Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:39:39 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Jalandhar
  • Nokia 400 ਹੋ ਸਕਦੈ ਪਹਿਲਾਂ 4G ਐਂਡ੍ਰਾਇਡ ਫੀਚਰ ਫੋਨ, ਚੱਲੇਗਾ ਗੂਗਲ ਕ੍ਰੋਮ ਤੇ ਯੂਟਿਊਬ

GADGETS News Punjabi(ਗੈਜੇਟ)

Nokia 400 ਹੋ ਸਕਦੈ ਪਹਿਲਾਂ 4G ਐਂਡ੍ਰਾਇਡ ਫੀਚਰ ਫੋਨ, ਚੱਲੇਗਾ ਗੂਗਲ ਕ੍ਰੋਮ ਤੇ ਯੂਟਿਊਬ

  • Updated: 02 Feb, 2020 11:50 PM
Jalandhar
nokia 400 may be the first 4g android feature phone
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਫਿਨਲੈਂਡ ਦੀ ਮੋਬਾਇਲ ਫੋਨ ਨਿਰਮਾਤਾ ਕੰਪਨੀ ਐੱਚ.ਐੱਮ.ਡੀ. ਗਲੋਬਲ ਜਲਦ ਹੀ ਨਵਾਂ ਨੋਕੀਆ ਫੀਚਰ ਫੋਨ ਲਿਆਉਣ ਜਾ ਰਹੀ ਹੈ। ਹਾਲਾਂਕਿ ਖਾਸ ਗੱਲ ਇਹ ਹੈ ਕਿ ਨੋਕੀਆ ਫੀਚਰ ਫੋਨ ਗੂਗਲ ਦੇ ਐਂਡ੍ਰਾਇਡ ਆਪਰੇਟਿੰਸ ਸਿਸਟਮ ਨਾਲ ਆਵੇਗਾ। ਹਾਲ ਹੀ 'ਚ ਟੈਕ ਵੈੱਬਸਾਈਟ LoveNokia ਨੂੰ ਇਕ ਵੈੱਬਸਾਈਟ 'ਤੇ ਨੋਕੀਆ ਫੋਨ ਦਿਖਿਆ ਜੋ ਇਕ ਸਮਾਰਟਫੋਨ ਨਹੀਂ ਸੀ। ਇਹ ਫੀਚਰ ਫੋਨ  Nokia 400 4G ਦੇ ਨਾਂ ਨਾਲ ਲਾਂਚ ਕੀਤਾ ਜਾ ਸਕਦਾ ਹੈ।

ਚੱਲੇਗਾ ਯੂਟਿਊਬ ਅਤੇ ਗੂਗਲ ਕ੍ਰੋਮ
ਇਸ ਨੋਕੀਆ ਡਿਵਾਈਸ ਨੂੰ ਹਾਲ ਹੀ 'ਚ ਬਲੂਟੁੱਥ ਅਤੇ ਵਾਈਫਾਈ ਸਰਟੀਫਿਕੇਸ਼ਨ ਮਿਲਿਆ ਹੈ। ਰਿਪੋਰਟ ਮੁਤਾਬਕ ਬਲੂਟੁੱਥ ਵਰਜ਼ਨ ਤੋਂ ਪਤਾ ਚੱਲਿਆ ਹੈ ਕਿ ਇਹ ਇਕ ਸਸਤਾ ਡਿਵਾਈਸ ਹੋਵੇਗਾ। ਇਸ 'ਚ ਐੱਲ.ਟੀ.ਈ. ਸਪੋਰਟ ਤਾਂ ਮਿਲੇਗੀ ਹੀ ਪਰ ਇਹ ਇਕ ਸਮਾਰਟਫੋਨ ਨਹੀਂ ਹੋਵੇਗਾ। ਪਿਛਲੇ ਸਾਲ 9to5Google ਨੇ ਇਕ ਅਜਿਹੇ ਫੋਨ ਦੀ ਵੀਡੀਓ ਸ਼ੇਅਰ ਕੀਤੀ ਸੀ ਜੋ ਐਂਡ੍ਰਾਇਡ 'ਤੇ ਕੰਮ ਕਰਦਾ ਹੈ। ਇਹ ਨੋਕੀਆ ਫੀਚਰ ਫੋਨ ਹੋ ਸਕਦਾ ਹੈ ਐਂਡ੍ਰਾਇਡ ਵਰਜ਼ਨ 8.1 'ਤੇ ਕੰਮ ਕਰੇ। ਇਸ 'ਚ ਟਚਸਕਰੀਨ ਦੀ ਜਗ੍ਹਾ ਫਿਜ਼ੀਕਲ ਬਟਨ ਦਿੱਤੇ ਜਾਣਗੇ। ਵੀਡੀਓ 'ਚ ਦਿਖਿਆ ਸੀ ਕਿ ਉਸ ਫੋਨ 'ਚ ਗੂਗਲ ਅਸਿਸਟੈਂਟ, ਗੂਗਲ ਕ੍ਰੋਮ ਅਤੇ ਯੂਟਿਊਬ ਵਰਗੀਆਂ ਐਂਡ੍ਰਾਇਡ ਐਪਸ ਪਹਿਲਾਂ ਹੀ ਮੌਜੂਦ ਹੋਣਗੀਆਂ।

ਦੱਸਣਯੋਗ ਹੈ ਕਿ ਜਦੋਂ ਤੋਂ ਐੱਚ.ਐੱਮ.ਡੀ. ਗਲੋਬਲ ਨੂੰ ਨੋਕੀਆ ਦੀ ਮਾਲੀਕਾਨਾ ਹਕ ਮਿਲਿਆ ਹੈ, ਕੰਪਨੀ ਸਮਾਰਟਫੋਨ ਨਾਲ ਫੀਚਰ ਫੋਨ 'ਤੇ ਖਾਸ ਧਿਆਨ ਦੇ ਰਹੀ ਹੈ। ਇਸ ਤੋਂ ਪਹਿਲਾਂ ਕੰਪਨੀ ਨੋਕੀਆ 205, ਨੋਕੀਆ 3310 ਅਤੇ ਨੋਕੀਆ 8110 ਸਮੇਤ ਕਈ ਫੀਚਰ ਫੋਨ ਲਾਂਚ ਕਰ ਚੁੱਕੀ ਹੈ।

  • Nokia
  • Android feature phone
  • Google
  • ਨੋਕੀਆ
  • ਐਂਡ੍ਰਾਇਡ ਫੀਚਰ ਫੋਨ
  • ਗੂਗਲ

ਸਾਈਬਰ ਠੱਗ ਕੋਬੇ ਬ੍ਰਾਇੰਟ ਦੇ ਵਾਲਪੇਪਰ ਨਾਲ ਲੋਕਾਂ ਨੂੰ ਇੰਝ ਬਣਾ ਰਹੇ ਹਨ ਸ਼ਿਕਾਰ

NEXT STORY

Stories You May Like

  • 4g smartphones make a comeback in the indian market
    ਭਾਰਤੀ ਮਾਰਕੀਟ 'ਚ 4G ਸਮਾਰਟਫ਼ੋਨਾਂ ਨੇ ਮੁੜ ਮਾਰੀ Entry ! ਜਾਣੋ ਕਿਉਂ ਬਦਲਿਆ Trend
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • ajay devgn  s   drishyam  the conclusion   crosses rs 400 crore globally
    'ਦ੍ਰਿਸ਼ਯਮ 3' ਦਾ ਵੱਡਾ ਧਮਾਕਾ: 400 ਕਰੋੜ ਦੇ ਕਲੱਬ 'ਚ ਸ਼ਾਮਲ ਹੋਈ ਫ਼ਿਲਮ
  • this season  the isl will be available live and for free on youtube
    ਇਸ ਸੀਜ਼ਨ ਵਿੱਚ ISL ਯੂਟਿਊਬ 'ਤੇ ਲਾਈਵ ਅਤੇ ਮੁਫ਼ਤ ਉਪਲਬਧ ਹੋਵੇਗਾ
  • food safety department raids sweet making unit
    ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, 400 ਕਿਲੋ ਮਠਿਆਈ ਤੇ ਸਮੱਗਰੀ ਕਰਵਾਈ ਨਸ਼ਟ
  • who did the accused speak to on the phone before opening fire
    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ ਕੀਤੀ ਫੋਨ 'ਤੇ ਗੱਲ? ਝੋਟਾ ਕਤਲ ਮਾਮਲੇ 'ਚ DIG ਦਾ ਵੱਡਾ ਖ਼ੁਲਾਸਾ
  • patients to know treatment costs beforehand
    ਇਲਾਜ ਤੋਂ ਪਹਿਲਾਂ ਮਰੀਜ਼ਾਂ ਨੂੰ ਪਤਾ ਚੱਲੇਗਾ ਖ਼ਰਚ, ਸਰਕਾਰੀ ਹਸਪਤਾਲਾਂ ਨੂੰ ਰੇਟ ਲਿਸਟ ਲਗਾਉਣ ਦੇ ਨਿਰਦੇਸ਼
  • read this full report before drinking water from a copper vessel
    ਤਾਂਬੇ ਦੇ ਭਾਂਡੇ 'ਚ ਪਾਣੀ ਪੀਣ ਤੋਂ ਪਹਿਲਾਂ ਪੜ੍ਹੋ ਲਓ ਇਹ ਪੂਰੀ ਖਬਰ ! ਫਆਇਦੇ ਦੀ ਥਾਂ ਹੋ ਸਕਦੈ ਵੱਡਾ ਨੁਕਸਾਨ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • tecno  s new phone has been launched
      Tecno ਦਾ ਨਵਾਂ ਫੋਨ ਹੋਇਆ ਲਾਂਚ ! ਮਿਲੇਗੀ 6500 mAh ਦੀ ਬੈਟਰੀ ਤੇ 50MP ਦਾ...
    • sales of small cars increased  evs also increased sales
      ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
    • impressive phone launched with an 8400mah battery
      8400mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ !  50MP ਦਾ ਹੋਵੇਗਾ ਕੈਮਰਾ
    • good news for iphone lovers
      iPhone ਲਵਰਸ ਲਈ Good News ! ਇਸ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ
    • openai sued
      Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8 ਸੂਬਿਆਂ ਨੇ ਲਾਏ ਵੱਡੇ ਦੋਸ਼
    • great news for whatsapp users
      WhatsApp ਯੂਜ਼ਰਸ ਦੀ ਬੱਲੇ-ਬੱਲੇ ! ਹੁਣ ਬਿਨਾਂ ਅਕਾਊਂਟ ਵੀ ਹੋਵੇਗੀ ਵੀਡੀਓ ਕਾਲ,...
    • the flying car has arrived
      ਆ ਗਈ ਉੱਡਣ ਵਾਲੀ ਕਾਰ ! Tesla ਨੇ ਕਰ'ਤਾ ਕਮਾਲ, ਵੀਡੀਓ ਵੇਖ ਤੁਸੀਂ ਵੀ ਰਹਿ...
    • ipo  jio opens next roadmap  focuses on three growth engines
      ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ...
    • the iphone duo repair costs
      ਇੰਨੇ 'ਚ ਤਾਂ ਨਵਾਂ iPhone ਆ ਜਾਵੇ! ਇਸ ਮਾਡਲ ਦੀ ਰਿਪੇਅਰ ਦਾ ਖਰਚਾ ਜਾਣ ਉੱਡ...
    • google pay s big gift in this festive season get special offers
      ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +