Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    11:14:33 AM

  • pm modi 76th birthday today

    PM ਮੋਦੀ ਦਾ 76ਵਾਂ ਜਨਮ ਦਿਨ ਅੱਜ: ਰਾਸ਼ਟਰਪਤੀ ਸਣੇ...

  • cbse issues new order regarding exams

    CBSE ਵਲੋਂ ਪ੍ਰੀਖਿਆਵਾਂ ਨੂੰ ਲੈ ਕੇ ਨਵਾਂ ਫ਼ਰਮਾਨ,...

  • canada deported punjabis

    ਕੈਨੇਡਾ ਨੇ ਡਿਪਰੋਟ ਕਰ 'ਤੇ 60 ਫ਼ੀਸਦੀ ਪੰਜਾਬੀ !...

  • huge fall in gold and silver prices

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • OnePlus Nord 2T 5G ਜਲਦ ਹੋਵੇਗਾ ਭਾਰਤ ’ਚ ਲਾਂਚ, ਮਿਲੇਗੀ 80W ਦੀ ਫਾਸਟ ਚਾਰਜਿੰਗ

GADGETS News Punjabi(ਗੈਜੇਟ)

OnePlus Nord 2T 5G ਜਲਦ ਹੋਵੇਗਾ ਭਾਰਤ ’ਚ ਲਾਂਚ, ਮਿਲੇਗੀ 80W ਦੀ ਫਾਸਟ ਚਾਰਜਿੰਗ

  • Edited By Rakesh,
  • Updated: 11 Jun, 2022 02:04 PM
Gadgets
oneplus 2t 5g
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਵਨਪਲੱਸ ਦਾ ਨਵਾਂ ਫੋਨ OnePlus Nord 2T 5G ਭਾਰਤ ’ਚ ਲਾਂਚਿੰਗ ਲਈ ਤਿਆਰ ਹੈ। ਇਸ ਮਹੀਨੇ ਦੇ ਅਖੀਰ ਤਕ OnePlus Nord 2T 5G ਨੂੰ ਭਾਰਤ ’ਚ ਲਾਂਚ ਕੀਤਾ ਜਾਵੇਗਾ। ਲਾਂਚਿੰਗ ਤੋਂ ਪਹਿਲਾਂ ਹੀ OnePlus Nord 2T 5G ਦੇ ਫੀਚਰਜ਼ ਅਤੇ ਸੰਭਾਵਿਤ ਕੀਮਤ ਲੀਕ ਹੋ ਗਈ ਹੈ। ਇਕ ਟਿਪਸਟਰ ਨੇ ਫੋਨ ਦੇ ਫੀਚਰਜ਼ ਬਾਰੇ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ OnePlus Nord 2T 5G ਭਾਰਤ ਤੋਂ ਪਹਿਲਾਂ ਕਈ ਹੋਰ ਬਾਜ਼ਾਰਾਂ ’ਚ ਲਾਂਚ ਹੋ ਚੁੱਕਾ ਹੈ। 

OnePlus Nord 2T 5G ਦੀ ਕੀਮਤ
ਟਿਪਸਟਰ ਪਾਰਸ ਗੁਗਲਾਨੀ ਮੁਤਾਬਕ, OnePlus Nord 2T 5G ਦੀ ਭਾਰਤ ’ਚ ਕੀਮਤ 30,000 ਰੁਪਏ ਤੋਂ ਘੱਟ ਹੋਵੇਗੀ ਅਤੇ ਇਸ ਦੀ ਵਿਕਰੀ ਐਮਾਜ਼ੋਨ ਇੰਡੀਆ ’ਤੇ ਹੋਵੇਗੀ ਅਤੇ ਉਂਝ ਵੀ ਵਨਪਲੱਸ ਦੇ ਫੋਨ ਦੀ ਵਿਕਰੀ ਐਮਾਜ਼ੋਨ ’ਤੇ ਹੀ ਹੁੰਦੀ ਹੈ। ਦੱਸ ਦੇਈਏ ਕਿ OnePlus Nord 2T 5G ਨੂੰ ਗਲੋਬਲ ਬਾਜ਼ਾਰ ’ਚ 399 ਯੂਰੋ (ਕਰੀਬ 33,400 ਰੁਪਏ ਦੀ ਸ਼ੁਰੂਆਤੀ ਕੀਮਤ ’ਚ ਲਾਂਚ ਕੀਤਾ ਗਿਆ ਹੈ।

OnePlus Nord 2T 5G ਦੇ ਫੀਚਰਜ਼
ਫੋਨ ’ਚ ਐਂਡਰਾਇਡ 12 ਆਧਾਰਿਤ OxygenOS 12.1 ਹੈ। ਇਸਤੋਂ ਇਲਾਵਾ 6.43 ਇੰਚ ਦੀ ਫੁਲ ਐੱਚ.ਡੀ. ਪਲੱਸ ਡਿਸਪਲੇਅ ਹੈ। ਡਿਸਪਲੇਅ ਦਾ ਰਿਫ੍ਰੈਸ਼ ਰੇਟ 90Hz ਹੈ ਅਤੇ ਇਸਦੇ ਨਾਲ HDR10+ ਦਾ ਸਪੋਰਟ ਹੈ। ਡਿਸਪਲੇਅ ’ਤੇ ਗੋਰਿਲਾ ਗਲਾਸ 5 ਹੈ। ਫੋਨ ’ਚ ਮੀਡੀਆਟੈੱਕ ਡਾਈਮੈਂਸਿਟੀ 1300 ਪ੍ਰੋਸੈਸਰ ਦੇ ਨਾਲ 12 ਜੀ.ਬੀ. ਤਕ ਰੈਮ+256 ਜੀ.ਬੀ. ਦੀ ਸਟੋਰੇਜ ਹੈ। 

ਫੋਨ ’ਚ ਤਿੰਨ ਰੀਅਰ ਕੈਮਰੇ ਹਨ ਜਿਨ੍ਹਾਂ ’ਚ ਪ੍ਰਾਈਮਰੀ ਲੈੱਨਜ਼ 50 ਮੈਗਾਪਿਕਸਲ ਦਾ Sony IMX766 ਸੈਂਸਰ ਹੈ ਜਿਸਦੇ ਨਾਲ ਆਪਟਿਕਲ ਇਮੇਜ ਸਟੇਬਿਲਾਈਜੇਸ਼ਨ ਹੈ। ਦੂਜਾ ਲੈੱਨਜ਼ 8 ਮੈਗਾਪਿਕਸਲ ਦਾ Sony IMX355 ਅਲਟਰਾ ਵਾਈਡ ਸੈਂਸਰ ਹੈ। ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਮੋਨੋਕ੍ਰੋਮ ਹੈ। ਸੈਲਫੀ ਲਈ 32 ਮੈਗਾਪਿਕਸਲ ਦਾ Sony IMX615 ਸੈਂਸਰ ਹੈ। ਫੋਨ ’ਚ 4500mAh ਦੀ ਬੈਟਰੀ ਹੈ ਜਿਸਦੇ ਨਾਲ 80W ਸੁਪਰਵੂਕ ਫਾਸਟ ਚਾਰਜਿੰਗ ਦਾ ਸਪੋਰਟ ਹੈ। ਕੁਨੈਕਟੀਵਿਟੀ ਲਈ ਫੋਨ ’ਚ ਵਾਈ-ਫਾਈ 6, ਬਲੂਟੁੱਥ v5.2 ਅਤੇ NFC ਦੇ ਨਾਲ ਇਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਹੈ।

  • OnePlus
  • OnePlus 2T 5G
  • Smartphone

WhatsApp ’ਤੇ ਮਿਲ ਰਿਹੈ 105 ਰੁਪਏ ਦਾ ਕੈਸ਼ਬੈਕ, ਇਹ ਹੈ ਲੈਣ ਦਾ ਤਰੀਕਾ

NEXT STORY

Stories You May Like

  • oneplus s flagship 5g phone is set to launch soon
    ਜਲਦ ਲਾਂਚ ਹੋਣ ਵਾਲਾ ਹੈ OnePlus ਦਾ ਧਾਕੜ 5G ਫੋਨ ! ਕੀਮਤ ਜਾਣ ਉਡਣਗੇ ਹੋਸ਼
  • this oneplus phone will not be launched in india
    ਮੋਬਾਈਲ ਯੂਜ਼ਰਸ ਨੂੰ ਵੱਡਾ ਝਟਕਾ ! ਭਾਰਤ 'ਚ ਨਹੀਂ ਹੋਵੇਗਾ ਲਾਂਚ OnePlus ਦਾ ਇਹ ਫੋਨ, ਜਾਣੋ ਕਾਰਨ
  • amazing 5g phone to be launched soon
    10000 mAh ਦੀ ਬੈਟਰੀ ਦਾ ਸ਼ਾਨਦਾਰ 5G ਫੋਨ ਜਲਦ ਹੋਵੇਗਾ ਲਾਂਚ ! ਜਾਣੋ ਫੀਚਰਜ਼
  • philips   first 5g phone launched
    5700mAh ਦੀ ਬੈਟਰੀ ਨਾਲ Philips ਦਾ ਪਹਿਲਾ 5G ਫੋਨ ਹੋਇਆ ਲਾਂਚ ! ਜਾਣੋ ਕੀਮਤ
  • huawei  s tri fold 5g phone will be launched tomorrow
    ਭਲਕੇ ਲਾਂਚ ਹੋਵੇਗਾ Huawei ਦਾ Tri-Fold 5G ਫੋਨ ! 6,000 mAh ਦੀ ਹੋਵੇਗੀ ਬੈਟਰੀ
  • new 5g phone launched with 7 000 mah battery
    7,000 mAh ਦੀ ਬੈਟਰੀ ਨਾਲ ਨਵਾਂ 5G ਫੋਨ ਹੋਇਆ ਲਾਂਚ ! ਕੀਮਤ...
  • redmi  s 5g phone goes on sale today
    7,900mAh ਬੈਟਰੀ ਤੇ 8MP ਕੈਮਰੇ ਆਲੇ Redmi ਦੇ 5G ਫੋਨ ਦੀ ਅੱਜ ਤੋਂ ਸੇਲ ਸ਼ੁਰੂ ! ਜਾਣੋ ਕੀਮਤ
  • vivo s powerful 5g phone is available for 8 000 less
    8,000 ਰੁਪਏ ਸਸਤਾ ਮਿਲ ਰਿਹਾ Vivo ਦਾ ਧਾਕੜ 5G ਫੋਨ ! ਜਾਣੋ ਫੀਚਰਜ਼
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
Trending
Ek Nazar
isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • company has launched a powerful phone
      7000mAh ਦੀ ਬੈਟਰੀ ਨਾਲ ਕੰਪਨੀ ਨੇ ਲਾਂਚ ਕਰ'ਤਾ ਧਾਕੜ ਫੋਨ ! ਕੀਮਤ ਜਾਣ ਉਡਣਗੇ ਹੋਸ਼
    • samsung launches new budget phone amidst rising prices
      ਮਹਿੰਗਾਈ ਦੇ ਦੌਰ 'ਚ Samsung ਨੇ ਲਾਂਚ ਕੀਤਾ ਨਵਾਂ ਬਜਟ ਫ਼ੋਨ ! ਮਿਲੇਗੀ 6000...
    • ios 18 becomes a problem for apple users
      ਐਪਲ ਯੂਜ਼ਰਸ ਲਈ ਮੁਸੀਬਤ ਬਣਿਆ iOS 18, CCPA ਕਰੇਗਾ ਜਾਂਚ
    • amazing discount available on realme  s powerful phone
      Realme ਦੇ ਧਾਕੜ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਉਂਟ ! ਜਾਣੋ ਪੂਰੀ ਡੀਲ
    • ai will predict diseases and weather
      ਬੀਮਾਰੀਆਂ ਤੇ ਮੌਸਮ ਦੀ ਭਵਿੱਖਬਾਣੀ ਕਰੇਗਾ AI, ਗੂਗਲ CEO ਨੇ ਦੱਸਿਆ ਕੰਪਨੀ ਦਾ...
    • this oneplus phone will not be launched in india
      ਮੋਬਾਈਲ ਯੂਜ਼ਰਸ ਨੂੰ ਵੱਡਾ ਝਟਕਾ ! ਭਾਰਤ 'ਚ ਨਹੀਂ ਹੋਵੇਗਾ ਲਾਂਚ OnePlus ਦਾ ਇਹ...
    • apple releases year biggest for iphone users
      ਐਪਲ ਨੇ iPhone ਯੂਜ਼ਰਜ਼ ਲਈ ਜਾਰੀ ਕੀਤਾ ਸਾਲ ਦਾ ਸਭ ਤੋਂ ਵੱਡਾ ਅੱਪਡੇਟ
    • passenger car wholesale sales rise to 4 39 309 units in august
      ਪੈਸੰਜਰ ਕਾਰ ਦੀ ਥੋਕ ਵਿਕਰੀ ਅਗਸਤ ’ਚ 36.5 ਫੀਸਦੀ ਵਧ ਕੇ 4,39,309 ਇਕਾਈਆਂ ਹੋਈ
    • huge opposition to fees on upi transactions
      UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ...
    • samsung galaxy tab s12 series is launching
      ਜਲਦ ਲਾਂਚ ਹੋਣ ਜਾ ਰਹੀ Samsung Galaxy Tab S12 ਸੀਰੀਜ਼ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +