Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    2:16:40 PM

  • manish tewari  s big statement after pictures of conversation with pm modi

    PM ਮੋਦੀ ਨਾਲ ਗੱਲਬਾਤ ਦੀਆਂ ਤਸਵੀਰਾਂ ਮਗਰੋਂ ਮਨੀਸ਼...

  • pm modi visit to jalandhar  land of doaba has become a   launching pad   for bjp

    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਦੀ ਧਰਤੀ ਬਣੀ...

  • july 22 punjab highway organizations

    22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ,...

  • punjab police  s major operation

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • 15,000 ਸਸਤਾ ਮਿਲ ਰਿਹਾ OnePlus ਦਾ ਸ਼ਾਨਦਾਰ Phone ! ਜਾਣੋ ਕੀ ਹੈ ਪੂਰੀ ਡੀਲ

GADGETS News Punjabi(ਗੈਜੇਟ)

15,000 ਸਸਤਾ ਮਿਲ ਰਿਹਾ OnePlus ਦਾ ਸ਼ਾਨਦਾਰ Phone ! ਜਾਣੋ ਕੀ ਹੈ ਪੂਰੀ ਡੀਲ

  • Edited By Sunaina,
  • Updated: 18 Jul, 2026 11:51 AM
Gadgets
oneplus s amazing phone is available for 15 000 rupees cheaper
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - ਪਿਛਲੇ ਸਾਲ ਲਾਂਚ ਕੀਤੇ ਗਏ OnePlus ਦੇ ਫਲੈਗਸ਼ਿਪ ਫੋਨ ਦੀ ਕੀਮਤ ਘਟਾ ਦਿੱਤੀ ਗਈ ਹੈ। ਇਹ OnePlus ਫੋਨ ਇਸਦੀ ਲਾਂਚ ਕੀਮਤ ਤੋਂ 15,000 ਰੁਪਏ ਤੱਕ ਘੱਟ ਕੀਮਤ 'ਤੇ ਖਰੀਦਿਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਫੋਨ ਦੀ ਖਰੀਦ 'ਤੇ ਕੈਸ਼ਬੈਕ ਅਤੇ ਬੈਂਕ ਛੋਟ ਵੀ ਦਿੱਤੀ ਜਾ ਰਹੀ ਹੈ। ਇਹ ਚੀਨੀ ਬ੍ਰਾਂਡ ਫੋਨ Qualcomm Snapdragon 8 Elite ਚਿੱਪਸੈੱਟ ਦੇ ਨਾਲ ਆਉਂਦਾ ਹੈ। ਇਸ ਮਹੀਨੇ ਦੇ ਸ਼ੁਰੂ 'ਚ ਹੋਈ ਐਮਾਜ਼ਾਨ ਪ੍ਰਾਈਮ ਡੇਅ ਸੇਲ ਦੌਰਾਨ ਵੀ ਇਹ ਫੋਨ ਬਹੁਤ ਘੱਟ ਕੀਮਤ 'ਤੇ ਉਪਲਬਧ ਸੀ।

OnePlus 13 ਪਿਛਲੇ ਸਾਲ 72,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਲਾਂਚ ਕੀਤਾ ਗਿਆ ਸੀ। ਇਹ ਫੋਨ ਇਸ ਵੇਲੇ ਈ-ਕਾਮਰਸ ਵੈੱਬਸਾਈਟ ਐਮਾਜ਼ਾਨ 'ਤੇ 57,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਸੂਚੀਬੱਧ ਹੈ। ਇਸ ਤੋਂ ਇਲਾਵਾ, 1,739 ਰੁਪਏ ਦਾ ਕੈਸ਼ਬੈਕ ਦਿੱਤਾ ਜਾ ਰਿਹਾ ਹੈ। ਇਹ OnePlus ਫ਼ੋਨ ਤਿੰਨ ਸਟੋਰੇਜ ਵੇਰੀਐਂਟ 'ਚ ਆਉਂਦਾ ਹੈ: 12GB RAM + 256GB, 16GB RAM + 512GB, ਅਤੇ 24GB RAM + 1TB ਸਟੋਰੇਜ। ਇਸ ਤੋਂ ਇਲਾਵਾ, ਇਸ ਫੋਨ 'ਤੇ 33,050 ਰੁਪਏ ਤੱਕ ਦੀ ਐਕਸਚੇਂਜ ਆਫਰ ਵੀ ਉਪਲਬਧ ਹੈ।

OnePlus 13 'ਚ 6.83-ਇੰਚ ਦੀ ਵੱਡੀ AMOLED ਡਿਸਪਲੇਅ ਹੈ। ਜੋ ਕਿ QHD+ ਰੈਜ਼ੋਲਿਊਸ਼ਨ ਨੂੰ ਸਪੋਰਟ ਕਰਦਾ ਹੈ। ਇਸ ਫੋਨ ਦੀ ਡਿਸਪਲੇਅ 120Hz ਰਿਫਰੈਸ਼ ਰੇਟ ਨੂੰ ਸਪੋਰਟ ਕਰਦੀ ਹੈ। ਕੰਪਨੀ ਨੇ ਡਿਸਪਲੇਅ ਸੁਰੱਖਿਆ ਲਈ ਸਿਰੇਮਿਕ ਗਾਰਡ ਦਿੱਤਾ ਹੈ। ਇਹ ਫੋਨ ਇਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਨਾਲ ਲੈਸ ਹੈ। ਇਹ OnePlus ਫੋਨ ਫਲੈਗਸ਼ਿਪ Qualcomm Snapdragon 8 Elite ਚਿੱਪਸੈੱਟ 'ਤੇ ਕੰਮ ਕਰਦੈ, ਜਿਸਦੇ ਨਾਲ 24GB RAM ਅਤੇ 1TB ਸਟੋਰੇਜ ਤੱਕ ਦਾ ਸਪੋਰਟ ਮਿਲੇਗਾ।

ਇਹ OnePlus ਫ਼ੋਨ 6000mAh ਬੈਟਰੀ ਦੁਆਰਾ ਸੰਚਾਲਿਤ ਹੈ ਅਤੇ 100W ਵਾਇਰਡ ਅਤੇ 50W ਵਾਇਰਲੈੱਸ ਚਾਰਜਿੰਗ ਨੂੰ ਸਪੋਰਟ ਕਰਦਾ ਹੈ। ਇਸ ਫੋਨ ਦੇ ਪਿਛਲੇ ਪਾਸੇ ਟ੍ਰਿਪਲ ਕੈਮਰਾ ਸੈੱਟਅਪ ਹੈ। ਇਸ ਫੋਨ 'ਚ 50MP ਦਾ ਮੁੱਖ ਵਾਈਡ-ਐਂਗਲ ਕੈਮਰਾ, 50MP ਦਾ ਟੈਲੀਫੋਟੋ ਕੈਮਰਾ, ਅਤੇ ਇੱਕ ਹੋਰ 500MP ਕੈਮਰਾ ਹੈ। ਇਸ ਫੋਨ 'ਚ ਸੈਲਫੀ ਅਤੇ ਵੀਡੀਓ ਕਾਲਿੰਗ ਲਈ 32MP ਕੈਮਰਾ ਹੈ। ਇਹ ਐਂਡਰਾਇਡ 15 'ਤੇ ਆਧਾਰਿਤ OxygenOS 'ਤੇ ਕੰਮ ਕਰਦਾ ਹੈ।
 

  • OnePlus 13
  • huge discount
  • Amazon offer
  • price
  • features

ਆ ਗਿਆ ਸਭ ਤੋਂ ਸਸਤਾ Recharge plan ! ਮਿਲੇਗੀ ਅਨਲਿਮਿਟਿਡ ਕਾਲਿੰਗ, ਡਾਟਾ ਤੇ Free SMS

NEXT STORY

Stories You May Like

  • samsung s flagship phone is available for 26 999
    26,999 'ਚ ਮਿਲ ਰਿਹਾ Samsung ਦਾ ਧਾਕੜ ਫੋਨ ! ਜਾਣੋ ਕੀ ਹੈ ਪੂਰੀ ਡੀਲ
  • oneplus n6 series to be launched in india soon
    ਭਾਰਤ 'ਚ ਜਲਦ ਲਾਂਚ ਹੋਵੇਗੀ OnePlus N6 ਸੀਰੀਜ਼ ! ਜਾਣੋ ਬਾਕੀ ਦੇ ਫੀਚਰਜ਼
  • nothing  s amazing 5g phone goes on sale in india
    Nothing ਦੇ ਸ਼ਾਨਦਾਰ 5G ਫੋਨ ਦੀ ਭਾਰਤ 'ਚ ਸੇਲ ਹੋਈ ਸ਼ੁਰੂ ! ਮਿਲ ਰਿਹਾ ਵਧੀਆ ਡਿਸਕਾਉਂਟ
  • motorola  s flagship phone will be launched in india soon
    ਭਾਰਤ 'ਚ ਜਲਦ ਲਾਂਚ ਹੋਵੇਗਾ Motorola ਦਾ ਧਾਕੜ ਫੋਨ ! ਜਾਣੋ ਕੀ ਹੈ ਖਾਸ
  • the latest 5g phone has become cheaper
    ਸਸਤਾ ਹੋ ਗਿਆ ਧਾਕੜ 5G ਫ਼ੋਨ ! ਮਿਲੇਗੀ ਸ਼ਾਨਦਾਰ ਬੈਟਰੀ, ਕੈਮਰਾ ਤੇ ਪਰਫਾਰਮੈਂਸ
  • crude oil cheaper  relief in petrol and diesel prices
    ਕੱਚਾ ਤੇਲ ਸਸਤਾ, ਜਲਦੀ ਮਿਲ ਸਕਦੀ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰਾਹਤ
  • smartphones will be cheaper
    ਸਸਤੇ ਹੋਣਗੇ Smartphone ! ਸਰਕਾਰ ਨੇ MPMS ਨੂੰ ਦਿੱਤੀ ਮਨਜ਼ੂਰੀ, ਜਾਣੋ ਕੀ ਹੈ ਪੂਰੀ ਸਕੀਮ
  • amazing phone launched with 6500mah battery
    6500mAh ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਇਸ ਦੇ ਫੀਚਰਜ਼
  • pm modi visit to jalandhar  land of doaba has become a   launching pad   for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਦੀ ਧਰਤੀ ਬਣੀ ਭਾਜਪਾ ਲਈ 'ਲਾਂਚਿੰਗ ਪੈਡ',...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
  • punjab schools sir
    ਪੰਜਾਬ 'ਚ ਭਲਕੇ ਛੁੱਟੀ ਵਾਲੇ ਦਿਨ ਵੀ ਖੁੱਲ੍ਹਣਗੇ ਸਕੂਲ!
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
Trending
Ek Nazar
1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • amazing phone launched with 6500mah battery
      6500mAh ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਇਸ ਦੇ ਫੀਚਰਜ਼
    • if children do something wrong on ai parents will get a message
      ਬੱਚਿਆਂ ਨੇ AI 'ਤੇ ਕੀਤਾ 'ਗਲਤ' ਕੰਮ ਤਾਂ ਮਾਪਿਆਂ ਨੂੰ ਜਾਵੇਗਾ Message
    • the company launched a cheap plan
      ਹੁਣ ਫ੍ਰੀ ਮਿਲੇਗੀ Unlimited calling ਤੇ 300GB ਡਾਟਾ ! ਕੰਪਨੀ ਨੇ ਸਸਤਾ ਪਲਾਨ...
    • upi will be charged know who will make the payment
      UPI 'ਤੇ ਲੱਗੇਗਾ ਚਾਰਜ! ਜਾਣੋ ਕੌਣ ਕਰੇਗਾ ਭੁਗਤਾਨ ਤੇ ਤੁਹਾਡੇ 'ਤੇ ਕੀ ਪਵੇਗਾ...
    • how dangerous is it to have a tower near your home
      ਘਰ ਦੇ ਨੇੜੇ ਟਾਵਰ ਹੋਣਾ ਕਿੰਨਾ ਕੁ ਖ਼ਤਰਨਾਕ ? ਟੈਲੀਕਾਮ ਵਿਭਾਗ ਨੇ ਖੁਦ ਦੱਸਿਆ...
    • the rs 549 plan disappeared from the search list
      ਸਰਚਿੰਗ ਲਿਸਟ 'ਚੋਂ ਗਾਇਬ ਹੋਇਆ 549 ਰੁਪਏ ਵਾਲਾ ਧਾਕੜ ਪਲਾਨ! ਹੁਣ ਖਰਚਣਗੇ ਪੈਣਗੇ...
    • china s ev boom is out of control
      ਚੀਨ ਦਾ EV ਬੂਮ ਹੋਇਆ ਕਾਬੂ ਤੋਂ ਬਾਹਰ, ਦੁਨੀਆ ਭਰ ਦੀਆਂ ਕੰਪਨੀਆਂ ਦੀ ਵਧੀ ਚਿੰਤਾ
    • curfew will be imposed on social media
      Social media 'ਤੇ ਲੱਗ ਜਾਵੇਗਾ ਕਰਫਿਊ ! 16-17 ਸਾਲ ਦੇ ਨੌਜਵਾਨ ਨਹੀਂ ਕਰ ਸਕਣਗੇ...
    • oneplus n6 series to be launched in india soon
      ਭਾਰਤ 'ਚ ਜਲਦ ਲਾਂਚ ਹੋਵੇਗੀ OnePlus N6 ਸੀਰੀਜ਼ ! ਜਾਣੋ ਬਾਕੀ ਦੇ ਫੀਚਰਜ਼
    • massive phone with 6500mah battery launched
      AI ਫੀਚਰਜ਼ ਨਾਲ ਲੈਸ 6500mAh ਬੈਟਰੀ ਵਾਲਾ ਧਾਕੜ ਫੋਨ ਹੋਇਆ ਲਾਂਚ ! ਕੀਮਤ ਸਿਰਫ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +