Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 22, 2026

    7:32:49 AM

  • trump extends ceasefire

    ਟਰੰਪ ਨੇ ਸੀਜ਼ਫਾਇਰ ਦੀ ਮਿਆਦ ਵਧਾਈ; ਪਰ ਨਾਕਾਬੰਦੀ...

  • punjabi sisters win foreign council and city parliament elections in germany

    ਜਰਮਨੀ 'ਚ ਫਿਰ ਗੂੰਜਿਆ ਪੰਜਾਬੀਆਂ ਦਾ ਨਾਮ, ਦੋ...

  • water bell to ring every hour in schools

    ਸਕੂਲਾਂ 'ਚ ਹੁਣ ਹਰ ਘੰਟੇ ਵੱਜੇਗੀ 'ਵਾਟਰ ਬੈੱਲ',...

  • srh vs dc

    SRH ਨੇ DC ਨੂੰ 47 ਦੌੜਾਂ ਨਾਲ ਦਿੱਤੀ ਕਰਾਰੀ ਮਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਵਾਰ-ਵਾਰ ਮੋਬਾਇਲ ਡਾਟਾ ਰਿਚਾਰਜ ਦੇ ਝੰਜਟ ਤੋਂ ਇੰਝ ਪਾਓ ਛੁਟਕਾਰਾ

GADGETS News Punjabi(ਗੈਜੇਟ)

ਵਾਰ-ਵਾਰ ਮੋਬਾਇਲ ਡਾਟਾ ਰਿਚਾਰਜ ਦੇ ਝੰਜਟ ਤੋਂ ਇੰਝ ਪਾਓ ਛੁਟਕਾਰਾ

  • Updated: 07 May, 2016 04:22 PM
ਜਲੰਧਰ
mobile data recharge
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਟੈਲੀਕਾਮ ਕੰਪਨੀਆਂ ਦੇ ਅਨਲਿਮਟਿਡ ਡਾਟਾ ਪਲਾਨ ਇੰਨੇ ਮਹਿੰਗੇ ਹੁੰਦੇ ਹਨ ਕਿ ਯੂਜ਼ਰ ਉਨ੍ਹਾਂ ਨੂੰ ਖਰੀਦ ਨਹੀਂ ਪਾਉਂਦੇ ਜਿਸ ਦੇ ਚਲਦੇ ਲਿਮਟਿਡ ਡਾਟਾ ਪਲਾਨ ਐਕਟਿਵੇਟ ਕਰਨਾ ਪੈਂਦਾ ਹੈ ਅਤੇ ਫਿਲ ਪੂਰੇ ਮਹੀਨੇ ਇਹ ਚਿੰਤਾ ਸਤਾਉਂਦੀ ਰਹਿੰਦੀ ਹੈ ਕਿ ਕਿਤੇ ਉਹ ਲਿਮਟਿਡ ਡਾਟਾ ਪਲਾਨ ਜਲਦੀ ਖਤਮ ਨਾ ਹੋ ਜਾਵੇ। ਯਕੀਨੀ ਇਹ ਤੁਹਾਡੇ ਨਾਲ ਵੀ ਜ਼ਰੂਰੀ ਹੋਇਆ ਹੋਵੇਗਾ। ਪਰ ਹੁਣ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ ਕਿਉਂਕਿ ਅਸੀਂ ਤੁਹਾਡੇ ਲਈ ਕੁਝ ਅਜਿਹੇ ਟਿਪਸ ਲੈ ਕੇ ਆਏ ਹਾਂ ਜੋ ਤੁਹਾਡੇ ਇੰਟਰਨੈੱਟ ਡਾਟਾ ਦੀ ਬਚਤ ਕਰਨ 'ਚ ਮਦਦ ਕਰਨਗੇ।

1. ਜਦੋਂ ਤੁਸੀਂ ਸਮਾਰਟਫੋਨ 'ਤੇ ਬ੍ਰਾਊਜ਼ਿੰਗ ਕਰਦੇ ਹੋ ਤਾਂ ਵੈੱਬਸਾਈਟਸ ਹੈਵੀ ਹੋਣ ਕਾਰਨ ਤੁਹਾਡਾ ਡਾਟਾ ਜ਼ਿਆਦਾ ਖਰਚ ਹੁੰਦਾ ਹੈ। ਇਹੀ ਹੀ ਨਹੀਂ, ਉਨ੍ਹਾਂ ਵੈੱਬਸਾਈਟਾਂ 'ਤੇ ਜ਼ਿਆਦਾ ਵਿਗਿਆਪਨ ਹੋਣ ਕਾਰਨ ਉਨ੍ਹਾਂ ਨੂੰ ਲੋਡ ਕਰਨ 'ਚ ਵੀ ਡਾਟਾ ਜ਼ਿਆਦਾ ਖਰਚ ਹੁੰਦਾ ਹੈ। ਇਸ ਲਈ ਤੁਸੀਂ ਕ੍ਰੋਮ 'ਚ ਡਾਟਾ ਕੰਪ੍ਰੈਸ਼ਨ ਫੀਚਰ ਰਾਹੀਂ ਘੱਟ ਡਾਟਾ ਖਰਚ ਕਰ ਸਕਦੇ ਹੋ। ਇਸ ਲਈ ਤੁਸੀਂ ਸਭ ਤੋਂ ਪਹਿਲਾਂ ਫੋਨ 'ਚ ਕ੍ਰੋਮ ਓਪਨ ਕਰੋ ਅਤੇ 3 ਡਾਟਸ 'ਤੇ ਕਲਿੱਕ ਕਰੋ। ਇਸ ਤੋਂ ਬਾਅਦ ਸੈਟਿੰਗਸ 'ਚ ਜਾਓ, ਇਥੇ ਤੁਹਾਨੂੰ ਡਾਟਾ ਸੇਵਰ ਦੀ ਆਪਸ਼ਨ ਮਿਲੇਗੀ ਉਸ 'ਤੇ ਕਲਿੱਕ ਕਰ ਦਿਓ।
2. ਜਦੋਂ ਅਸੀਂ ਫੋਨ ਦੀ ਵਰਤੋਂ ਨਹੀਂ ਕਰਦੇ ਹਾਂ ਉਦੋਂ ਵੀ ਕਈ ਅਜਿਹੀਆਂ ਐਪਸ ਹਨ ਜੋ ਚਲਦੀਆਂ ਰਹਿੰਦੀਆਂ ਹਨ ਚਾਹੇ ਉਹ ਨੋਟੀਫਿਕੇਸ਼ਨ ਪਾਉਣ ਲਈ ਹੋਣ ਜਾਂ ਕਿਸੇ ਹੋਰ ਚੀਜ਼ ਲਈ। ਅਜਿਹੇ 'ਚ ਜੇਕਰ ਤੁਸੀਂ ਅਜਿਹੀਆਂ ਐਪਸ ਦੀ ਵਰਤੋਂ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਬੰਦ ਕਰ ਦਿਓ। ਇਸ ਨਾਲ ਤੁਹਾਡਾ ਬੈਕਗ੍ਰਾਊਂਡ ਡਾਟਾ ਜ਼ਿਆਦਾ ਖਰਚ ਨਹੀਂ ਹੋਵੇਗਾ। ਅਜਿਹਾ ਕਰਨ ਲਈ ਤੁਸੀਂ ਸੈਟਿੰਗਸ 'ਤੇ ਜਾਓ, ਫਿਰ ਡਾਟਾ ਯੂਜ਼ੇਜ਼ ਸਲੈਕਟ ਕਰੋ, ਫਿਰ ਉਸ ਐਪ ਨੂੰ ਸਲੈਕਟ ਕਰੋ ਜਿਸ ਦਾ ਡਾਟਾ ਬੰਦ ਕਰਨਾ ਹੈ ਅਤੇ ਇਸ ਤੋਂ ਬਾਅਦ Restrict app background data ਲੇਬਲ ਨੂੰ ਆਫ ਕਰ ਦਿਓ।
3. ਆਏ ਦਿਨ ਕਿਸੇ ਨਾ ਕਿਸੇ ਐਪ 'ਚ ਅਪਡੇਟ ਆਉਂਦੇ ਰਹਿੰਦੇ ਹਨ। ਅਜਿਹੇ 'ਚ ਤੁਸੀਂ ਇਨ੍ਹਾਂ ਐਪਸ ਨੂੰ ਮੋਬਾਇਲ ਡਾਟਾ ਰਾਹੀਂ ਅਪਡੇਟ ਨਾ ਕਰੋ, ਜਦੋਂ ਵੀ ਵਾਈ-ਫਾਈ ਨੈੱਟਵਰਕ ਹੋਵੇ ਤਾਂ ਹੀ ਐਪਸ ਨੂੰ ਅਪਡੇਟ ਕਰੋ। ਇਸ ਲਈ ਗੂਗਲ ਪਲੇਅ ਸਟੋਰ 'ਤੇ ਜਾ ਕੇ ਸੈਟਿੰਗਸ 'ਤੇ ਟੈਪ ਕਰੋ। ਇਸ ਤੋਂ ਬਾਅਦ ਆਟੋ ਅਪਡੇਟ ਐਪਸ 'ਤੇ ਕਲਿੱਕ ਕਰਕੇ ਵਾਈ-ਫਾਈ ਓਨਲੀ ਆਪਸ਼ਨ ਸਲੈਕਟ ਕਰੋ।
4. ਮੋਬਾਇਲ ਡਾਟਾ ਜ਼ਿਆਦਾ ਖਰਚ ਹੋਣ ਦਾ ਇਕ ਸਭ ਤੋਂ ਵੱਡਾ ਕਾਰਨ ਆਨਲਾਈਨ ਵੀਡੀਓ ਦੇਖਣਾ ਵੀ ਹੈ। ਅਜਿਹੇ 'ਚ ਤੁਸੀਂ ਆਨਲਾਈਨ ਵੀਡੀਓ ਦੇਖਣ ਤੋਂ ਬਚੋ, ਜੇਕਰ ਤੁਸੀਂ ਸਟ੍ਰੀਮਿੰਗ ਕਰਨਾ ਵੀ ਚਾਹੁੰਦੇ ਹੋ ਤਾਂ ਵੀਡੀਓ ਦੀ ਕੁਆਲਿਟੀ ਲੋਅ ਕਰਕੇ ਹੀ ਦੇਖੋ।
5. ਡਾਟਾ ਨੂੰ ਜਲਦੀ ਖਰਚ ਹੋਣ ਤੋਂ ਬਚਾਉਣ ਲਈ ਬਿਹਤਰ ਹੋਵੇਗਾ ਕਿ ਤੁਸੀਂ ਡਾਟਾ ਮੈਨੇਜਮੈਂਟ ਐਪ ਡਾਊਨਲੋਡ ਕਰੋ। ਇਹ ਤਾਹਾਡੀਆਂ ਸਾਰੀਆਂ ਐਪਸ ਨੂੰ ਕੰਪ੍ਰੈਸ ਕਰਦਾ ਹੈ ਜਿਸ ਨਾਲ 50 ਫੀਸਦੀ ਤੱਕ ਡਾਟਾ ਸੇਵ ਕੀਤਾ ਜਾ ਸਕਦਾ ਹੈ।

  • ਅਨਲਿਮਟਿਡ ਡਾਟਾ
  • ਸਮਾਰਟਫੋਨ
  • mobile
  • data
  • recharge

ਲੋਕਾਂ ਦਾ ਫੇਸਪ੍ਰਿੰਟ ਡਾਟਾ ਬਣਿਆ ਫੇਸਬੁਕ ਦੀ ਨਵੀਂ ਮੁਸੀਬਤ

NEXT STORY

Stories You May Like

  • earthquake
    ਉਤਰਾਖੰਡ ਦੇ ਬਾਗੇਸ਼ਵਰ 'ਚ ਦੋ ਵਾਰ ਮਹਿਸੂਸ ਹੋਏ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਆਏ ਲੋਕ
  • delhi  assembly speaker  vijender gupta  z category  security
    ਵਾਰ-ਵਾਰ ਬੰਬ ਧਮਕੀਆਂ ਮਿਲਣ ਤੋਂ ਬਾਅਦ ਵਿਧਾਨ ਸਭਾ ਸਪੀਕਰ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ
  • now salary given twice a month
    ਹੁਣ ਮਹੀਨੇ 'ਚ ਦੋ ਵਾਰ ਮਿਲੇਗੀ ਤਨਖ਼ਾਹ! PM ਬਾਲੇਨ ਨੇ ਲਾਗੂ ਕੀਤਾ ਨਵਾਂ ਨਿਯਮ
  • dilkusha market attack
    ਦਿਲਕੁਸ਼ਾ ਮਾਰਕੀਟ ਹਮਲਾ: ਦੁਕਾਨ ਦੇ ਅੰਦਰ ਦੀ CCTV ਆਈ ਸਾਹਮਣੇ, ਹਮਲਾਵਰ ਨੇ ਤਲਵਾਰ ਨਾਲ ਕੀਤੇ 2 ਵਾਰ
  • frequent stomach upsets are a sign of serious illness
    ਸਾਵਧਾਨ ! ਵਾਰ-ਵਾਰ ਢਿੱਡ 'ਚ ਹੋ ਰਹੀ 'ਗੜਬੜੀ' ਗੰਭੀਰ ਬਿਮਾਰੀ ਨੂੰ ਦੇ ਰਹੀ ਸੱਦਾ, ਜਾਣੋ ਲੱਛਣ ਤੇ ਕਿਵੇਂ ਕਰੀਏ ਬਚਾਅ
  • summer holidays
    ਇਸ ਵਾਰ 20 ਅਪ੍ਰੈਲ ਤੋਂ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ, CM ਦਿਓ ਨੇ ਕੀਤਾ ਐਲਾਨ
  • famous actress diagnosed with cancer for the second time
    ਦੂਜੀ ਵਾਰ ਕੈਂਸਰ ਦੀ ਲਪੇਟ 'ਚ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਤੋਂ ਤਸਵੀਰ ਸਾਂਝੀ ਕਰ ਦਿੱਤੀ ਜਾਣਕਾਰੀ
  • japan to import arms
    ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਹਥਿਆਰ ਬਰਾਮਦ ਕਰੇਗਾ ਜਾਪਾਨ ! ਚੀਨ ਨੂੰ ਪਈ ਟੈਂਸ਼ਨ
  • jalandhar ed office undergoes major administrative reshuffle
    ਜਲੰਧਰ ਈ. ਡੀ. ਦਫ਼ਤਰ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: 13 ਅਫਸਰ ਇੱਧਰ-ਉੱਧਰ,...
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
Trending
Ek Nazar
big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

mahindra be 6 ev batman edition

ਛੋਟਾ ਹਾਥੀ ਲੈ ਲਓ ਪਰ ਭੁੱਲ ਕੇ ਵੀ ਨਾ ਖਰੀਦੋ ਮਹਿੰਦਰਾ ਦੀ ਇਹ ਗੱਡੀ...! ਹੈਰਾਨ...

rain  hail and lightning alert in these states

ਅਗਲੇ 70 ਘੰਟੇ ਭਾਰੀ ! ਇਨ੍ਹਾਂ ਸੂਬਿਆਂ 'ਚ ਮੀਂਹ, ਗੜੇਮਾਰੀ ਤੇ ਬਿਜਲੀ ਡਿੱਗਣ ਦਾ...

hiv positive after receiving blood transfusions

ਹਸਪਤਾਲ ਦੀ ਵੱਡੀ ਲਾਪਰਵਾਹੀ! ਖ਼ੂਨ ਚੜ੍ਹਾਉਣ ਕਾਰਨ 5 ਜਵਾਕ ਹੋਏ HIV ਪਾਜ਼ੇਟਿਵ

bjp candidate ajit kumar

ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • why is there a raised line on the f and j buttons of the keyboard
      Keyboard ਦੇ 'F' ਅਤੇ 'J' ਬਟਨਾਂ 'ਤੇ ਕਿਉਂ ਹੁੰਦੀ ਹੈ ਉਭਰੀ ਹੋਈ ਲਾਈਨ? ਜਾਣੋ...
    • tvs supply chain z te dispute resolved  appeal withdrawn
      TVS ਸਪਲਾਈ ਚੇਨ-Z. TE ਵਿਵਾਦ ਸੁਲਝਿਆ, NCLAT ਤੋਂ ਅਪੀਲ ਵਾਪਸ ਲਈ
    • the wait is over hyundai launches   he dhaakad car
      ਇੰਤਜ਼ਾਰ ਖ਼ਤਮ! ਹੁੰਡਈ ਨੇ ਲਾਂਚ ਕਰ 'ਤੀ ਧਾਕੜ ਕਾਰ, ਬੋਲਡ ਲੁੱਕ ਤੇ ਹਾਈ-ਟੈਕ...
    • the changed way of charging phones
      ਫੋਨ ਚਾਰਜਿੰਗ ਦਾ ਬਦਲ ਗਿਆ ਤਰੀਕਾ! 100% ਚਾਰਜ ਹੁੰਦੇ ਹੀ ਖੁਦ ਬਾਹਰ ਨਿਕਲ ਜਾਵੇਗਾ...
    • this telecom company gave a big shock to its users
      ਇਸ ਟੈਲੀਕਾਮ ਕੰਪਨੀ ਨੇ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ ! ਰੀਚਾਰਜ ਪਲਾਨ ਹੋਇਆ...
    • mijia refrigerator pro premium 508l
      ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...
    • the way of sharing videos will change
      YouTube ਯੂਜ਼ਰਸ ਦੀ ਮੌਜ ! ਬਦਲ ਜਾਵੇਗਾ ਵੀਡੀਓ ਸ਼ੇਅਰ ਕਰਨ ਦਾ ਅੰਦਾਜ਼, ਆ ਰਿਹੈ...
    • the grand plan is about to end
      1 ਰੁਪਏ 'ਚ 30 ਦਿਨ ! ਬਸ ਖ਼ਤਮ ਹੋਣ ਵਾਲਾ ਹੈ ਧਾਕੜ ਪਲਾਨ, ਜਾਣੋ ਕੀ ਹੈ BSNL ਦਾ...
    • a powerful phone with a 7000mah battery has been launched
      7000mAh ਦੀ ਬੈਟਰੀ ਤੇ 50MP ਦੇ ਕੈਮਰਾ ਵਾਲਾ ਧਾਕੜ Phone ਹੋਇਆ ਲਾਂਚ! ਕੀਮਤ ਜਾਣ...
    • elon musk s starlink suffers major setback in india
      ਭਾਰਤ 'ਚ ਮਸਕ ਦੇ 'Starlink' ਨੂੰ ਲੱਗਿਆ ਵੱਡਾ ਝਟਕਾ, ਸੁਰੱਖਿਆ ਚਿੰਤਾਵਾਂ ਕਾਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +