Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    1:27:06 PM

  • 77 year old mumtaz gets facial fillers

    77 ਸਾਲਾ ਮੁਮਤਾਜ਼ ਕਰਵਾਉਂਦੀ ਹੈ ਫੇਸ ਫਿਲਰਜ਼,...

  • major action against sho hardev singh in jalandhar

    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ...

  • after plane crash  the airline gets thousands of crores  insurance amount

    Plane Crash ਤੋਂ ਬਾਅਦ ਏਅਰਲਾਈਨ ਨੂੰ ਮਿਲਦੇ ਹਨ...

  • hasin jahan s post created a stir on social media

    'I love you Jaanu...' 4 ਲੱਖ ਰੁਪਏ ਖਰਚਾ ਲੱਗਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • Nokia 6 ਸਮਾਰਟਫੋਨ ਅੱਜ ਅਮੇਜ਼ਨ ਇੰਡੀਆ 'ਤੇ ਸੇਲ ਲਈ ਹੋਵੇਗਾ ਉਪਲੱਬਧ, ਜਾਣੋ ਸਪੈਸੀਫਿਕੇਸ਼ਨ

GADGETS News Punjabi(ਗੈਜੇਟ)

Nokia 6 ਸਮਾਰਟਫੋਨ ਅੱਜ ਅਮੇਜ਼ਨ ਇੰਡੀਆ 'ਤੇ ਸੇਲ ਲਈ ਹੋਵੇਗਾ ਉਪਲੱਬਧ, ਜਾਣੋ ਸਪੈਸੀਫਿਕੇਸ਼ਨ

  • Updated: 23 Aug, 2017 11:03 AM
ਜਲੰਧਰ
nokia 6 smartphone will now be available for sale amazon india  specification
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-HMD ਗਲੋਬਲ ਦੇ ਮਿਡ ਰੇਂਜ ਐਂਡਰਾਇਡ ਸਮਾਰਟਫੋਨ ਨੋਕੀਆ 6 ਬੁੱਧਵਾਰ ਨੂੰ ਪਹਿਲੀ ਵਾਰ ਵਿਕਰੀ ਲਈ ਉਪਲੱਬਧ ਹੋਵੇਗਾ। ਇਹ  ਸਮਾਰਟਫੋਨ ਅੱਜ ਅਮੇਜ਼ਨ ਇੰਡੀਆ 'ਤੇ ਦੁਪਹਿਰ 12 ਵਜੇ ਖਰੀਦਣ ਲਈ ਉਪਲੱਬਧ ਹੋਵੇਗਾ। ਇਹ ਸਮਾਰਟਫੋਨ ਭਾਰਤ 'ਚ ਪਹਿਲੀ ਵਾਰ ਜੂਨ ਮਹੀਨੇ 'ਚ  ਨੋਕੀਆ 3 ਅਤੇ ਨੋਕੀਆ 5 ਸਮਾਰਟਫੋਨ ਨਾਲ ਲਾਂਚ ਹੋਇਆ ਸੀ। ਜਿੱਥੇ ਦੂਜੇ ਦੋ ਸਮਾਰਟਫੋਨਜ਼ ਨੂੰ ਪਹਿਲਾ ਹੀ ਆਫਲਾਈਨ ਸਟੋਰ ਰਾਹੀਂ ਉਪਲੱਬਧ ਕਰਵਾ ਦਿੱਤਾ  ਗਿਆ ਹੈ, ਉੱਥੇ ਨੋਕੀਆ 6 ਸਮਾਰਟਫੋਨ ਦੀ ਅੱਜ ਪਹਿਲੀ ਵਾਰ ਸੇਲ ਹੋਵੇਗੀ । ਅਮੇਜ਼ਨ ਫੋਨ ਲਈ ਲਾਂਚ ਆਫਰ ਵੀ ਲਿਸਟ ਕੀਤੇ ਹਨ। ਇਨ੍ਹਾਂ 'ਚ ਵੋਡਾਫੋਨ ਦਾ  ਫਰੀ ਬੰਡਲ ਡਾਟਾ ਆਫਰ ਵੀ ਸ਼ਾਮਿਲ ਹੈ। ਨੋਕੀਆ 6 ਸਮਾਰਟਫੋਨ ਬੁੱਧਵਾਰ  ਨੂੰ ਹੋਣ ਵਾਲੀ ਪਹਿਲੀ ਸੇਲ ਸੋਮਵਾਰ ਨੂੰ ਰਜਿਸਟਰੇਸ਼ਨ ਬੰਦ ਹੋ ਗਈ ਸੀ ਅਤੇ ਜੋ  ਲੋਕ ਰਜਿਸਟਰ ਕਰ ਹੋਏ ਹਨ, ਉਹ 30 ਅਗਸਤ ਨੂੰ ਹੋਣ ਵਾਲੀ ਅਗਲੀ ਸੇਲ 'ਚ ਹਿੱਸਾ ਲੈ ਸਕਦੇ ਹਨ। ਨੋਕੀਆ 6 ਸਮਾਰਟਫੋਨ ਨੂੰ ਮੈਟ ਬਲੈਕ , ਸਿਲਵਰ  ਅਤੇ ਟੈਮਪਰਡ ਬਲੂ ਕਲਰ ਵੇਰੀਐਂਟ 'ਚ ਉਪਲੱਬਧ ਕਰਵਾਇਆ ਜਾਵੇਗਾ।

ਨੋਕੀਆ 6 ਸਮਾਰਟਫੋਨ ਦੀ ਭਾਰਤ 'ਚ ਲਾਂਚ ਆਫਰ-
ਅਮੇਜ਼ਨ ਇੰਡੀਆ ਦੇ ਲਾਂਚ ਆਫਰ ਦੀ ਗੱਲ ਕਰੀਏ ਤਾਂ ਅਮੇਜ਼ਨ ਪ੍ਰਾਈਮ ਮੈਂਬਰ ਨੂੰ ਅਮੇਜ਼ਨ ਪੇਅ ਬੈਲੇਂਸ  ਰਾਹੀਂ ਫੋਨ ਖਰੀਦਣ 'ਤੇ 1000  ਰੁਪਏ ਦਾ ਕੈਸ਼ਬੈਕ ਮਿਲੇਗਾ। ਵੋਡਾਫੋਨ ਯੂਜ਼ਰ ਨੂੰ ਆਪਣੇ ਨੋਕੀਆ 6'ਤੇ 5 ਮਹੀਨਿਆਂ ਲਈ 249 ਰੁਪਏ ਪ੍ਰਤੀ ਮਹੀਨੇ 'ਤੇ 10GB ਡਾਟਾ ਵੀ ਮਿਲੇਗਾ । ਇਸ  ਤੋਂ ਇਲਾਵਾ ਫੋਨ ਖਰੀਦਣ ਵਾਲੇ ਸਾਰੇ ਗਾਹਕਾਂ ਨੂੰ ਕਿੰਡਲ ਈਬੁਕਸ 'ਤੇ 80% ਆਫ(300 ਰੁਪਏ ਤੱਕ) ਦੀ ਛੂਟ ਮਿਲੇਗੀ ਅਤੇ Makemytrip.com  'ਤੇ  2500 ਰੁਪਏ ਤੱਕ ਦੀ ਛੂਟ (1800 ਰੁਪਏ ਹੋਟਲ 'ਤੇ 700 ਰੁਪਏ ਘਰੇਲੂ ਫਲਾਈਟ 'ਤੇ) ਪ੍ਰਾਪਤ ਹੋਵੇਗਾ।

ਸਪੈਸੀਫਿਕੇਸ਼ਨ-
ਨੋਕੀਆ 6 ਸਮਾਰਟਫੋਨ ਐਂਡਰਾਇਡ 7.1.1 ਨੂਗਟ 'ਤੇ ਚੱਲੇਗਾ ਅਤੇ ਇਸ 'ਚ 5.5 ਇੰਚ ਦਾ ਫੁੱਲ ਐੱਚ. ਡੀ. ਡਿਸਪਲੇਅ ਹੈ, ਜੋ 2.5 ਡੀ ਗੋਰਿਲਾ ਗਲਾਸ ਨਾਲ  ਆਉਂਦਾ ਹੈ। ਸਮਾਰਟਫੋਨ 'ਚ ਕਵਾਲਕਾਮ ਸਨੈਪਡ੍ਰੈਗਨ 430 ਚਿਪਸੈੱਟ ਨਾਲ 3GB ਰੈਮ, ਇਨਬਿਲਟ ਸਟੋਰੇਜ 32GB ਹੈ। ਨੋਕੀਆ 6 ਸਮਾਰਟਫੋਨ ਇਕ ਡਿਊਲ ਸਿਮ ਫੋਨ ਹੈ ਅਤੇ ਇਸ 'ਚ 3000mAh ਬੈਟਰੀ ਦਿੱਤੀ ਗਈ ਹੈ। ਨੋਕੀਆ 6 ਸਮਾਰਟਫੋਨ ਦੀ ਯੂਨੀਬਾਡੀ ਨੂੰ 6000 ਸੀਰੀਜ ਐਲੂਮੀਨੀਅਮ ਨਾਲ ਬਣਾਇਆ ਗਿਆ ਹੈ। ਹੋਮ ਬਟਨ ਹੀ ਫਿੰਗਰਪ੍ਰਿੰਟ ਸੈਂਸਰ ਵੀ ਹੈ । ਇਸ 'ਚ f/2.0  ਅਪਚਰ ਵਾਲਾ 16 ਮੈਗਾਪਿਕਸਲ ਰਿਅਰ ਕੈਮਰਾ ਹੈ, ਜੋ ਫੇਜ ਡਿਟੈਕਸ਼ਨ ਆਟੋ ਫੋਕਸ ਅਤੇ ਡਿਊਲ ਟੋਨ ਫਲੈਸ਼ ਨਾਲ ਲੈਸ ਹੈ ਸੈਲਫੀ ਲਈ f/2.0 ਅਪਚਰ ਵਾਲਾ  8 ਮੈਗਾਪਿਕਸਲ  ਦਾ ਸੈਂਸਰ ਦਿੱਤਾ ਗਿਆ ਹੈ। ਸਮਾਰਟਫੋਨ ਡੌਲਬੀ ਐਟਾਮਸ ਟੈਕਨਾਲੌਜੀ ਨਾਲ ਆਉਦਾ ਹੈ ਅਤੇ ਤੇਜ਼ ਆਵਾਜ਼ ਲਈ ਡਿਊਲ ਐਮਪਲੀਫਾਇਰ ਦਿੱਤੇ ਗਏ ਹਨ।

  • Smartphone
  • Amazon
  • Sale
  • Available
  • ਸਮਾਰਟਫੋਨ
  • ਅਮੇਜ਼ਨ
  • ਸੇਲ

Apple ਨੇ ਡਿਵੈੱਲਪਰ ਲਈ ਜਾਰੀ ਕੀਤਾ iOS 11 ਦਾ ਬੀਟਾ 7

NEXT STORY

Stories You May Like

  • heavy rain alert 6 days
    Heavy Rain Alert: ਅੱਜ ਤੋਂ 6 ਦਿਨ ਲਗਾਤਾਰ ਪਵੇਗਾ ਭਾਰੀ ਮੀਂਹ! IMD ਵਲੋਂ ਅਲਰਟ ਜਾਰੀ
  • desi mela uk  held at south hall on july 6
    6 ਜੁਲਾਈ ਨੂੰ ਸਾਊਥ ਹਾਲ ਵਿਖੇ ਹੋਵੇਗਾ ਦੇਸੀ ਮੇਲਾ ਯੂਕੇ
  • heavy rain alert 6 days weather
    Rain Alert 6 Days: ਅਗਲੇ 6 ਦਿਨ ਪਵੇਗਾ ਹੋਰ ਵੀ ਭਾਰੀ ਮੀਂਹ, ਬਿਜਲੀ ਡਿੱਗਣ ਦਾ ਖ਼ਤਰਾ, ਅਲਰਟ ਜਾਰੀ
  • england for 407 runs  siraj took 6 akashdeep 4 wickets
    407 ਦੌੜਾਂ 'ਤੇ ਇੰਗਲੈਂਡ ਦੀ ਟੀਮ ਢੇਰ, ਸਿਰਾਜ ਨੇ 6 ਤੇ ਆਕਾਸ਼ਦੀਪ 4 ਵਿਕਟਾਂ ਝਟਕੀਆਂ
  • israel attacks on 6 airbases
    ਇਜ਼ਰਾਈਲ ਨੇ ਈਰਾਨ 'ਤੇ 6 ਏਅਰਬੇਸਾਂ 'ਤੇ ਕੀਤੀ ਬੰਬਾਰੀ, ਭਾਰੀ ਤਬਾਹੀ
  • 6 lakhs  debt  family  4 members  poison
    6 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਇਕੋਂ ਪਰਿਵਾਰ ਦੇ 4 ਮੈਂਬਰਾਂ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ
  • heavy rain red alert 6 days weather
    Weather Warning: ਅਗਲੇ 6 ਦਿਨ ਭਾਰੀ ਮੀਂਹ ਪੈਣ ਦੀ ਚਿਤਾਵਨੀ, IMD ਵਲੋਂ ਰੈੱਡ ਅਲਰਟ
  • england  s first innings collapsed at 465  india took a 6 run lead
    ਇੰਗਲੈਂਡ ਦੀ ਪਹਿਲੀ ਪਾਰੀ 465 ਦੌੜਾਂ 'ਤੇ ਢਹਿ ਗਈ, ਭਾਰਤ ਨੂੰ 6 ਦੌੜਾਂ ਦੀ ਲੀਡ ਮਿਲੀ
  • major action against sho hardev singh in jalandhar
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • warning  floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
  • shopkeepers of sahadev market protested by closing the market
    ਸਟੇਟ GST ਦੀ ਛਾਪੇਮਾਰੀ ਦੇ ਵਿਰੋਧ ’ਚ ਸਹਿਦੇਵ ਮਾਰਕੀਟ ਦੇ ਦੁਕਾਨਦਾਰਾਂ ਨੇ...
  • 101 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਦੇ ਤਹਿਤ 101 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab weather update
    ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ...
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
Trending
Ek Nazar
two floats from sikhs of america included in national parade

ਅਮੈਰਿਕਨ ਅਜ਼ਾਦੀ ਦਿਹਾੜੇ ’ਤੇ ਕੱਢੀ ਨੈਸ਼ਨਲ ਪਰੇਡ ’ਚ ਸਿੱਖਸ ਆਫ ਅਮੈਰਿਕਾ ਦੇ ਦੋ...

big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਗੈਜੇਟ ਦੀਆਂ ਖਬਰਾਂ
    • iphone 17 pro max first look front
      iPhone 17 Pro Max : First Look ਆਈ ਸਾਹਮਣੇ ਤੇ ਜਾਣੋ Features
    • google users beware
      Google Users ਸਾਵਧਾਨ! Computers 'ਚੋਂ ਚੋਰੀ ਹੋ ਸਕਦੈ ਤੁਹਾਡਾ Personal data
    • dot s big action
      ਹੁਣ Fake SIM ਵੇਚਣ ਵਾਲਿਆਂ ਦੀ ਖ਼ੈਰ ਨਹੀਂ! Telecom ਵਿਭਾਗ ਨੇ ਚੁੱਕਿਆ ਵੱਡਾ...
    • you can also earn money from telegram
      Telegram ਤੋਂ ਵੀ ਕਮਾ ਸਕੋਗੇ ਪੈਸੇ! ਬਸ ਕਰਨਾ ਪਵੇਗਾ ਇਹ ਕੰਮ
    • electric car will run for 3 000 km on single charge
      ਸਿੰਗਲ ਚਾਰਜ 'ਤੇ 3,000 ਕਿਲੋਮੀਟਰ ਤੱਕ ਚੱਲੇਗੀ ਇਲੈਕਟ੍ਰਿਕ ਕਾਰ, ਕੰਪਨੀ ਦਾ...
    • samsung phone prices dropped
      Samsung ਦੇ ਇਸ ਧਾਕੜ Phone ਦੀਆਂ ਡਿੱਗੀਆਂ ਕੀਮਤਾਂ! ਕੀਮਤ ਜਾਣ ਹੋ ਜਾਓਗੇ ਹੈਰਾਨ
    • electric scooter will run for 75000 km
      ਬਿਨਾਂ ਟੈਨਸ਼ਨ 75,000 ਕਿਲੋਮੀਟਰ ਚੱਲੇਗਾ ਇਹ ਸਕੂਟਰ! ਪਹਿਲਾ ਵਾਰ ਅਜਿਹਾ ਆਫ਼ਰ
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • iphone users beware
      iPhone Users ਸਾਵਧਾਨ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
    • don t ai blindly trust chatgpt
      ਸਾਵਧਾਨ! ChatGPT 'ਤੇ ਅੱਖਾਂ ਬੰਦ ਕਰਕੇ ਨਾ ਕਰੋ ਵਿਸ਼ਵਾਸ਼! ਨਹੀਂ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +