Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 13, 2026

    7:28:18 PM

  • srh vs rr ipl 2026 rajasthan won the toss

    SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ,...

  • big stir in politics equations can be changed in the congress party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼...

  • important news for lpg users gas crisis may deepen

    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ...

  • punjabi boy deid in italy

    ਪੰਜਾਬੀ ਨੌਜਵਾਨ ਦੀ ਇਟਲੀ 'ਚ ਸ਼ੱਕੀ ਹਾਲਾਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Jalandhar
  • ਓਪੋ ਨੇ ਲਾਂਚ ਕੀਤੇ 2 ਨਵੇਂ ਸਮਾਰਟਫੋਨ

GADGETS News Punjabi(ਗੈਜੇਟ)

ਓਪੋ ਨੇ ਲਾਂਚ ਕੀਤੇ 2 ਨਵੇਂ ਸਮਾਰਟਫੋਨ

  • Updated: 06 Mar, 2019 12:19 AM
Jalandhar
oppo launches 2 new smartphones
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਸਮਾਰਟਫੋਨ ਬਣਾਉਣ ਵਾਲੀ ਕੰਪਨੀ ਓਪੋ (Oppo) ਨੇ ਭਾਰਤ 'ਚ ਆਪਣੇ ਨਵੇਂ ਸਮਾਰਟਫੋਨ Oppo F11 Pro ਅਤੇ Oppo F11 ਲਾਂਚ ਕਰ ਦਿੱਤਾ ਹੈ। ਭਾਰਤ 'ਚ Oppo F11 Pro  ਦੀ ਕੀਮਤ 24,990 ਰੁਪਏ ਹੈ। ਇਸ ਸਮਾਰਟਫੋਨ ਦੀ ਪ੍ਰੀ-ਬੁਕਿੰਗ 5 ਮਾਰਚ ਤੋਂ ਸ਼ੁਰੂ ਹੋ ਗਈ ਹੈ। ਇਹ ਸਮਾਰਟਫੋਨ 15 ਮਾਰਚ 2019 ਤੋਂ ਸੇਲ ਲਈ ਉਪਲੱਬਧ ਹੋਵੇਗਾ। ਉੱਥੇ Oppo F11 ਦੀ ਕੀਮਤ 19,990 ਰੁਪਏ ਹੈ। Oppo F11 Pro 'ਚ 6.5 ਇੰਚ ਦੀ ਫੁੱਲ ਐੱਚ.ਡੀ.+ ਡਿਸਪਲੇਅ ਦਿੱਤੀ ਗਈ ਹੈ। ਉੱਥੇ ਓਪੋ ਐੱਫ11 'ਚ 6.5 ਇੰਚ ਦੀ ਡਿਸਪਲੇਅ ਸਕਰੀਨ ਹੈ।

PunjabKesari

ਦੋ ਕਲਰ 'ਚ ਆਵੇਗਾ Oppo F11 Pro
Oppo F11 Pro ਸਮਾਰਟਫੋਨ  Mediatek Helio P70 ਪ੍ਰੋਸੈਸਰ ਨਾਲ ਪਾਵਰਡ ਹੈ। ਸਮਾਰਟਫੋਨ 'ਚ 6ਜੀ.ਬੀ.ਰੈਮ+64ਜੀ.ਬੀ. ਇੰਟਰਨਲ ਸਟੋਰੇਜ਼ ਹੈ।  Oppo F11 Pro ਸਮਾਰਟਫੋਨ ColorOS 6 ਯੂਜ਼ਰ ਇੰਟਰਫੇਸ 'ਤੇ ਚੱਲਦਾ ਹੈ। ਇਹ ਸਮਾਰਟਫੋਨ ਥੰਡਰ ਬਲੈਕ ਅਤੇ ਅਰਾਰਾ ਗ੍ਰੀਨ 'ਚ ਆਵੇਗਾ। ਇਹ ਟ੍ਰਿਪਲ-ਕਲਰ ਗ੍ਰੇਡੀਅੰਟ ਨਾਲ ਆਉਂਦਾ ਹੈ।

PunjabKesari

ਉੱਥੇ Oppo F11 'ਚ 4ਜੀ.ਬੀ. ਦੀ ਰੈਮ+128ਜੀ.ਬੀ. ਇੰਟਰਲਨ ਸਟੋਰੇਜ਼ ਹੋਵੇਗੀ। Oppo F11 'ਚ VOOC 3.0 ਫਾਸਟ ਚਾਰਜਿੰਗ ਸਪਾਰਟ ਹੋਵੇਗਾ। ਇਹ ਸਮਾਰਟਫੋਨ ਵੀ ColorOS 6 ਯੂਜ਼ਰ ਇੰਟਰਫੇਸ 'ਤੇ ਚੱਲਦਾ ਹੈ। Oppo F11 ਦੇ ਰੀਅਰ 'ਚ ਦੋ ਕੈਮਰੇ ਦਿੱਤੇ ਗਏ ਹਨ। ਇਸ ਫੋਨ ਦੇ ਬੈਕ 'ਚ 48 ਮੈਗਾਪਿਕਸਲ ਅਤੇ 5 ਮੈਗਾਪਿਕਸਲ ਦੇ ਕੈਮਰੇ ਦਿੱਤੇ ਗਏ ਹਨ। ਇਹ ਫੋਨ ਡਬਲ ਗ੍ਰੇਡੀਅੰਟ ਕਲਰ 'ਚ ਆਵੇਗਾ। ਫੋਨ 'ਚ ਸੈਲਫੀ ਲਈ 16 ਮੈਗਾਪਿਕਸਲ ਦਾ ਰਾਈਜਿੰਗ ਕੈਮਰਾ ਦਿੱਤਾ ਗਿਆ ਹੈ। ਫੋਨ ਨੂੰ ਪਾਵਰ ਦੇਣ ਇਸ 'ਚ 4,020 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ।

ਉੱਥੇ Oppo F11 Pro 'ਚ 4,000 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ, ਇਹ VOOC 3.0 ਫਾਸਟ ਚਾਰਜਿੰਗ ਨੂੰ ਸਪਾਰਟ ਕਰੇਗੀ। ਓਪੋ ਦਾ ਦਾਅਵਾ ਹੈ ਕਿ ਫੁੱਲ ਚਾਰਜ 'ਚ ਰੇਗੂਲਰ ਯੂਜੇਜ 'ਤੇ ਬੈਟਰੀ ਲਾਈਫ 15.5 ਘੰਟੇ ਹੋਵੇਗੀ। Oppo F11 Pro ਦੇ ਰੀਅਰ 'ਚ 2 ਕੈਮਰੇ ਦਿੱਤੇ ਗਏ ਹਨ। ਰੀਅਰ 'ਚ ਦਿੱਤਾ ਗਿਆ ਮੇਨ ਕੈਮਰਾ 48 ਮੈਗਾਪਿਕਸਲ ਦਾ ਹੈ, ਜਦਕਿ ਦੂਜਾ ਕੈਮਰਾ 5 ਮੈਗਾਪਿਕਸਲ ਦਾ। ਫੋਨ 'ਚ ਅਲਟਰਾ ਨਾਈਟ ਮੋਡ ਦਿੱਤਾ ਗਿਆ ਹੈ। ਇਸ ਸਮਾਰਟਫੋਨ 'ਚ ਸੈਲਫੀ ਲਈ 16 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। Oppo F11 Pro ਦੇ ਫਰੰਟ ਕੈਮਰੇ 'ਚ ਪੋਟਰੇਟ ਮੋਡ, ਟਾਈਮ-ਲੈਂਪਸ, ਏ.ਆਈ. ਬੇਸਡ ਬਿਊਟੀ ਮੋਡ ਵਰਗੇ ਫੀਚਰ ਦਿੱਤੇ ਗਏ ਹਨ। ਕੰਪਨੀ ਦਾ ਦਾਅਵਾ ਹੈ ਕਿ Oppo F11 Pro 'ਚ ਬਿਹਤਰ ਸੈਲਫੀ ਕੈਮਰੇ ਨੂੰ ਐਡ ਕੀਤਾ ਗਿਆ ਹੈ।

  • Oppo launches
  • new smartphones
  • ਓਪੋ ਲਾਂਚ
  • ਨਵੇਂ ਸਮਾਰਟਫੋਨ

Vivo V15 Pro ਦੀ ਪਹਿਲੀ ਸੇਲ ਅੱਜ ਰਾਤ ਤੋਂ ਹੋਵੇਗੀ ਸ਼ੁਰੂ

NEXT STORY

Stories You May Like

  • 2 cheap 5g smartphones launched
    ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼
  • new labor laws  get full settelment  within 2 days if you leave your job
    ਨਵੇਂ ਲੇਬਰ ਕਾਨੂੰਨ: ਹੁਣ ਨੌਕਰੀ ਛੱਡਣ 'ਤੇ 45 ਦਿਨਾਂ ਦਾ ਇੰਤਜ਼ਾਰ ਖ਼ਤਮ, ਸਿਰਫ਼ 2 ਦਿਨਾਂ 'ਚ ਮਿਲੇਗਾ ਪੂਰਾ ਪੈਸਾ
  • ipo market will remain sluggish next week  only 2 new issues will open
    ਅਗਲੇ ਹਫ਼ਤੇ IPO ਮਾਰਕੀਟ ਰਹੇਗੀ ਸੁਸਤ, ਖੁੱਲ੍ਹਣਗੇ ਸਿਰਫ਼ 2 ਨਵੇਂ ਇਸ਼ੂ ; ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਡਿਟੇਲ
  • 2 youths arrested with heroin
    ਹੈਰੋਇਨ ਸਮੇਤ 2 ਨੌਜਵਾਨ ਕਾਬੂ
  • 2 people including a woman committed suicide
    ਇੱਕ ਔਰਤ ਸਮੇਤ 2 ਲੋਕਾਂ ਨੇ ਕੀਤੀ ਖ਼ੁਦਕੁਸ਼ੀ
  • nasa s artemis 2 mission launched
    NASA ਦਾ ਆਰਟੇਮਿਸ 2 ਮਿਸ਼ਨ ਲਾਂਚ, 53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ
  • 2 terrorists arrested in punjab
    ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ
  • artemis 2 breaks apollo 13 distance record
    ‘ਆਰਟੇਮਿਸ-2’ ਨੇ ‘ਅਪੋਲੋ 13’ ਦੇ ਦੂਰੀ ਦੇ ਰਿਕਾਰਡ ਨੂੰ ਤੋੜਿਆ
  • broken glass from a car parked outside the house
    ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...
  • important news for lpg users gas crisis may deepen
    ਹੋਰ ਡੂੰਘਾ ਹੋਵੇਗਾ ਗੈਸ ਸੰਕਟ! US-ਈਰਾਨ ਗੱਲਬਾਤ ਫੇਲ੍ਹ ਹੋਣ ਮਗਰੋਂ LPG...
  • deadbody of a young man found at dussehra ground in jalandhar
    ਜਲੰਧਰ 'ਚ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼, ਸਿਗਰੇਟ ਤੇ ਤੰਬਾਕੂ ਵੀ...
  • road accident occurred at chik chik house in jalandhar
    ਜਲੰਧਰ ਦੇ ਚਿਕ-ਚਿਕ ਹਾਊਸ ਵਾਪਰਿਆ ਸੜਕ ਹਾਦਸਾ
  • jalandhar  s traffic  very bad condition
    ਜਲੰਧਰ ਦਾ ਟ੍ਰੈਫਿਕ ਸਿਸਟਮ ਪਹਿਲਾਂ ਤੋਂ ਵੀ ਜ਼ਿਆਦਾ ਖ਼ਰਾਬ, ਜਾਮ ਤੇ ਹਾਦਸਿਆਂ ਤੋਂ...
  • fire breaks out at gujjar camp in bhogpur
    ਭੋਗਪੁਰ ਵਿਖੇ ਗੁੱਜਰਾਂ ਦੇ ਡੇਰੇ ਨੂੰ ਲੱਗੀ ਭਿਆਨਕ ਅੱਗ
  • punjabis face deportation in canada
    ਹਜ਼ਾਰਾਂ ਪੰਜਾਬੀਆਂ ਦੇ ਸਿਰ 'ਤੇ ਲਟਕੀ ਡਿਪੋਰਟੇਸ਼ਨ ਦੀ ਤਲਵਾਰ ! ਕੈਨੇਡਾ ਨੇ ਜਾਰੀ...
  • big stir in politics equations can be changed in the congress party
    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ...
Trending
Ek Nazar
broken glass from a car parked outside the house

ਜਲੰਧਰ 'ਚ CP ਦਫ਼ਤਰ ਭੰਨਤੋੜ ਵਾਲੀ ਕਾਰ ਲੈ ਕੇ ਪਹੁੰਚ ਗਿਆ ਸ਼ਖ਼ਸ, ਫਿਰ ਹੋਇਆ...

polio team in pakistan

ਪਾਕਿਸਤਾਨ 'ਚ ਪੋਲੀਓ ਟੀਮ 'ਤੇ ਹਮਲਾ ; ਇੱਕ ਪੁਲਿਸ ਮੁਲਾਜ਼ਮ ਦੀ ਮੌਤ, ਚਾਰ ਜ਼ਖਮੀ

the married woman took a terrible step

Punjab: ਧੀ ਨੇ ਪਿਤਾ ਨੂੰ ਫ਼ੋਨ ਕਰਕੇ ਕਿਹਾ, ਮੈਂ ਸਹੁਰਿਆਂ ਤੋਂ...ਥੋੜ੍ਹੀ ਦੇਰ...

pak ships allowed to cross hormuz

ਪਾਕਿਸਤਾਨ ਲਈ Good News; ਜਹਾਜ਼ਾਂ ਨੂੰ ਹੋਰਮੂਜ਼ ਤੋਂ ਲੰਘਣ ਦੀ ਮਿਲੀ ਇਜਾਜ਼ਤ

khalsa day parade in vancouver

ਵੈਨਕੂਵਰ 'ਚ ਖਾਲਸਾ ਡੇਅ ਪਰੇਡ ਆਯੋਜਿਤ, 2 ਲੱਖ ਸਿੱਖ ਸ਼ਰਧਾਲੂ ਹੋਏ ਸ਼ਾਮਲ

monalisa wedding controversy

ਵਿਆਹ ਮਗਰੋਂ 'ਗਾਇਬ' ਹੋਈ ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ! ਪਤੀ ਫਰਮਾਨ...

deportation of tamil refugee

ਤਾਮਿਲ ਸ਼ਰਨਾਰਥੀ ਦੀ ਡਿਪੋਰਟੇਸ਼ਨ ’ਤੇ ਆਰਜੀ ਤੌਰ 'ਤੇ ਲੱਗੀ ਰੋਕ

university of calgary sets world record

ਕੈਲਗਰੀ ਯੂਨੀਵਰਸਿਟੀ ਨੇ 60ਵੀਂ ਵਰ੍ਹੇਗੰਢ ਮੌਕੇ ਬਣਾਇਆ ਵਿਸ਼ਵ ਰਿਕਾਰਡ

major accident in jalandhar 2 boys die after tractor trolley falls down

ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ,...

khalsai nishan sahib installed at brampton city

ਬਰੈਂਪਟਨ ਸਿਟੀ ਕੌਂਸਲ ਕੰਪਲੈਕਸ 'ਚ ਚੜ੍ਹਾਇਆ ਗਿਆ ਖਾਲਸਈ ਨਿਸ਼ਾਨ ਸਾਹਿਬ

priyanka chopra pays obeisance at sachkhand sri harmandir sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨਤਮਸਤਕ

highway tragedy

ਤੇਜ਼ ਰਫ਼ਤਾਰ ਦਾ ਕਹਿਰ! ਫਲਾਈਓਵਰ ਤੋਂ 150 ਫੁੱਟ ਹੇਠਾਂ ਡਿੱਗੀ ਕਾਰ, 3 ਦੋਸਤਾਂ...

budh gochar rashifal negative impact zodiac signs

20 ਦਿਨ ਰਵਾਉਣਗੇ 'ਗ੍ਰਹਿਆਂ ਦੇ ਰਾਜਕੁਮਾਰ'! 3 ਰਾਸ਼ੀਆਂ ਲਈ ਸ਼ੁਰੂ ਹੋਇਆ ਬੇਹੱਦ...

multi vehicle collision

ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ...

actor hoskote harish killed in accident

ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ, ਕੰਨੜ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ

bank closed

Bank Closed : ਅਗਲੇ ਹਫਤੇ 5 ਦਿਨ ਬੰਦ ਰਹਿਣਗੇ ਬੈਂਕ!

gold and silver prices plunge

ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

transfer of sho and 3 asi officers of 4 police stations in punjab

ਪ੍ਰਸ਼ਾਸਨਿਕ ਫੇਰਬਦਲ! ਪੰਜਾਬ 'ਚ 4 ਥਾਣਿਆਂ ਦੇ SHO ਤੇ 3 ASI ਅਧਿਕਾਰੀਆਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • instagram reduces parents tension
      Instagram ਨੇ ਘਟਾਈ ਮਾਪਿਆਂ ਦੀ ਟੈਨਸ਼ਨ ! ਹੁਣ ਰੱਖ ਸਕਣਗੇ ਬੱਚਿਆਂ ਦੇ ਅਕਾਊਂਟ...
    • sale of petrol bikes to be stopped from 2028
      2028 ਤੋਂ ਪੈਟਰੋਲ ਬਾਈਕਾਂ ਦੀ ਵਿਕਰੀ ਹੋਵੇਗੀ ਬੰਦ ! ਦਿੱਲੀ 'ਚ ਸਿਰਫ਼ E-Bikes...
    • knowing the truth behind the   r   code written on the charger will blow your mind
      ਕਿਤੇ ਫਟ ਨਾ ਜਾਵੇ ਤੁਹਾਡਾ ਫੋਨ! ਚਾਰਜਰ 'ਤੇ ਲਿਖੇ 'R' ਕੋਡ ਦਾ ਇਹ ਸੱਚ ਜਾਣ...
    • children will get relief from giving cash  expenses will also be monitored
      ਬੱਚਿਆਂ ਨੂੰ ਨਕਦ ਦੇਣ ਤੋਂ ਮਿਲੇਗਾ ਛੁਟਕਾਰਾ, ਜੇਬਖ਼ਰਚ 'ਤੇ ਵੀ ਰਹੇਗੀ ਨਜ਼ਰ,...
    • cheap phone with 7000mah battery is being launched
      7000mAh ਬੈਟਰੀ ਵਾਲਾ ਸਸਤਾ Phone ਹੋ ਰਿਹਾ ਲਾਂਚ! ਫੀਚਰਸ ਜਾਣ ਉੱਡ ਜਾਣਗੇ ਹੋਸ਼
    • 5000 gb data for 999
      999 'ਚ 5000 GB ਡਾਟਾ ! ਬਾਕੀ ਕੰਪਨੀਆਂ ਨੂੰ ਪੈ ਗਈਆਂ ਭਾਜੜਾਂ, ਜਾਣੋ ਕੀ ਹੈ ਇਹ...
    • french government will no longer use microsoft windows
      ਅਮਰੀਕੀ ਟੈਕ ਕੰਪਨੀਆਂ ਨੂੰ ਵੱਡਾ ਝਟਕਾ: ਫਰਾਂਸ ਸਰਕਾਰ ਹੁਣ ਨਹੀਂ ਕਰੇਗੀ...
    • smartphone price hike
      ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ
    • beware of fake trading apps government issues fresh advisory
      ਸਾਵਧਾਨ! ਨਕਲੀ ਟ੍ਰੇਡਿੰਗ ਐਪ ਨਾਲ ਹੋ ਸਕਦੈ ਵੱਡਾ ਨੁਕਸਾਨ, ਸਰਕਾਰ ਨੇ ਜਾਰੀ ਕੀਤੀ...
    • a huge car pulled a 406 ton train
      406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +