Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    8:53:15 PM

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

  • assembly elections bjp punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

  • assembly elections punjab election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਸਨੈਪਡ੍ਰੈਗਨ 8 Gen 1 ਪ੍ਰੋਸੈਸਰ ਵਾਲਾ ਭਾਰਤ ਦਾ ਸਭ ਤੋਂ ਸਸਤਾ ਫੋਨ ਹੋ ਸਕਦਾ ਹੈ OnePlus 11

GADGETS News Punjabi(ਗੈਜੇਟ)

ਸਨੈਪਡ੍ਰੈਗਨ 8 Gen 1 ਪ੍ਰੋਸੈਸਰ ਵਾਲਾ ਭਾਰਤ ਦਾ ਸਭ ਤੋਂ ਸਸਤਾ ਫੋਨ ਹੋ ਸਕਦਾ ਹੈ OnePlus 11

  • Edited By Rakesh,
  • Updated: 27 Jan, 2023 11:23 AM
Gadgets
oneplus 11 price in india leaks
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਫਰਵਰੀ ਦੇ ਪਹਿਲੇ ਹਫਤੇ OnePlus 11 ਦੀ ਭਾਰਤ ’ਚ ਲਾਂਚਿੰਗ ਹੋਣ ਵਾਲੀ ਹੈ। OnePlus 11 ਦੇ ਨਾਲ ਕੰਪਨੀ ਆਪਣਾ ਇਕ ਨਵਾਂ ਈਅਰਬਡਸ ਵੀ ਪੇਸ਼ ਕਰਨ ਵਾਲੀ ਹੈ ਜੋ ਕਿ ਗੂਗਲ ਦੇ ਸਪੈਸ਼ਲ ਆਡੀਓ ਦੇ ਨਾਲ ਆਉਣ ਵਾਲਾ ਪਹਿਲਾ ਈਅਰਬਡਸ ਹੋਵੇਗਾ। OnePlus 11 ਦੀ ਕੀਮਤ ਲਾਂਚਿੰਗ ਤੋਂ ਪਹਿਲਾਂ ਲੀਕ ਹੋ ਗਈ ਹੈ। ਲੀਕ ਕੀਮਤ ਦੇ ਲਿਹਾਜ ਨਾਲ ਕਿਹਾ ਜਾ ਰਿਹਾ ਹੈ ਕਿ OnePlus 11, ਸਨੈਪਡ੍ਰੈਗਨ 8 Gen 1 ਪ੍ਰੋਸੈਸਰ ਵਾਲਾ ਭਾਰਤ ਦਾ ਸਭ ਤੋਂ ਸਸਤਾ ਫੋਨ ਹੋਵੇਗਾ। 

OnePlus 11 ਦਾ ਮੁਕਾਬਲਾ iQOO 11 5G ਨਾਲ ਹੋਵੇਗਾ ਜਿਸਨੂੰ ਹਾਲ ਹੀ ’ਚ 59,999 ਰੁਪਏ ਦੀ ਕੀਮਤ ’ਤੇ ਲਾਂਚ ਕੀਤਾ ਗਿਆ ਹੈ। ਵਨਪਲੱਸ 11 ਦੀ ਸ਼ੁਰੂਆਤੀ ਕੀਮਤ 54,999 ਰੁਪਏ ਦੱਸੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਕੀਮਤ ’ਚ ਬੇਸ ਵੇਰੀਐਂਟ ਯਾਨੀ 12 ਜੀ.ਬੀ. ਰੈਮ ਦੇ ਨਾਲ 256 ਜੀ.ਬੀ. ਸਟੋਰੇਜ ਵਾਲਾ ਵੇਰੀਐਂਟ ਮਿਲੇਗਾ। ਫੋਨ ਨੂੰ 16 ਜੀ.ਬੀ. ਰੈਮ+512 ਜੀ.ਬੀ. ਸਟੋਰੇਜ ’ਚ ਵੀ ਪੇਸ਼ ਕੀਤਾ ਜਾਵੇਗਾ ਜਿਸਦੀ ਕੀਮਤ 66,999 ਰੁਪਏ ਦੇ ਕਰੀਬ ਹੋ ਸਕਦੀ ਹੈ। ਵਨਪਲੱਸ 11 ਨੂੰ ਇਸੇ ਮਹੀਨੇ ਦੀ ਸ਼ੁਰੂਆਤ ’ਚ ਚੀਨ ’ਚ ਲਾਂਚਕੀਤਾ ਗਿਆਸੀ। 

OnePlus 11 5G ਦੇ ਫੀਚਰਜ਼

OnePlus 11 5G ਦੇ ਨਾਲ ਸਟੇਨਲੈੱਸ ਸਟੀਲ ਕੈਮਰਾ ਮਾਡਿਊਲ ਦਿੱਤਾ ਗਿਆ ਹੈ। ਪਹਿਲੀ ਵਾਰ ਵਨਪਲੱਸ ਦੇ ਕਿਸੇ ਫੋਨ ’ਚ ਇਸ ਤਰ੍ਹਾਂ ਦਾ ਕੈਮਰਾ ਸੈੱਟਅਪ ਹੈ, ਹਾਲਾਂਕਿ ਇਸਦਾ ਡਿਜ਼ਾਈਨ ਕਾਫੀ ਹੱਦ ਤਕ Vivo X80 Pro ਨਾਲ ਮਿਲਦਾ ਹੈ। ਵਨਪਲੱਸ 11 5ਜੀ ’ਚ 6.7 ਇੰਚ ਦੀ 2ਕੇ ਰੈਜ਼ੋਲਿਊਸ਼ਨ ਵਾਲੀ ਡਿਸਪਲੇਅ ਹੈ ਜਿਸਦਾ ਰਿਫ੍ਰੈਸ਼ ਰੇਟ 120hz ਹੈ। ਡਿਸਪਲੇਅ ਦਾ ਪੈਨਲ ਐਮੋਲੇਡ LTPO 3.0 ਹੈ। ਫੋਨ ’ਚ ਸੈਪਡ੍ਰੈਗਨ 8 Gen 2 ਪ੍ਰੋਸੈਸਰ ਹੈ। ਫੋਨ ’ਚ 16 ਜੀ.ਬੀ. ਤਕ ਰੈਮ ਅਤੇ 256 ਜੀ.ਬੀ. ਤਕ ਦੀ ਸਟੋਰੇਜ ਹੈ। 

ਫੋਨ ’ਚ ਤਿੰਨ ਰੀਅਰ ਕੈਮਰੇ ਹਨ ਜਿਨ੍ਹਾਂ ’ਚ ਪ੍ਰਾਈਮਰੀ ਲੈੱਨਜ਼ 50 ਮੈਗਾਪਿਕਸਲ ਦਾ Sony IMX890 ਸੈਂਸਰ ਹੈ। ਦੂਜਾ ਲੈੱਨਜ਼ 32 ਮੈਗਾਪਿਕਸਲ ਦਾ Sony IMX709 ਟੈਲੀਫੋਟੋ ਪੋਟ੍ਰੇਟ ਲੈੱਨਜ਼ ਅਤੇ ਤੀਜਾ ਲੈੱਨਜ਼ 48 ਮੈਗਾਪਿਕਸਲ ਦਾ Sony IMX581 ਅਲਟਰਾ ਵਾਈਡ ਐਂਗਲ ਹੈ। ਫੋਨ ਦੇ ਨਾਲ Hasselblad ਦੀ ਬ੍ਰਾਂਡਿੰਗ ਵੀ ਹੈ। ਫੋਨ ’ਚ ਐਂਡਰਾਇਡ 13 ਦੇ ਨਾਲ ColorOS 13 ਮਿਲੇਗਾ। 

ਫੋਨ ਦੇ ਨਾਲ ਵਾਇਰਲੈੱਸ ਚਾਰਜਿੰਗ ਦਾ ਸਪੋਰਟ ਨਹੀਂ ਹੈ। ਵਾਟਰ ਰੈਸਿਸਟੈਂਟ ਲਈ ਇਸਨੂੰ IP68 ਦੀ ਰੇਟਿੰਗ ਮਿਲੀ ਹੈ। ਫੋਨ ’ਚ 5,000mAh ਦੀ ਬੈਟਰੀ ਹੈ ਜਿਸਦੇ ਨਾਲ 100W ਵਾਇਰ ਚਾਰਜਿੰਗ ਦਾ ਸਪੋਰਟ ਹੈ। 

  • OnePlus 11
  • OnePlus 11 5G
  • 5G Smartphone
  • ਵਨਪਲੱਸ
  • ਸਮਾਰਟਫੋਨ

ਆਪਣੇ ਹੀ ਜਾਲ ’ਚ ਫਸੇ ‘ਏਲਨ ਮਸਕ’, ਹੁਣ ਟਵਿਟਰ ’ਤੇ ਨਹੀਂ ਬਦਲ ਪਾ ਰਹੇ ਆਪਣਾ ਨਾਂ

NEXT STORY

Stories You May Like

  • oneplus ace 7 series coming soon
    Snapdragon 8 Elite Gen 5 ਚਿਪ ਨਾਲ ਜਲਦ ਆ ਰਹੀ OnePlus Ace 7 ਸੀਰੀਜ਼ ! ਪੜ੍ਹੋ ਪੂਰੀ ਖਬਰ
  • powerful oneplus phones available at a discount of  4 000
    4,000 ਸਸਤੇ ਮਿਲ ਰਹੇ OnePlus ਦੇ ਧਾਕੜ ਫੋਨ ! ਜਾਣੋ ਕੀ ਹੈ ਆਫਰ
  • oneplus  s impressive phone to launch soon
    ਜਲਦ ਲਾਂਚ ਹੋਵੇਗਾ OnePlus ਦਾ ਸ਼ਾਨਦਾਰ ਫੋਨ ! 9,000 mAh ਦੀ ਹੋਵੇਗੀ ਬੈਚਰੀ ਤੇ 50 MP ਹੋਵੇਗਾ ਕੈਮਰਾ
  • gen z movement intensifies in france
    ਫਰਾਂਸ 'ਚ Gen Z ਅੰਦੋਲਨ ਤੇਜ਼: ਪੁਲਸ ਨਾਲ ਝੜਪ ਦੌਰਾਨ ਗ੍ਰੇਨੇਡ ਫਟਣ ਕਾਰਨ ਵਿਦਿਆਰਥੀ ਨੇ ਗੁਆਇਆ ਹੱਥ
  • gen z youth forced to become a   lost generation   due to a lack of jobs
    ਚੀਨ : ਨੌਕਰੀਆਂ ਦੀ ਘਾਟ ਕਾਰਨ 'Lost Generation' ਬਣਨ ਲਈ ਮਜਬੂਰ Gen Z ਯੂਥ
  • trump suspends 8 it companies green card program
    ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ ਕੀਤਾ ਸਸਪੈਂਡ
  • basmati will become 74 percent cheaper export of rice  businessmen
    74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ ਹੋਵੇਗੀ  2,350 ਕਰੋੜ ਰੁਪਏ ਬੱਚਤ
  • an amazing phone is set to launch soon
    200MP ਕੈਮਰੇ ਨਾਲ ਜਲਦ ਲਾਂਚ ਹੋਣ ਵਾਲਾ ਹੈ ਸ਼ਾਨਦਾਰ ਫੋਨ ! 9000mAh ਦੀ ਹੋਵੇਗੀ ਬੈਟਰੀ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • google s initiative to expand ai in agriculture education and small businesses
      ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ...
    • jio s ipo gets subscribe rating from analysts
      JIO ਦੇ IPO ਨੂੰ ਵਿਸ਼ਲੇਸ਼ਕਾਂ ਤੋਂ ਮਿਲੀ 'ਸਬਸਕ੍ਰਾਈਬ' ਰੇਟਿੰਗ
    • smartphone and laptop prices have increased concerns  when you can get relief
      ਤਿਉਹਾਰਾਂ ਦਰਮਿਆਨ ਸਮਾਰਟਫੋਨ ਤੇ ਲੈਪਟਾਪ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਜਾਣੋ...
    • people flocked to buy this suv
      ਇਸ SUV ਨੂੰ ਟੁੱਟ ਕੇ ਪੈ ਗਏ ਲੋਕ! ਵਿਕ ਗਈਆਂ 15 ਲੱਖ ਤੋਂ ਵੀ ਵੱਧ ਗੱਡੀਆਂ, ਕੀਮਤ...
    • samsung  s impressive phone with a 5000mah battery will launch soon
      5000mAh ਦੀ ਬੈਟਰੀ ਨਾਲ ਜਲਦ ਲਾਂਚ ਹੋਵੇਗਾ Samsung ਦਾ ਸ਼ਾਨਦਾਰ ਫੋਨ ! ਜਾਣੋ...
    • tecno  s new phone has been launched
      Tecno ਦਾ ਨਵਾਂ ਫੋਨ ਹੋਇਆ ਲਾਂਚ ! ਮਿਲੇਗੀ 6500 mAh ਦੀ ਬੈਟਰੀ ਤੇ 50MP ਦਾ...
    • sales of small cars increased  evs also increased sales
      ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
    • impressive phone launched with an 8400mah battery
      8400mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ !  50MP ਦਾ ਹੋਵੇਗਾ ਕੈਮਰਾ
    • good news for iphone lovers
      iPhone ਲਵਰਸ ਲਈ Good News ! ਇਸ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ
    • openai sued
      Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8 ਸੂਬਿਆਂ ਨੇ ਲਾਏ ਵੱਡੇ ਦੋਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +