Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:41:39 AM

  • this player replaced bowler anshul kamboj

    ਵਨ-ਡੇ ਟੀਮ ’ਚ ਜ਼ਖ਼ਮੀ ਹੋਏ ਗੇਂਦਬਾਜ਼ ਅੰਸ਼ੁਲ...

  • monsoon update  imd  rain  monsoon withdrawal

    ਅਗਲੇ 48 ਘੰਟਿਆਂ 'ਚ 13 ਸੂਬਿਆਂ ਤੋਂ ਵਿਦਾ ਹੋਵੇਗਾ...

  • us iran tension deepens

    ਈਰਾਨ 'ਤੇ ਵੱਡੇ ਹਮਲੇ ਦੀ ਤਿਆਰੀ ! 9000 ਸੈਨਿਕਾਂ...

  • india us trade deal

    ਭਾਰਤ ਨਾਲ ਵਪਾਰ ਸਮਝੌਤੇ ਲਈ ਕੋਈ ਕਾਹਲੀ ਨਹੀਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਸਭ ਤੋਂ ਪਾਵਰਫੁਲ ਪ੍ਰੋਸੈਸਰ ਨਾਲ OnePlus 11 5G ਲਾਂਚ, ਮਿਲੇਗੀ 100 ਵਾਟ ਦੀ ਫਾਸਟ ਚਾਰਜਿੰਗ

GADGETS News Punjabi(ਗੈਜੇਟ)

ਸਭ ਤੋਂ ਪਾਵਰਫੁਲ ਪ੍ਰੋਸੈਸਰ ਨਾਲ OnePlus 11 5G ਲਾਂਚ, ਮਿਲੇਗੀ 100 ਵਾਟ ਦੀ ਫਾਸਟ ਚਾਰਜਿੰਗ

  • Edited By Rakesh,
  • Updated: 04 Jan, 2023 05:24 PM
Gadgets
oneplus 11 5g and oneplus buds pro 2 launched
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਤਮਾਮ ਲੀਕਸ ਤੋਂ ਬਾਅਦ ਆਖਿਰਕਾਰ OnePlus 11 5G ਨੂੰ ਅਧਿਕਾਰਤ ਤੌਰ 'ਤੇ ਚੀਨ 'ਚ ਲਾਂਚ ਕਰ ਦਿੱਤਾ ਗਿਆ ਹੈ। OnePlus 11 5G ਨੰ ਕੁਆਲਕਾਮ ਸਨੈਪਡ੍ਰੈਗਨ 8 Gen 2 ਪ੍ਰੋਸੈਸਰ ਦੇ ਨਾਲ ਪੇਸ਼ ਕੀਤਾ ਗਿਆ ਹੈ ਜੋ ਕਿ ਇਸ ਸਮੇਂ ਬਾਜ਼ਾਰ 'ਚ ਐਂਡਰਾਇਡ ਲਈ ਸਭ ਤੋਂ ਪਾਵਰਫੁਲ ਪ੍ਰੋਸੈਸਰ ਹੈ। OnePlus 11 ਦੀ ਭਾਰਤ 'ਚ ਲਾਂਚਿੰਗ 7 ਜਨਵਰੀ ਨੂੰ ਹੋਣ ਵਾਲੀ ਹੈ। OnePlus 11 5G ਤੋਂ ਇਲਾਵਾ ਵਨਪਲੱਸ ਨੇ OnePlus Buds Pro 2 ਨੂੰ ਵੀ ਲਾਂਚ ਕੀਤਾ ਹੈ। 

OnePlus 11 5G ਦੀ ਕੀਮਤ

OnePlus 11 5G ਦੀ ਸ਼ੁਰੂਆਤੀ ਕੀਮਤ ਯਾਨੀ 12 ਜੀ.ਬੀ. ਰੈਮ+256 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 3,99 ਯੁਆਨ (ਕਰੀਬ 48,098 ਰੁਪਏ) ਹੈ। ਉਥੇ ਹੀ Buds Pro 2 ਦੀ ਕੀਮਤ 899 ਯੁਆਨ (ਕਰੀਬ 10,812 ਰੁਪਏ) ਹੈ।

OnePlus 11 5G ਦੇ ਫੀਚਰਜ਼

OnePlus 11 5G ਦੇ ਨਾਲ ਸਟੇਨਲੈੱਸ ਸਟੀਲ ਕੈਮਰਾ ਮਾਡਿਊਲ ਦਿੱਤਾ ਗਿਆ ਹੈ। ਪਹਿਲੀ ਵਾਰ ਵਨਪਲੱਸ ਦੇ ਕਿਸੇ ਫੋਨ 'ਚ ਇਸ ਤਰ੍ਹਾਂ ਦਾ ਕੈਮਰਾ ਸੈੱਟਅਪ ਹੈ, ਹਾਲਾਂਕਿ ਇਸਦਾ ਡਿਜ਼ਾਈਨ ਕਾਫੀ ਹੱਦ ਤਕ Vivo X80 Pro ਨਾਲ ਮਿਲਦਾ ਹੈ। OnePlus 11 5G 'ਚ 6.7 ਇੰਚ ਦੀ 2ਕੇ ਰੈਜ਼ੋਲਿਊਸ਼ਨ ਵਾਲੀ ਡਿਸਪਲੇਅ ਹੈ। ਡਿਸਪਲੇਅ ਦਾ ਪੈਨਲ ਐਮੋਲੇਡ LTPO 3.0 ਹੈ। ਫੋਨ 'ਚ ਸਨੈਪਡ੍ਰੈਗਨ 8 Gen 2 ਪ੍ਰੋਸੈਸਰ ਹੈ। ਫੋਨ 'ਚ 16 ਜੀ.ਬੀ. ਤਕ ਰੈਮ ਅਤੇ 256 ਜੀ.ਬੀ. ਤਕ ਦੀ ਸਟੋਰੇਜ ਹੈ। 

ਫੋਟੋਗ੍ਰਾਫੀ ਲਈ ਫੋਨ 'ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਹੈ ਜਿਸ ਵਿਚ ਪ੍ਰਾਈਮਰੀ ਲੈੱਨਜ਼ 50 ਮੈਗਾਪਿਕਸਲ ਦਾ Sony IMX890 ਸੈਂਸਰ ਹੈ। ਦੂਜਾ ਲੈੱਨਜ਼ 32 ਮੈਗਾਪਿਕਸਲ ਦਾ Sony IMX709 ਟੈਲੀਫੋਟੋ ਪੋਟਰੇਟ ਲੈੱਨਜ਼ ਅਤੇ ਤੀਜਾ ਲੈੱਨਜ਼ 48 ਮੈਗਾਪਿਕਸਲ ਦਾ Sony IMX581 ਅਲਟਰਾ ਵਾਈਡ ਐਂਗਲ ਹੈ। ਫੋਨ ਦੇ ਨਾਲ Hasselblad ਦੀ ਬ੍ਰਾਂਡਿੰਗ ਵੀ ਹੈ। ਫੋਨ 'ਚ ਐਂਡਰਾਇਡ 13 ਦੇ ਨਾਲ ColorOS 13 ਮਿਲੇਗਾ।

OnePlus 11 5G ਦੇ ਨਾਲ ਵਾਇਰਲੈੱਸ ਚਾਰਜਿੰਗ ਦਾ ਸਪੋਰਟ ਨਹੀਂ ਹੈ। ਵਾਟਰ ਰੈਸਿਸਟੈਂਟ ਲਈ ਇਸਨੂੰ IP68 ਦੀ ਰੇਟਿੰਗ ਮਿਲੀ ਹੈ। ਫੋਨ 'ਚ 5000mAh ਦੀ ਬੈਟਰੀ ਹੈ ਜਿਸਦੇ ਨਾਲ 100 ਵਾਟ ਵਾਇਰ ਚਾਰਜਿੰਗ ਦਾ ਸਪੋਰਟ ਹੈ। 

  • OnePlus
  • OnePlus 11 5G
  • OnePlus Buds Pro 2
  • Smartphone

TVS ਜਲਦ ਲਾਂਚ ਕਰ ਸਕਦੀ ਹੈ ਨਵੀਂ ਕਰੂਜ਼ਰ ਬਾਈਕ Zeppelin R, ਜਾਣੋ ਪੂਰੀ ਡਿਟੇਲ

NEXT STORY

Stories You May Like

  • oneplus n6 lite phone launched
    OnePlus N6 Lite ਫੋਨ ਹੋਇਆ ਲਾਂਚ ! ਮਿਲਣਗੇ ਧਾਕੜ ਫੀਚਰਜ਼
  • oneplus  s impressive phone launched in india
    OnePlus ਦਾ ਸ਼ਾਨਦਾਰ ਫੋਨ ਭਾਰਤ 'ਚ ਹੋਇਆ ਲਾਂਚ ! ਕੀਮਤ ਸਿਰਫ ...
  • ai  nova 2 power 5g phone launched
    7000mAh ਦੀ ਬੈਟਰੀ ਤੇ 120Hz ਡਿਸਪਲੇਅ ਨਾਲ ਲਾਂਚ ਹੋਇਆ Ai+ Nova 2 Power 5G ਫੋਨ
  • oneplus  s powerful phone is set to launch soon
    ਜਲਦ ਲਾਂਚ ਹੋਣ ਵਾਲਾ ਹੈ OnePlus ਦਾ ਧਾਕੜ ਫੋਨ ! 9000mAh ਦੀ ਹੋਵੇਗੀ ਬੈਟਰੀ ਤੇ 50MP ਹੋਵੇਗਾ ਕੈਮਰਾ
  • an impressive oneplus phone is set to launch soon
    OnePlus ਦਾ ਸ਼ਾਨਦਾਰ ਫੋਨ ਜਲਦ ਹੋਣ ਵਾਲਾ ਹੈ ਲਾਂਚ ! ਜਾਣੋ ਫੀਚਰਜ਼
  • new 5g phone launched with 200mp camera
    200MP ਕੈਮਰਾ ਨਾਲ ਨਵਾਂ 5G ਫੋਨ ਲਾਂਚ ! ਜਾਣੋ ਫੀਚਰਜ਼
  • redmi s 5g phone is set to launch tomorrow
    ਭਲਕੇ ਲਾਂਚ ਹੋਣ ਜਾ ਰਿਹੈ Redmi ਦਾ 5G ਫੋਨ ! 6000mAh ਹੋਵੇਗੀ ਬੈਟਰੀ ਤੇ 50MP AI ਹੋਵੇਗਾ ਕੈਮਰਾ
  • oneplus s powerful phone gets a 6 000 price cut
    OnePlus ਦਾ ਧਾਕੜ ਫੋਨ 6,000 ਰੁਪਏ ਹੋਇਆ ਸਸਤਾ ! ਜਾਣੋ ਪੂਰਾ ਆਫਰ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
Trending
Ek Nazar
powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • new 5g phone launched with 200mp camera
      200MP ਕੈਮਰਾ ਨਾਲ ਨਵਾਂ 5G ਫੋਨ ਲਾਂਚ ! ਜਾਣੋ ਫੀਚਰਜ਼
    • vivo s foldable phone launched
      6900mAh ਦੀ ਬੈਟਰੀ ਨਾਲ ਇਸ ਧਾਕੜ ਕੰਪਨੀ ਨੇ ਫੋਲਡੇਬਲ ਫੋਨ ਕੀਤਾ ਲਾਂਚ ! ਜਾਣੋ...
    • it s a win win for mobile users
      ਮੋਬਾਈਲ ਯੂਜ਼ਰਸ ਦੀ ਹੋਈ ਬੱਲੇ-ਬੱਲੇ ! ਫ੍ਰੀ ਮਿਲੇਗਾ 150GB ਡਾਟਾ ਤੇ ਕਾਲਿੰਗ,...
    • massive fraud is being committed by altering voices using ai
      AI ਰਾਹੀਂ ਆਵਾਜ਼ ਬਦਲ ਕੇ ਹੋ ਰਹੀ ਹੈ ਵੱਡੀ ਠੱਗੀ ! ਖਾਲੀ ਹੋ ਸਕਦੈ ਤੁਹਾਡਾ ਬੈਂਕ...
    • oppo has launched two powerful phones
      8000mAh ਦੀ ਬੈਟਰੀ ਨਾਲ Oppo ਨੇ 2 ਧਾਕੜ ਫੋਨ ਕਰ'ਤੇ ਲਾਂਚ ! ਫੀਚਰਜ਼ ਤੇ ਕੀਮਤ...
    • skoda auto india has also announced a price hike
      ਤਿਉਹਾਰੀ ਸੀਜ਼ਨ ਤੋਂ ਪਹਿਲਾਂ ਕਾਰ ਖਰੀਦਦਾਰਾਂ ਨੂੰ ਝਟਕਾ: ਅੱਜ ਤੋਂ ਮਹਿੰਗੀਆਂ...
    • jaguar land rover launched its first electric suv
      ਸਿੰਗਲ ਚਾਰਜ 'ਤੇ 609KM ਚੱਲੇਗੀ ਇਹ SUV, ਸ਼ੁਰੂ ਹੋਈ ਇਸ ਇਲੈਕਟ੍ਰਿਕ ਕਾਰ ਦੀ...
    • samsung launches a compact tracker
      ਹੁਣ ਕੁੱਝ ਨਹੀਂ ਗੁਆਚੇਗਾ, ਸੈਮਸੰਗ ਨੇ ਲਾਂਚ ਕੀਤਾ 550 ਦਿਨਾਂ ਦੀ ਬੈਟਰੀ ਵਾਲਾ...
    • vivo  s impressive phone is set to launch soon
      ਜਲਦ ਲਾਂਚ ਹੋਣ ਵਾਲਾ ਹੈ Vivo ਦਾ ਸ਼ਾਨਦਾਰ ਫੋਨ ! ਪੜ੍ਹੋ ਪੂਰੀ ਖਬਰ
    • google  s new 5g phone is about to launch
      ਜਲਦ ਲਾਂਚ ਹੋਣ ਵਾਲਾ ਹੈ Google ਦਾ ਨਵਾਂ 5G ਫੋਨ ! ਜਾਣੋ ਫੀਚਰਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +