Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    7:17:03 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • OPPO F21 Pro ਦੀ ਪਹਿਲੀ ਸੇਲ ਅੱਜ, ਸਕ੍ਰੈਚਪਰੂਫ ਹੈ ਇਸਦਾ ਫੋਨ ਦਾ ਬੈਕ ਪੈਨਲ

GADGETS News Punjabi(ਗੈਜੇਟ)

OPPO F21 Pro ਦੀ ਪਹਿਲੀ ਸੇਲ ਅੱਜ, ਸਕ੍ਰੈਚਪਰੂਫ ਹੈ ਇਸਦਾ ਫੋਨ ਦਾ ਬੈਕ ਪੈਨਲ

  • Edited By Rakesh,
  • Updated: 15 Apr, 2022 12:11 PM
Gadgets
oppo f21 pro go to sale in india
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਓਪੋ ਇੰਡੀਆ ਨੇ ਇਸੇ ਹਫਤੇ ਦੀ ਸ਼ੁਰੂਆਤ ’ਚ OPPO F21 Pro ਅਤੇ OPPO F21 Pro 5G ਨੂੰ ਭਾਰਤ ’ਚ ਲਾਂਚ ਕੀਤਾ ਹੈ। ਓਪੋ ਨੇ ਇਨ੍ਹਾਂ ਦੋਵਾਂ ਫੋਨਾਂ ਨੂੰ ਤਿੰਨ ਰੀਅਰ ਕੈਮਰੇ ਨਾਲ ਲਾਂਚ ਕੀਤਾ ਹੈ। ਦੋਵਾਂ ਫੋਨਾਂ ’ਚ 8 ਜੀ.ਬੀ. ਤਕ ਰੈਮ ਵੀ ਹੈ। OPPO F21 Pro ਅਤੇ OPPO F21 Pro 5G ਦੋਵਾਂ ਫੋਨਾਂ ਦੇ ਬੈਕ ਪੈਨਲ ’ਤੇ ਆਰਬਿਟ ਲਾਈਟ ਦਿੱਤੀ ਗਈ ਹੈ ਜੋ ਕਿ ਨੋਟੀਫਿਕੇਸ਼ਨ ਲਾਈਟ ਦਾ ਵੀ ਕੰਮ ਕਰਦੀ ਹੈ ਅਤੇ ਜਦੋਂ ਕੈਮਰਾ ਆਨ ਹੁੰਦਾ ਹੈ ਤਾਂ ਉਸ ਦੌਰਾਨ ਵੀ ਇਹ ਲਾਈਟ ਜਗਦੀ ਹੈ। ਇਨ੍ਹਾਂ ’ਚੋਂ OPPO F21 Pro ਦੀ ਅੱਜ ਯਾਨੀ 15 ਅਪ੍ਰੈਲ ਨੂੰ ਪਹਿਲੀ ਸੇਲ ਹੈ। OPPO F21 Pro ’ਚ 90Hz ਦੀ ਡਿਸਪਲੇਅ ਹੈ ਅਤੇ ਇਸ ਵਿਚ ਸਨੈਪਡ੍ਰੈਗਨ 680 ਪ੍ਰੋਸੈਸਰ ਹੈ। ਆਓ ਜਾਣਦੇ ਹਾਂ OPPO F21 Pro ਦੀ ਕੀਮਤ ਅਤੇ ਫੀਚਰਜ਼

OPPO F21 Pro ਦੀ ਕੀਮਤ
OPPO F21 Pro ਦੇ 8 ਜੀ.ਬੀ. ਰੈਮ ਦੇ ਨਾਲ 128 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 22,999 ਰੁਪਏ ਹੈ। ਫੋਨ ਨੂੰ ਅੱਜ ਤੋਂ ਤਮਾਮ ਆਨਲਾਈਨ ਅਤੇ ਆਫਲਾਈਨ ਸਟੋਰਾਂ ਤੋਂ ਖਰੀਦਿਆ ਜਾ ਸਕੇਗਾ। ਸਨਸੈੱਟ ਓਰੇਂਜ ਦੇ ਨਾਲ ਫਾਈਬਰ ਗਲਾਸ ਲੈਦਰ ਡਿਜ਼ਾਇਨ ਹੈ ਜਿਸ ’ਤੇ ਲਿਚੀ ਗ੍ਰੇਨ ਟੈਕਸਟਰ ਹੈ। 

OPPO F21 Pro ਦੇ ਫੀਚਰਜ਼
OPPO F21 Pro ’ਚ ਐਂਡਰਾਇਡ 12 ਆਧਾਰਿਤ ColorOS 12.1 ਹੈ। OPPO F21 Pro ’ਚ 6.4 ਇੰਚ ਦੀ ਫੁਲ ਐੱਚ.ਡੀ. ਪਲੱਸ ਅਮੋਲੇਡ ਡਿਸਪਲੇਅ ਹੈ ਜਿਸਦਾ ਰੈਜ਼ੋਲਿਊਸ਼ਨ 1080X2400 ਪਿਕਸਲ ਹੈ। ਡਿਸਪਲੇਅ ਦਾ ਰਿਫ੍ਰੈਸ਼ ਰੇਟ 90Hz ਅਤੇ ਟੱਚ ਸੈਂਪਲਿੰਗ ਰੇਟ 180Hz ਹੈ। ਫੋਨ ’ਚ ਸਨੈਪਡ੍ਰੈਗਨ 680 ਪ੍ਰੋਸੈਸਰ ਅਤੇ 8 ਜੀ.ਬੀ. LPDDR4x ਰੈਮ ਹੈ। ਇਸ ਵਿਚ 128 ਜੀ.ਬੀ. ਤਕ ਦੀ ਸਟੋਰੇਜ ਹੈ।

ਓਪੋ ਦੇ ਇਸ ਫੋਨ ’ਚ ਤਿੰਨ ਰੀਅਰ ਕੈਮਰੇ ਹਨ ਜਿਨ੍ਹਾਂ ’ਚ ਪ੍ਰਾਈਮਰੀ ਲੈੱਨਜ਼ 64 ਮੈਗਾਪਿਕਸਲ ਦਾ ਹੈ। ਦੂਜਾ ਲੈੱਨਜ਼ 2 ਮੈਗਾਪਿਕਸਲ ਦਾ ਹੈ। ਤੀਜਾ ਲੈੱਨਜ਼ 2 ਮੈਗਾਪਿਕਸਲ ਦਾ ਮੋਨੋਕ੍ਰੋਮ ਲੈੱਨਜ਼ ਹੈ ਫੋਨ ’ਚ 32 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। 

OPPO F21 Pro ’ਚ ਕੁਨੈਕਟੀਵਿਟੀ ਲਈ 4G LTE, ਵਾਈ-ਫਾਈ, ਬਲੂਟੁੱਥ V5.1, 3.5mm ਦਾ ਹੈੱਡਫੋਨ ਜੈੱਕ ਅਤੇ ਯੂ.ਐੱਸ.ਬੀ. ਟਾਈਪ-ਸੀ ਪੋਰਟ ਹੈ। ਫੋਨ ’ਚ ਇੰਨ-ਡਿਸਪਲੇਅ ਫਿੰਗਰਪ੍ਰਿੰਟ ਸੈਂਸਰ ਹੈ। OPPO F21 Pro ’ਚ 4500mAh ਦੀ ਬੈਟਰੀ ਹੈ ਜਿਸਦੇ ਨਾਲ 33 ਵਾਟ ਦੀ ਸੁਪਰ ਵੂਕ ਫਾਸਟ ਚਾਰਜਿੰਗ ਹੈ।

  • OPPO
  • OPPO F21 Pro
  • OPPO F21 Pro 5G
  • first sale

ਸਰਕਾਰੀ ਤੇਲ ਕੰਪਨੀ OIL 'ਤੇ ਹੋਇਆ ਸਾਈਬਰ ਹਮਲਾ, 57 ਕਰੋੜ ਰੁਪਏ ਦੀ ਮੰਗੀ ਫਿਰੌਤੀ

NEXT STORY

Stories You May Like

  • oppo  s amazing phone launched
    8000mAh ਦੀ ਬੈਟਰੀ ਨਾਲ OPPO ਦਾ ਸ਼ਾਨਦਾਰ ਫੋਨ ਹੋਇਆ ਲਾਂਚ !
  • oppo s 5g phone with 10 000 mah battery is being launched
    ਅਗਸਤ ਦੇ ਪਹਿਲੇ ਹਫਤੇ ਹੀ Oppo ਦਾ 10,000 mAh ਬੈਟਰੀ ਵਾਲਾ 5G ਫੋਨ ਹੋ ਰਿਹਾ ਲਾਂਚ !
  • hul  s first quarter profit falls by 3 17 percent
    HUL ਦਾ ਪਹਿਲੀ ਤਿਮਾਹੀ ਦਾ ਮੁਨਾਫ਼ਾ 3.17 ਫੀਸਦੀ ਘਟਿਆ
  • iphone 20 pro max will be launched before iphone 18
    iPhone 18 ਤੋਂ ਪਹਿਲਾਂ ਹੀ ਲਾਂਚ ਹੋ ਜਾਵੇਗਾ iPhone 20 Pro Max ! ਹੋਇਆ ਵੱਡਾ ਖ਼ੁਲਾਸਾ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ ਰਜਿਸਟਰਡ ਕਰਵਾਉਣ ਦੇ ਹੁਕਮ
  • human rights panel  faridkot hospital  dead body
    ਮਨੁੱਖੀ ਅਧਿਕਾਰ ਪੈਨਲ ਨੇ ਲਾਸ਼ ਹਸਪਤਾਲ ਤੋਂ ਬਾਹਰ ਰੱਖਣ ਦੇ ਮਾਮਲੇ 'ਚ ਮੰਗੀ ਰਿਪੋਰਟ
  • accenture changes the salary increase rule  employees will benefit
    Accenture ਨੇ ਬਦਲਿਆ ਤਨਖਾਹ ਵਾਧੇ ਦਾ ਨਿਯਮ, ਕਰਮਚਾਰੀਆਂ ਨੂੰ ਹੋਵੇਗਾ ਇਸਦਾ ਫਾਇਦਾ ਹੋਵੇਗਾ
  • moon is a symbol of the triumph of science
    ਅੱਜ ਕੌਮਾਂਤਰੀ ਚੰਦਰਮਾ ਦਿਵਸ ’ਤੇ ਵਿਸ਼ੇਸ਼: ਕਲਪਨਾਵਾਂ ਦਾ ਨਹੀਂ, ਵਿਗਿਆਨ ਦੀ ਜਿੱਤ ਦਾ ਪ੍ਰਤੀਕ ਹੈ ਚੰਦਰਮਾ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • pm modi instagram 10 5 crore followers
      ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram...
    • bmw preparing for major layoffs  will cut 8 000 jobs by the end of 2027
      ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000...
    • gemini spark ai agent launched in india
      ਭਾਰਤ 'ਚ ਲਾਂਚ ਹੋ ਗਿਆ Gemini Spark AI ਏਜੰਟ ! 24 ਘੰਟੇ ਰਹੇਗਾ ਐਕਟਿਵ
    • telegram banned
      Telegram 'ਤੇ ਲੱਗ ਗਈ ਪਾਬੰਦੀ ! ਰੂਸ ਦਾ ਕਹਿਣੈ 'ਅੱਤਵਾਦ ਤੇ ਸਾਈਬਰ ਧੋਖਾਧੜੀ...
    • realme s 5g phone with 7 000mah battery launching soon
      ਜਲਦ ਲਾਂਚ ਹੋ ਰਿਹਾ 7,000mAh ਬੈਟਰੀ ਨਾਲ Realme ਦਾ 5G ਫੋਨ ! 50MP ਦਾ ਹੋਵੇਗਾ...
    • the phone has been damaged due to rain  so don  t panic
      ਬਾਰਿਸ਼ ਕਾਰਨ ਫੋਨ ਹੋ ਗਿਆ ਹੈ ਖਰਾਬ ਤਾਂ ਘਬਰਾਓ ਨਾ, ਇਨ੍ਹਾਂ ਟਿਪਸ ਨਾਲ ਕਰੋ ਠੀਕ
    • preparing to become number 1 in 6g technology by 2030
      6G ਤਕਨੀਕ 'ਚ 2030 ਤੱਕ ਨੰਬਰ-1 ਬਣਨ ਦੀ ਤਿਆਰੀ! ਸਰਕਾਰ ਨੇ ਬਣਾਇਆ ਮਾਸਟਰ ਪਲਾਨ
    • whatsapp is eating up phone memory
      Phone ਦੀ ਮੈਮਰੀ ਖਾ ਰਿਹੈ WhatsApp ! ਕਰ ਲਓ ਇਹ ਕੰਮ ਨਹੀਂ ਤਾਂ ...
    • google pixel 11 features leaked before launch
      ਲਾਂਚ ਤੋਂ ਪਹਿਲਾਂ ਹੀ Google Pixel 11 ਦੇ ਫੀਚਰਜ਼ ਦੀ ਜਾਣਕਾਰੀ ਆਈ ਸਾਹਮਣੇ !...
    • people are being cheated of money by creating fake accounts
      Fake account ਬਣਾ ਕੇ ਲੋਕਾਂ ਤੋਂ ਠੱਗੇ ਜਾ ਰਹੇ ਹਨ ਪੈਸੇ ! ਸਰਕਾਰ ਨੇ ਕਰ'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +