Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    10:10:35 AM

  • acid attack on female doctor

    ਹਸਪਤਾਲ 'ਚ ਮਹਿਲਾ ਡਾਕਟਰ 'ਤੇ ਕਰ'ਤਾ ਐਸਿਡ...

  • major incident at a liquor shop in punjab

    ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ,...

  • sriramakrishnan resigns

    ਵ੍ਹਾਈਟ ਹਾਊਸ ਦੇ AI ਸਲਾਹਕਾਰ ਸ਼੍ਰੀਰਾਮ ਕ੍ਰਿਸ਼ਨਨ...

  • big warning for punjab drivers

    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • 4GB ਤੇ 64GB ਸਟੋਰੇਜ ਵਾਲਾ Motorola ਦਾ ਸਭ ਤੋਂ ਸਸਤਾ ਸਮਾਰਟਫੋਨ ਲਾਂਚ

GADGETS News Punjabi(ਗੈਜੇਟ)

4GB ਤੇ 64GB ਸਟੋਰੇਜ ਵਾਲਾ Motorola ਦਾ ਸਭ ਤੋਂ ਸਸਤਾ ਸਮਾਰਟਫੋਨ ਲਾਂਚ

  • Updated: 16 Sep, 2019 04:59 PM
Gadgets
moto e6s with dual rear cameras launched in india
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਮੋਟੋਰੋਲਾ ਨੇ ਸੋਮਵਾਰ ਨੂੰ ਭਾਰਤ ’ਚ ਮੋਟੋ ਈ6ਐੱਸ ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਕੁਝ ਦਿਨ ਪਹਿਲਾਂ ਹੀ ਮੋਟੋ ਈ6ਐੱਸ ਨੂੰ ਆਈ.ਐੱਫ.ਏ. 2019 ਈਵੈਂਟ ਦੌਰਾਨ ਪੇਸ਼ ਕੀਤਾ ਗਿਆ ਸੀ। ਉਥੇ ਹੀ ਇਸ ਫੋਨ ਦੀ ਈ-ਕਾਮਰਸ ਸਾਈਟ ਫਲਿਪਕਾਰਟ ’ਤੇ ਝਲਕ ਵੀ ਪੇਸ਼ ਹੋਈ ਸੀ। ਇਸ ਫੋਨ ’ਚ ਐੱਚ.ਡੀ. ਪਲੱਸ ਡਿਸਪਲੇਅ, ਐਂਡਰਾਇਡ ਪਾਈ ਅਤੇ ਆਕਟਾ ਕੋਰ ਮੀਡੀਆ ਟੈੱਕ ਪ੍ਰੋਸੈਸਰ ਦੀ ਸਪੋਰਟ ਦਿੱਤੀ ਗਈ ਹੈ। 23 ਸਤੰਬਰ ਤੋਂ ਮੋਟੋ ਈ6ਐੱਸ ਸਮਾਰਟਫੋਨ ਦੀ ਸੇਲ ਫਲਿਪਕਾਰਟ ਅਤੇ ਅਧਿਕਾਰਤ ਵੈੱਬਸਾਈਟ ’ਤੇ ਸ਼ੁਰੂ ਕੀਤੀ ਜਾਵੇਗੀ। 

ਕੀਮਤ
ਮੋਟੋਰੋਲਾ ਨੇ ਇਸ ਫੋਨ ਦਾ 4 ਜੀ.ਬੀ. ਰੈਮ ਅਤੇ 64 ਜੀ.ਬੀ. ਇੰਟਰਨਲ ਸਟੋਰੇਜ ਵੇਰੀਐਂਟ ਬਾਜ਼ਾਰ ’ਚ ਉਤਾਰਿਆ ਹੈ। ਇਸ ਦੀ ਕੀਮਤ 7,999 ਰੁਪਏ ਰੱਖੀ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਬ੍ਰਾਂਡਿਡ ਸਮਾਰਟਫੋਨ ’ਚ ਇਸ ਸਪੈਸੀਫਿਕੇਸ਼ਨ ਦੇ ਨਾਲ ਇਹ ਸਭ ਤੋਂ ਸਸਤਾ ਫੋਨ ਹੋਵੇਗਾ। ਉਥੇ ਹੀ ਗਾਹਕ ਇਸ ਫੋਨ ਨੂੰ ਰਿਚ ਕ੍ਰੇਨਬੇਰੀ ਅਤੇ ਗ੍ਰੇਫਾਈਟ ਕਲਰ ਆਪਸ਼ਨ ਦੇ ਨਾਲ ਖਰੀਦ ਸਕਣਗੇ। ਆਫਰਜ਼ ਦੀ ਗੱਲ ਕਰੀਏ ਤਾਂ ਜਿਓ ਆਪਣੇ ਗਾਹਕਾਂ ਨੂੰ ਮੋਟੋ ਈ6ਐੱਸ ਦੀ ਖਰੀਦ ’ਤੇ 2,200 ਰੁਪਏ ਦਾ ਕੈਸ਼ਬੈਕ ਦੇਵੇਗਾ। ਇਸ ਤੋਂ ਇਲਾਵਾ ਗਾਹਕਾਂ ਨੂੰ ਕਲੀਅਰਟ੍ਰਿਪ ਦੇ 3000 ਰੁਪਏ ਦੇ ਵਾਊਚਰਜ਼ ਵੀ ਮੁਫਤ ਮਿਲਣਗੇ। 

ਫੀਚਰਜ਼
ਮੋਟੋ ਈ6ਐੱਸ ਐਂਡਰਾਇਡ ਪਾਈ 9 ਅਤੇ ਸਟਾਕ ਇੰਟਰਫੇਸ ’ਤੇ ਕੰਮ ਕਰੇਗਾ। ਨਾਲ ਹੀ ਫੋਨ ’ਚ 6.1 ਇੰਚ ਦੀ ਐੱਚ.ਡੀ. ਪਲੱਸ ਡਿਸਪਲੇਅ ਮਿਲੇਗੀ, ਜਿਸ ਦਾ ਰੈਜ਼ੋਲਿਊਸ਼ਨ 1560x720 ਪਿਕਸਲ ਹੋਵੇਗਾ। ਇਸ ਫੋਨ ਦੀ ਡਿਸਪਲੇਅ ਦਾ ਸਕਰੀਨ ਟੂ ਬਾਡੀ ਰੇਸ਼ੀਓ 80 ਫੀਸਦੀ ਹੈ। ਗਾਹਕਾਂ ਨੂੰ ਮੋਟੋ ਈ6ਐੱਸ ’ਚ ਆਕਟਾ ਕੋਰ ਮੀਡੀਆਟੈੱਕ ਹੀਲੀਓ ਪੀ22 ਐੱਸ.ਓ.ਸੀ. ਅਤੇ 4 ਜੀ.ਬੀ. ਰੈਮ ਮਿਲੇਗੀ। 

ਫੋਨ ’ਚ ਡਿਊਲ ਰੀਅਰ ਕੈਮਰਾ ਮਿਲੇਗਾ, ਜਿਸ ਵਿਚ 13 ਮੈਗਾਪਿਕਸਲ ਦਾ ਪ੍ਰਾਈਮਰੀ ਸੈਂਸਰ ਅਤੇ 2 ਮੈਗਾਪਿਕਸਲ ਦਾ ਡੈੱਪਥ ਸੈਂਸਰ ਸ਼ਾਮਲ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫੋਨ ’ਚ 8 ਮੈਗਾਪਿਕਸਲ ਦਾ ਫਰੰਟ ਕੈਮਰਾ ਮਿਲੇਗਾ। 

ਕੁਨੈਕਟੀਵਿਟੀ ਲਈ ਫੋਨ ’ਚ ਬਲੂਟੁੱਥ 5.0, ਜੀ.ਪੀ.ਐੱਸ., ਵਾਈ-ਫਾਈ ਅਤੇ ਯੂ.ਐੱਸ.ਬੀ. ਪੋਰਟ ਵਰਗੇ ਫੀਚਰਜ਼ ਹਨ। ਇਸ ਦੇ ਨਾਲ ਹੀ ਫੋਨ ’ਚ 3,000mAh ਦੀ ਬੈਟਰੀ ਮਿਲੇਗੀ ਜੋ 10 ਵਾਟ ਫਾਸਟ ਚਾਰਿਜੰਗ ਫੀਚਰ ਨਾਲ ਲੈਸ ਹੈ। 

  • Moto E6s
  • Motorola
  • ਮੋਟੋਰੋਲਾ
  • ਸਮਾਰਟਫੋਨ

ਪੀ.ਐੱਮ. ਮੋਦੀ ਦੇ ਜਨਮ ਦਿਨ ਤੋਂ ਪਹਿਲਾਂ 'ਨਮੋ ਐਪ' ਦਾ ਨਵਾਂ ਵਰਜਨ ਲਾਂਚ

NEXT STORY

Stories You May Like

  • motorola launches its most powerful 5g phone yet
    Motorola ਨੇ ਲਾਂਚ ਕੀਤਾ ਹੁਣ ਤੱਕ ਦਾ ਸਭ ਤੋਂ ਧਾਕੜ 5G ਫੋਨ! ਫੀਚਰਸ ਅਤੇ ਕੀਮਤ ਜਾਣ ਉਡਣਗੇ ਹੋਸ਼
  • buying solar panels   electric vehicles will be cheaper  buses and trucks
    ਇਲੈਕਟ੍ਰਿਕ ਗੱਡੀ ਤੇ ਸੋਲਰ ਪੈਨਲ ਖ਼ਰੀਦਣਾ ਹੋਵੇਗਾ ਸਸਤਾ, ਬੱਸਾਂ ਅਤੇ ਟਰੱਕਾਂ 'ਤੇ ਮਿਲੇਗੀ ਵੱਡੀ ਰਾਹਤ
  • mobile recharge  cheap plan  3 months
    3 ਮਹੀਨੇ ਰੀਚਾਰਜ ਦੀ ਨੋ ਟੈਨਸ਼ਨ! ਆ ਗਿਆ ਅਨਲਿਮਟਿਡ Validity ਵਾਲਾ ਸਸਤਾ ਪਲਾਨ
  • great phone launched at a low price
    10,000 ਤੋਂ ਘੱਟ ਕੀਮਤ 'ਤੇ ਲਾਂਚ ਹੋਇਆ 5000mAh ਬੈਟਰੀ ਵਾਲਾ  ਸ਼ਾਨਦਾਰ ਫੋਨ!
  • cold storage ammonia gas leak
    ਛਪਰਾ ਦੇ ਕੋਲਡ ਸਟੋਰੇਜ 'ਚੋਂ ਅਮੋਨੀਆ ਗੈਸ ਲੀਕ, ਮਚੀ ਹਫ਼ੜਾ-ਦਫ਼ੜੀ, ਘਰਾਂ ਨੂੰ ਛੱਡ ਦੌੜੇ ਲੋਕ
  • indian stock market world s 5th largest market loses its crown
    ਭਾਰਤੀ ਸ਼ੇਅਰ ਬਾਜ਼ਾਰ ਨੂੰ ਵੱਡਾ ਝਟਕਾ: ਦੁਨੀਆ ਦੇ 5ਵੇਂ ਸਭ ਤੋਂ ਵੱਡੇ ਬਾਜ਼ਾਰ ਦਾ ਖੁੱਸਿਆ ਤਾਜ
  • end the tension of recharging throughout the year
    ਸਾਰਾ ਸਾਲ ਰਿਚਾਰਜ ਦੀ ਟੈਨਸ਼ਨ ਖਤਮ! ਆ ਗਿਆ ਰੋਜ਼ 2GB ਡਾਟਾ ਤੇ Unlimited calling ਵਾਲਾ ਸਸਤਾ ਤੇ ਧਾਕੜ ਪਲਾਨ
  • mobile users  cheap recharge plans  free netflix
    ਮੋਬਾਈਲ ਯੂਜ਼ਰਸ ਦੀ ਲੱਗੀ ਮੌਜ ! ਕਾਲਿੰਗ-ਇੰਟਰਨੈੱਟ ਦੇ ਨਾਲ-ਨਾਲ OTT ਵਾਲਾ ਧਾਕੜ ਪਲਾਨ ਹੋ ਗਿਆ ਲਾਂਚ
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • good news for creators
      Creators ਲਈ ਖੁਸ਼ਖਬਰੀ! ਹੁਣ ਗੂਗਲ ਉਤੇ ਦਿਖੇਗਾ ਤੁਹਾਡਾ ਹਰ Content
    • electricity bill will be halved even in the scorching heat
      ਬਿਜਲੀ ਦੇ ਬਿਲ ਦੀ ਟੈਨਸ਼ਨ ਖਤਮ! ਸਮਾਰਟ ਫੀਚਰਜ਼ ਨਾਲ ਆਇਆ ਇਹ AC
    • vivo s flagship phone with 8000mah battery is coming soon
      ਜਲਦ ਆ ਰਿਹੈ 8000mAh ਬੈਟਰੀ ਨਾਲ Vivo ਦਾ ਧਾਕੜ ਫੋਨ! ਜਾਣੋ ਇਸ ਦੇ ਫੀਚਰਜ਼
    • maybe your whatsapp has been hacked too
      ਕਿਤੇ ਤੁਹਾਡਾ WhatsApp ਵੀ ਤਾਂ ਨਹੀਂ ਹੋ ਗਿਆ ਹੈਕ! ਤੁਰੰਤ ਬਦਲੋ ਇਹ ਸੈਟਿੰਗ,...
    • big news for siri users
      Siri ਯੂਜ਼ਰਸ ਲਈ ਵੱਡੀ ਖ਼ੁਸ਼ਖ਼ਬਰੀ! Google ਅਤੇ Nvidia ਨਾਲ ਹੱਥ ਮਿਲਾ ਕੇ ਐਪਲ...
    • ios 27 update
      ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...
    • relief from expensive petrol e85 fuel will soon be available in india
      ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ...
    • oppo s big blast
      Oppo ਦਾ ਵੱਡਾ ਧਮਾਕਾ! ਲਿਆ ਰਿਹੈ 10,000mAh ਦੀ ਦਮਦਾਰ ਬੈਟਰੀ ਵਾਲਾ ਫੋਨ, ਲੀਕ...
    • the first car running on ethanol launched in the country
      ਦੇਸ਼ 'ਚ ਲਾਂਚ ਹੋਈ 85% ਈਥਾਨੌਲ ਨਾਲ ਚੱਲਣ ਵਾਲੀ ਪਹਿਲੀ ਕਾਰ, ਦੇਖੋ ਕੀ ਹੈ ਖ਼ਾਸ
    • this powerful car became number 1 in may 2026
      ਮਈ 2026 'ਚ ਨੰਬਰ-1 ਬਣੀ ਇਹ ਧਾਕੜ ਕਾਰ ! ਇਕ ਮਹੀਨੇ 'ਚ ਕਰ 'ਤੀ ਰਿਕਾਰਡ ਤੋੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +