Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 25, 2025

    5:37:30 PM

  • bowler indian team out of 2 test matches gautam gambhir

    2 ਟੈਸਟ ਮੈਚਾਂ 'ਚੋਂ ਬਾਹਰ ਰਹੇਗਾ ਭਾਰਤੀ ਟੀਮ ਦਾ ਇਹ...

  • aap appoints constituency in charges in punjab

    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ...

  • country indian space travel feeling proud president murmu

    ਪੂਰਾ ਦੇਸ਼ ਇੱਕ ਭਾਰਤੀ ਦੀ ਪੁਲਾੜ ਯਾਤਰਾ 'ਤੇ...

  • student board exam

    ਵਿਦਿਆਰਥੀਆਂ ਲਈ ਅਹਿਮ ਖ਼ਬਰ, ਹੁਣ ਸਾਲ 'ਚ 2 ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • New Delhi
  • MTNL-BSNL ਨੇ ਮਿਲਾਇਆ ਹੱਥ, ਯੂਜ਼ਰਸ ਨੂੰ ਮਿਲਣਗੇ ਸਭ ਤੋਂ ਸਸਤੇ ਪਲਾਨ

GADGETS News Punjabi(ਗੈਜੇਟ)

MTNL-BSNL ਨੇ ਮਿਲਾਇਆ ਹੱਥ, ਯੂਜ਼ਰਸ ਨੂੰ ਮਿਲਣਗੇ ਸਭ ਤੋਂ ਸਸਤੇ ਪਲਾਨ

  • Edited By Priyanka,
  • Updated: 17 Aug, 2024 03:19 PM
New Delhi
mtnl bsnl joined hands users will get the cheapest plans
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਜੀਓ ਦੇ ਸਸਤੇ ਪਲਾਨ ਦੀ ਚਰਚਾ ਲੰਬੇ ਸਮੇਂ ਤੋਂ ਹੋ ਰਹੀ ਹੈ। ਜੇਕਰ ਤੁਸੀਂ ਵੀ ਨਵੇਂ ਰੀਚਾਰਜ ਪਲਾਨ ਦੀ ਖੋਜ ਕਰ ਰਹੇ ਹੋ, ਤਾਂ ਅੱਜ ਅਸੀਂ ਤੁਹਾਨੂੰ BSNL ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ। ਇਸ 'ਚ ਯੂਜ਼ਰਸ ਨੂੰ ਕਈ ਵੱਡੇ ਫਾਇਦੇ ਮਿਲਣ ਜਾ ਰਹੇ ਹਨ। ਸਾਰੀਆਂ ਟੈਲੀਕਾਮ ਕੰਪਨੀਆਂ ਨੇ ਰੀਚਾਰਜ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ, ਪਰ BSNL ਅਜੇ ਵੀ ਪੁਰਾਣੀਆਂ ਕੀਮਤਾਂ ਨੂੰ ਲਾਗੂ ਕਰ ਰਿਹਾ ਹੈ। ਇਸ ਦਾ ਅਸਰ ਸਾਰੀਆਂ ਟੈਲੀਕਾਮ ਕੰਪਨੀਆਂ ਦੇ ਯੂਜ਼ਰ ਬੇਸ 'ਤੇ ਨਜ਼ਰ ਆ ਰਿਹਾ ਹੈ। BSNL ਦੇ ਉਪਭੋਗਤਾ ਅਧਾਰ 'ਚ ਵਾਧਾ ਹੋਇਆ ਹੈ। BSNL ਦੇ ਕਈ ਅਜਿਹੇ ਪਲਾਨ ਹਨ ਜੋ 100 ਰੁਪਏ ਤੋਂ ਘੱਟ 'ਚ ਸ਼ਾਨਦਾਰ ਆਫਰ ਦੇ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰ ਅਰਸ਼ਦ ਵਾਰਸੀ ਹਨ ਇਸ ਅਜੀਬ ਬੀਮਾਰੀ ਤੋਂ ਪੀੜਤ, ਬੋਲੇ- 'ਰੋਜ਼ ਸਵੇਰੇ ਉੱਠਦੇ ਹੀ ਮੈਨੂੰ...

ਜੇਕਰ ਤੁਸੀਂ BSNL ਸਿਮ ਦੀ ਵਰਤੋਂ ਕਰਦੇ ਹੋ ਤਾਂ ਇਹ ਖਬਰ ਤੁਹਾਨੂੰ ਕਾਫੀ ਰਾਹਤ ਦੇ ਸਕਦੀ ਹੈ। ਜੇਕਰ ਯੂਜ਼ਰਸ ਸਸਤੇ ਪਲਾਨ ਦੀ ਖੋਜ ਕਰ ਰਹੇ ਹਨ, ਤਾਂ ਇਹ ਬਹੁਤ ਵਧੀਆ ਵਿਕਲਪ ਸਾਬਤ ਹੋ ਸਕਦਾ ਹੈ। BSNL ਦੇ ਪਲਾਨ 'ਚ ਤੁਹਾਨੂੰ 28 ਦਿਨਾਂ ਦੀ ਵੈਲੀਡਿਟੀ ਮਿਲ ਰਹੀ ਹੈ ਅਤੇ ਇਸ 'ਚ ਤੁਹਾਨੂੰ ਬ੍ਰਾਊਜ਼ਿੰਗ ਡਾਟਾ ਦੇ ਨਾਲ ਵੀਡੀਓ ਸਟ੍ਰੀਮਿੰਗ ਵੀ ਮਿਲ ਰਹੀ ਹੈ। ਇਹ ਸਾਰੇ ਆਫਰ ਤੁਹਾਨੂੰ BSNL 229 ਰੁਪਏ 'ਚ ਦੇ ਰਹੀ ਹੈ। ਇਸ ਪਲਾਨ 'ਚ ਯੂਜ਼ਰਸ ਨੂੰ ਅਨਲਿਮਟਿਡ ਲੋਕਲ ਅਤੇ STD ਕਾਲਿੰਗ ਬਿਲਕੁਲ ਮੁਫਤ ਦਿੱਤੀ ਜਾ ਰਹੀ ਹੈ।BSNL ਪਲਾਨ 'ਚ ਇੰਟਰਨੈੱਟ ਡਾਟਾ ਵੀ ਦਿੱਤਾ ਜਾ ਰਿਹਾ ਹੈ। ਗਾਹਕਾਂ ਨੂੰ ਕੁੱਲ 60GB ਡਾਟਾ ਦਿੱਤਾ ਜਾ ਰਿਹਾ ਹੈ। ਇਸ ਪਲਾਨ 'ਚ ਰੋਜ਼ਾਨਾ 2GB ਹਾਈ-ਸਪੀਡ ਇੰਟਰਨੈੱਟ ਦਿੱਤਾ ਜਾ ਰਿਹਾ ਹੈ ਅਤੇ ਇਹ ਯੂਜ਼ਰਸ ਲਈ ਬਹੁਤ ਵਧੀਆ ਸਾਬਤ ਹੋਵੇਗਾ। ਇਹ Jio, Airtel ਅਤੇ VI ਦੇ ਪਲਾਨ ਵਰਗਾ ਹੈ। ਕਿਉਂਕਿ ਇਸ ਪਲਾਨ 'ਚ ਰੋਜ਼ਾਨਾ 100 SMS ਦਿੱਤੇ ਜਾਂਦੇ ਹਨ।

ਇਹ ਖ਼ਬਰ ਵੀ ਪੜ੍ਹੋ - 'Stree 2' 'ਤੇ ਕੰਗਨਾ ਰਣੌਤ ਦਾ ਆਇਆ ਰਿਐਕਸ਼ਨ, ਨਾ ਸ਼ਰਧਾ ਤੇ ਨਾ ਰਾਜਕੁਮਾਰ, ਇਸ ਨੂੰ ਦੱਸਿਆ ਫਿਲਮ ਦਾ ਅਸਲ ਹੀਰੋ
 

MTNL-BSNL ਨੇ ਮਿਲਾਇਆ ਹੱਥ 
BSNL ਨੇ ਮਹਾਨਗਰ ਟੈਲੀਫੋਨ ਨਿਗਮ ਲਿਮਿਟੇਡ (MTNL) ਨਾਲ ਵੀ ਹੱਥ ਮਿਲਾਇਆ ਹੈ। ਇਹ ਕੰਪਨੀ ਦਿੱਲੀ ਅਤੇ ਮੁੰਬਈ ਵਰਗੀਆਂ ਥਾਵਾਂ 'ਤੇ ਵੀ ਆਪਣੀਆਂ ਸੇਵਾਵਾਂ ਪ੍ਰਦਾਨ ਕਰਨ ਜਾ ਰਹੀ ਹੈ। ਖਾਸ ਗੱਲ ਇਹ ਹੈ ਕਿ ਦੋਵੇਂ ਕੰਪਨੀਆਂ ਇਸ 'ਚ ਆਪਣਾ-ਆਪਣਾ ਯੋਗਦਾਨ ਪਾਉਣ ਜਾ ਰਹੀਆਂ ਹਨ। ਇਸ ਦੇ ਲਈ ਸਰਕਾਰ ਵੱਲੋਂ 10 ਸਾਲ ਦਾ ਸਮਝੌਤਾ ਵੀ ਕੀਤਾ ਗਿਆ ਹੈ। ਅਜਿਹੇ 'ਚ ਲੋਕਾਂ ਨੂੰ ਘੱਟ ਕੀਮਤ 'ਤੇ ਤੇਜ਼ ਇੰਟਰਨੈੱਟ ਦੀ ਸਹੂਲਤ ਮਿਲਣੀ ਹੈ। ਅਜਿਹੇ 'ਚ ਕਿਹਾ ਜਾ ਸਕਦਾ ਹੈ ਕਿ ਇਹ ਬਹੁਤ ਵਧੀਆ ਯੋਜਨਾ ਸਾਬਤ ਹੋ ਸਕਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • MTNL
  • BSNL
  • joined hands
  • users
  • cheapest plans
  • ਯੂਜ਼ਰਸ
  • ਸਸਤੇ ਪਲਾਨ

ਸਸਤੇ ਨਹੀਂ ਬਲਕਿ ਇਸ ਕੀਮਤ ਦੇ ਸਮਾਰਟਫੋਨ ਖਰੀਦਦੇ ਨੇ ਲੋਕ, ਰਿਪੋਰਟ 'ਚ ਖੁਲਾਸਾ

NEXT STORY

Stories You May Like

  • this bsnl plan has done wonders
    600 GB ਡਾਟਾ ਤੇ ਅਨਲਿਮਿਟੇਡ ਕਾਲਿੰਗ ! BSNL ਦੇ ਇਸ ਪਲਾਨ ਨੇ ਕਰਾ'ਤੀ ਬੱਲੇ-ਬੱਲੇ
  • this cheap plan of bsnl has woken up the sleep of telecom companies
    BSNL ਦੇ ਇਸ ਜੁਗਾੜੂ ਪਲਾਨ ਨੇ ਉਡਾਈ ਟੈਲੀਕਾਮ ਕੰਪਨੀਆਂ ਦੀ ਨੀਂਦ, 6 ਮਹੀਨੇ ਤੱਕ ਨਹੀਂ ਪਵੇਗੀ ਰਿਚਾਰਜ ਦੀ ਲੋੜ
  • bsnl launches 5g service
    BSNL ਨੇ ਲਾਂਚ ਕੀਤੀ 5G Service! ਬਿਨਾਂ SIM ਚੱਲੇਗਾ ਧੜਾਧੜ ਇੰਟਰਨੈਟ, ਜਾਣੋ ਕੀਮਤ
  • bsnl 5g is bringing superfast internet
    ਸੁਪਰਫਾਸਟ ਇੰਟਰਨੈੱਟ ਲੈ ਕੇ ਆ ਰਿਹਾ BSNL 5G, ਕੰਪਨੀ ਨੇ ਦਿੱਤਾ ਨਵਾਂ ਨਾਮ
  • bsnl to install one lakh additional towers
    ਖ਼ੁਸ਼ਖ਼ਬਰੀ! ਇਕ ਲੱਖ ਨਵੇਂ ਟਾਵਰ ਲਾਏਗਾ BSNL, 5G ਦੇ ਨਾਂ ਲਈ ਮੰਗੇ ਸੁਝਾਅ
  • bsnl has robbed big companies of their sleep
    BSNL ਨੇ ਵੱਡੀਆਂ ਕੰਪਨੀਆਂ ਦੀ ਉਡਾਈ ਨੀਂਦ ! 198 'ਚ ਮਿਲੇਗਾ 80GB
  • bsnl 5g high speed   internet service
    ...ਤਾਂ ਇਸ ਨਾਂ ਨਾਲ ਜਾਣੀ ਜਾਵੇਗੀ BSNL 5G ਹਾਈਸਪੀਡ ਇੰਟਰਨੈਟ Service
  • diljit dosanjh  s next film with filmmaker imtiaz ali will release next year
    ਇਮਤਿਆਜ਼ ਅਲੀ ਨੇ ਦਿਲਜੀਤ ਦੋਸਾਂਝ ਨਾਲ ਮੁੜ ਮਿਲਾਇਆ ਹੱਥ, ਜਲਦ ਕਰਨਗੇ ਨਵੇਂ ਪ੍ਰੌਜੈਕਟ 'ਤੇ ਕੰਮ ਸ਼ੁਰੂ
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ 5...
  • big revelation in the case of firing at nri  s house in jalandhar
    ਜਲੰਧਰ 'ਚ  NRI ਦੇ ਘਰ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਪਾਕਿ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • raman arora revelations
    MLA ਰਮਨ ਅਰੋੜਾ ਦਾ 'ਮਾਇਆ-ਜਾਲ'! ਇਕ-ਇਕ ਕਰਕੇ ਖੁੱਲ੍ਹਣ ਲੱਗੀਆਂ ਪਰਤਾਂ
  • weather changes in punjab
    ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
  • there will no longer be a firecracker market in burlton park
    ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ, ਜਲੰਧਰ ਦੇ DC ਵੱਲੋਂ ਸਖ਼ਤ...
  • exposing a gang demanding ransom
    Punjab: ਫਿਰੌਤੀਆਂ ਮੰਗਣ ਵਾਲੇ ਗਿਰੋਹ ਦਾ ਪਰਦਾਫ਼ਾਸ਼, ਹਥਿਆਰਾਂ ਸਮੇਤ 8 ਮੈਂਬਰ...
  • 140 drug smugglers arrested on 115th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 115ਵੇਂ ਦਿਨ 140 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

big announcement made across punjab

ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...

punjabis be careful the kala kacha gang has arrived

ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ

noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • america issued advisory
      ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
    • us embassy issues advisory for its citizens
      ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
    • qatar s statement on iran s attack came to light no damage was caused
      ਈਰਾਨ ਦੇ ਹਮਲੇ 'ਤੇ ਕਤਰ ਦਾ ਬਿਆਨ ਆਇਆ ਸਾਹਮਣੇ, ਏਅਰਬੇਸ 'ਤੇ ਹਮਲੇ 'ਚ ਕੋਈ...
    • uae and bahrain airspace temporarily closed after iran attacks
      ਈਰਾਨ ਹਮਲਿਆਂ ਤੋਂ ਬਾਅਦ UAE ਤੇ ਬਹਿਰੀਨ ਦਾ ਏਅਰਸਪੇਸ ਅਸਥਾਈ ਤੌਰ 'ਤੇ ਬੰਦ
    • america received a strong warning
      'ਹੁਣ 'ਮਾਰੋ ਤੇ ਭੱਜ ਜਾਓ' ਦੀ ਨੀਤੀ ਕੰਮ ਨਹੀਂ ਕਰੇਗੀ', ਅਮਰੀਕਾ ਨੂੰ ਮਿਲੀ...
    • indian embassy in qatar issues advisory on iranian attacks
      ਈਰਾਨੀ ਹਮਲਿਆਂ 'ਤੇ ਕਤਰ 'ਚ ਭਾਰਤੀ ਦੂਤਘਰ ਦੀ ਐਡਵਾਈਜ਼ਰੀ: ਨਾਗਰਿਕ ਚੌਕਸ ਰਹਿਣ,...
    • air france klm cancels flights to dubai and riyadh
      ਮੱਧ ਪੂਰਬ 'ਚ ਤਣਾਅ ਕਾਰਨ Air France-KLM ਵੱਲੋਂ ਦੁਬਈ ਤੇ ਰਿਯਾਦ ਲਈ ਉਡਾਣਾਂ...
    • fourth day s play ends india set a target of 371 runs england scored 21 runs
      ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ ਦਾ ਟੀਚਾ, ਇੰਗਲੈਂਡ ਨੇ...
    • 2 india qatar flights cancelled after iran missile attack
      ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ-ਕਤਰ ਦੀਆਂ 2 ਉਡਾਣਾਂ ਰੱਦ, ਮੱਧ ਪੂਰਬ...
    • india economy may suffer a setback if gulf of hormuz is closed
      ਇਰਾਨੀ ਚਿਤਾਵਨੀ ਦਾ ਭਾਰਤ 'ਤੇ ਪ੍ਰਭਾਵ, ਅਰਥਵਿਵਸਥਾ ਨੂੰ ਲੱਗ ਸਕਦੈ ਝਟਕਾ
    • pant scored 2 centuries in a single match record books
      ਪੰਤ ਨੇ ਇਕ ਹੀ ਮੈਚ 'ਚ ਜੜੇ 2 ਸੈਂਕੜੇ, ਰਿਕਾਰਡ ਬੁੱਕ 'ਚ ਦਰਜ ਕੀਤਾ ਆਪਣਾ ਨਾਂ
    • ਗੈਜੇਟ ਦੀਆਂ ਖਬਰਾਂ
    • car fit fine rainy season keep special attention
      ਬਰਸਾਤਾਂ 'ਚ ਜੇ ਕਾਰ ਨੂੰ ਰੱਖਣਾ ਚਾਹੁੰਦੇ ਹੋ Fit & Fine, ਤਾਂ ਰੱਖੋ ਇਨ੍ਹਾਂ...
    • whatsapp
      ਡਿਲੀਟ ਕਰ ਦਿਓ Whatsapp ! ਜਾਰੀ ਹੋ ਗਏ ਹੁਕਮ
    • all medical facilities will be available on amazon advice from expert doctors
      Amazon 'ਤੇ ਮਿਲਣਗੀਆਂ ਸਾਰੀਆਂ ਡਾਕਟਰੀ ਸਹੂਲਤਾਂ, ਮਾਹਰ ਡਾਕਟਰਾਂ ਦੀ ਲੈ ਸਕੋਗੇ...
    • samsung phone price
      ਮੂਧੇ ਮੂੰਹ ਡਿੱਗੀਆਂ Samsung ਦੇ ਇਸ ਸ਼ਾਨਦਾਰ ਫ਼ੋਨ ਦੀਆਂ ਕੀਮਤਾਂ ! ਛੇਤੀ ਲਓ...
    • upi auto pay scam increases concern
      UPI Auto Pay Scam ਨੇ ਵਧਾਈ ਚਿੰਤਾ, ਹਰ ਯੂਜ਼ਰ ਲਈ ਜ਼ਰੂਰੀ Alert
    • no need for frequent mobile recharge
      ਵਾਰ-ਵਾਰ ਮੋਬਾਈਲ ਰੀਚਾਰਜ ਦੀ ਨਹੀਂ ਲੋੜ ! 336 ਦਿਨਾਂ ਤੱਕ ਚਲੇਗਾ ਇਹ ਸਸਤਾ ਪਾਲਨ
    • this cheap plan of bsnl has woken up the sleep of telecom companies
      BSNL ਦੇ ਇਸ ਜੁਗਾੜੂ ਪਲਾਨ ਨੇ ਉਡਾਈ ਟੈਲੀਕਾਮ ਕੰਪਨੀਆਂ ਦੀ ਨੀਂਦ, 6 ਮਹੀਨੇ ਤੱਕ...
    • b2 stealth
      ਕਿਸੇ ਏਲੀਅਨਸ਼ਿਪ ਵਰਗਾ ਲਗਦਾ ਹੈ ਅਮਰੀਕਾ ਦਾ 'ਬ੍ਰਹਮ ਅਸਤਰ', ਜਿਸ ਨੇ ਈਰਾਨ 'ਚ...
    • post videos now to go viral on instagram
      Instagram 'ਤੇ ਵਾਇਰਲ ਹੋਣ ਲਈ ਇਸ ਸਮੇਂ ਵੀਡੀਓਜ਼ ਕਰੋ ਪੋਸਟ, ਕੁਝ ਦਿਨਾਂ 'ਚ ਹੀ...
    • iphone 16 pro in discounted price
      iPhone 16 Pro ਖਰੀਦਣ ਦਾ ਸੁਨਹਿਰੀ ਮੌਕਾ, ਮਿਲ ਰਿਹਾ ਬੰਪਰ ਡਿਸਕਾਊਂਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +