰ, ਸ਼ੁਰੂ ਹੋਈ ਨਵੀਂ ਸਹੂਲਤ, ਜਾਣੋ ਨਿਯਮ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • china s ev boom is out of control
      ਚੀਨ ਦਾ EV ਬੂਮ ਹੋਇਆ ਕਾਬੂ ਤੋਂ ਬਾਹਰ, ਦੁਨੀਆ ਭਰ ਦੀਆਂ ਕੰਪਨੀਆਂ ਦੀ ਵਧੀ ਚਿੰਤਾ
    • curfew will be imposed on social media
      Social media 'ਤੇ ਲੱਗ ਜਾਵੇਗਾ ਕਰਫਿਊ ! 16-17 ਸਾਲ ਦੇ ਨੌਜਵਾਨ ਨਹੀਂ ਕਰ ਸਕਣਗੇ...
    • oneplus n6 series to be launched in india soon
      ਭਾਰਤ 'ਚ ਜਲਦ ਲਾਂਚ ਹੋਵੇਗੀ OnePlus N6 ਸੀਰੀਜ਼ ! ਜਾਣੋ ਬਾਕੀ ਦੇ ਫੀਚਰਜ਼
    • massive phone with 6500mah battery launched
      AI ਫੀਚਰਜ਼ ਨਾਲ ਲੈਸ 6500mAh ਬੈਟਰੀ ਵਾਲਾ ਧਾਕੜ ਫੋਨ ਹੋਇਆ ਲਾਂਚ ! ਕੀਮਤ ਸਿਰਫ...
    • x users on youtube beware
      YouTube ਤੇ X ਯੂਜ਼ਰਸ ਹੋ ਜਾਣ ਸਾਵਧਾਨ ! ਐਪਸ ਨੂੰ ਪ੍ਰਮੋਟ ਕਰਨ ਲਈ ਵਰਤਿਆ ਜਾ...
    • smartphones will be cheaper
      ਸਸਤੇ ਹੋਣਗੇ Smartphone ! ਸਰਕਾਰ ਨੇ MPMS ਨੂੰ ਦਿੱਤੀ ਮਨਜ਼ੂਰੀ, ਜਾਣੋ ਕੀ ਹੈ...
    • big news for whatsapp telegram users
      WhatsApp-Telegram ਯੂਜ਼ਰਸ ਲਈ ਵੱਡੀ ਖ਼ਬਰ ; ਇਸ 'ਫੀਚਰ' 'ਤੇ ਮੁਕੰਮਲ ਪਾਬੰਦੀ...
    • strict on advertisements made with ai asci releases draft rules will apply
      AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ...
    • realme  s budget friendly phone launched
      Realme ਦਾ ਬਜਟ ਫ੍ਰੈਂਡਲੀ ਫੋਨ ਹੋਇਆ ਲਾਂਚ! ਕੀਮਤ ਸਿਰਫ ...
    • big allegation on meta  doing the job through ai
      Meta 'ਤੇ ਵੱਡਾ ਦੋਸ਼ ! AI ਰਾਹੀਂ ਕਰ ਰਿਹਾ ਛਾਂਟੀ, ਬਿਮਾਰ ਮੁਲਾਜ਼ਮ ਤੇ ਗਰਭਵਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +