Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    1:14:42 PM

  • zelenskyy called putin for direct talks

    ਖ਼ਤਮ ਹੋਵੇਗੀ 4 ਸਾਲਾਂ ਤੋਂ ਜਾਰੀ ਜੰਗ! ਜ਼ੇਲੇਂਸਕੀ...

  • married woman commits suicide  big secrets revealed in suicide note

    ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ...

  • how punjabi actress gurpreet kaur bhangu s husband died cctv footage surfaced

    ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਪਤੀ ਦੀ...

  • shortage of cash across the country at atms

    ਦੇਸ਼ ਭਰ 'ਚ ਹੋ ਗਈ Cash ਦੀ ਕਮੀ, ਕਈ ਸੂਬਿਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • OPPO A15 ਖ਼ਰੀਦਣ ਦਾ ਸ਼ਾਨਦਾਰ ਮੌਕਾ, ਕੀਮਤ ’ਚ ਹੋਈ ਭਾਰੀ ਕਟੌਤੀ

GADGETS News Punjabi(ਗੈਜੇਟ)

OPPO A15 ਖ਼ਰੀਦਣ ਦਾ ਸ਼ਾਨਦਾਰ ਮੌਕਾ, ਕੀਮਤ ’ਚ ਹੋਈ ਭਾਰੀ ਕਟੌਤੀ

  • Edited By Rakesh,
  • Updated: 24 Nov, 2020 01:47 PM
Gadgets
oppo a15 price cut
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਓਪੋ ਨੇ ਆਪਣੇ ਬਜਟ ਸਮਾਰਟਫੋਨ OPPO A15 ਦੀ ਕੀਮਤ ’ਚ ਭਾਰੀ ਕਟੌਤੀ ਕਰ ਦਿੱਤੀ ਹੈ, ਜਿਸ ਤੋਂ ਬਾਅਦ ਹੁਣ ਇਸ ਦੀ ਕੀਮਤ 10 ਹਜ਼ਾਰ ਰੁਪਏ ਤੋਂ ਵੀ ਘੱਟ ਹੋ ਗਈ ਹੈ। ਓਪੋ ਨੇ ਬੀਤੇ ਮਹੀਨੇ OPPO A15 ਦੇ 3 ਜੀ.ਬੀ. ਰੈਮ ਅਤੇ 32 ਜੀ.ਬੀ. ਸਟੋਰੇਜ ਵਾਲੇ ਮਾਡਲ ਨੂੰ 10,990 ਰੁਪਏ ’ਚ ਲਾਂਚ ਕੀਤਾ ਸੀ। ਹੁਣ ਇਸ ਮੋਬਾਇਲ ਦੀ ਕੀਮਤ ’ਚ 1000 ਰੁਪਏ ਦੀ ਕਟੌਤੀ ਕੀਤੀ ਗਈ ਹੈ, ਜਿਸ ਤੋਂ ਬਾਅਦ ਇਸ ਦੀ ਕੀਮਤ ਹੁਣ 9,990 ਰੁਪਏ ਹੋ ਗਈ ਹੈ। 

OPPO A15 ਦਾ 2 ਜੀ.ਬੀ. ਰੈਮ+32 ਜੀ.ਬੀ. ਸਟੋਰੇਜ ਵਾਲਾ ਮਾਡਲ 9,490 ਰੁਪਏ ’ਚ ਲਾਂਚ ਕੀਤਾ ਗਿਆ ਸੀ ਜਿਸ ਦੀ ਕੀਮਤ ’ਚ 500 ਰੁਪਏ ਦੀ ਕਟੌਤੀ ਕੀਤੀ ਗਈ ਹੈ ਅਤੇ ਹੁਣ ਇਸ ਦੀ ਕੀਮਤ 8,990 ਰੁਪਏ ਹੋ ਗਈ ਹੈ। ਓਪੋ ਦੇ ਇਸ ਬਜਟ ਫ੍ਰੈਂਡਲੀ ਫੋਨ ਨੂੰ ਤੁਸੀਂ ਐਮਾਜ਼ੋਨ ’ਤੋਂ ਖ਼ਰੀਦ ਸਕਦੇ ਹੋ।ਓਪੋ ਦਾ ਇਹ ਫੋਨ ਘੱਟ ਕੀਮਤ ’ਚ ਬਿਹਤਰੀਨ ਫੀਚਰਜ਼ ਨਾਲ ਆਉਂਦਾ ਹੈ। 

ਕਈ ਜ਼ਬਰਦਸਤ ਆਫਰ ਵੀ
ਤੁਸੀਂ OPPO A15 ਐਮਾਜ਼ੋਨ ਤੋਂ ਖ਼ਰੀਦਦੇ ਹੋ ਤਾਂ ਤੁਹਾਨੂੰ ਬੈਂਕ ਆਫ ਬੜੌਦਾ ਦੇ ਕ੍ਰੈਡਿਟ ਕਾਰਡ, ਫੈਡਰਲ ਬੈਂਕ ਦੇ ਡੈਬਿਟ ਕਾਰਡ ਅਤੇ ਏ.ਯੂ. ਦੇ ਡੈਬਿਟ ਕਾਰਡ ’ਤੇ 10 ਫੀਸਦੀ ਦਾ ਇੰਸਟੈਂਟ ਡਿਸਕਾਊਂਟ ਮਿਲ ਜਾਂਦਾ ਹੈ। ਉਥੇ ਹੀ  HSBC ਕ੍ਰੈਡਿਟ ਕਾਰਡ EMI ਟ੍ਰਾਂਜੈਕਸ਼ਨ ’ਤੇ 1500 ਰੁਪਏ ਤਕ ਦੀ ਵਾਧੂ ਛੋਟ ਮਿਲ ਜਾਂਦੀ ਹੈ। ਡਾਇਨਾਮਿਕ ਬਲੈਕ ਅਤੇ ਮਿਸਟਰੀ ਬਲਿਊ ਰੰਗ ’ਚ ਲਾਂਚ OPPO A15 ਨੂੰ ਮੀਡੀਆਟੈੱਕ ਹੇਲੀਓ ਪੀ35 ਚਿਪਸੈੱਟ ਨਾਲ ਲਾਂਚ ਕੀਤਾ ਗਿਆ ਹੈ। ਓਪੋ ਦੇ ਇਸ ਫੋਨ ਦੀ ਸ਼ਾਓਮੀ, ਵੀਵੋ, ਮਾਈਕ੍ਰੋਮੈਕਸ, ਰੀਅਲਮੀ ਸਮੇਤ ਹੋਰ ਕੰਪਨੀਆਂ ਦੇ ਬਜਟ ਸਮਾਰਟਫੋਨਾਂ ਨਾਲ ਟੱਕਰ ਹੈ। ਪਿਛਲੇ ਮਹੀਨੇ ਇਸ ਫੋਨ ਦੀ ਬੰਪਰ ਵਿਕਰੀ ਹੋਈ ਸੀ। 

  • OPPO
  • OPPO A15
  • Smartphone
  • Price Cut

ਪੈਨਾਸੋਨਿਕ ਨੇ ਲਾਂਚ ਕੀਤੀ ਪਾਰਦਰਸ਼ੀ OLED ਡਿਸਪਲੇਅ, ਵੇਖ ਸਕੋਗੇ ਟੀ.ਵੀ. ਦੇ ਆਰ-ਪਾਰ।

NEXT STORY

Stories You May Like

  • oppo s big blast
    Oppo ਦਾ ਵੱਡਾ ਧਮਾਕਾ! ਲਿਆ ਰਿਹੈ 10,000mAh ਦੀ ਦਮਦਾਰ ਬੈਟਰੀ ਵਾਲਾ ਫੋਨ, ਲੀਕ ਹੋਏ ਫੀਚਰਜ਼
  • oppo  s 2 flagship 5g phones launched
    Oppo ਦੇ 2 ਧਾਕੜ  5G ਫੋਨ ਹੋ ਗਏ ਲਾਂਚ! ਫੀਚਰਜ਼ ਤੇ ਕੀਮਤ ਨੇ ਉਡਾ'ਤੇ ਸਭ ਦੇ ਹੋਸ਼
  • oppo s flagship phone with 5 cameras launched
    5 ਕੈਮਰਿਆਂ ਵਾਲਾ ਓਪੋ ਦਾ ਧਾਕੜ Phone ਹੋਇਆ ਲਾਂਚ! ਫੀਚਰਸ ਤੇ ਕੀਮਤ ਜਾਣ ਉੱਡਣਗੇ ਹੋਸ਼
  • smartphones have become expensive
    ਸਮਾਰਟਫੋਨ ਹੋਏ ਮਹਿੰਗੇ, 54 ਫ਼ੀਸਦੀ ਗਾਹਕਾਂ ਨੇ ਨਵਾਂ ਫੋਨ ਖ਼ਰੀਦਣ ਦਾ ਆਪਣਾ ਫ਼ੈਸਲਾ ਟਾਲਿਆ
  • a discount of 21 000 is available on the dhaakad phone
    ਧਾਕੜ ਫ਼ੋਨ 'ਤੇ ਮਿਲ ਰਿਹੈ 21,000 ਦਾ Discount ! ਜਾਣੋ ਨਵੀਂ ਕੀਮਤ ਤੇ ਸ਼ਾਨਦਾਰ ਫੀਚਰਜ਼
  • 8000mah super battery and huge discount
    8000mAh ਦੀ ਸੁਪਰ ਬੈਟਰੀ ਅਤੇ ਭਾਰੀ Discount! ਖ਼ਰੀਦਣ ਲਈ ਲੱਗੀ ਲੋਕਾਂ ਦੀ ਲਾਈਨ
  • sudden entry of a formidable fast bowler in team india
    ਟੀਮ ਇੰਡੀਆ 'ਚ ਧਾਕੜ ਤੇਜ਼ ਗੇਂਦਬਾਜ਼ ਦੀ ਅਚਾਨਕ ਐਂਟਰੀ! ਟੈਸਟ ਡੈਬਿਊ ਦਾ ਮਿਲ ਸਕਦਾ ਹੈ ਮੌਕਾ
  • petrol diesel has become cheaper by rs 22 how much oil is priced
    22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ ਦੀ ਕੀਮਤ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
Trending
Ek Nazar
iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • trump issues strict orders to ai companies
      ਟਰੰਪ ਨੇ AI ਕੰਪਨੀਆਂ ਨੂੰ ਸੁਣਾ'ਤਾ ਸਖ਼ਤ ਫਰਮਾਨ ! ਮਾਡਲ ਰਿਲੀਜ਼ ਦੇ 30 ਦਿਨ...
    • big warning from the government for microsoft office users
      Microsoft Office ਯੂਜ਼ਰਸ ਲਈ ਸਰਕਾਰ ਦੀ ਵੱਡੀ ਚੇਤਾਵਨੀ! ਜਾਰੀ ਹੋਇਆ...
    • samsung s big bang
      Samsung ਦਾ ਵੱਡਾ ਧਮਾਕਾ! 200MP AI ਕੈਮਰੇ ਵਾਲੇ ਪਤਲੇ ਫੋਨ 'ਤੇ ਮਿਲ ਰਿਹਾ...
    • realme p4r 5g to be launched with a powerful 8000mah battery
      8000mAh ਦੀ ਦਮਦਾਰ ਬੈਟਰੀ ਨਾਲ ਲਾਂਚ ਹੋਵੇਗਾ Realme P4R 5G, ਜਾਣੋ ਲਾਂਚਿੰਗ...
    • new extended thinking mode in google gemini
      ਗੂਗਲ Gemini 'ਚ ਆਇਆ ਨਵਾਂ 'ਐਕਸਟੈਂਡਡ ਥਿੰਕਿੰਗ' ਮੋਡ, AI ਦੇਵੇਗਾ ਪਹਿਲਾਂ...
    • hero motocorp flex fuel bike
      ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ
    • from lpg cylinders to cars
      LPG ਸਿਲੰਡਰ ਤੋਂ ਲੈ ਕੇ ਕਾਰਾਂ ਤੱਕ! ਇਨ੍ਹਾਂ ਨਿਯਮਾਂ 'ਚ ਹੋ ਗਏ ਵੱਡੇ ਬਦਲਾਅ
    • end the tension of recharging throughout the year
      ਸਾਰਾ ਸਾਲ ਰਿਚਾਰਜ ਦੀ ਟੈਨਸ਼ਨ ਖਤਮ! ਆ ਗਿਆ ਰੋਜ਼ 2GB ਡਾਟਾ ਤੇ Unlimited...
    • motorola launches its most powerful 5g phone yet
      Motorola ਨੇ ਲਾਂਚ ਕੀਤਾ ਹੁਣ ਤੱਕ ਦਾ ਸਭ ਤੋਂ ਧਾਕੜ 5G ਫੋਨ! ਫੀਚਰਸ ਅਤੇ ਕੀਮਤ...
    • bajaj launches new bike
      220CC ਦਾ ਇੰਜਣ ਤੇ ਧਾਕੜ ਲੁੱਕ ! ਬਜਾਜ ਨੇ ਲਾਂਚ ਕਰ 'ਤੀ ਨਵੀਂ ਬਾਈਕ, ਕੀਮਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +