Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    8:49:53 PM

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • punjabi youth dies in canada

    Canada 'ਚ ਪੰਜਾਬੀ ਨੌਜਵਾਨ ਦੀ ਮੌਤ! ਪਰਿਵਾਰ 'ਤੇ...

  • blocked sri kiratpur sahib manali highway due to entry tax himachal pradesh

    ਹਿਮਾਚਲ ਐਂਟਰੀ ਟੈਕਸ ਦੇ ਵਿਰੁੱਧ ਲੋਕਾਂ ਨੇ ਜਾਮ ਕਰ...

  • gt vs rr ipl 2026  rajasthan won the toss and elected to bat

    GT vs RR IPL 2026: ਰਾਜਸਥਾਨ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਭਾਰਤ 'ਚ ਅੱਜ ਲਾਂਚ ਹੋਵੇਗਾ Moto G5 ਸਮਾਰਟਫੋਨ

GADGETS News Punjabi(ਗੈਜੇਟ)

ਭਾਰਤ 'ਚ ਅੱਜ ਲਾਂਚ ਹੋਵੇਗਾ Moto G5 ਸਮਾਰਟਫੋਨ

  • Updated: 04 Apr, 2017 10:37 AM
ਜਲੰਧਰ
moto g5 launches in india today
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਲੇਨੋਵੋ ਮੰਗਲਵਾਰ ਨੂੰ ਨਵੀਂ ਦਿੱਲੀ 'ਚ ਹੋਣ ਵਾਲੇ ਇਕ ਈਵੈਂਟ 'ਚ ਆਪਣੇ ਮੋਟੋ ਜੀ5 ਸਮਾਰਟਫੋਨ ਨੂੰ ਲਾਂਚ ਕਰੇਗੀ। ਇਸ ਲਾਂਚ ਈਵੈਂਟ ਨੂੰ ਲਾਈਵ ਸਟ੍ਰੀਮ ਕੀਤਾ ਜਾਵੇਗਾ। ਮੋਟੋ ਜੀ5 ਦੀ ਭਾਰਤੀ ਕੀਮਤ ਦਾ ਖੁਲਾਸਾ ਤਾਂ ਨਹੀਂ ਕੀਤਾ ਗਿਆ ਹੈ ਪਰ ਅਸੀਂ ਇਸ ਦੀ ਕੀਮਤ ਮੋਟੋ ਜੀ5 ਪਲੱਸ (ਰੀਵੀਊ) ਤੋਂ ਘੱਟ ਹੋਣ ਦੀ ਉਮੀਦ ਕਰ ਸਕਦੇ ਹੋ।

ਲੇਨੋਵੋ ਨੇ ਮਾਰਚ ਮਹੀਨੇ 'ਚ ਮੋਟੋ ਜੀ5 ਪਲੱਸ ਨੂੰ ਭਾਰਤੀ ਮਾਰਕੀਟ 'ਚ ਉਤਾਰਿਆ ਸੀ। 3 ਜੀ. ਬੀ. ਰੈਮ+16 ਜੀ. ਬੀ. ਸਟੋਰੇਜ ਵਾਲਾ ਵੇਰਿਅੰਟ 14,999 ਰੁਪਏ 'ਚ ਮਿਲਦਾ ਹੈ ਅਤੇ 4 ਜੀ. ਬੀ. ਰੈਮ+32 ਜੀ. ਬੀ. ਸਟੋਰੇਜ ਵਾਲੇ ਵੇਰਿਅੰਟ ਦੀ ਕੀਮਤ 16,999 ਰੁਪਏ ਹਨ। ਮੋਟੋ ਜੀ5 ਪਲੱਸ ਤੋਂ ਸਸਤਾ ਹੋਣ ਦੀ ਵਜ੍ਹਾ ਤੋਂ ਮੋਟੋ ਜੀ5 ਦੀ ਸਿੱਧੀ ਟੱਕਰ ਪ੍ਰਸਿੱਧ ਸ਼ਿਓਮੀ ਰੈੱਡਮੀ ਨੋਟ4 ਨਾਲ ਹੋਵੇਗੀ। ਸਮਾਰਟਫੋਨ ਨੂੰ ਅੰਤਰਰਾਸ਼ਟਰੀ ਮਾਰਕੀਟ 'ਚ ਮੋਬਾਇਲ ਵਰਲਡ ਕਾਂਗਰੇਸ 'ਚ ਪੇਸ਼ ਕੀਤਾ ਗਿਆ ਸੀ।
ਸਾਨੂੰ ਪਹਿਲਾਂ ਤੋਂ ਪਤਾ ਹੈ ਕਿ ਮੋਟੋ ਜੀ5 ਭਾਰਤ 'ਚ ਐਕਸਕਲੂਸਿਵ ਤੌਰ 'ਤੇ ਐਮਾਜ਼ਾਨ ਇੰਡੀਆ 'ਤੇ ਮਿਲੇਗਾ। ਜਾਣਕਾਰੀ ਮਿਲੀ ਹੈ ਕਿ ਹੈਂਡਸੈੱਟ ਦੀ ਵਿਕਰੀ 5 ਅਪ੍ਰੈਲ ਨੂੰ ਰਾਤ 12 ਵਜੇ ਤੋਂ ਸ਼ੁਰੂ ਹੋਵੇਗੀ। ਐਮਾਜ਼ਾਨ ਪ੍ਰਾਈਮ ਗਾਹਕਾਂ ਲਈ ਸਪੈਸ਼ਲ ਲਾਂਚ ਆਫਰ ਵੀ ਉਪਲੱਬਧ ਹੋਣਗੇ, ਜਿੰਨ੍ਹਾਂ ਦਾ ਖੁਲਾਸਾ ਹੁਣ ਨਹੀਂ ਹੋਇਆ ਹੈ।
ਜ਼ਿਕਰਯੋਗ ਹੈ ਕਿ ਮੋਟੋ ਜੀ5 'ਚ 5 ਇੰਚ ਦਾ ਫੁੱਲ ਐੱਚ. ਡੀ. (1080x1920 ਪਿਕਸਲ) ਡਿਸਪਲੇ ਹੈ। ਇਸ 'ਚ 1.4 ਗੀਗਾਹਟਰਜ਼ ਸਨੈਪਡ੍ਰੈਗਨ 430 ਪ੍ਰੋਸੈਸਰ ਹੈ। ਅੰਤਰਰਾਸ਼ਟਰੀ ਮਾਰਕੀਟ 'ਚ ਫੋਨ ਦੇ 2 ਜੀ. ਬੀ. ਅਤੇ 3 ਜੀ. ਬੀ. ਰੈਮ ਅਤੇ 16 ਜਾਂ 32 ਜੀ. ਬੀ. ਇੰਟਰਨਲ ਸਟੋਰੇਜ ਵਾਲੇ ਵੇਰਿਅੰਟ ਲਾਂਚ ਕੀਤੇ ਗਏ ਸਨ। ਇਸ ਤੋਂ ਇਲਾਵਾ ਸਟੋਰੇਜ ਨੂੰ ਵਧਾਉਣ ਲਈ ਮਾਈਕ੍ਰੋਐੱਸ. ਡੀ. ਕਾਰਡ (128 ਜੀ. ਬੀ. ਤੱਕ) ਸਪੋਰਟ ਵੀ ਹੋਵੇਗਾ। ਮੋਟੋ ਜੀ5 'ਚ 2800 ਐੱਮ. ਏ. ਐੱਚ. ਦੀ ਬੈਟਰੀ ਹੈ, ਜੋ ਫਾਸਟ ਫਲੈਸ਼ ਨਾਲ 13 ਮੈਗਾਪਿਕਸਲ ਰਿਅਰ ਕੈਮਰਾ ਹੈ, ਜਦਕਿ ਸੈਲਫੀ ਸੈਲਫੀ ਲੈਣ ਲਈ 5 ਮੈਗਾਪਿਕਸਲ ਦਾ ਵਾਈਡ-ਐਂਗਲ ਲੈਂਸ ਦਾ ਫਰੰਟ ਕੈਮਰਾ ਹੈ।

  • ਭਾਰਤ
  • ਲੇਨੋਵੋ
  • ਸਮਾਰਟਫੋਨ
  • India
  • Lenovo
  • Smartphone

ਕਿਸ ਤਰ੍ਹਾਂ ਬਣਦਾ ਹੈ ਬ੍ਰਾਂਹਮੰਡ ਦਾ ਇਹ ਡਾਰਕ ਮੈਟਰ

NEXT STORY

Stories You May Like

  • samsung launches 2 new explosive 5g smartphones in india
    Samsung ਨੇ ਭਾਰਤ 'ਚ ਲਾਂਚ ਕੀਤੇ 2 ਨਵੇਂ ਧਮਾਕੇਦਾਰ 5G ਸਮਾਰਟਫੋਨ, ਜਾਣੋ ਕੀਮਤ
  • amazon to launch smartphone preparing for transformer
    Amazon ਸਮਾਰਟਫੋਨ ਦੀ ਦੁਨੀਆ 'ਚ ਮਚਾਏਗਾ ਧਮਾਲ! 'Fire Phone' ਤੋਂ ਬਾਅਦ ਹੁਣ 'Transformer' ਦੀ ਤਿਆਰੀ
  • india  s health sector to be worth  700 billion by 2030
    2030 ਤੱਕ 700 ਅਰਬ ਡਾਲਰ ਦਾ ਹੋਵੇਗਾ ਭਾਰਤ ਦਾ ਸਿਹਤ ਖੇਤਰ, ਨਿਵੇਸ਼ ਦੀ ਵੱਡੀ ਲੋੜ
  • the mega phone will be launched on april 2nd
    2 ਅਪ੍ਰੈਲ ਨੂੰ ਹੋਵੇਗਾ ਲਾਂਚ ਹੋਵੇਗਾ ਧਾਕੜ 7000mAh ਦੀ ਬੈਟਰੀ ਵਾਲਾ ਫੋਨ!
  • expensive highway travel toll rates increase 5
    ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ, ਇਸ ਸੂਬੇ ਦੀ ਸਰਕਾਰ ਵਲੋਂ ਟੋਲ ਦਰਾਂ 'ਚ 5% ਦਾ ਵਾਧਾ
  • find x9 ultra will be launched globally in april
    Oppo ਦਾ ਵੱਡਾ ਧਮਾਕਾ: Find X9 Ultra ਅਪ੍ਰੈਲ 'ਚ ਹੋਵੇਗਾ ਗਲੋਬਲ ਲਾਂਚ; ਪਹਿਲੀ ਵਾਰ ਚੀਨ...
  • vivo  s flagship phone will be launched soon
    Vivo's big bang! 6500mAh ਬੈਟਰੀ ਅਤੇ 50MP ਸੈਲਫੀ ਕੈਮਰੇ ਨਾਲ ਜਲਦ ਲਾਂਚ ਹੋਵੇਗਾ ਧਾਕੜ Phone!
  • oppo will soon launch two explosive phones from the find x9 series
    Oppo ਜਲਦ ਲਾਂਚ ਕਰੇਗਾ Find X9 ਸੀਰੀਜ਼ ਦੇ ਦੋ ਧਮਾਕੇਦਾਰ phone! ਜਾਣੋ ਕੀ ਹੋਵੇਗਾ ਖਾਸ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
Trending
Ek Nazar
the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • buying a smartphone has become difficult
      Smartphone ਖਰੀਦਣਾ ਹੋਇਆ ਔਖਾ: 22 ਕਰੋੜ ਭਾਰਤੀਆਂ ਦੀ ਪਹੁੰਚ ਤੋਂ ਬਾਹਰ ਹੋਈਆਂ...
    • huge discount is available on the phone
      7300mAh ਬੈਟਰੀ ਅਤੇ 50MP ਕੈਮਰੇ ਵਾਲੇ ਫੋਨ 'ਤੇ ਮਿਲ ਰਿਹੈ ਭਾਰੀ Discount!...
    • buying mahindra cars will be expensive
      ਮਹਿੰਦਰਾ ਦੀਆਂ ਗੱਡੀਆਂ ਖਰੀਦਣਾ ਹੋਵੇਗਾ ਮਹਿੰਗਾ! ਇਸ ਤਰੀਕ ਤੋਂ ਵਧਣਗੀਆਂ ਕੀਮਤਾਂ
    • schools mobile phone ban
      ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ
    • 30 days validity  2 5gb data daily
      30 ਦਿਨ ਦੀ Validity, 2.5GB ਡਾਟਾ ਰੋਜ਼ਾਨਾ ! ਸਿਰਫ 225 ਰੁਪਏ 'ਚ ਕੰਪਨੀ ਦੇ...
    • this bike has become cheaper by rs 60 000
      60,000 ਰੁਪਏ ਸਸਤੀ ਹੋ ਗਈ ਇਹ ਬਾਈਕ ! EV ਖਰੀਦਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ
    • shock to tesla lovers
      Tesla ਪ੍ਰੇਮੀਆਂ ਨੂੰ ਝਟਕਾ! ਹੁਣ ਨਹੀ ਮਿਲਣਗੀਆਂ ਇਹ 2 ਧਾਕੜ ਕਾਰਾਂ, ਐਲਨ ਮਸਕ ਨੇ...
    • now payment will not be made just by entering upi pin
      ਸਾਵਧਾਨ! ਹੁਣ ਸਿਰਫ਼ UPI ਪਿੰਨ ਪਾਉਣ ਨਾਲ ਨਹੀਂ ਹੋਵੇਗੀ ਪੇਮੈਂਟ, RBI ਨੇ ਲਾਗੂ...
    • ai has taken the jobs of 30 000 employees
      AI ਖਾ ਗਿਆ 30,000 ਮੁਲਾਜ਼ਮਾਂ ਦੀ ਨੌਕਰੀ ! Autonomous Database ਬਣਿਆ ਵਜ੍ਹਾ,...
    • redmi launches note 15 se 5g in india
      Redmi ਨੇ ਭਾਰਤ 'ਚ ਲਾਂਚ ਕੀਤਾ Note 15 SE 5G ! ਕਰਵਡ ਡਿਸਪਲੇਅ ਤੇ ਦਮਦਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +