Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 26, 2025

    3:36:35 PM

  • australia and uk work visa

    ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ,...

  • 20 new viruses found in bats

    ਮਹਾਮਾਰੀ ਫੈਲਣ ਦਾ ਖਦਸ਼ਾ! ਚੀਨ 'ਚ ਚਮਗਿੱਦੜਾਂ 'ਚ...

  • viral video worlds skinniest car toothpick

    ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਹੀ ਦੁਨੀਆ ਦੀ ਸਭ...

  • aman arora  s big statement on majithia  s remand

    ਮਜੀਠੀਆ ਦੇ ਰਿਮਾਂਡ 'ਤੇ ਅਮਨ ਅਰੋੜਾ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਚੈਟਿੰਗ, ਸੋਸ਼ਲ ਮੀਡੀਆ ਤੇ ਮੂਵੀ 'ਤੇ ਡਾਟਾ ਖਰਚ ਕਰ ਦਿੰਦੇ ਹਨ ਭਾਰਤੀ

GADGETS News Punjabi(ਗੈਜੇਟ)

ਚੈਟਿੰਗ, ਸੋਸ਼ਲ ਮੀਡੀਆ ਤੇ ਮੂਵੀ 'ਤੇ ਡਾਟਾ ਖਰਚ ਕਰ ਦਿੰਦੇ ਹਨ ਭਾਰਤੀ

  • Updated: 05 Dec, 2016 11:15 AM
ਜਲੰਧਰ
mostly indian spend data on chat social media and the movie
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਭਾਰਤ 'ਚ ਸਮਾਰਟਫੋਨ 'ਤੇ ਇੰਟਰਨੈੱਟ ਇਸਤੇਮਾਲ ਕਰਨ ਵਾਲੇ ਲੋਕ ਰਚਨਾਤਮਕ ਕੰਮਾਂ ਬਦਲੇ ਡਾਟਾ ਆਨਲਾਈਨ ਚੈਟਿੰਗ, ਸੋਸ਼ਲ ਮੀਡੀਆ, ਆਨਲਾਈਨ ਸ਼ਾਪਿੰਗ ਅਤੇ ਮੂਵੀ ਤੇ ਸੰਗੀਤ 'ਤੇ ਖਰਚ ਕਰ ਦਿੰਦੇ ਹਨ।
ਕੇਂਦਰ ਸਰਕਾਰ ਵੱਲੋਂ ਉਦਯੋਗਿਕ ਕੰਪਨੀ ਇੰਟੇਲ ਦੇ ਸਹਿਯੋਗ ਨਾਲ ਤਿਆਰ ਸਾਲਾਨਾ ਰਿਪੋਰਟ ਅਨੁਸਾਰ ਮਨੋਰੰਜਨ ਲਈ ਡਾਟਾ ਖਪਤ 'ਚ 61 ਫੀਸਦੀ ਸਮਾਰਟਫੋਨ/ਫੈਬਲੇਟ ਜ਼ਰੀਏ, 29 ਫੀਸਦੀ ਪੀ. ਸੀ. ਜ਼ਰੀਏ ਅਤੇ 10 ਫੀਸਦੀ ਟੈਬਲੇਟ ਜ਼ਰੀਏ ਹੁੰਦੀ ਹੈ।
ਸੋਸ਼ਲ ਮੀਡੀਆ 'ਚ 63 ਫੀਸਦੀ ਅਤੇ ਗੱਲਬਾਤ ਸਾਧਨਾਂ ਜਿਵੇਂ ਈ-ਮੇਲ ਆਦਿ 'ਚ 71 ਫੀਸਦੀ ਹਿੱਸੇਦਾਰੀ ਸਮਾਰਟਫੋਨ ਦੀ ਹੈ। ਉਥੇ ਸਿੱਖਿਅਕ ਉਦੇਸ਼ਾਂ 'ਚ 54 ਫੀਸਦੀ ਹਿੱਸੇਦਾਰੀ ਪੀ. ਸੀ. ਦੀ ਅਤੇ ਸਿਰਫ 37 ਫੀਸਦੀ ਸਮਾਰਟਫੋਨ ਦੀ ਹੈ।
ਕੰਪਿਊਟਿੰਗ 'ਚ 47 ਫੀਸਦੀ ਪੀ. ਸੀ. ਜ਼ਰੀਏ ਅਤੇ 43 ਫੀਸਦੀ ਸਮਾਰਟਫੋਨ/ਫੈਬਲੇਟ ਦੀ ਮਦਦ ਨਾਲ ਹੁੰਦਾ ਹੈ ਜਦੋਂ ਕਿ 10 ਫੀਸਦੀ ਟੈਬਲੇਟ ਜ਼ਰੀਏ ਵਰਤੋਂ ਹੁੰਦੀ ਹੈ।
ਰਿਪੋਰਟ ਅਨੁਸਾਰ ਜ਼ਿਆਦਾਤਰ ਆਨਲਾਈਨ ਗਤੀਵਿਧੀਆਂ ਸਿਰਫ ਉਪਲੱਬਧ ਕੰਟੈਂਟ ਦਾ ਇਸਤੇਮਾਲ ਕਰਨ ਵਾਲੀਆਂ ਹੁੰਦੀਆਂ ਹਨ। ਰਿਪੋਰਟ ਅਨੁਸਾਰ, ਜ਼ਿਆਦਾਤਰ ਆਨਲਾਈਨ ਐਕਟੀਵਿਟੀਜ਼ ਸਿਰਫ ਉਪਲੱਬਧ ਕੰਟੈਂਟ ਦੀ ਵਰਤੋਂ ਕਰਨ ਵਾਲੀ ਹੁੰਦੀ ਹੈ। ਇਨ੍ਹਾਂ 'ਚ ਸੋਸ਼ਲ ਮੀਡੀਆ, ਚੈਟਿੰਗ ਤੇ ਸ਼ਾਪਿੰਗ ਸਮੇਤ ਇੰਟਰਟੇਨਮੈਂਟ ਦੇ ਪਲੇਟਫਾਰਮ ਮੁੱਖ ਹਨ। ਕ੍ਰਿਏਟਿਵ ਤੇ ਸਕਿੱਲ ਡਿਵੈੱਲਪਮੈਂਟ ਤੇ ਇੰਪਾਵਰਮੈਂਟ ਵਾਲੇ ਸੈਕਟਰਸ ਵਰਗੇ ਐਜੂਕੇਸ਼ਨ, ਜਾਬਸ ਸੰਬੰਧਿਤ ਇਨਫਾਰਮੇਸ਼ਨ, ਗਵਰਨਮੈਂਟ ਪਲਾਨਿੰਗ ਤੇ ਹੈਲਥ ਸਰਵਿਸਿਜ਼ ਤੱਕ ਪਹੁੰਚ ਲਈ ਡਾਟਾ ਯੂਜ਼ਿੰਗ ਕਾਫੀ ਲਿਮਟਿਡ ਹੈ।

  • ਚੈਟਿੰਗ
  • ਸੋਸ਼ਲ ਮੀਡੀਆ
  • ਇੰਟਰਨੈੱਟ
  • social media
  • Internet
  • chatting

ਘਰ ਤੱਕ ਖਾਣਾ ਪਹੁੰਚਾਉਣ 'ਚ ਮਦਦ ਕਰਨਗੇ ਹੁਣ ਰੋਬੋਟ

NEXT STORY

Stories You May Like

  • punjab social media
    Punjab: ਹੁਣ ਸੋਸ਼ਲ ਮੀਡੀਆ 'ਤੇ 'ਗੰਦੀਆਂ' ਵੀਡੀਓਜ਼ ਪਾਉਣ ਵਾਲਿਆਂ ਦੀ ਖ਼ੈਰ ਨਹੀਂ! ਹੋਵੇਗੀ ਸਿੱਧੀ ਕਾਰਵਾਈ
  • indian cricketers express grief over plane crash
    ਹਵਾਈ ਜਹਾਜ਼ ਹਾਦਸੇ 'ਤੇ ਛਲਕਿਆ ਭਾਰਤੀ ਕ੍ਰਿਕਟਰਾਂ ਦਾ ਦਰਦ, ਸੋਸ਼ਲ ਮੀਡੀਆ ਪੋਸਟ ਰਾਹੀਂ ਜਤਾਇਆ ਦੁੱਖ
  • congress  social media  coordinator
    ਦੀਪੂ ਵਰਮਾ ਬੁਢਲਾਡਾ ਪੰਜਾਬ ਯੂਥ ਕਾਂਗਰਸ ਦੇ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ
  • influencer deepika luthra  s instagram account has been suspended
    ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ
  • 5000 social media accounts
    'ਕਾਂਗਰਸ ਦੀ ਆਸਾਮ ਇਕਾਈ ਦਾ ਪ੍ਰਚਾਰ ਕਰਦੇ ਇਸਲਾਮਿਕ ਦੇਸ਼ਾਂ ਦੇ 5000 ਸੋਸ਼ਲ ਮੀਡੀਆ ਅਕਾਊਂਟ'
  • surname instagram id
    ਸੁਨੀਤਾ ਆਹੂਜਾ ਨੇ ਸੋਸ਼ਲ ਮੀਡੀਆ ਤੋਂ ਹਟਾਇਆ ਸਰਨੇਮ, ਗੋਵਿੰਦਾ ਨਾਲ ਤਲਾਕ ਦੀਆਂ ਖਬਰਾਂ 'ਤੇ ਬੋਲੀ...
  • ludhiana thar video
    ਥਾਰ ਚਾਲਕ ਵੱਲੋਂ ਲੋਕਾਂ ਨੂੰ ਦਰੜਣ ਦੀ ਕੋਸ਼ਿਸ਼, ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ
  • pant  s fight with the umpire over the ball  video goes viral on social media
    ਗੇਂਦ ਨੂੰ ਲੈ ਕੇ ਪੰਤ ਦੀ ਅੰਪਾਇਰ ਨਾਲ ਲੜਾਈ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
  • good news for electricity consumers  pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • jalandhar raining
    'ਜਲ' ਦੇ ਅੰਦਰ ਡੁੱਬਾ ਜਲੰਧਰ, ਬਾਰਿਸ਼ ਕਾਰਨ ਪਾਣੀ-ਪਾਣੀ ਹੋਈਆਂ ਸੜਕਾਂ
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • bhagwant maan statement
    ਰਾਜਨੀਤੀ ’ਚ ਚੰਗੇ ਲੋਕਾਂ ਦੇ ਅੱਗੇ ਨਾ ਆਉਣ ਕਾਰਨ ਭ੍ਰਿਸ਼ਟ ਤੇ ਗੁੰਡਾ ਅਨਸਰ ਹਾਵੀ...
  • big good news for farmers involved in the dairy industry of punjab
    ਪੰਜਾਬ ਦੇ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ, ਸਰਕਾਰ ਨੇ...
  • punjab nia raid
    ਪੰਜਾਬ 'ਚ ਤੜਕਸਾਰ NIA ਦੀ ਰੇਡ!
Trending
Ek Nazar
opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਗੈਜੇਟ ਦੀਆਂ ਖਬਰਾਂ
    • tesla robotaxi violated traffic rules
      ਜਾਂਚ ਦੇ ਘੇਰੇ 'ਚ ਫਸੀ ਐਲੋਨ ਮਸਕ ਦੀ Robotaxi! ਡਰਾਈਵਰਲੈੱਸ ਕਾਰ ਨੇ ਤੋੜੇ ਕਈ...
    • car fit fine rainy season keep special attention
      ਬਰਸਾਤਾਂ 'ਚ ਜੇ ਕਾਰ ਨੂੰ ਰੱਖਣਾ ਚਾਹੁੰਦੇ ਹੋ Fit & Fine, ਤਾਂ ਰੱਖੋ ਇਨ੍ਹਾਂ...
    • whatsapp
      ਡਿਲੀਟ ਕਰ ਦਿਓ Whatsapp ! ਜਾਰੀ ਹੋ ਗਏ ਹੁਕਮ
    • all medical facilities will be available on amazon advice from expert doctors
      Amazon 'ਤੇ ਮਿਲਣਗੀਆਂ ਸਾਰੀਆਂ ਡਾਕਟਰੀ ਸਹੂਲਤਾਂ, ਮਾਹਰ ਡਾਕਟਰਾਂ ਦੀ ਲੈ ਸਕੋਗੇ...
    • samsung phone price
      ਮੂਧੇ ਮੂੰਹ ਡਿੱਗੀਆਂ Samsung ਦੇ ਇਸ ਸ਼ਾਨਦਾਰ ਫ਼ੋਨ ਦੀਆਂ ਕੀਮਤਾਂ ! ਛੇਤੀ ਲਓ...
    • upi auto pay scam increases concern
      UPI Auto Pay Scam ਨੇ ਵਧਾਈ ਚਿੰਤਾ, ਹਰ ਯੂਜ਼ਰ ਲਈ ਜ਼ਰੂਰੀ Alert
    • no need for frequent mobile recharge
      ਵਾਰ-ਵਾਰ ਮੋਬਾਈਲ ਰੀਚਾਰਜ ਦੀ ਨਹੀਂ ਲੋੜ ! 336 ਦਿਨਾਂ ਤੱਕ ਚਲੇਗਾ ਇਹ ਸਸਤਾ ਪਾਲਨ
    • this cheap plan of bsnl has woken up the sleep of telecom companies
      BSNL ਦੇ ਇਸ ਜੁਗਾੜੂ ਪਲਾਨ ਨੇ ਉਡਾਈ ਟੈਲੀਕਾਮ ਕੰਪਨੀਆਂ ਦੀ ਨੀਂਦ, 6 ਮਹੀਨੇ ਤੱਕ...
    • b2 stealth
      ਕਿਸੇ ਏਲੀਅਨਸ਼ਿਪ ਵਰਗਾ ਲਗਦਾ ਹੈ ਅਮਰੀਕਾ ਦਾ 'ਬ੍ਰਹਮ ਅਸਤਰ', ਜਿਸ ਨੇ ਈਰਾਨ 'ਚ...
    • post videos now to go viral on instagram
      Instagram 'ਤੇ ਵਾਇਰਲ ਹੋਣ ਲਈ ਇਸ ਸਮੇਂ ਵੀਡੀਓਜ਼ ਕਰੋ ਪੋਸਟ, ਕੁਝ ਦਿਨਾਂ 'ਚ ਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +