Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    6:57:29 PM

  • lpg gas is over government will release 50 lakh new connections

    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ...

  • punjab police employee found drunk video goes viral

    'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ...

  • punjab police police checkpoints officers

    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

  • amarinder singh raja warring rahul gandhi resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Oppo ਦਾ ਨਵਾਂ ਦਮਦਾਰ ਫੋਨ ਭਾਰਤ ’ਚ ਲਾਂਚ, ਘੱਟ ਕੀਮਤ ’ਚ ਮਿਲੇਗਾ 50MP ਕੈਮਰਾ

GADGETS News Punjabi(ਗੈਜੇਟ)

Oppo ਦਾ ਨਵਾਂ ਦਮਦਾਰ ਫੋਨ ਭਾਰਤ ’ਚ ਲਾਂਚ, ਘੱਟ ਕੀਮਤ ’ਚ ਮਿਲੇਗਾ 50MP ਕੈਮਰਾ

  • Edited By Rakesh,
  • Updated: 03 Aug, 2022 02:54 PM
Gadgets
oppo a77 4g launched in india
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਸਮਾਰਟਫੋਨ ਬ੍ਰਾਂਡ ਓਪੋ ਨੇ ਆਪਣੇ ਨਵੇਂ ਫੋਨ Oppo A77 4G ਨੂੰ ਭਾਰਤ ’ਚ ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਆਪਣੇ ਨਵੇਂ ਏ-ਸੀਰੀਜ਼ ਦੇ ਸਮਾਰਟਫੋਨ ਨੂੰ ਮੀਡੀਆਟੈੱਕ ਹੀਲਿਓ ਜੀ35 ਪ੍ਰੋਸੈਸਰ ਦੇ ਨਾਲ ਪੇਸ਼ ਕੀਤਾ ਹੈ। ਫੋਨ ’ਚ 6.56 ਇੰਚ ਦੀ ਐੱਚ.ਡੀ. ਪਲੱਸ ਐੱਲ.ਸੀ.ਡੀ. ਡਿਸਪਲੇਅ ਦਿੱਤੀ ਗਈ ਹੈ। ਫੋਨ ’ਚ 50 ਮੈਗਾਪਿਕਸਲ ਦਾ ਰੀਅਰ ਕੈਮਰਾ ਸੈੱਟਅਪ ਅਤੇ 5000mAh ਦੀ ਬੈਟਰੀ ਦਿੱਤੀ ਗਈ ਹੈ।

Oppo A77 4G ਦੀ ਕੀਮਤ
Oppo A77 4G ਨੂੰ ਸਕਾਈ ਬਲਿਊ ਅਤੇ ਸਨਸੈੱਟ ਓਰੇਂਜ ਰੰਗ ’ਚ ਲਾਂਚ ਕੀਤਾ ਗਿਆ ਹੈ। ਫੋਨ ਇਕ ਹੀ ਸਟੋਰੇਜ ਮਾਡਲ ’ਚ ਉਪਲੱਬਧ ਹੈ। ਇਸਦੇ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਮਾਡਲ ਦੀ ਕੀਮਤ 15,499 ਰੁਪਏ ਹੈ। Oppo A77 4G ਨੂੰ ਕੰਪਨੀ ਦੀ ਆਨਲਾਈਨ ਵੈੱਬਸਾਈਟ ਅਤੇ ਆਫਲਾਈਨ ਬਾਜ਼ਾਰ ਤੋਂ ਵੀ ਖਰੀਦਿਆ ਜਾ ਸਕਦਾ ਹੈ। 

Oppo A77 4G ਦੇ ਫੀਚਰਜ਼
Oppo A77 4G ਐਂਡਰਾਇਡ 12 ਆਧਾਰਿਤ ColorOS 12.1 ਦੇ ਨਾਲ ਆਉਂਦਾ ਹੈ। ਫੋਨ ’ਚ 6.56 ਇੰਚ ਦੀ ਐੱਚ.ਡੀ. ਪਲੱਸ ਐੱਲ.ਸੀ.ਡੀ. ਡਿਸਪਲੇਅ ਦਿੱਤੀ ਗਈ ਹੈ ਜੋ 60Hz ਰਿਫ੍ਰੈਸ਼ ਰੇਟ ਨਾਲ ਆਉਂਦੀ ਹੈ। ਫੋਨ ’ਚ ਆਕਟਾ-ਕੋਰ ਮੀਡੀਆਟੈੱਕ ਹੀਲਿਓ ਜੀ35 ਪ੍ਰੋਸੈਸਰ ਦਿੱਤਾ ਗਿਆ ਹੈ। ਫੋਨ ਦੀ ਸਟੋਰੇਜ ਨੂੰ ਮੈਮਰੀ ਕਾਰਡ ਰਾਹੀਂ ਵਧਾਇਆ ਜਾ ਸਕਦਾ ਹੈ। ਫੋਨ ’ਚ ਅਲਟਰਾ-ਲੀਨੀਅਰ ਸਟੀਰੀਓ ਸਪੀਕਰ ਅਤੇ ਸਕਿਓਰਿਟੀ ਲਈ ਸਾਈਡ ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਵੀ ਮਿਲਦਾ ਹੈ। 

ਫੋਨ ’ਚ ਡਿਊਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ ਜੋ 50 ਮੈਗਾਪਿਕਸਲ ਪ੍ਰਾਈਮਰੀ ਲੈੱਨਜ਼ ਅਤੇ 2 ਮੈਗਾਪਿਕਸਲ ਦੇ ਡੈਪਥ ਸੈਂਸਰ ਨਾਲ ਆਉਂਦਾ ਹੈ। ਫੋਨ ਦੇ ਰੀਅਰ ’ਚ ਐੱਲ.ਈ.ਡੀ. ਫਲੈਸ਼ ਲਾਈਟ ਵੀ ਵੇਖਣ ਨੂੰ ਮਿਲਦੀ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫੋਨ ’ਚ 8 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। 

ਫੋਨ ’ਚ 5000mAh ਦੀ ਬੈਟਰੀ ਅਤੇ 33 ਵਾਟ ਦੀ ਸੁਪਰ-ਵੂਕ ਫਾਸਟ ਚਾਰਜਿੰਗ ਦਾ ਸਪੋਰ ਦਿੱਤਾ ਗਿਆ ਹੈ। ਕੁਨੈਕਟੀਵਿਟੀ ਲਈ ਫੋਨ ’ਚ ਯੂ.ਐੱਸ.ਬੀ. ਟਾਈਪ-ਸੀ ਪੋਰਟ, 3.5mm ਹੈੱਡਫੋਨ ਜੈੱਕ, 4G VoLTE, WiFi, ਅਤੇ ਬਲੂਟੁੱਥ ਦਾ ਸਪੋਰਟ ਦਿੱਤਾ ਗਿਆ ਹੈ। 

  • Oppo
  • Oppo A77 4G
  • Smartphone
  • ਓਪੋ
  • ਸਮਾਰਟਫੋਨ

ਨੋਕੀਆ ਦਾ ਨਵਾਂ ਫੀਚਰ ਫੋਨ ਭਾਰਤ ’ਚ ਲਾਂਚ, ਕੀਮਤ 4 ਹਜ਼ਾਰ ਰੁਪਏ ਤੋਂ ਘੱਟ

NEXT STORY

Stories You May Like

  • oppo  s new tablet to launch in india
    ਜਲਦ ਭਾਰਤ 'ਚ ਲਾਂਚ ਹੋਵੇਗਾ OPPO ਦਾ ਨਵਾਂ ਟੈਬਲੇਟ ! ਜਾਣੋ ਕੀ ਹਨ ਫੀਚਰਜ਼ ਤੇ ਕੀਮਤ
  • oppo  s impressive phones will launch soon
    ਭਾਰਤ 'ਚ ਜਲਦ ਲਾਂਚ ਹੋਣਗੇ Oppo ਦੇ ਸ਼ਾਨਦਾਰ ਫੋਨ !
  • oppo  s powerful phone has been launched
    ਲਾਂਚ ਹੋ ਗਿਆ Oppo ਦਾ ਧਾਕੜ ਫੋਨ ! ਫੀਚਰਜ਼ ਤੇ ਕੀਮਤ ਜਾਣ ਉਡਣਗੇ ਹੋਸ਼
  • oppo  s powerful phone launched with a 10 000mah battery
    10,000mAh ਦੀ ਬੈਟਰੀ ਨਾਲ Oppo ਦਾ ਧਾਕੜ ਫੋਨ ਹੋਇਆ ਲਾਂਚ ! ਜਾਣੋ ਕੀਮਤ
  • oppo has launched two powerful phones
    8000mAh ਦੀ ਬੈਟਰੀ ਨਾਲ Oppo ਨੇ 2 ਧਾਕੜ ਫੋਨ ਕਰ'ਤੇ ਲਾਂਚ ! ਫੀਚਰਜ਼ ਤੇ ਕੀਮਤ ਜਾਣ ਉਡਣਗੇ ਹੋਸ਼
  • redmi  s impressive phone launched
    ਘੱਟ ਕੀਮਤ 'ਚ ਲਾਂਚ ਹੋਇਆ Redmi ਦਾ ਸ਼ਾਨਦਾਰ ਫੋਨ !
  • new 5g phone launched with 200mp camera
    200MP ਕੈਮਰਾ ਨਾਲ ਨਵਾਂ 5G ਫੋਨ ਲਾਂਚ ! ਜਾਣੋ ਫੀਚਰਜ਼
  • oneplus  s impressive phone launched in india
    OnePlus ਦਾ ਸ਼ਾਨਦਾਰ ਫੋਨ ਭਾਰਤ 'ਚ ਹੋਇਆ ਲਾਂਚ ! ਕੀਮਤ ਸਿਰਫ ...
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • honda motorcycle recalls
      ਇਸ ਧਾਕੜ ਕੰਪਨੀ ਨੇ ਵਾਪਸ ਮੰਗਵਾ ਲਈਆਂ ਬਾਈਕਸ ! ਵੱਡਾ ਨੁਕਸ ਪੈਣ ਕਾਰਨ ਲਿਆ ਫੈਸਲਾ
    • itel  s impressive phone launched at a price of  9 000
      9,000 ਰੁਪਏ ਦੀ ਕੀਮਤ 'ਚ ਲਾਂਚ ਹੋਇਆ itel ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • iphone users  beware
      iPhone ਯੂਜ਼ਰਸ ਸਾਵਧਾਨ ! ਸਕ੍ਰੀਨ 'ਤੇ ਆਏ Green ਤੇ Orange Dot ਦਾ ਕੀ ਹੈ...
    • people flocked to buy this company electric cars
      ਇਸ ਕੰਪਨੀ ਦੀਆਂ ਇਲੈਕਟ੍ਰਿਕ ਕਾਰਾਂ ਨੂੰ ਟੁੱਟ ਕੇ ਪੈ ਗਏ ਲੋਕ ! ਇਕ ਮਹੀਨੇ 'ਚ...
    • redmi  s impressive phone launched
      ਘੱਟ ਕੀਮਤ 'ਚ ਲਾਂਚ ਹੋਇਆ Redmi ਦਾ ਸ਼ਾਨਦਾਰ ਫੋਨ !
    • samsung  s features leaked even before the launch
      ਲਾਂਚ ਤੋਂ ਪਹਿਲਾਂ ਹੀ Samsung ਦੇ ਫੀਚਰਜ਼ ਹੋ ਗਏ ਲੀਕ ! ਮਿਲਣਗੇ ਇਹ ਵੱਡੇ...
    • samsung s big blast
      Samsung ਦਾ ਵੱਡਾ ਧਮਾਕਾ !  6000mAh ਬੈਟਰੀ ਨਾਲ ਲਾਂਚ ਕੀਤਾ ਸਭ ਤੋਂ ਸਸਤਾ ਫੋਨ
    • new 5g phone launched with 200mp camera
      200MP ਕੈਮਰਾ ਨਾਲ ਨਵਾਂ 5G ਫੋਨ ਲਾਂਚ ! ਜਾਣੋ ਫੀਚਰਜ਼
    • vivo s foldable phone launched
      6900mAh ਦੀ ਬੈਟਰੀ ਨਾਲ ਇਸ ਧਾਕੜ ਕੰਪਨੀ ਨੇ ਫੋਲਡੇਬਲ ਫੋਨ ਕੀਤਾ ਲਾਂਚ ! ਜਾਣੋ...
    • it s a win win for mobile users
      ਮੋਬਾਈਲ ਯੂਜ਼ਰਸ ਦੀ ਹੋਈ ਬੱਲੇ-ਬੱਲੇ ! ਫ੍ਰੀ ਮਿਲੇਗਾ 150GB ਡਾਟਾ ਤੇ ਕਾਲਿੰਗ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +