Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    5:32:30 PM

  • bjp leader dies in horrific accident in punjab

    ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ,...

  • major accident occurred while charging mobile phone

    ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ!...

  • sri lanka court

    15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ...

  • bjp state incharges co incharges nitin nabin

    ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਸੁਰੱਖਿਅਤ ਨਹੀਂ ਹਨ ਪੁਰਾਣੇ ਸਮਾਰਟਫੋਨਜ਼, ਵਧਿਆ ਡਾਟਾ ਚੋਰੀ ਤੇ ਜਾਸੂਸੀ ਦਾ ਖਤਰਾ

GADGETS News Punjabi(ਗੈਜੇਟ)

ਸੁਰੱਖਿਅਤ ਨਹੀਂ ਹਨ ਪੁਰਾਣੇ ਸਮਾਰਟਫੋਨਜ਼, ਵਧਿਆ ਡਾਟਾ ਚੋਰੀ ਤੇ ਜਾਸੂਸੀ ਦਾ ਖਤਰਾ

  • Updated: 24 Jan, 2020 03:06 PM
Gadgets
old smartphone is not safe you could be on risk of hacking
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਪੁਰਾਣੇ ਸਮਾਰਟਫੋਨਜ਼ ਦਾ ਇਸਤੇਮਾਲ ਕਰਨਾ ਖਤਰਨਾਕ ਹੋ ਸਕਦਾ ਹੈ। ਸਾਈਬਰ ਮਾਹਿਰਾਂ ਦਾ ਕਹਿਣਾ ਹੈ ਕਿ ਜੋ ਲੋਕ ਪੁਰਾਣੇ ਸਮਾਰਟਫੋਨ ਮਾਡਲਸ ਦਾ ਇਸਤੇਮਾਲ ਕਰ ਰਹੇ ਹਨ, ਉਨ੍ਹਾਂ ਨੂੰ ਨਵਾਂ ਫੋਨ ਖਰੀਦਣਾ ਚਾਹੀਦਾ ਹੈ। ਯੂਨਾਈਟਿਡ ਕੰਗਡਮ ਦੇ ਇਕ ਅਖਬਾਰ ‘ਦਿ ਸਨ’ ਦੀ ਰਿਪੋਰਟ ਮੁਤਾਬਕ ਜੋ ਲੋਕ ਪੁਰਾਣੇ ਸਮਾਰਟਫੋਨਜ਼ ਦਾ ਇਸਤੇਮਾਲ ਕਰ ਰਹੇ ਹਨ, ਹੈਕਰ ਉਨ੍ਹਾਂ ਦੇ ਫੋਨ ਦੀ ਜਾਸੂਸੀ ਕਰ ਕੇ ਗੁੱਪਤ ਜਾਣਕਾਰੀ ’ਤੇ ਆਪਣਾ ਹੱਥ ਸਾਫ ਕਰ ਰਹੇ ਹਨ। 
- ਪੁਰਾਣਾ ਸਮਾਰਟਫੋਨ ਕਹਿਣ ਦਾ ਮਤਲਬ ਹੈ ਕਿ ਜਿਨ੍ਹਾਂ ਫੋਨਜ਼ ’ਚ ਇਕ ਜਾਂ ਦੋ ਸਾਲ ਤੋਂ ਸਾਫਟਵੇਅਰ ਅਪਡੇਟ ਨਹੀਂ ਆਈ। ਅਜਿਹੇ ਸਮਾਰਟਫੋਨਜ਼ ਦਾ ਇਸਤੇਮਾਲ ਕਰਨਾ ਖਤਰੇ ਤੋਂ ਖਾਲ੍ਹੀ ਨਹੀਂ ਹੈ। 

ਇੰਝ ਡਾਟਾ ਚੋਰੀ ਕਰ ਸਕਦੇ ਹਨ ਹੈਕਰ
ਫੋਨ ਮਾਜਲ ਦੇ ਪੁਰਾਣੇ ਹੋਣ ’ਤੇ ਕੰਪਨੀਆਂ ਉਨ੍ਹਾਂ ’ਚ ਅਪਡੇਟਸ ਦੇਣਾ ਬੰਦ ਕਰ ਦਿੰਦੀਆਂ ਹਨ, ਅਜਿਹੇ ’ਚ ਖਤਰਾ ਵੱਧ ਜਾਂਦਾ ਹੈ। Comparitech ਕੰਪਨੀ ਦੇ ਸਕਿਓਰਿਟੀ ਸਪੈਸ਼ਲਿਸਟ ਬ੍ਰਾਇਨ ਹਿਗਿੰਸ ਨੇ ਕਿਹਾ ਹੈ ਕਿ ਬਿਨਾਂ ਸੁਪੋਰਟ ਵਾਲੇ ਸਾਫਟਵੇਅਰ ਅਤੇ ਡਿਵਾਈਸ ਗਾਹਕਾਂ ਲਈ ਖਤਰਨਾਕ ਹਨ ਕਿਉਂਕਿ ਇਨ੍ਹਾਂ ’ਚ ਸਾਈਬਰ ਅਪਰਾਧੀਆਂ ਤੋਂ ਬਚਣ ਲਈ ਕੋਈ ਪ੍ਰੋਟੈਕਸ਼ਨ ਮੌਜੂਦ ਨਹੀਂ ਹੁੰਦੀ। ਅਜਿਹੇ ’ਚ ਇਨ੍ਹਾਂ ਤਕ ਸੇਂਧਮਾਰੀ ਬੇਹੱਦ ਆਸਾਨ ਹੋ ਜਾਂਦੀ ਹੈ। ਬਿਨਾਂ ਸੁਪੋਰਟ ਵਾਲੇ ਪੁਰਾਣੇ ਸਮਾਰਟਫੋਨ ਦਰਅਸਲ, ਸਾਈਬਰ ਅਪਰਾਧੀਆਂ ਲਈ ਡਾਟਾ ਚੋਰੀ ਦਾ ਖੁੱਲ੍ਹਾ ਸੱਦਾ ਹੁੰਦੇ ਹਨ। ਪੁਰਾਣੇ ਫੋਨ ’ਚੋਂ ਹੈਕਰ ਫੋਟੋ, ਸੋਸ਼ਲ ਮੀਡੀਆ ਨੈੱਟਵਰਕਸ, ਕਾਨਟੈਕਟ ਅਤੇ ਬੈਂਕ ਡੀਟੇਲਸ ਪ੍ਰਾਪਤ ਕਰ ਸਕਦੇ ਹਨ ਜਿਸ ਨਾਲ ਤੁਹਾਨੂੰ ਕਾਫੀ ਨੁਕਸਾਨ ਵੀ ਹੋ ਸਕਦਾ ਹੈ। 

  • old smartphone
  • hacking
  • ਸਮਾਰਟਫੋਨ
  • ਹੈਕਿੰਗ

ਗੂਗਲ ਨੇ ਐਪਲ ਦੇ ਸਫਾਰੀ ਬ੍ਰਾਊਜ਼ਰ ’ਚ ਲੱਭੀ ਵੱਡੀ ਖਾਮੀ

NEXT STORY

Stories You May Like

  • rahul gandhi  bihar  roads  girls  safe
    ਬਿਹਾਰ 'ਚ 7 ਵਜੇ ਤੋਂ ਬਾਅਦ ਕੋਈ ਕੁੜੀ ਸੜਕਾਂ 'ਤੇ ਸੁਰੱਖਿਅਤ ਕਿਉਂ ਨਹੀਂ : ਰਾਹੁਲ ਗਾਂਧੀ
  • investor confidence in gold etf increases   18 billion inflow in august
    Gold ETF 'ਚ ਵਧਿਆ ਨਿਵੇਸ਼ਕਾਂ ਦਾ ਭਰੋਸਾ, ਅਗਸਤ 'ਚ ਆਇਆ 18 ਅਰਬ ਡਾਲਰ ਦਾ ਇਨਫਲੋ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • theft at a 200 year old temple in madhya pradesh
    ਮੱਧ ਪ੍ਰਦੇਸ਼ ਦੇ 200 ਸਾਲ ਪੁਰਾਣੇ ਮੰਦਰ ’ਚ ਚੋਰੀ, ਭਗਵਾਨ ਰਾਮ ਦੀ ਅਸ਼ਟ ਧਾਤੂ ਮੂਰਤੀ ਸਮੇਤ 15 ਮੂਰਤੀਆਂ ਚੋਰੀ
  • global agencies   confidence in india  s economic growth increased
    ਭਾਰਤ ਦੇ ਆਰਥਿਕ ਵਾਧੇ ’ਤੇ ਗਲੋਬਲ ਏਜੰਸੀਆਂ ਦਾ ਭਰੋਸਾ ਵਧਿਆ, ਵਾਧਾ ਦਰ ਦਾ ਅੰਦਾਜ਼ਾ ਵਧਾਇਆ
  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • no charge on upi payments  mdr on larger amounts yet to be decided
    2,000 ਰੁਪਏ ਤੱਕ ਦੇ UPI ਭੁਗਤਾਨ ’ਤੇ ਕੋਈ ਚਾਰਜ ਨਹੀਂ, ਵੱਡੀ ਰਕਮ ’ਤੇ MDR ਅਜੇ ਤੈਅ ਨਹੀਂ
  • rupee gains 13 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਵਧਿਆ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • powerful phones available for under  20 000
      20,000 ਤੋਂ ਘੱਟ ਕੀਮਤ 'ਤੇ ਮਿਲ ਰਹੇ ਧਾਕੜ ਫੋਨ ! ਸੇਲ ਹੋਣ ਜਾ ਰਹੀ ਸ਼ੁਰੂ
    • hmd  s impressive new smartphone is set to launch soon
      HMD ਦਾ ਨਵਾਂ ਸ਼ਾਨਦਾਰ ਸਮਾਰਟਫੋਨ ਜਲਦ ਹੋਣ ਵਾਲੈ ਲਾਂਚ ! ਜਾਣੋ ਫੀਚਰਜ਼
    • airtel will provide free icloud storage service to iphone users
      iPhone users ਨੂੰ ਮੁਫ਼ਤ ਆਈਕਲਾਊਡ ਸਟੋਰੇਜ ਸੇਵਾ ਦੇਵੇਗੀ Airtel
    • counterfeit screen guards will no longer be sold
      ਹੁਣ ਨਹੀਂ ਵਿਕਣਗੇ ਨਕਲੀ ਸਕ੍ਰੀਨ ਗਾਰਡ! 1 ਅਪ੍ਰੈਲ ਤੋਂ BIS ਸਰਟੀਫਿਕੇਸ਼ਨ ਹੋਇਆ...
    • mahindra launches new thar og
      ਮਹਿੰਦਰਾ ਨੇ ਲਾਂਚ ਕੀਤੀ ਨਵੀਂ THAR, ਜਾਣੋ ਫੀਚਰਸ ਤੇ ਕੀਮਤ
    • jio become a technology company  preparing to expand india to the world
      ਟੈਲੀਕਾਮ ਤੋਂ ਅੱਗੇ ਵੱਧ ਕੇ ਤਕਨਾਲੋਜੀ ਕੰਪਨੀ ਬਣ ਰਿਹਾ JIO, ਭਾਰਤ ਨੂੰ ਦੁਨੀਆ...
    • airindia has prepared a new digital platform for entertainment
      AirIndia ਯਾਤਰਾ ਹੋਵੇਗੀ ਮਜ਼ੇਦਾਰ, ਏਅਰਲਾਈਨ ਨੇ ਮਨੋਰੰਜਨ ਲਈ ਤਿਆਰ ਕੀਤਾ ਨਵਾਂ...
    • first robbery of iphone 18 pro in the country
      ਦੇਸ਼ 'ਚ iPhone 18 Pro ਦੀ ਪਹਿਲੀ ਲੁੱਟ ! ਲੁਟੇਰਿਆਂ ਨੇ ਕੁੜੀ ਨੂੰ ਗੱਲਾਂ 'ਚ...
    • recharge plans  mobile  telecom companies  trai
      ਮਹਿੰਗੇ ਰੀਚਾਰਜ ਪਲਾਨਜ਼ ਦੀ ਹੋਵੇਗੀ ਛੁੱਟੀ ! TRAI ਨੇ ਟੈਲੀਕਾਮ ਕੰਪਨੀਆਂ ਨੂੰ...
    • bike insurance
      ਕੀ ਚੀਜ਼ ਇੱਕ ਵਿੱਤੀ ਤੌਰ 'ਤੇ ਤਿਆਰ ਬਾਈਕ ਰਾਈਡਰ ਨੂੰ ਇੱਕ ਗੈਰ-ਤਿਆਰ ਰਾਈਡਰ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +