Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:22:28 AM

  • trump halts tariff law

    ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ...

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Jalandhar
  • 4 ਫੇਜ 'ਚ ਰੋਲਆਊਟ ਹੋਵੇਗੀ MIUI 11, ਜਾਣੋ ਤੁਹਾਨੂੰ ਕਦੋਂ ਮਿਲੇਗੀ ਅਪਡੇਟ

GADGETS News Punjabi(ਗੈਜੇਟ)

4 ਫੇਜ 'ਚ ਰੋਲਆਊਟ ਹੋਵੇਗੀ MIUI 11, ਜਾਣੋ ਤੁਹਾਨੂੰ ਕਦੋਂ ਮਿਲੇਗੀ ਅਪਡੇਟ

  • Updated: 16 Oct, 2019 08:00 PM
Jalandhar
miui 11 will roll out in four phases
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਗੂਗਲ ਨੇ ਹਾਲ ਹੀ 'ਚ ਨੈਕਸਟ ਜਨਰੇਸ਼ਨ ਐਂਡ੍ਰਾਇਡ ਆਪਰੇਟਿੰਗ ਸਿਸਟਮ ਐਂਡ੍ਰਾਇਡ 10 ਰਿਲੀਜ਼ ਕੀਤਾ ਹੈ ਅਤੇ ਕਈ ਸਮਾਰਟਫੋਨਸ ਮੇਕਰ ਇਹ ਲੇਟੈਸਟ ਅਪਡੇਟ ਆਪਣੇ ਡਿਵਾਈਸੇਜ ਨੂੰ ਦੇ ਰਿਹਾ ਹੈ। ਸ਼ਾਓਮੀ ਵੀ ਇਸ ਰੇਸ 'ਚ ਪਿਛੇ ਨਹੀਂ ਰਹਿਣਾ ਚਾਹੁੰਦੀ ਹੈ ਅਤੇ ਆਪਣੇ ਸਮਾਰਟਫੋਨਸ ਲਈ ਐਂਡ੍ਰਾਇਡ 10 ਬੇਸਡ MIUI 11 ਰੋਲਆਊਟ ਕਰਨ ਜਾ ਰਹੀ ਹੈ। ਯੂਜ਼ਰਸ ਨੂੰ ਕਈ ਫੇਜ 'ਚ ਲੇਟੈਸਟ MIUI ਅਪਡੇਟ ਮਿਲੇਗੀ।

ਕੰਪਨੀ ਭਾਰਤ 'ਚ ਵੀ ਇਸ ਅਪਡੇਟ ਸ਼ਾਓਮੀ ਸਮਾਰਟਫੋਨ ਯੂਜ਼ਰਸ ਨੂੰ ਦੇਣ ਜਾ ਰਹੀ ਹੈ ਅਤੇ ਇਸ ਦਾ ਰੋਡਮੈਪ ਸ਼ੇਅ ਕੀਤਾ ਗਿਆ ਹੈ। ਇਸ ਅਪਡੇਟ ਨੂੰ 4 ਫੇਜ 'ਚ ਰੋਲਆਊਟ ਕੀਤਾ ਜਾਵੇਗਾ। ਸ਼ਾਓਮੀ ਨੇ ਅੱਜ ਭਾਰਤ 'ਚ ਰੈੱਡਮੀ ਨੋਟ 8 ਪ੍ਰੋ ਲਾਂਚ ਕੀਤਾ ਹੈ ਅਤੇ ਇਸ ਦੇ ਨਾਲ ਹੀ ਦੱਸਿਆ ਹੈ ਕਿ MIUI 11 ਅਪਡੇਟ ਕਦੋ ਕਿਸ ਸਮਾਰਟਫੋਨਸ ਨੂੰ ਦਿੱਤੀ ਜਾਵੇਗੀ। ਤੁਸੀਂ ਲਿਸਟ 'ਚ ਦੇਖ ਸਕਦੇ ਹੋ ਕਿ ਤੁਹਾਡੇ ਡਿਵਾਈਸ ਨੂੰ ਲੇਟੈਸਟ ਅਪਡੇਟ ਕਦੋ ਮਿਲੇਗਾ।

ਫੇਜ 1 (22-31 ਅਕਤੂਬਰ)-ਹਾਈ-ਐਂਡ ਸ਼ਾਓਮੀ ਫੋਨਸ ਜਿਵੇਂ  Poco F1, Redmi K20, Redmi Note 7, Redmi Note 7 Pro alongside the Redmi Note 7S  ਤੇ Redmi Y3 ਨੂੰ ਸਭ ਤੋਂ ਪਹਿਲਾਂ  MIUI 11 ਅਪਡੇਟ ਮਿਲੇਗੀ।

ਫੇਜ 2 (4-12 ਨਵੰਬਰ)-4 ਨਵੰਬਰ ਤੋਂ  Redmi Redmi K20 Pro, Redmi 6, Redmi 6 Pro, Redmi 6A Redmi Note 5, Redmi Note 5 Pro, Redmi 5. Redmi 5A, Redmi Note 4, Redmi Y1, Redmi Y1 lite, Redmi Y2, Redmi 4, Mi Mix 2 ਤੇ Mi Max 2 ਨੂੰ ਲੇਟੈਸਟ ਅਪਡੇਟ ਮਿਲਣੀ ਸ਼ੁਰੂ ਹੋਵੇਗੀ ਅਤੇ 12 ਨਵੰਬਰ ਤਕ ਮਿਲੇਗੀ।

ਫੇਜ 3 (12-29 ਨਵੰਬਰ)-ਸ਼ਾਓਮੀ ਦੇ ਬਾਕੀ ਕੁਝ ਡਿਵਾਈਸ  Redmi Note 6 Pro, Redmi 7A Redmi 8, Redmi 8A  ਤੇ  Redmi Note 8 ਨੂੰ ਤੀਸਰੇ ਫੇਜ 'ਚ MIUI 11 ਅਪਡੇਟ ਦਿੱਤਾ ਜਾਵੇਗਾ।

ਫੇਜ 4 (18-26 ਦਸੰਬਰ) ਅਜਿਹਾ ਡਿਵਾਈਸ ਹੈ ਜਿਸ ਨੂੰ ਚੌਥੇ ਫੇਜ 'ਚ ਲੇਟੈਸਟ MIUI 11 ਅਪਡੇਟ ਮਿਲੇਗੀ।

  • roll out
  • four phases
  • andriod operating
  • ਰੋਲਆਊਟ
  • 4 ਫੇਜ
  • ਐਂਡ੍ਰਾਇਡ ਆਪਰੇਟਿੰਗ

ਸ਼ਾਓਮੀ ਸਮੇਤ ਕਈ ਸਮਾਰਟਫੋਨਸ ਨੂੰ ਮਿਲੇਗਾ BSNL Volte ਸਪਾਰਟ

NEXT STORY

Stories You May Like

  • people of these 4 zodiac signs are in for a great time
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ, ਹੋਵੇਗੀ ਨੋਟਾਂ ਦੀ ਬਰਸਾਤ
  • today these 4 zodiac signs will strike it rich
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ! ਕਰੀਅਰ ਤੇ ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ ਪੈਸਿਆਂ ਦੀ ਹੋਵੇਗੀ ਬਰਖਾ
  • redmi  s impressive phone has been launched
    Redmi ਦਾ ਸ਼ਾਨਦਾਰ ਫੋਨ ਹੋਇਆ ਲਾਂਚ, ਜਾਣੋ ਕਦੋਂ ਸ਼ੁਰੂ ਹੋਵੇਗੀ ਇਸ ਦੀ ਵਿਕਰੀ
  • there will be a shower of money for these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਖਾ ! ਚੰਦਰਮਾ ਦੇ ਮਹਾਗੋਚਰ ਨਾਲ ਖੁੱਲ੍ਹਣਗੇ ਤਰੱਕੀ ਦੇ ਰਾਹ
  • 4 storey building collapses in delhi seemapuri
    ਦਿੱਲੀ ਦੇ ਸੀਮਾਪੁਰੀ 'ਚ 4 ਮੰਜਿਲਾ ਇਮਾਰਤ ਡਿੱਗੀ: 3 ਦੀ ਮੌਤ, 11 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ
  • pakistan fatah 4
    ਡਿਫੈਂਸ 'ਚ ਪਾਕਿਸਤਾਨ ਦੀ ਵੱਡੀ ਛਲਾਂਗ ! 'ਫਤਿਹ-4' ਕਰੂਜ਼ ਮਿਜ਼ਾਈਲ ਦਾ ਕੀਤਾ ਸਫ਼ਲ ਪ੍ਰੀਖਣ
  • 4 women die in telangana bus accident
    ਤੇਲੰਗਾਨਾ ਬਸ ਹਾਦਸੇ 'ਚ 4 ਔਰਤਾਂ ਦੀ ਮੌਤ, ਕਈ ਜ਼ਖਮੀ
  • 11 lakh railway employees  union cabinet approves bonus
    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ ਨੂੰ ਦਿੱਤੀ ਮਨਜ਼ੂਰੀ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • tecno  s new phone has been launched
      Tecno ਦਾ ਨਵਾਂ ਫੋਨ ਹੋਇਆ ਲਾਂਚ ! ਮਿਲੇਗੀ 6500 mAh ਦੀ ਬੈਟਰੀ ਤੇ 50MP ਦਾ...
    • sales of small cars increased  evs also increased sales
      ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
    • impressive phone launched with an 8400mah battery
      8400mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ !  50MP ਦਾ ਹੋਵੇਗਾ ਕੈਮਰਾ
    • good news for iphone lovers
      iPhone ਲਵਰਸ ਲਈ Good News ! ਇਸ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ
    • openai sued
      Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8 ਸੂਬਿਆਂ ਨੇ ਲਾਏ ਵੱਡੇ ਦੋਸ਼
    • great news for whatsapp users
      WhatsApp ਯੂਜ਼ਰਸ ਦੀ ਬੱਲੇ-ਬੱਲੇ ! ਹੁਣ ਬਿਨਾਂ ਅਕਾਊਂਟ ਵੀ ਹੋਵੇਗੀ ਵੀਡੀਓ ਕਾਲ,...
    • the flying car has arrived
      ਆ ਗਈ ਉੱਡਣ ਵਾਲੀ ਕਾਰ ! Tesla ਨੇ ਕਰ'ਤਾ ਕਮਾਲ, ਵੀਡੀਓ ਵੇਖ ਤੁਸੀਂ ਵੀ ਰਹਿ...
    • ipo  jio opens next roadmap  focuses on three growth engines
      ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ...
    • the iphone duo repair costs
      ਇੰਨੇ 'ਚ ਤਾਂ ਨਵਾਂ iPhone ਆ ਜਾਵੇ! ਇਸ ਮਾਡਲ ਦੀ ਰਿਪੇਅਰ ਦਾ ਖਰਚਾ ਜਾਣ ਉੱਡ...
    • google pay s big gift in this festive season get special offers
      ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +