Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    1:11:12 PM

  • ludhiana by election  time for counting of votes changed

    ਲੁਧਿਆਣਾ ਜ਼ਿਮਨੀ ਚੋਣ : ਵੋਟਾਂ ਦੀ ਗਿਣਤੀ ਦਾ ਸਮਾਂ...

  • us cities on high alert

    ਈਰਾਨੀ ਪ੍ਰਮਾਣੂ ਸਥਾਨਾਂ 'ਤੇ ਹਮਲੇ ਮਗਰੋਂ ਅਮਰੀਕਾ...

  • gold has become so cheap in a week

    ਇਕ ਹਫਤੇ 'ਚ ਇੰਨਾ ਸਸਤਾ ਹੋਇਆ ਸੋਨਾ, ਜਾਣੋ ਹੁਣ...

  • bullets fired due to plot  major action taken against ias

    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • 'ਵਾਲੇਟ' ਰਖੇਗਾ ਤੁਹਾਡੇ ਪਰਸ ਦਾ ਧਿਆਨ

GADGETS News Punjabi(ਗੈਜੇਟ)

'ਵਾਲੇਟ' ਰਖੇਗਾ ਤੁਹਾਡੇ ਪਰਸ ਦਾ ਧਿਆਨ

  • Updated: 04 Jan, 2017 11:07 AM
ਜਲੰਧਰ
now wallet will take care of your purse
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਅਕਸਰ ਲੋਕਾਂ ਦੇ ਨਾਲ ਅਜਿਹਾ ਹੁੰਦਾ ਹੈ ਕਿ ਉਹ ਕਿਸੇ ਚੀਜ਼ (ਪਰਸ, ਚਾਬੀ ਆਦਿ) ਨੂੰ ਰੱਖ ਕੇ ਭੁੱਲ ਜਾਂਦੇ ਹਨ ਅਤੇ ਯਾਦ ਨਹੀਂ ਆਉਂਦਾ ਕਿ ਉਸ ਵਸਤੂ ਨੂੰ ਕਿੱਥੇ ਰੱਖਿਆ ਸੀ। ਜੇਕਰ ਤੁਸੀਂ ਉਨ੍ਹਾਂ ਲੋਕਾਂ 'ਚੋਂ ਹੋ ਜੋ ਆਪਣਾ ਪਰਸ ਜਾਂ ਚਾਬੀਆਂ ਰੱਖ ਕੇ ਭੁੱਲ ਜਾਂਦੇ ਹੋ ਤਾਂ ਸਟਾਰਟਅਪ ਕੰਪਨੀ ਟ੍ਰੈਕਆਰ (TrackR) ਨੇ ਦੋ ਗੈਜੇਟ ਲਾਂਚ ਕੀਤੇ ਹਨ ਜੋ ਤੁਹਾਡੇ ਪਰਸ ਅਤੇ ਚਾਬੀਆਂ ਦਾ ਧਿਆਨ ਰੱਖੇਗਾ। ਟ੍ਰੈਕਆਰ 'ਵਾਲੇਟ 2.0' ਦੀ ਗੱਲ ਕਰੋ ਤਾਂ ਤੁਸੀਂ ਇਸ ਪਰਸ 'ਚ ਰੱਖ ਸਕਦੇ ਹੋ। ਇਥੇ ਬਲਿਊਟੂਥ, ਕਰਾਊਡ ਜੀ. ਪੀ. ਐੱਸ ਦੇ ਜ਼ਰੀਏ ਯੂਜ਼ਰ ਦੀ ਮਦਦ ਕਰਦਾ ਹੈ।
ਕ੍ਰੇਡਿਟ ਕਾਰਡ ਵਰਗਾ ਡਿਜ਼ਾਇਨ
ਵਾਲੇਟ 2.0 ਟ੍ਰੈਕਆਰ ਦਾ ਨਵਾਂ ਵਜ਼ਨ ਹੈ ਜਿਸ 'ਚ ਸੁਧਾਰ ਕੀਤਾ ਗਿਆ ਹੈ। ਕ੍ਰੈਡਿਟ ਕਾਰਡ ਦੇ ਆਕਾਰ ਤੇ ਡਿਜ਼ਾਇਨ ਵਾਲੇ ਇਸ ਗੈਜੇਟ ਨੂੰ ਆਪਣੇ ਪਰਸ 'ਚ ਰੱਖਿਆ ਜਾ ਸਕਦਾ ਹੈ। ਕੰਪਨੀ ਦਾ ਦਾਅਵਾ ਹੈ ਕਿ ਇਥੇ ਸਭ ਤੋਂ ਪਤਾ (ਮਹਿਜ 2 ਐੱਮ. ਐੱਮ) ਫਾਈਡਰ ਗੈਜੇਟ ਹਨ।
ਬਲਿਊ ਟੁੱਥ ਲੱਭੇਗਾ ਗੁੰਮ ਹੋਈ ਵਸਤੂ
ਹੋਰ ਟ੍ਰੈਕਆਰ ਪ੍ਰੋਡਕਟਸ ਦੀ ਤਰ੍ਹਾਂ ਟ੍ਰੈਕਆਰ ਵਾਲੇਟ 2.0 ਵੀ 100 ਫੁੱਟ ਦੀ ਦੂਰੀ ਨਾਲ ਤੁਹਾਡੇ ਪਰਸ ਨੂੰ ਟ੍ਰੈਕ ਕਰ ਲਵੇਗਾ। ਜਿਸ ਦੇ ਲਈ ਬਲਿਊਟੁਥ ਟੈਕਨਾਲੋਜੀ ਮਦਦ ਕਰੇਗਾ।
ਇਸ ਦੇ ਨਾਲ ਹੀ 100 ਫੁੱਟ ਦੀ ਦੂਰੀ ਨੂੰ ਪਾਰ ਕਰਦੇ ਹੀ ਜਿਥੇ ਗੈਜੇਟ ਹੋਰ ਕਰਾਊਡ ਸੋਰਸਡ ਨੈਟਵਰਕ ਦਾ ਸਹਾਰਾ ਲੈਂਦੇ ਹੋਏ ਤੁਹਾਡੇ ਪਰਸ ਨੂੰ ਲੱਭਣ 'ਚ ਮਦਦ ਕਰਦੇ ਹਨ।
ਰਿਪਲੇਅਸੇਬਲ ਬੈਟਰੀ
ਮਹਿਜ 2 ਐੱਮ. ਐੱਮ. ਪਤਲਾ ਹੋਣ ਦੇ ਬਾਵਜੂਦ ਵੀ ਵਾਲੇਟ 2.0 'ਚ ਟ੍ਰੈਕਆਰ ਦੇ ਪਹਿਲੇ ਪਹਿਲੇ ਵਾਲੇ ਵਜ਼ਨ ਦੇ ਸਾਰੇ ਫੀਚਰਸ ਮੌਜੂਦ ਹਨ। ਜਿਸ ਨਾਲ ਯੂਜ਼ਰ ਰਿਪਲੇਅਸੇਬਲ ਬੈਟਰੀਜ਼ ਵੀ ਸ਼ਾਮਲ ਹਨ। ਰਿਪਲੇਅਸੇਬਲ ਬੈਟਰੀ ਇਸ ਗੈਜੇਟ ਫਾਇਦਾ ਵੀ ਹੈ ਕਿਉਂਕਿ ਬੈਟਰੀ ਖਤਮ ਹੋਣ 'ਤੇ ਤੁਹਾਨੂੰ ਇਸ ਗੈਜੇਟ ਨੂੰ ਨਹੀਂ ਬਲਕਿ ਬੈਟਰੀ ਨੂੰ ਰਿਪਲੇਸ ਕਰਨਾ ਹੋਵੇਗਾ।
ਕੀਮਤ
ਵਾਲੇਟ 2.0 ਦੀ ਕੀਮਤ 29.99 ਡਾਲਰ (ਲਗਭਗ 2045 ਰੁਪਏ) ਹੈ ਅਤੇ ਇਸ ਫਰਵਰੀ ਦੇ ਅੰਤ ਤੱਕ ਲਾਂਚ ਕੀਤਾ ਜਾ ਸਕਦਾ ਹੈ।
ਟ੍ਰੈਕ ਆਰ ਪਿਕਸਲ: ਇਸਦੇ ਇਲਾਵਾ ਕੰਪਨੀ ਨੇ ਟ੍ਰੈਕਆਰ ਬ੍ਰਾਵੋ (ਟ੍ਰੈਕਡਿਵਾਈਸ) ਦੇ ਸਸਤੇ ਵਜ਼ਨ ਟ੍ਰੈਕਆਰ ਪਿਕਸਲ ਨੂੰ ਵੀ ਲਾਂਚ ਕੀਤਾ ਹੈ। ਪਲਾਸਟਿਕ ਤੋਂ ਬਣਿਆ ਇਹ ਡਿਵਾਈਸ ਵੀ ਇਕ ਟ੍ਰੈਕ ਦੇ ਰੂਪ 'ਚ ਇਸਤੇਮਾਲ ਹੁੰਦਾ ਹੈ ਪਰ ਕੀਮਤ ਘੱਟ (24.99 ਡਾਲਰ ਲਗਭਗ 1700 ਰੁਪਏ) ਇਸਨੂੰ ਚੇਨ ਦੀ ਤਰ੍ਹਾਂ ਚਾਬੀ ਨਾਲ ਲਗਾ ਸਕਦੇ ਹੋ।

  • ਵਾਲੇਟ
  • ਪਰਸ
  • Credit card
  • Trackr wallet
  • Devices

ਟਾਟਾ ਨੇ ਭਾਰਤ 'ਚ ਲਾਂਚ ਕੀਤਾ Xenon Yodha ਪਿਕ-ਅਪ ਟਰੱਕ

NEXT STORY

Stories You May Like

  • read this news to avoid the heat
    ਪੰਜਾਬੀਓ ਗਰਮੀ ਤੋਂ ਬੱਚਣ ਲਈ ਪੜ੍ਹੋ ਇਹ ਖ਼ਬਰ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • keep these things in mind while donating blood
    Blood donation ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
  • keep these things in mind when preparing vegetables
    ਗਰਮੀਆਂ 'ਚ ਸਬਜ਼ੀ ਬਣਾਉਂਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
  • cancer will remain far away
    ਕੈਂਸਰ ਰਹੇਗਾ ਕੋਹਾਂ ਦੂਰ, ਬਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • the right time to post a video on instagram
    Instagram 'ਤੇ Video post ਕਰਨ ਦਾ ਕੀ ਹੈ ਸਹੀ ਸਮਾਂ ? ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • be careful when downloading play store apps
    Play Store ਤੋਂ Apps ਨੂੰ Downloads ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
  • vastu tips take care of these things problems stay away
    ਵਾਸਤੂ ਟਿਪਸ : ਇਨ੍ਹਾਂ ਗੱਲਾਂ ਦਾ ਰੱਖੋਗੇ ਧਿਆਨ ਤਾਂ ਪਰੇਸ਼ਾਨੀਆਂ ਰਹਿਣਗੀਆਂ ਦੂਰ
  • people advised to exercise caution amid heatwave
    'ਲੂ' ਚੱਲਣ ਦਰਮਿਆਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਹਦਾਇਤ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • bullets fired due to plot  major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
  • monsoon arrives in punjab
    ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ
  • highway  accident  death
    ਜਲੰਧਰ-ਅੰਮ੍ਰਿਤਸਰ ਰੋਡ 'ਤੇ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ
  • the only brother of four sisters dies in a road accident
    ਚਾਰ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਮੌਤ
  • firing in jalandhar
    ਜਲੰਧਰ 'ਚ IAS ਦੇ ਗੰਨਮੈਨ ਨੇ ਕੀਤੀ ਫ਼ਾਇਰਿੰਗ!
Trending
Ek Nazar
beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

iranian military drone chief killed

ਮਾਰਿਆ ਗਿਆ ਈਰਾਨੀ ਫੌਜ ਦਾ ਡਰੋਨ ਮੁਖੀ ਅਤੇ ਕੋਰ ਕਮਾਂਡਰ

foreign minister of iran statement

ਅਮਰੀਕਾ ਦਾ ਜੰਗ 'ਚ ਸ਼ਾਮਲ ਹੋਣਾ 'ਸਾਰਿਆਂ ਲਈ ਹੋਵੇਗਾ ਖ਼ਤਰਨਾਕ'

billions of login details leaked

ਦੁਨੀਆ ਭਰ ਦੇ ਅਰਬਾਂ ਪਾਸਵਰਡ ਲੀਕ; ਗੂਗਲ, ​​ਫੇਸਬੁੱਕ ਅਤੇ ਐਪਲ ਤੱਕ ਦੇ ਯੂਜ਼ਰਸ...

teacher fell in love auto driver

ਜਿਸ ਨਾਲ ਸਕੂਲ ਜਾਂਦੀ ਦੀ ਅਧਿਆਪਕ, ਉਸੇ ਨਾਲ ਪਾਈ ਪਿਆਰ ਦੀ ਪੀਂਝ, ਫਿਰ...

evacuating all indian citizens present in iran

ਈਰਾਨ 'ਚ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਬਾਹਰ ਕੱਢਣ ਦਾ ਆਪਰੇਸ਼ਨ ਜਾਰੀ

yoga day celebrations in china

ਚੀਨ 'ਚ ਹਜ਼ਾਰਾਂ ਲੋਕ ਯੋਗ ਦਿਵਸ ਸਮਾਰੋਹ 'ਚ ਹੋਏ ਸ਼ਾਮਲ

pakistani minister threatens to dissolve provincial assembly

ਪਾਕਿਸਤਾਨੀ ਮੰਤਰੀ ਨੇ ਸੂਬਾਈ ਅਸੈਂਬਲੀ ਭੰਗ ਕਰਨ ਦੀ ਦਿੱਤੀ ਚੇਤਾਵਨੀ

for the first time in punjab brick kilns closed for 7 months

ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਗੈਜੇਟ ਦੀਆਂ ਖਬਰਾਂ
    • features of this powerful phone leaked before launch
      ਲਾਂਚ ਤੋਂ ਪਹਿਲਾਂ ਲੀਕ ਹੋਏ ਇਸ ਧਾਕੜ Phone ਦੇ Features!
    • vivo s amazing phone launched
      50MP ਕੈਮਰਾ ਤੇ 5500mAh ਦੀ ਬੈਟਰੀ ਨਾਲ Vivo ਦਾ ਸ਼ਾਨਦਾਰ ਫੋਨ ਹੋਇਆ ਲਾਂਚ !...
    • at what temperature should ac be operated in rain
      ਬਾਰਿਸ਼ 'ਚ AC ਨੂੰ 24°C ਤੋਂ 28°C ਵਿਚਕਾਰ ਕਿਸ ਟੈਂਪ੍ਰੇਚਰ 'ਤੇ ਚਲਾਉਣਾ...
    • elon musk planning to launch x super app
      ਸੈਟੇਲਾਈਟ ਇੰਟਰਨੈੱਟ ਮਗਰੋਂ ਡਿਜੀਟਲ ਪੇਮੈਂਟ ਦੀ ਦੁਨੀਆ 'ਚ ਤਹਿਲਕਾ ਮਚਾਉਣਗੇ...
    • samsung 5g phone price drop
      ਅੱਧੇ ਰੇਟ 'ਤੇ ਮਿਲ ਰਿਹੈ Samsung ਦਾ ਇਹ ਫਲੈਗਸ਼ਿਪ ਸਮਾਰਟਫੋਨ!
    • airtel saved 61 lakh people from online fraud
      Airtel ਨੇ ਕਰ'ਤਾ ਕਮਾਲ, 61 ਲੱਖ ਲੋਕਾਂ ਨੂੰ ਔਨਲਾਈਨ ਧੋਖਾਧੜੀ ਤੋਂ ਬਚਾਇਆ
    • 16 billion password leak
      Google, Apple ਤੇ Facebook ਯੂਜ਼ਰਜ਼ ਦਾ ਡਾਟਾ ਖ਼ਤਰੇ 'ਚ! ਲੀਕ ਹੋ ਗਏ 16 ਅਰਬ...
    • be careful when downloading play store apps
      Play Store ਤੋਂ Apps ਨੂੰ Downloads ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
    • mercedes benz customers the company has recalled these s
      Mercedes-benz ਦੇ ਗਾਹਕਾਂ ਲਈ ਵੱਡੀ ਖ਼ਬਰ, ਕੰਪਨੀ ਨੇ ਇਨ੍ਹਾਂ ਮਾਡਲਾਂ ਨੂੰ...
    • the iphone will change everything
      iPhone : ਬਦਲ ਜਾਵੇਗਾ ਸਭ ਕੁਝ! ਹੁਣ ਮਿਲੇਗੀ New Look ਤੇ Updated ਕੈਮਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +