Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    11:55:23 AM

  • kewal singh dhillon takes charge of punjab bjp

    ਕੇਵਲ ਸਿੰਘ ਢਿੱਲੋਂ ਨੇ ਸਾਂਭਿਆ ਪੰਜਾਬ ਭਾਜਪਾ ਦਾ...

  • punjabi girls achieved big positions across the country

    ਪੰਜਾਬ ਦੀਆਂ ਇਨ੍ਹਾਂ ਧੀ ਨੇ ਚਮਕਾਇਆ ਨਾਂ, ਦੇਸ਼ ਭਰ...

  • accident in punjab  goldsmith shop

    ਪੰਜਾਬ 'ਚ ਵੱਡਾ ਹਾਦਸਾ, ਸੁਨਿਆਰੇ ਦੀ ਦੁਕਾਨ 'ਚ...

  • cancer patients will get relief

    ਕੈਂਸਰ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ, ਦੂਰ-ਦੁਰਾਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Mobile users ਦੀ ਲਾਟਰੀ ਲੱਗੀ! ਹੁਣ ਬਿਨਾਂ ਨੈੱਟਵਰਕ ਸਿਗਨਲ ਦੇ ਵੀ ਚੱਲੇਗੀ ਕਾਲਿੰਗ, ਜਾਣੋ ਕਿਵੇਂ

GADGETS News Punjabi(ਗੈਜੇਟ)

Mobile users ਦੀ ਲਾਟਰੀ ਲੱਗੀ! ਹੁਣ ਬਿਨਾਂ ਨੈੱਟਵਰਕ ਸਿਗਨਲ ਦੇ ਵੀ ਚੱਲੇਗੀ ਕਾਲਿੰਗ, ਜਾਣੋ ਕਿਵੇਂ

  • Edited By Sunaina,
  • Updated: 02 Jun, 2026 11:05 AM
Gadgets
mobile users lottery started
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਸਰਕਾਰੀ ਟੈਲੀਕਾਮ ਕੰਪਨੀ BSNL (ਭਾਰਤ ਸੰਚਾਰ ਨਿਗਮ ਲਿਮਟਿਡ) ਆਪਣੇ ਗਾਹਕਾਂ ਲਈ ਇਕ ਅਜਿਹੀ ਸਹੂਲਤ ਲੈ ਕੇ ਆਈ ਹੈ, ਜਿਸ ਨਾਲ ਹੁਣ ਨੈੱਟਵਰਕ ਦੀ ਸਮੱਸਿਆ ਖ਼ਤਮ ਹੋ ਜਾਵੇਗੀ। BSNL ਨੇ ਦੇਸ਼ ਭਰ 'ਚ ਆਪਣੀ VoWiFi (Voice over Wi-Fi) ਸੇਵਾ ਸ਼ੁਰੂ ਕਰ ਦਿੱਤੀ ਹੈ, ਜਿਸ ਰਾਹੀਂ ਯੂਜ਼ਰਸ ਮੋਬਾਈਲ ਨੈੱਟਵਰਕ ਨਾ ਹੋਣ ਜਾਂ ਘੱਟ ਹੋਣ 'ਤੇ ਵੀ ਆਸਾਨੀ ਨਾਲ ਕਾਲਿੰਗ ਅਤੇ ਮੈਸੇਜਿੰਗ ਕਰ ਸਕਣਗੇ।

ਕੀ ਹੈ BSNL VoWiFi ਸੇਵਾ?
ਇਹ ਸੇਵਾ ਯੂਜ਼ਰਸ ਨੂੰ ਵਾਈ-ਫਾਈ ਨੈੱਟਵਰਕ ਦੀ ਮਦਦ ਨਾਲ ਕਾਲ ਕਰਨ ਦੀ ਸਹੂਲਤ ਦਿੰਦੀ ਹੈ। ਜੇਕਰ ਤੁਸੀਂ ਕਿਸੇ ਅਜਿਹੀ ਜਗ੍ਹਾ 'ਤੇ ਹੋ ਜਿੱਥੇ ਮੋਬਾਈਲ ਸਿਗਨਲ ਕਮਜ਼ੋਰ ਹਨ, ਪਰ ਉੱਥੇ ਵਾਈ-ਫਾਈ ਉਪਲਬਧ ਹੈ, ਤਾਂ ਤੁਹਾਡਾ ਫੋਨ ਉਸੇ ਵਾਈ-ਫਾਈ ਦੀ ਵਰਤੋਂ ਕਰਕੇ ਕਾਲਾਂ ਨੂੰ ਕਨੈਕਟ ਕਰ ਦੇਵੇਗਾ। ਇਹ ਸੇਵਾ ਭਾਰਤ ਦੇ ਸਾਰੇ ਟੈਲੀਕਾਮ ਸਰਕਲਾਂ 'ਚ ਉਪਲਬਧ ਕਰਵਾਈ ਗਈ ਹੈ।

ਨਵਾਂ ਸਿਮ ਕਾਰਡ ਲੈਣਾ ਹੋਵੇਗਾ ਜ਼ਰੂਰੀ
ਇਸ ਸੇਵਾ ਦਾ ਲਾਭ ਲੈਣ ਲਈ ਯੂਜ਼ਰਸ ਕੋਲ BSNL ਦਾ 5G ਰੈਡੀ ਸਿਮ ਕਾਰਡ ਹੋਣਾ ਲਾਜ਼ਮੀ ਹੈ। ਜੇਕਰ ਤੁਹਾਡੇ ਕੋਲ ਪੁਰਾਣਾ ਸਿਮ ਹੈ, ਤਾਂ ਤੁਸੀਂ ਇਸਨੂੰ ਕੰਪਨੀ ਦੇ ਨਜ਼ਦੀਕੀ ਸੈਂਟਰ ਤੋਂ ਬਿਲਕੁਲ ਮੁਫ਼ਤ 'ਚ ਬਦਲਵਾ ਕੇ ਨਵਾਂ 4G/5G ਸਿਮ ਲੈ ਸਕਦੇ ਹੋ।

ਫੋਨ 'ਚ ਕਿਵੇਂ ਚਾਲੂ ਕਰੀਏ ਇਹ ਸੈਟਿੰਗ?
BSNL ਦੀ ਇਸ ਸੇਵਾ ਨੂੰ ਆਪਣੇ ਐਂਡਰਾਇਡ ਸਮਾਰਟਫੋਨ 'ਚ ਐਕਟੀਵੇਟ ਕਰਨਾ ਬਹੁਤ ਆਸਾਨ ਹੈ :-

- ਸਭ ਤੋਂ ਪਹਿਲਾਂ ਆਪਣੇ ਫੋਨ ਦੀ Settings 'ਚ ਜਾਓ।
- ਇੱਥੇ Network & Internet ਦੇ ਵਿਕਲਪ ਨੂੰ ਚੁਣੋ।
- ਫਿਰ BSNL ਸਿਮ ਵਾਲੇ ਆਪਸ਼ਨ 'ਤੇ ਟੈਪ ਕਰੋ।
- ਹੇਠਾਂ ਸਕ੍ਰੋਲ ਕਰਨ 'ਤੇ ਤੁਹਾਨੂੰ WiFi Calling ਦਾ ਵਿਕਲਪ ਦਿਖਾਈ ਦੇਵੇਗਾ, ਉਸ 'ਤੇ ਕਲਿੱਕ ਕਰੋ।
- ਹੁਣ Use WiFi Calling ਨੂੰ ਇਨੇਬਲ (On) ਕਰ ਦਿਓ।

ਇਸ ਤੋਂ ਇਲਾਵਾ, BSNL ਆਪਣੇ ਨੈੱਟਵਰਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਦੇਸ਼ ਭਰ 'ਚ 1 ਲੱਖ ਨਵੇਂ 4G/5G ਮੋਬਾਈਲ ਟਾਵਰ ਲਗਾ ਰਹੀ ਹੈ, ਜਿਸ 'ਚੋਂ ਲਗਭਗ 1 ਲੱਖ ਟਾਵਰ ਪਿਛਲੇ ਸਾਲ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ।

  • BSNL
  • Voice over Wi-Fi
  • BSNLNewService
  • SatelliteCalling

AC ਦੀ ਠੰਡੀ ਹਵਾ ਖਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਸਰੀਰ ਨੂੰ ਅੰਦਰੋਂ ਖੋਖਲਾ ਕਰ ਸਕਦੀ ਹੈ ਇਹ ਗਲਤੀ

NEXT STORY

Stories You May Like

  • mobile users  cheap recharge plans  free netflix
    ਮੋਬਾਈਲ ਯੂਜ਼ਰਸ ਦੀ ਲੱਗੀ ਮੌਜ ! ਕਾਲਿੰਗ-ਇੰਟਰਨੈੱਟ ਦੇ ਨਾਲ-ਨਾਲ OTT ਵਾਲਾ ਧਾਕੜ ਪਲਾਨ ਹੋ ਗਿਆ ਲਾਂਚ
  • pensioners   dr increased by 483    get the benefit
    ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
  • now pension will increase automatically with age  know update
    ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ, ਜਾਣੋ ਨਵਾਂ ਅਪਡੇਟ
  • whatsapp users alert
    WhatsApp users ਅਲਰਟ! ਹੁਣ ਫੋਨ 'ਤੇ ਸਕੈਮ ਮੈਸੇਜ ਆਉਂਦੇ ਹੀ ਵਟਸਐਪ ਖੁਦ ਦੇਵੇਗਾ ਚੇਤਾਵਨੀ
  • recharge  sim card  mobile recharge  company
    ਹੁਣ ਇਕੋ ਰੀਚਾਰਜ 'ਤੇ ਚੱਲਣਗੇ 2 SIM, ਅਨਲਿਮਟਿਡ ਡਾਟਾ ਤੇ ਕਾਲਿੰਗ ਦੇ ਨਾਲ ਮਿਲਣਗੇ ਕਈ ਫਾਇਦੇ
  • work in canada without a work permit
    ਹੁਣ ਬਿਨਾਂ Work permit ਦੇ ਵੀ ਕੈਨੇਡਾ 'ਚ ਕਰ ਸਕੋਗੇ ਕੰਮ! ਪੰਜਾਬੀਆਂ ਦੀਆਂ ਲੱਗਣਗੀਆਂ ਮੌਜਾਂ
  • good news for those who want to go foreign
    ਵਿਦੇਸ਼ ਜਾਣ ਦੇ ਚਾਹਵਾਨਾਂ ਦੀ ਲੱਗੀ ਲਾਟਰੀ ! ਪੂਰੇ ਪਰਿਵਾਰ ਲਈ ਮਿਲ ਰਿਹਾ ਮਲਟੀਪਲ ਐਂਟਰੀ ਵੀਜ਼ਾ
  • know which plan is more beneficial  mobile users should pay attention
    355 ਜਾਂ 379 ? ਜਾਣੋ ਕਿਹੜਾ ਪਲਾਨ ਹੈ ਜ਼ਿਆਦਾ ਫਾਇਦੇਮੰਦ, ਮੋਬਾਈਲ ਯੂਜ਼ਰਸ ਦੇਣ ਧਿਆਨ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
Trending
Ek Nazar
aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • mobile users lottery started
      Mobile users ਦੀ ਲਾਟਰੀ ਲੱਗੀ! ਹੁਣ ਬਿਨਾਂ ਨੈੱਟਵਰਕ ਸਿਗਨਲ ਦੇ ਵੀ ਚੱਲੇਗੀ...
    • be careful if you are fond of eating cold air from ac
      AC ਦੀ ਠੰਡੀ ਹਵਾ ਖਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! ਸਰੀਰ ਨੂੰ ਅੰਦਰੋਂ ਖੋਖਲਾ ਕਰ...
    • electric car sales break records
      ਪੈਟਰੋਲ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਬਦਲੀ ਤਸਵੀਰ, ਇਲੈਕਟ੍ਰਿਕ ਕਾਰਾਂ ਦੀ...
    • mahindra
      ਭਾਰਤ 'ਚ ਮਹਿੰਦਰਾ ਦੀਆਂ SUVs ਦਾ ਦਬਦਬਾ, ਮਈ ਮਹੀਨੇ 'ਚ ਵਿਕਰੀ ਦੇ ਤੋੜੇ...
    • nothing phone 4a phone 4a pro price in hike
      5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ
    • more than 2 42 lakh cars sold in the month record broken
      ਮਾਰੂਤੀ ਸੁਜ਼ੂਕੀ ਨੇ ਮਈ 2026 ਵਿੱਚ ਰਚਿਆ ਇਤਿਹਾਸ ! ਮਹੀਨੇ 'ਚ ਵੇਚ 'ਤੀਆਂ 2.42...
    • tata is bringing 4 new electric cars
      ਟਾਟਾ ਲਿਆ ਰਹੀ 4 ਨਵੀਆਂ ਇਲੈਕਟ੍ਰਿਕ ਕਾਰਾਂ, ਲੰਬੀ ਰੇਂਜ ਤੇ ਐਡਵਾਂਸ ਫੀਚਰਸ ਨਾਲ...
    • mobile users  cheap recharge plans  free netflix
      ਮੋਬਾਈਲ ਯੂਜ਼ਰਸ ਦੀ ਲੱਗੀ ਮੌਜ ! ਕਾਲਿੰਗ-ਇੰਟਰਨੈੱਟ ਦੇ ਨਾਲ-ਨਾਲ OTT ਵਾਲਾ ਧਾਕੜ...
    • honor s 5g smartphone is launching soon
      10,000mAh ਦੀ ਭਿਆਨਕ ਬੈਟਰੀ ਵਾਲਾ Honor ਦਾ 5G ਸਮਾਰਟਫ਼ੋਨ ਜਲਦ ਹੋ ਰਿਹਾ ਲਾਂਚ!
    • the easiest way to get back the money deducted when upi fails
      UPI ਫੇਲ੍ਹ ਹੋਣ 'ਤੇ ਕੱਟੇ ਗਏ ਪੈਸੇ ਵਾਪਸ ਲਿਆਉਣ ਦਾ ਸਭ ਤੋਂ ਆਸਾਨ ਤਰੀਕਾ, ਬੈਂਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +