Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    6:51:16 PM

  • luxury watch fails chandigarh consumer panel orders rs 1 26 lakh refund

    1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ...

  • sukhbir badal  bikram majithia  central government

    ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ...

  • sri akal takht sahib  sukhbir singh badal

    ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ...

  • nanded sahib sukhbir singh badal akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Oppo ਸਮਾਰਟਫੋਨ ਯੂਜ਼ਰਸ ਲਈ ਵੱਡੀ ਖ਼ਬਰ, ਇਨ੍ਹਾਂ ਫੋਨਾਂ ਨੂੰ ਮਿਲੇਗੀ ColorOS 11 ਅਪਡੇਟ

GADGETS News Punjabi(ਗੈਜੇਟ)

Oppo ਸਮਾਰਟਫੋਨ ਯੂਜ਼ਰਸ ਲਈ ਵੱਡੀ ਖ਼ਬਰ, ਇਨ੍ਹਾਂ ਫੋਨਾਂ ਨੂੰ ਮਿਲੇਗੀ ColorOS 11 ਅਪਡੇਟ

  • Edited By Rakesh,
  • Updated: 21 Sep, 2020 02:04 PM
Gadgets
oppo coloros 11 new features
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ- ਜੇਕਰ ਤੁਸੀਂ ਓਪੋ ਕੰਪਨੀ ਦੇ ਸਮਾਰਟਫੋਨ ਦੀ ਵਰਤੋਂ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਖ਼ਾਸ ਹੈ। ਓਪੋ ਨੇ ਨਵੇਂ ਐਂਡਰਾਇਡ 11 ਆਪਰੇਟਿੰਗ ਸਿਸਮਟ 'ਤੇ ਅਧਾਰਿਤ ਆਪਣੇ ColorOS 11 ਦੀ ਅਪਡੇਟ ਜਾਰੀ ਕਰ ਦਿੱਤੀ ਹੈ। ਇਸ ਰਾਹੀਂ ਓਪੋ ਸਮਾਰਟਫੋਨ ਯੂਜ਼ਰਸ ਦੇ ਅਨੁਭਵ ਨੂੰ ਬਿਹਤਰ ਬਣਾਇਆ ਜਾਵੇਗਾ। ਨਵੀਂ ColorOS 11 ਅਪਡੇਟ 'ਚ ਆਲਵੇਜ-ਆਨ ਡਿਸਪਲੇਅ, ਨਵੇਂ ਥੀਮ ਅਤੇ ਵਾਲਪੇਪਰ, ਪਹਿਲਾਂ ਨਾਲੋਂ ਜ਼ਿਆਦਾ ਫੋਂਟ, ਨਵੇਂ ਆਈਕਨ ਅਤੇ ਕਮਾਲ ਦੀਆਂ ਰਿੰਗਟੋਨਾਂ ਦਿੱਤੀਆਂ ਗਈਆਂ ਹਨ। 

ਇਨ੍ਹਾਂ ਮਾਡਲਾਂ 'ਤੇ ਮਿਲੇਗੀ ਅਪਡੇਟ

PunjabKesari
 

ColorOS 11 ਦੇ ਕੁਝ ਖ਼ਾਸ ਫੀਚਰਜ਼
 

ਥ੍ਰੀ-ਫਿੰਗਰ ਟ੍ਰਾਂਸਲੇਸ਼ਨ- 
ColorOS 11 ਕਈ ਖੂਬੀਆਂ ਨਾਲ ਲੈਸ ਹੈ ਜੋ ਤੁਹਾਡੀ ਪ੍ਰੋਡਕਟੀਵਿਟੀ ਨੂੰ ਬਿਹਤਰੀਨ ਬਣਾਉਂਦਾ ਹੈ। ਇਨ੍ਹਾਂ ’ਚ ਗੂਗਲ ਲੈੱਨਜ਼ ਦੀ ਵੀ ਸੁਪੋਰਟ ਹੈ ਜੋ ਹੁਣ ਥ੍ਰੀ-ਫਿੰਗਰ ਟ੍ਰਾਂਸਲੇਸ਼ਨ ਨਾਲ ਲੈਸ ਹੈ। ਓਪੋ ਦੇ ਇਸ ਫੋਨ ’ਚ ਇਹ ਪਹਿਲੀ ਤਰ੍ਹਾਂ ਦੀ ਸੁਵਿਧਾ ਹੈ। ਇਸ ਫੀਚਰ ਦੀ ਮਦਦ ਨਾਲ ਤੁਸੀਂ ਤਿੰਨ-ਉਂਗਲੀਆਂ ਦੇ ਇਸ਼ਾਰੇ ਨਾਲ ਲਏ ਗਏ ਸਕਰੀਨਸ਼ਾਟ ’ਚ ਮੌਜੂਦ ਟੈਕਸਟ ਨੂੰ ਕਾਪੀ ਕਰਕੇ ਅਨੁਵਾਦ ਕਰ ਸਕਦੇ ਹੋ। 

ਫਲੈਕਸ ਡ੍ਰੋਪ- 
ਇਹ ਇਕ ਮਲਟੀ-ਟਾਸਕਿੰਗ ਫੀਚਰ ਹੈ ਜਿਸ ਦੀ ਮਦਦ ਨਾਲ ਯੂਜ਼ਰ ਇਕ ਹੀ ਸਮੇਂ ’ਚ ਵੀਡੀਓ ਅਤੇ ਟੈਕਸਟ ਵੇਖ ਸਕਦੇ ਹਨ। ਇਹ ਫੀਚਰ ਗੇਮਰਾਂ ਅਤੇ ਵੀਡੀਓ ਵੇਖਣ ਵਾਲਿਆਂ ਲਈ ਤੋਹਫਾ ਹੈ। ਨਵੀਂ ਅਪਡੇਟ ਤੋਂ ਬਾਅਦ ਯੂਜ਼ਰ ਬਿਨ੍ਹਾਂ ਕਿਸੇ ਐਪਲੀਕੇਸ਼ਨ ਨੂੰ ਡਾਊਨਲੋਡ ਕੀਤੇ ਹੀ ਨਵੇਂ ਡਿਵਾਈਸ ਕੰਟਰੋਲ ਮੈਨਿਊ ਰਾਹੀਂ ਵੱਖ-ਵੱਖ ਸਮਾਰਟ ਹੋਮ ਡਿਵਾਈਸ ’ਚ ਸਵਿੱਚ ਅਤੇ ਕੰਟਰੋਲ ਕਰ ਸਕਦਾ ਹੈ। 

ਸੁਪਰ ਸੇਵਰ ਬੈਟਰੀ ਮੋਡ- 
ਬੈਟਰੀ ਨੂੰ ਜ਼ਿਆਦਾ ਚੱਲਣ ਲਈ ਨਵੇਂ ਸੁਪਰ ਪਾਵਰ ਸੇਵਿੰਗ ਮੋਡ ਦੀ ਵਰਤੋਂ ਕੀਤੀ ਗਈ ਹੈ। ਨਵੀਂ ਅਪਡੇਟ ’ਚ ਯੂਜ਼ਰਸ ਨੂੰ ਘੱਟ ਬੈਟਰੀ ਦੀ ਸਥਿਤੀ ’ਚ 6 ਐਪ ਦੀ ਚੋਣ ਦਾ ਆਪਸ਼ਨ ਮਿਲਦਾ ਹੈ। 

ਸਕਿਓਰਿਟੀ- 
ColorOS 11 ਵਾਧੂ ਸਕਿਓਰਿਟੀ ਨਾਲ ਲੈਸ ਹੈ। ਇਸ ਵਿਚ ਐਂਡਰਾਇਡ 11 ਦੇ ਸਾਰੇ ਸਕਿਓਰਿਟੀ ਅਤੇ ਪ੍ਰਾਈਵੇਸੀ ਫੀਚਰਜ਼ ਸ਼ਾਮਲ ਹਨ। ਨਵੀਂ ਅਪਡੇਟ ’ਚ ਯੂਜ਼ਰਸ ਨੂੰ ਪ੍ਰਾਈਵੇਟ ਸਿਸਟਮ ਬਣਾਉਣ ਦਾ ਮੌਕਾ ਮਿਲੇਗਾ ਜਿਸ ਵਿਚ ਐਪ ਅਤੇ ਡਾਟਾ ਦਾ ਸੈਕਿੰਡ ਵਰਜ਼ਨ ਮੂਲ ਸੇਫ ਰਹਿੰਦਾ ਹੈ ਅਤੇ ਇਸ ਨੂੰ ਅਲੱਗ ਫਿੰਗਰਪ੍ਰਿੰਟ ਸਕੈਨ ਜਾਂ ਪਾਸਵਰਡ ਰਾਹੀਂ ਹੀ ਓਪਨ ਕੀਤਾ ਜਾ ਸਕਦਾ ਹੈ। 

ਬੈਟਰੀ ਲੋਅ ਹੋਣ ’ਤੇ ਨੋਟੀਫਿਕੇਸ਼ਨ- 
ColorOS 11 ਦੀ ਲੋਅ ਬੈਟਰੀ ਨੋਟੀਫਿਕੇਸ਼ਨ ਸੁਵਿਧਾ ਹੈ ਜੋ ਯੂਜ਼ਰਸ ਦੇ ਫੋਨ ਦੀ ਬੈਟਰੀ ਬਾਰੇ ਉਸ ਦੇ ਦੋਸਤਾਂ ਅਤੇ ਪਰਿਵਾਰ ਦੇ ਲੋਕਾਂ ਨੂੰ ਨੋਟੀਫਿਕੇਸ਼ਨ ਭੇਜਦੀ ਹੈ। ਅਜਿਹੇ ’ਚ ਤੁਹਾਡੇ ਕਰੀਬੀ ਲੋਕਾਂ ਨੂੰ ਨੋਟੀਫਿਕੇਸ਼ਨ ਮਿਲ ਜਾਂਦੀ ਹੈ ਕਿ ਤੁਹਾਡੇ ਫੋਨ ਦੀ ਬੈਟਰੀ ਲੋਅ ਹੋ ਗਈ ਹੈ। ਇਹ ਫੀਚਰ ਫਿਲਹਾਲ ਭਾਰਤੀ ਯੂਜ਼ਰਸ ਲਈ ਹੀ ਹੈ। ColorOS 11 ਦੀ ਅਪਡੇਟ ਦੀ ਸ਼ੁਰੂਆਤ ਫਾਇੰਡ ਐਕਸ 2 ਸੀਰੀਜ਼ ਅਤੇ ਰੇਨੋ 3 ਸੀਰੀਜ਼ ਨਾਲ ਹੋਵੇਗੀ। ਹਾਲਾਂਕਿ ਫਾਇੰਡ, ਰੇਨੋ, ਐੱਫ, ਕੇ ਅਤੇ ਏ ਸੀਰੀਜ਼ ਦੇ 28 ਤੋਂ ਜ਼ਿਆਦਾ ਮਾਡਲਾਂ ਨੂੰ ਵੀ ਇਸ ਦੀ ਅਪਡੇਟ ਮਿਲੇਗੀ। 
 

  • Oppo
  • ColorOS 11
  • Android 11

ਰਾਇਲ ਐਨਫੀਲਡ ਜਲਦ ਭਾਰਤ 'ਚ ਉਤਾਰੇਗੀ ਨਵਾਂ ਮੋਟਰਸਾਈਕਲ, ਮਿਲਣਗੇ ਜ਼ਬਰਦਸਤ ਫੀਚਰਜ਼

NEXT STORY

Stories You May Like

  • oppo s 5g phone with 10 000 mah battery is being launched
    ਅਗਸਤ ਦੇ ਪਹਿਲੇ ਹਫਤੇ ਹੀ Oppo ਦਾ 10,000 mAh ਬੈਟਰੀ ਵਾਲਾ 5G ਫੋਨ ਹੋ ਰਿਹਾ ਲਾਂਚ !
  • chaturgrahi rajyog 11 august
    11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਕਿਸਮਤ
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • milky mist dairy foods   ipo will open on august 11
    11 ਅਗਸਤ ਨੂੰ ਖੁੱਲ੍ਹੇਗਾ ਮਿਲਕੀ ਮਿਸਟ ਡੇਅਰੀ ਫੂਡਜ਼ ਦਾ 1,553 ਕਰੋੜ ਦਾ IPO
  • big blow for whatsapp users
    WhatsApp ਯੂਜ਼ਰਸ ਲਈ ਵੱਡਾ ਧਮਾਕਾ ! ਨਵੇਂ ਅਪਡੇਟ ਨਾਲ ਬਦਲੇਗਾ ਚੈਟਿੰਗ ਦਾ ਪੂਰਾ ਅੰਦਾਜ਼
  • balochistan to celebrate independence day on august 11
    ਬਲੋਚਿਸਤਾਨ 11 ਅਗਸਤ ਨੂੰ ਮਨਾਏਗਾ ਆਜ਼ਾਦੀ ਦਿਹਾੜਾ
  • hindu raksha dal  august 11  deoband darul uloom  gangajal
    ਹਿੰਦੂ ਰੱਖਿਆ ਦਲ ਨੇ 11 ਅਗਸਤ ਨੂੰ ਦੇਵਬੰਦ ਦਾਰੁਲ ਉਲੂਮ ’ਚ ਗੰਗਾਜਲ ਚੜ੍ਹਾਉਣ ਦਾ ਕੀਤਾ ਐਲਾਨ
  • gold worth over rs 11 crore seized from several airports in kerala
    ਕਸਟਮ ਵਿਭਾਗ ਦੀ ਵੱਡੀ ਕਰਵਾਈ ! ਕੇਰਲਮ ਦੇ ਕਈ ਹਵਾਈ ਅੱਡਿਆਂ ਤੋਂ 11 ਕਰੋੜ ਰੁਪਏ ਤੋਂ ਵੱਧ ਦਾ ਸੋਨਾ ਜ਼ਬਤ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
Trending
Ek Nazar
amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • oneplus flagship phone is getting cheaper by rs 11 000
      11,000 ਰੁਪਏ ਸਸਤਾ ਮਿਲ ਰਿਹਾ OnePlus ਦਾ ਧਾਕੜ ਫੋਨ ! ਜਾਣੋ ਕੀ ਹਨ ਫੀਚਰਜ਼ ਤੇ...
    • apple s big bang
      Apple ਦਾ ਵੱਡਾ ਧਮਾਕਾ ! Glass iPhone ਲਿਆਉਣ ਦੀ ਤਿਆਰੀ 'ਚ ਕੰਪਨੀ
    • bsnl users will have fun
      BSNL ਯੂਜ਼ਰਸ ਦੀਆਂ ਲੱਗਣਗੀਆਂ ਮੌਜਾਂ ! ਸਰਕਾਰ ਚੁੱਕਣ ਜਾ ਰਹੀ ਇਹ ਕਦਮ, ਖ਼ਤਮ...
    • now train travel will be cheaper railways has made a new announcement
      ਹੁਣ ਸਸਤਾ ਹੋਵੇਗਾ ਟ੍ਰੇਨ ਦਾ ਸਫਰ ! ਰੇਲਵੇ ਨੇ ਕੀਤਾ ਨਵਾਂ ਐਲਾਨ, ਜਾਣੋ ਕਿਹੜੀ...
    • the phone with buttons created a stir
      ਬਟਨਾਂ ਵਾਲੇ ਫੋਨ ਨੇ ਮਚਾਇਆ ਤਹਿਲਕਾ ! ਮਿਲੇਗਾ 50MP ਕੈਮਰਾ ਤੇ OLED ਡਿਸਪਲੇਅ
    • people are desperate to buy this powerful suv
      ਇਸ ਧਾਕੜ SUV ਨੂੰ ਖਰੀਦਣ ਲਈ ਟੁੱਟ ਕੇ ਪਏ ਲੋਕ! ਜੁਲਾਈ ਮਹੀਨੇ 'ਚ ਵਿਕੀਆਂ...
    • old iphones are getting more expensive instead of cheaper over time
      ਸਮੇਂ ਦੇ ਨਾਲ ਸਸਤਾ ਹੋਣ ਦੀ ਬਜਾਏ ਮਹਿੰਗਾ ਹੋ ਰਿਹਾ ਪੁਰਾਣਾ ਆਈਫੋਨ, ਕੀਮਤਾਂ ਨੇ...
    • redmi s new 5g flagship phone launched
      Redmi ਦਾ ਨਵਾਂ 5G ਧਾਕੜ ਫੋਨ ਹੋ ਗਿਆ ਲਾਂਚ ! ਕੀਮਤ ਜਾਣ ਉਡਣਗੇ ਹੋਸ਼
    • muse glimmer ai  launched
      ਹੁਣ ਸਭ ਦੇ ਹੱਥ 'ਚ ਹੋਵੇਗੀ 'ਸੁਪਰਇੰਟੈਲੀਜੈਂਸ'! 'Muse Glimmer' AI ਮਾਡਲ...
    • don  t make these mistakes even if you forget to while charging your phone
      Phone Charge ਕਰਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦੈ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +