Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    7:55:16 PM

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

  • big announcement made in punjab for may 2 against himachal entry tax

    ਪੰਜਾਬ 'ਚ 2 ਮਈ ਲਈ ਹੋਇਆ ਵੱਡਾ ਐਲਾਨ! ਕੀਰਤਪੁਰ...

  • alert of storm in punjab

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6...

  • rr vs dc  ipl 2026  rajasthan win the toss against delhi

    RR vs DC, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Mobile-Tablets News
  • Jalandhar
  • ਨੋਕੀਆ 5.1 ਪਲੱਸ ਸਮਾਰਟਫੋਨ ਪ੍ਰੀ-ਆਰਡਰ ਬੁਕਿੰਗ ਲਈ ਹੋਇਆ ਉਪਲੱਬਧ

MOBILE-TABLETS News Punjabi(ਮੋਬਾਈਲ)

ਨੋਕੀਆ 5.1 ਪਲੱਸ ਸਮਾਰਟਫੋਨ ਪ੍ਰੀ-ਆਰਡਰ ਬੁਕਿੰਗ ਲਈ ਹੋਇਆ ਉਪਲੱਬਧ

  • Updated: 24 Sep, 2018 05:20 PM
Jalandhar
nokia 5 1 plus have a pre order booking
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-ਐੱਚ. ਐੱਮ. ਡੀ. ਗਲੋਬਲ ਦੀ ਮਲਕੀਅਤ ਹੱਕ ਵਾਲੀ ਕੰਪਨੀ ਨੋਕੀਆ (Nokia) ਨੇ ਆਪਣੇ ਨਵੇਂ ਮਿਡ-ਰੇਂਜ ਨੋਕੀਆ 5.1 ਪਲੱਸ (Nokia 5.1 Plus) ਸਮਾਰਟਫੋਨ ਦੀ ਕੀਮਤ ਦਾ ਖੁਲਾਸਾ ਕਰ ਦਿੱਤਾ ਹੈ, ਜਿਸ ਦੀ ਕੀਮਤ 10,999 ਰੁਪਏ ਹੋਵੇਗੀ ਅਤੇ 1 ਅਕਤੂਬਰ ਤੋਂ ਫਲਿੱਪਕਾਰਟ 'ਤੇ ਸੇਲ ਲਈ ਉਪਲੱਬਧ ਕਰਵਾਇਆ ਜਾਵੇਗਾ। ਇਸ ਦੇ ਨਾਲ ਸਮਾਰਟਫੋਨ ਨੂੰ ਨੋਕੀਆ ਆਨਲਾਈਨ ਸਟੋਰ 'ਤੇ ਪੇਸ਼ ਕੀਤਾ ਜਾਵੇਗਾ।

ਨੋਕੀਆ 5.1 ਪਲੱਸ ਦੀ ਪ੍ਰੀ-ਬੁਕਿੰਗ-
ਇਹ ਸਮਾਰਟਫੋਨ ਏਅਰਟੈੱਲ ਆਫਰ ਦੇ ਨਾਲ ਆਵੇਗਾ। ਸਮਾਰਟਫੋਨ Nokia.com/phones 'ਤੇ ਪ੍ਰੀ-ਆਰਡਰ ਦੇ ਲਈ ਫਲਿੱਪਕਾਰਟ 'ਤੇ ਨੋਟੀਫਾਈ ਮੀ ਦੇ ਨਾਲ ਉਪਲੱਬਧ ਹੈ।ਨੋਕੀਆ 5.1 ਪਲੱਸ 'ਤੇ ਮਿਲਣ ਵਾਲੇ ਏਅਰਟੈੱਲ ਆਫਰ 'ਚ ਕਸਟਮਰ ਨੂੰ 1,800 ਰੁਪਏ ਦਾ ਕੈਸ਼ਬੈਕ ਅਤੇ 240 ਜੀ. ਬੀ. ਡਾਟਾ ਮਿਲੇਗਾ। ਇਸ ਦੇ ਲਈ ਯੂਜ਼ਰਸ 199 ਰੁਪਏ, 249 ਰੁਪਏ ਅਤੇ 448 ਰੁਪਏ ਪ੍ਰਤੀ ਮਹੀਨਾ ਰਿਚਾਰਜ ਕਰਵਾਉਣਾ ਹੋਵੇਗਾ। ਇਹ ਆਫਰ ਸਿਰਫ ਏਅਰਟੈੱਲ ਦੇ ਪ੍ਰੀਪੇਡ ਕਸਟਮਰ ਦੇ ਲਈ ਹੋਵੇਗਾ। ਇਸ ਤੋਂ ਇਲਾਵਾ ਨੋਕੀਆ 5.1 ਪਲੱਸ ਨੂੰ Gloss ਬਲੈਕ ਅਤੇ Gloss ਮਿਡਨਾਈਟ ਬਲੂ ਕਲਰ ਆਪਸ਼ਨ 'ਚ ਖ੍ਰੀਦਿਆ ਜਾ ਸਕੇਗਾ।

ਨੋਕੀਆ 5.1 ਪਲੱਸ ਦੇ ਸਪੈਸੀਫਿਕੇਸ਼ਨ-
ਸਮਾਰਟਫੋਨ 'ਚ ਨੌਚ ਡਿਸਪਲੇਅ ਨਾਲ ਗਲਾਸ ਬੈਕ ਦਿੱਤਾ ਗਿਆ ਹੈ। ਸਮਾਰਟਫੋਨ 'ਚ 5.8 ਇੰਚ ਦੀ ਡਿਸਪਲੇਅ ਨਾਲ ਮੀਡੀਆਟੈੱਕ ਹੀਲੀਓ P60 ਚਿਪਸੈੱਟ ਮਾਲੀ G72 MP3 ਗ੍ਰਾਫਿਕਸ ਦੇ ਨਾਲ ਦਿੱਤਾ ਗਿਆ ਹੈ। ਸਮਾਰਟਫੋਨ 'ਚ 3 ਜੀ. ਬੀ. ਰੈਮ ਨਾਲ 32 ਜੀ. ਬੀ. ਇੰਟਰਨਲ ਸਟੋਰੋਜ ਮੌਜੂਦ ਹੈ। ਫੋਟੋਗ੍ਰਾਫੀ ਲਈ ਸਮਾਰਟਫੋਨ 'ਚ ਡਿਊਲ ਰੀਅਰ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਸਮਾਰਟਫੋਨ 'ਚ 13 ਮੈਗਾਪਿਕਸਲ ਅਤੇ 5 ਮੈਗਾਪਿਕਸਲ ਇਮੇਜ਼ ਸੈਂਸਰ ਮੌਜੂਦ ਹੈ। ਫ੍ਰੰਟ 'ਤੇ 8 ਮੈਗਾਪਿਕਸਲ ਦਾ ਸੈਲਫੀ ਕੈਮਰਾ ਮੌਜੂਦ ਹੋਵੇਗਾ।

ਇਸ ਤੋਂ ਇਲਾਵਾ ਨੋਕੀਆ 5.1 ਪਲੱਸ ਐਂਡਰਾਇਡ ਵਨ ਬ੍ਰਾਂਡਿਡ ਸਮਾਰਟਫੋਨ ਹੈ, ਜੋ ਐਂਡਰਾਇਡ 8.1 ਓਰਿਓ 'ਤੇ ਕੰਮ ਕਰਦਾ ਹੈ। ਨੋਕੀਆ ਦੇ ਸੀ. ਈ. ਓ. ਸਰਵਿਕਾਸ ਨੇ ਐਲਾਨ ਕੀਤਾ ਸੀ ਕਿ ਸਮਾਰਟਫੋਨ ਨੂੰ ਇਸ ਸਾਲ ਐਂਡਰਾਇਡ 9 ਪਾਈ ਦੀ ਅਪਡੇਟ ਦਿੱਤੀ ਜਾਵੇਗੀ। ਪਾਵਰ ਬੈਕਅਪ ਦੇ ਲਈ ਸਮਾਰਟਫੋਨ 'ਚ 3,060 ਐੱਮ. ਏ. ਐੱਚ. ਬੈਟਰੀ ਦਿੱਤੀ ਗਈ ਹੈ।

  • Smartphones
  • Preorder Booking
  • Nokia
  • ਸਮਾਰਟਫੋਨ
  • ਪ੍ਰੀਆਰਡਰ

5000mAh ਦੀ ਦਮਦਾਰ ਬੈਟਰੀ ਨਾਲ ਲਾਂਚ ਹੋਇਆ Motorola One Power, ਜਾਣੋ ਕੀਮਤ

NEXT STORY

Stories You May Like

  • mohan bhagwat  z plus security
    ਭਾਗਵਤ ਨੂੰ ਮਿਲੀ ‘ਜ਼ੈੱਡ ਪਲੱਸ’ ਸੁਰੱਖਿਆ ’ਤੇ ਹੋ ਰਿਹਾ ਖ਼ਰਚਾ ਵਸੂਲਣ ਲਈ ਰਿਟ ਦਾਇਰ
  • mini countryman c pre booking starts in india
    ਭਾਰਤ 'ਚ Mini Countryman C ਦੀ ਪ੍ਰੀ-ਬੁਕਿੰਗ ਸ਼ੁਰੂ, ਇਸ ਸੀਰੀਜ਼ ਦੀ ਹੋਵੇਗੀ ਸਭ ਤੋਂ ਸਸਤੀ SUV
  • elena rybakina wins porsche tennis grand prix title for second time
    ਏਲੀਨਾ ਰਿਬਾਕਿਨਾ ਨੇ ਦੂਜੀ ਵਾਰ ਜਿੱਤਿਆ ਪੋਰਸ਼ ਟੈਨਿਸ ਗ੍ਰੈਂਡ ਪ੍ਰੀ ਖ਼ਿਤਾਬ
  • lpg cylinder booking new rules 1 may 2026 delivery gap
    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ ਨਿਯਮ! ਡਿਲਵਰੀ 'ਤੇ ਵੀ ਪਏਗਾ ਅਸਰ
  • this most expensive smartphone has become cheaper by thousands of rupees
    ਹਜ਼ਾਰਾਂ ਰੁਪਏ ਸਸਤਾ ਹੋ ਗਿਆ ਇਹ ਸਭ ਤੋਂ ਮਹਿੰਗਾ ਸਮਾਰਟਫੋਨ, ਜਾਣੋ ਕਿਵੇ ਪਹੁੰਚੇਗਾ ਤੁਹਾਡੀ ਜ਼ੇਬ 'ਚ
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • no more taking smartphones to school
    ਸਕੂਲਾਂ 'ਚ ਸਮਾਰਟਫੋਨ ਮੁਕੰਮਲ ਬੈਨ! ਨਵਾਂ ਕਾਨੂੰਨ ਬਣਾਉਣ ਦੀ ਤਿਆਰੀ 'ਚ UK
  • maldives tour  hotel  booking  refusal
    ਮਾਲਦੀਵ ਟੂਰ ਬਣਿਆ ਮੁਸੀਬਤ: ਹੋਟਲ ਨੇ ਕੀਤਾ ਬੁਕਿੰਗ ਤੋਂ ਇਨਕਾਰ, ਟ੍ਰੈਵਲ ਕੰਪਨੀ ਨੂੰ 7.38 ਲੱਖ ਦਾ ਜੁਰਮਾਨਾ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੋਬਾਈਲ ਦੀਆਂ ਖਬਰਾਂ
    • iphone 17 prices have plummeted
      ਮੂਧੇ ਮੂੰਹ ਡਿੱਗੀਆਂ iPhone 17 ਦੀਆਂ ਕੀਮਤਾਂ! ਮਿਲ ਰਿਹੈ ਭਾਰੀ ਡਿਸਕਾਉਂਟ
    • data 1 rupee unlimited calling mobile
      ਸਿਰਫ਼ 1 ਰੁਪਏ 'ਚ ਰੋਜ਼ਾਨਾ 2GB ਡਾਟਾ ਅਤੇ ਅਨਲਿਮਟਿਡ ਕਾਲਿੰਗ ! BSNL ਨੇ ਲਾਂਚ...
    • iphone 17 price drops
      iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ
    • vivo s flagship phone will be launched soon
      ਜਲਦ ਲਾਂਚ ਹੋਵੇਗਾ 6500mAh ਬੈਟਰੀ ਵਾਲਾ Vivo ਦਾ ਧਾਕੜ ਫੋਨ! ਫੀਚਰਜ਼...
    • whatsapp is bringing an exciting feature
      ਹੁਣ ਆਵੇਗਾ FB ਵਰਗਾ ਮਜ਼ਾ ! ਬਦਲ ਜਾਵੇਗਾ ਚੈਟ ਕਰਨ ਦਾ ਅੰਦਾਜ਼ ; WhatsApp ਲਿਆ...
    • photography enthusiasts will be in awe
      ਫੋਟੋਆਂ ਖਿੱਚਣ ਦੇ ਸ਼ੌਕੀਨਾਂ ਦੀ ਹੋ ਜਾਵੇਗੀ ਬੱਲੇ-ਬੱਲੇ ! iPhone 18 Pro 'ਚ...
    • realme bringing a powerful phone with a 8000mah battery
      Realme ਦਾ ਨਵਾਂ ਧਮਾਕਾ, ਲਿਆ ਰਹੀ 8000mAh ਦੀ ਦਮਦਾਰ ਬੈਟਰੀ ਵਾਲਾ ਸਮਾਰਟਫੋਨ,...
    • vi will slightly increase mobile rates  ceo
      Vi ਮੋਬਾਈਲ ਦਰਾਂ 'ਚ ਕਰੇਗੀ ਮਾਮੂਲੀ ਵਾਧਾ, CEO ਨੇ ਦਿੱਤੀ ਅਹਿਮ ਜਾਣਕਾਰੀ
    • 200mp camera and 10000mah battery
      200MP ਕੈਮਰਾ ਤੇ 10,000mAh ਬੈਟਰੀ! ਜਲਦ ਲਾਂਚ ਹੋਵੇਗਾ ਇਹ ਧਾਕੜ ਫੋਨ
    • this most expensive smartphone has become cheaper by thousands of rupees
      ਹਜ਼ਾਰਾਂ ਰੁਪਏ ਸਸਤਾ ਹੋ ਗਿਆ ਇਹ ਸਭ ਤੋਂ ਮਹਿੰਗਾ ਸਮਾਰਟਫੋਨ, ਜਾਣੋ ਕਿਵੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +