Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    9:01:41 PM

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ...

  • kunwar vijay pratap resignation legislative assembly

    ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

  • alliance akali dal sukhbir singh badal

    ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • OnePlus ਲੈ ਕੇ ਆ ਰਿਹਾ ਹੈ ਦਮਦਾਰ ਬੈਟਰੀ ਵਾਲਾ ਸਮਾਰਟਫੋਨ, ਮਿਲਣਗੇ ਤਗੜੇ ਫੀਚਰਸ

GADGETS News Punjabi(ਗੈਜੇਟ)

OnePlus ਲੈ ਕੇ ਆ ਰਿਹਾ ਹੈ ਦਮਦਾਰ ਬੈਟਰੀ ਵਾਲਾ ਸਮਾਰਟਫੋਨ, ਮਿਲਣਗੇ ਤਗੜੇ ਫੀਚਰਸ

  • Edited By Inder Prajapati,
  • Updated: 06 Nov, 2024 05:36 AM
Gadgets
oneplus is bringing a smartphone with a powerful battery
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - OnePlus 13 ਨੂੰ ਹਾਲ ਹੀ 'ਚ ਲਾਂਚ ਕੀਤਾ ਗਿਆ ਹੈ। OnePlus ਦੇ ਇਸ ਫੋਨ ਨੂੰ ਫਿਲਹਾਲ ਚੀਨੀ ਬਾਜ਼ਾਰ 'ਚ ਲਾਂਚ ਕੀਤਾ ਗਿਆ ਹੈ, ਜਿਸ 'ਚ Qualcomm Snapdragon 8 Elite ਪ੍ਰੋਸੈਸਰ ਦਿੱਤਾ ਗਿਆ ਹੈ। ਹੁਣ ਕੰਪਨੀ ਇਕ ਹੋਰ ਫਲੈਗਸ਼ਿਪ ਸਮਾਰਟਫੋਨ ਲਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਕੰਪਨੀ ਇਸ ਫੋਨ ਨੂੰ ਚੀਨੀ ਬਾਜ਼ਾਰ 'ਚ ਲਾਂਚ ਕਰਨ ਜਾ ਰਹੀ ਹੈ। OnePlus ਦਾ ਇਹ ਫੋਨ ਪਿਛਲੇ ਸਾਲ ਲਾਂਚ ਹੋਏ OnePlus Ace 3 ਦਾ ਅਪਗ੍ਰੇਡ ਮਾਡਲ ਹੋਵੇਗਾ, ਜਿਸ ਨੂੰ ਸਾਲ ਦੀ ਸ਼ੁਰੂਆਤ 'ਚ OnePlus 12R ਦੇ ਰੂਪ 'ਚ ਭਾਰਤ ਸਮੇਤ ਗਲੋਬਲ ਬਾਜ਼ਾਰ 'ਚ ਲਾਂਚ ਕੀਤਾ ਗਿਆ ਸੀ।

OnePlus Ace 5 ਨੂੰ ਗਲੋਬਲ ਮਾਰਕੀਟ ਵਿੱਚ OnePlus 13R ਦੇ ਰੂਪ ਵਿੱਚ ਵੀ ਲਾਂਚ ਕੀਤਾ ਜਾ ਸਕਦਾ ਹੈ। ਇਸ ਫੋਨ ਦੇ ਕਈ ਫੀਚਰਸ ਸਾਹਮਣੇ ਆਏ ਹਨ। ਚੀਨੀ ਟਿਪਸਟਰ ਡਿਜੀਟਲ ਚੈਟ ਸਟੇਸ਼ਨ (DCS) ਨੇ ਮਾਈਕ੍ਰੋਬਲਾਗਿੰਗ ਪਲੇਟਫਾਰਮ 'ਤੇ ਇਸ OnePlus ਫੋਨ ਦੀਆਂ ਮੁੱਖ ਵਿਸ਼ੇਸ਼ਤਾਵਾਂ ਦਾ ਖੁਲਾਸਾ ਕੀਤਾ ਹੈ। ਫੋਨ ਦੀ ਦਿੱਖ ਅਤੇ ਡਿਜ਼ਾਈਨ OnePlus 13 ਵਰਗਾ ਹੋਵੇਗਾ। ਇਸ ਦੇ ਨਾਲ ਹੀ ਇਸ ਦੇ ਫੀਚਰਸ OnePlus 12 ਵਰਗੇ ਹੋ ਸਕਦੇ ਹਨ।

ਮਿਲਣਗੇ ਇਹ ਤਗੜੇ ਫੀਚਰਸ
DCS ਦੇ ਅਨੁਸਾਰ, OnePlus Ace 5 ਨੂੰ ਚੀਨ ਵਿੱਚ 6.78-ਇੰਚ X2 8T LTPO 2D ਡਿਸਪਲੇਅ ਨਾਲ ਲਾਂਚ ਕੀਤਾ ਜਾ ਸਕਦਾ ਹੈ, ਜੋ 1.5K ਰੈਜ਼ੋਲਿਊਸ਼ਨ ਨੂੰ ਸਪੋਰਟ ਕਰੇਗਾ। OnePlus ਦੇ ਇਸ ਫੋਨ 'ਚ Qualcomm Snapdragon 8 Gen 3 ਪ੍ਰੋਸੈਸਰ ਮਿਲੇਗਾ। ਨਾਲ ਹੀ, ਫੋਨ ਨੂੰ 16GB LPDDR5X ਰੈਮ ਅਤੇ 512GB UFS 4.0 ਸਟੋਰੇਜ ਲਈ ਸਮਰਥਨ ਮਿਲ ਸਕਦਾ ਹੈ।

ਇਸ ਫੋਨ ਦੇ ਬੈਕ 'ਚ ਟ੍ਰਿਪਲ ਰੀਅਰ ਕੈਮਰਾ ਸੈੱਟਅਪ ਮਿਲੇਗਾ। ਇਸ ਦੇ ਨਾਲ ਹੀ ਫੋਨ ਦੇ ਬੈਕ 'ਚ ਟ੍ਰਿਪਲ ਕੈਮਰਾ ਸੈੱਟਅਪ ਪਾਇਆ ਜਾ ਸਕਦਾ ਹੈ। ਇਸ ਵਿੱਚ 50MP ਮੁੱਖ ਸੈਂਸਰ, 8MP ਸੈਕੰਡਰੀ ਅਤੇ 2MP ਤੀਜਾ ਕੈਮਰਾ ਸੈਂਸਰ ਹੋਵੇਗਾ। ਇਹ ਫੋਨ 16MP ਸੈਲਫੀ ਕੈਮਰੇ ਨਾਲ ਆ ਸਕਦਾ ਹੈ।

ਇਸ ਸਮਾਰਟਫੋਨ ਨੂੰ ਭਾਰਤ 'ਚ OnePlus 13R ਦੇ ਰੂਪ 'ਚ ਲਾਂਚ ਕੀਤਾ ਜਾਵੇਗਾ, ਜੋ ਕਿ ਸਾਲ ਦੀ ਸ਼ੁਰੂਆਤ 'ਚ ਲਾਂਚ ਕੀਤੇ ਗਏ OnePlus 12 ਦਾ ਟਵੀਕਡ ਵਰਜ਼ਨ ਹੋਵੇਗਾ। ਇਸ 'ਚ 6,000mAh ਦੀ ਪਾਵਰਫੁੱਲ ਬੈਟਰੀ ਅਤੇ 100W SuperVOOC ਫਾਸਟ ਚਾਰਜਿੰਗ ਫੀਚਰ ਹੋਵੇਗਾ। OnePlus ਦਾ ਇਹ ਫੋਨ ਐਂਡ੍ਰਾਇਡ 15 'ਤੇ ਆਧਾਰਿਤ ColorOS 15 ਦੇ ਨਾਲ ਆਵੇਗਾ।

  • OnePlus
  • OnePlus Ace 3
  • OnePlus 13R
  • smartphone

Google ਖਤਮ! ਆ ਗਿਆ ChatGPT Search

NEXT STORY

Stories You May Like

  • impressive oneplus phones to launch soon
    9000 mAh ਦੀ ਬੈਟਰੀ ਨਾਲ ਜਲਦ ਲਾਂਚ ਹੋਣਗੇ OnePlus ਦੇ ਸ਼ਾਨਦਾਰ ਫੋਨ !
  • a golden opportunity to buy fantastic oneplus phones
    OnePlus ਦੇ ਸ਼ਾਨਦਾਰ Phones ਖਰੀਦਣ ਦਾ ਸੁਨਹਿਰੀ ਮੌਕਾ ! 4,000 ਰੁਪਏ ਮਿਲ ਰਿਹਾ ਡਿਸਕਾਊਂਟ
  • two powerful 5g phones from oneplus set to launch soon
    ਜਲਦ ਲਾਂਚ ਹੋਣ ਜਾ ਰਹੇ OnePlus ਦੇ 2 ਧਾਕੜ 5G ਫੋਨ !
  • a massive discount of  5 500 is available on this powerful phone
    OnePlus ਦੇ ਧਾਕੜ ਫੋਨ 'ਤੇ ਮਿਲ ਰਿਹਾ 5,500 ਰੁਪਏ ਦਾ ਡਿਸਕਾਊਂਟ ! ਜਾਣੋ ਫੀਚਰਜ਼
  • bajaj launches new pulsar
    ਬਜਾਜ ਨੇ ਲਾਂਚ ਕੀਤੀ ਨਵੀਂ ਪਲਸਰ, ਜਾਣੋ ਦਮਦਾਰ ਫੀਚਰਸ ਤੇ ਕੀਮਤ
  • motorola  s new flagship smartphone will be launched soon
    Motorola ਦਾ ਨਵਾਂ ਫਲੈਗਸ਼ਿਪ ਸਮਾਰਟਫੋਨ ਜਲਦ ਹੋਵੇਗਾ ਲਾਂਚ ! ਜਾਣੋ ਇਸ ਦੇ ਧਾਕੜ ਫੀਚਰਸ
  • xiaomi two explosive smartphones will be launched soon
    Xiaomi  ਦੇ ਦੋ ਧਮਾਕੇਦਾਰ ਸਮਾਰਟਫੋਨ ਗਲੋਬਲ ਮਾਰਕੀਟ 'ਚ ਜਲਦ ਹੋਣਗੇ ਲਾਂਚ! ਜਾਣੋ ਕੀਮਤ ਅਤੇ ਖਾਸ ਫੀਚਰਸ
  • electric bike with 343 km range launched in india
    ਭਾਰਤ 'ਚ ਲਾਂਚ ਹੋਈ 343 ਕਿਲੋਮੀਟਰ ਰੇਂਜ ਵਾਲੀ ਇਲੈਕਟ੍ਰਿਕ ਬਾਈਕ, ਮਿਲਣਗੇ ਦਮਦਾਰ ਫੀਚਰਜ਼
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • powerful phone launched
      8560mAh ਦੀ ਬੈਟਰੀ ਨਾਲ ਲਾਂਚ ਹੋਇਆ ਧਾਕੜ ਫੋਨ ! ਜਾਣੋ ਕੀਮਤ ਤੇ ਫੀਚਰਜ਼
    • great discount available on a phone with a 7 600mah battery
      7,600mAh ਬੈਟਰੀ ਆਲੇ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ ! ਜਾਣੋ ਪੂਰੀ ਡੀਲ
    • trai  s resolution
      TRAI ਦਾ ਮਤਾ : ਦੇਣੀ ਹੋਵੇਗੀ Ai ਨਾਲ ਜੁੜੀਆਂ ਗੰਭੀਰ ਘਟਨਾਵਾਂ ਦੀ ਜਾਣਕਾਰੀ
    • motorola to launch new foldable phone
      ਸੈਮਸੰਗ ਨੂੰ ਟੱਕਰ ਦੇਣ ਲਈ ਮੋਟੋਰੋਲਾ ਲਿਆ ਰਿਹਾ ਨਵਾਂ ਫੋਲਡੇਬਲ ਫ਼ੋਨ, ਜਾਣੋ...
    • 4 major new features arrive on whatsapp
      WhatsApp 'ਚ ਆਏ 4 ਨਵੇਂ ਵੱਡੇ ਫ਼ੀਚਰ, ਜਾਣੋ ਕੀ-ਕੀ ਹੋਇਆ ਬਦਲਾਅ
    • jio adds nearly 10 times more core mobile customers
      JIO ਨੇ Airtel ਨਾਲੋਂ ਲਗਭਗ 10 ਗੁਣਾ ਜ਼ਿਆਦਾ ਕੋਰ ਮੋਬਾਈਲ ਗਾਹਕ ਜੋੜੇ
    • big news for apple lovers
      Apple ਲਵਰਜ਼ ਲਈ ਵੱਡੀ ਖ਼ਬਰ! iPhone Air 2 'ਚ ਆ ਰਿਹਾ ਡੁਅਲ ਕੈਮਰਾ ਸੈੱਟਅੱਪ,...
    • vivo  s powerful phone to launch soon
      Vivo ਦਾ ਧਾਕੜ ਫੋਨ ਜਲਦ ਹੋਵੇਗਾ ਲਾਂਚ ! ਜਾਣੋ ਇਸ ਦੇ ਫੀਚਰਜ਼
    • a discount of 43 000 is available on a samsung phone
      Samsung  ਦੇ ਇਸ ਧਾਕੜ ਫੋਨ 'ਤੇ ਮਿਲ ਰਿਹਾ 43,000 ਰੁਪਏ ਦਾ ਡਿਸਕਾਊਂਟ ! ਫੀਚਰਜ਼...
    • ai took the life of a 31 year old engineer
      AI ਨੇ ਲਈ 31 ਸਾਲਾ ਇੰਜੀਨੀਅਰ ਦੀ ਜਾਨ ! ਪਰਿਵਾਰਕ ਮੈਂਬਰਾਂ ਵੱਲੋਂ ਮੁਕੱਦਮਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +