helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, MAR 06, 2025
ਦੁਨੀਆ ਦੀ ਸਭ ਤੋਂ ਬਜ਼ੁਰਗ ਮਹਿਲਾ ਨਾਈ ਦੀ ਚੋਣ,...
ਪੰਜਾਬ ਲਈ ਖ਼ਤਰੇ ਦੀ ਘੰਟੀ, ਨਵੀਂ ਮੁਸੀਬਤ 'ਚ ਘਿਰੇ...
ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਟਰੱਕ ਨਾਲ ਟਕਰਾਈ...
ਪੰਜਾਬ ਵਿਚ ਬਣਨਗੀਆਂ ਨਵੀਂ ਅਰਬਨ ਅਸਟੇਟਾਂ, ਸਰਕਾਰ...
ਪੰਜਾਬ
ਮਨੋਰੰਜਨ
Photos
Videos
ਗੈਜੇਟ ਡੈਸਕ—ਐੱਚ.ਐੱਮ.ਡੀ. ਗਲੋਬਲ ਨੇ ਭਾਰਤ 'ਚ ਆਪਣੇ ਆਗਾਮੀ ਫੋਨ ਨੋਕੀਆ 2.4 ਨੂੰ ਲੈ ਕੇ ਟੀਜ਼ਰ ਜਾਰੀ ਕੀਤਾ ਹੈ। ਨੋਕੀਆ 2.4 ਦੀ ਲਾਂਚਿੰਗ ਭਾਰਤ 'ਚ 26 ਨਵੰਬਰ ਨੂੰ ਹੋਵੇਗੀ। ਨੋਕੀਆ 2.4 ਨੂੰ ਇਸ ਸਾਲ ਸਤੰਬਰ 'ਚ ਯੂਰਪ 'ਚ ਨੋਕੀਆ 3.4 ਨਾਲ ਲਾਂਚ ਕੀਤਾ ਗਿਆ ਹੈ। ਫੋਨ 'ਚ ਵਾਟਰਡਰਾਪ ਪੰਚਹੋਲ ਡਿਸਪਲੇਅ ਹੈ। ਇਸ ਤੋਂ ਇਲਾਵਾ ਡਿਊਲ ਰੀਅਰ ਕੈਮਰਾ ਸੈਟਅਪ ਵੀ ਹੈ।
ਫੋਨ ਦੇ ਬੈਕ ਪੈਨਲ 'ਤੇ ਫਿੰਗਰਪ੍ਰਿੰਟ ਸੈਂਸਰ ਵੀ ਦਿੱਤਾ ਗਿਆ ਹੈ। ਨੋਕੀਆ ਮੋਬਾਇਲ ਇੰਡੀਆ ਦੇ ਟਵਿਟਰ ਹੈਂਡਲ ਤੋਂ 14 ਸੈਕਿੰਡ ਦੀ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ ਜਿਸ 'ਚ ਨੋਕੀਆ 2.4 ਦਾ ਬੈਕ ਪੈਨਲ ਦਿਖ ਰਿਹਾ ਹੈ। ਨੋਕੀਆ 2.4 ਦੀ ਕੀਮਤ ਨੂੰ ਲੈ ਕੇ ਕੰਪਨੀ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਪਰ ਉਮੀਦ ਕੀਤੀ ਜਾ ਰਹੀ ਹੈ ਕਿ ਭਾਰਤੀ ਬਾਜ਼ਾਰ 'ਚ ਨੋਕੀਆ 2.4 ਦੀ ਕੀਮਤ 12,000 ਰੁਪਏ ਦੇ ਕਰੀਬ ਹੋਵੇਗੀ। ਇਹ ਵੀ ਪੜ੍ਹੋ:- ਜਰਮਨੀ ਦੀ ਸਰਕਾਰ ਨੇ ਆਲਸੀ ਲੋਕਾਂ ਨੂੰ ਮਹਾਮਾਰੀ ਦੇ ਦੌਰ 'ਚ ਦੱਸਿਆ 'ਨਾਇਕ'
The countdown has begun. Only 10 days to go for the big reveal. Stay tuned.#OnlyGadgetYouNeed pic.twitter.com/4itc8Xu84z — Nokia Mobile India (@NokiamobileIN) November 16, 2020
The countdown has begun. Only 10 days to go for the big reveal. Stay tuned.#OnlyGadgetYouNeed pic.twitter.com/4itc8Xu84z
ਸਪੈਸੀਫਿਕੇਸ਼ਨਸ ਫੋਨ 'ਚ ਡਿਊਲ ਸਿਮ ਸਪੋਰਟ ਹੈ। ਇਸ ਤੋਂ ਇਲਾਵਾ ਇਸ 'ਚ ਐਂਡ੍ਰਾਇਡ 10 ਦਿੱਤਾ ਗਿਆ ਹੈ। ਫੋਨ 'ਚ 6.5 ਇੰਚ ਦੀ ਐੱਚ.ਡੀ. ਪਲੱਸ ਡਿਸਪਲੇਅ ਹੈ ਜਿਸ ਦਾ ਸਕਰੀਨ ਰੈਜੋਲਿਉਸ਼ਨ 720x1600 ਪਿਕਸਲ ਹੈ। ਨੋਕੀਆ ਦੇ ਇਸ ਫੋਨ 'ਚ ਮੀਡੀਆਟੇਕ ਦਾ ਆਕਟਾਕੋਰ ਹੀਲੀਓ ਪੀ22 ਪ੍ਰੋਸੈਸਰ, 3ਜੀ.ਬੀ. ਤੱਕ ਰੈਮ ਅਤੇ 64 ਜੀ.ਬੀ. ਤੱਕ ਦੀ ਸਟੋਰੇਜ਼ ਦਿੱਤੀ ਗਈ ਹੈ ਜਿਸ ਨੂੰ ਮੈਮੋਰੀ ਕਾਰਡ ਰਾਹੀਂ ਵਧਾਇਆ ਜਾ ਸਕਦਾ ਹੈ।
ਨੋਕੀਆ 2.4 ਦਾ ਕੈਮਰਾ ਕੈਮਰੇ ਦੀ ਗੱਲ ਕਰੀਏ ਤਾਂ ਨੋਕੀਆ ਦੇ ਇਸ ਫੋਨ 'ਚ ਡਿਊਲ ਰੀਅਰ ਕੈਮਰਾ ਸੈਟਅਪ ਹੈ ਜਿਸ 'ਚ ਮੇਨ ਲੈਂਸ 13 ਮੈਗਾਪਿਕਸਲ ਦਾ ਅਤੇ ਦੂਜਾ ਲੈਂਸ 2 ਮੈਗਾਪਿਕਸਲ ਦਾ ਹੈ ਜੋ ਇਕ ਡੈਪਥ ਸੈਂਸਰ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਇਸ 'ਚ 5 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਫੋਨ ਨੂੰ ਪਾਵਰ ਦੇਣ ਲਈ ਇਸ 'ਚ 4500 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ। ਇਹ ਵੀ ਪੜ੍ਹੋ:-'ਇਸ ਸਾਲ ਦੇ ਆਖਿਰ ਜਾਂ ਅਗਲੇ ਸਾਲ ਦੀ ਸ਼ੁਰੂਆਤ 'ਚ ਉਪਲੱਬਧ ਹੋ ਜਾਵੇਗਾ ਕੋਵਿਡ ਟੀਕਾ'
2022 ਤਕ ਫੋਲਡੇਬਲ ਆਈਫੋਨ ਲਾਂਚ ਕਰ ਸਕਦੀ ਹੈ ਐਪਲ
Stories You May Like
ਜਲੰਧਰ 'ਚ ਇਕ ਵਾਰ ਫਿਰ ਤੋਂ Gas Leak! ਮਚ ਗਈ ਹਫ਼ੜਾ-ਦਫ਼ੜੀ
ਕਸ਼ਮੀਰ ਬਾਰੇ ਜੈਸ਼ੰਕਰ ਦੀਆਂ ਟਿੱਪਣੀਆਂ 'ਤੇ ਪਾਕਿਸਤਾਨ ਦਾ ਬੇਤੁਕਾ ਬਿਆਨ
ਹੁਣ ਫਰਾਂਸ ਦੇਵੇਗਾ ਯੂਕ੍ਰੇਨ ਨੂੰ ਫੌਜੀ ਖੁਫੀਆ ਜਾਣਕਾਰੀ
ਰੂਸ ਨੇ ਜ਼ੇਲੇਂਸਕੀ ਦੇ ਜੱਦੀ ਸ਼ਹਿਰ 'ਤੇ ਦਾਗੀ ਮਿਜ਼ਾਈਲ , ਚਾਰ ਲੋਕਾਂ ਦੀ ਮੌਤ
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
ਰਮਜ਼ਾਨ ਦੌਰਾਨ ਫਲਸਤੀਨੀਆਂ ਲਈ 'ਚੈਰਿਟੀ ਰਸੋਈ' ਬਣੀ ਉਮੀਦ ਦੀ ਕਿਰਨ
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ
ਸਰਕਾਰੀ ਸੰਪੱਤੀਆਂ ਵੇਚਣ ਦੀ ਯੋਜਨਾ 'ਤੇ ਟਰੰਪ ਪ੍ਰਸ਼ਾਸਨ ਦਾ ਯੂਟਰਨ
ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ...
ਕੈਨੇਡਾ ਦਾ PM ਚੁਣੇ ਜਾਣ 'ਤੇ ਭਾਰਤ ਨਾਲ ਸਬੰਧ ਮੁੜ ਕਰਾਂਗਾ ਬਹਾਲ : ਕਾਰਨੀ
ਟਰੰਪ ਪ੍ਰਸ਼ਾਸਨ ਦੀ ਨਵੀਂ ਯੋਜਨਾ ਨਾਲ 80,000 ਕਰਮਚਾਰੀਆਂ 'ਤੇ ਲਟਕੀ ਤਲਵਾਰ
Trump 'ਤੇ ਟਿੱਪਣੀ ਕਰਨਾ ਨਿਊਜ਼ੀਲੈਂਡ ਦੇ ਡਿਪਲੋਮੈਟ ਨੂੰ ਪਿਆ ਮਹਿੰਗਾ, ਗੁਆਈ...
ਮਸ਼ਹੂਰ ਅਦਾਕਾਰਾ ਦੇ ਘਰ ਛਾਪਾ, 17 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ
ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
2025 'ਚ ਔਰਤਾਂ ਲਈ 48% ਵਧਣਗੇ ਰੁਜ਼ਗਾਰ ਦੇ ਮੌਕੇ
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
ਸੰਬੋਧਨ 'ਚ Trump ਨੇ ਇਨ੍ਹਾਂ ਕਾਰਵਾਈਆਂ ਦਾ ਲਿਆ ਕ੍ਰੈਡਿਟ
ਅਮਰੀਕੀ ਕਾਂਗਰਸਮੈਨ ਅਲ ਗ੍ਰੀਨ ਨੇ ਟਰੰਪ ਦੇ ਭਾਸ਼ਣ 'ਚ ਪਾਇਆ ਵਿਘਨ
Subscribe Now!