Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    3:07:54 PM

  • water level rises in ravi river crisis in villages on the other side

    ਰਾਵੀ ਦਰਿਆ 'ਚ ਚੜ੍ਹਿਆ ਪਾਣੀ, ਪਾਰਲੇ ਪਾਸੇ ਪਿੰਡਾਂ...

  • pizza outlet  cctv video  punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

  • looting case solved of around 72 lakhs from an iron ore businessman jalandhar

    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ...

  • iran warns gulf countries

    UAE, ਸਾਊਦੀ ਤੇ ਕਤਰ ਸਣੇ ਖਾੜੀ ਦੇਸ਼ਾਂ ਨੂੰ ਇਰਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Jalandhar
  • ਓਪੋ ਨੇ ਲਾਂਚ ਕੀਤਾ 48 ਮੈਗਾਪਿਕਸਲ ਵਾਲਾ Reno Z ਸਮਾਰਟਫੋਨ

GADGETS News Punjabi(ਗੈਜੇਟ)

ਓਪੋ ਨੇ ਲਾਂਚ ਕੀਤਾ 48 ਮੈਗਾਪਿਕਸਲ ਵਾਲਾ Reno Z ਸਮਾਰਟਫੋਨ

  • Updated: 27 May, 2019 11:39 PM
Jalandhar
oppo reno z smartphone launched
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ—ਓਪੋ ਨੇ ਆਪਣੀ ਰੈਨੋ ਲਾਈਨਅਪ ਨੂੰ ਵਧਾਉਂਦੇ ਹੋਏ ਉਸ 'ਚ ਇਕ ਨਵਾਂ ਸਮਾਰਟਫੋਨ ਜੋੜਿਆ ਹੈ। ਇਸ ਤੋਂ ਪਹਿਲਾਂ ਇਸ ਲਾਈਨਅਪ 'ਚ Reno 10x Zoom  ਅਤੇ  Reno 5G ਵੇਰੀਐਂਟ ਲਾਂਚ ਕੀਤੇ ਗਏ ਸਨ ਅਤੇ ਹੁਣ ਕੰਪਨੀ ਨੇ ਇਸ ਲਾਈਨਅਪ 'ਚ Reno Z ਨੂੰ ਵੀ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਨੂੰ ਯੂਰੋਪੀਅਨ ਮਾਰਕੀਟ ਲਈ ਲਾਂਚ ਕੀਤਾ ਗਿਆ ਹੈ।

PunjabKesari

Oppo Reno Z ਦੇ ਸਪੈਸੀਫਿਕੇਸ਼ਨਸ
ਇਹ 6.4 ਇੰਚ OLED ਡਿਸਪਲੇਅ ਨਾਲ ਆਉਂਦਾ ਹੈ ਅਤੇ ਇਸ 'ਚ Snapdragon 710 SoC ਦਿੱਤਾ ਗਿਆ ਹੈ। ਇਸ 'ਚ 6ਜੀ.ਬੀ. ਰੈਮ+128 ਜੀ.ਬੀ. ਇੰਟਰਨਲ ਸਟੋਰੇਜ਼ ਵਾਲਾ ਸਿਰਫ ਇਕ ਹੀ ਵੇਰੀਐਂਟ ਦਿੱਤਾ ਗਿਆ ਹੈ। ਸਮਾਰਟਫੋਨ ਦੇ ਬੈਕ 'ਚ ਡਿਊਲ ਕੈਮਰਾ ਸੈਟਅਪ ਦਿੱਤਾ ਗਿਆ ਹੈ ਜਿਸ 'ਚ 48 ਮੈਗਾਪਿਕਸਲ ਵਾਲਾ Sony IMX586 ਪ੍ਰਾਈਮਰੀ ਕੈਮਰਾ ਸੈਂਸਰ ਅਤੇ 5 ਮੈਗਾਪਿਕਸਲ ਦਾ ਡੈਪਥ ਸੈਂਸਿੰਗ ਕੈਮਰਾ ਦਿੱਤਾ ਗਿਆ ਹੈ। ਸਮਾਰਟਫੋਨ ਨੂੰ ਪਾਵਰ ਦੇਣ ਲਈ ਇਸ 'ਚ 3,950 ਐੱਮ.ਏ.ਐੱਚ. ਦੀ ਬੈਟਰੀ ਦਿੱਤੀ ਗਈ ਹੈ ਜੋ 20W VOOC 3.0 ਫਾਸਟ ਚਾਰਜਿੰਗ ਨਾਲ ਆਉਂਦਾ ਹੈ। ਇਹ ਐਂਡ੍ਰਾਇਡ 9 ਪਾਈ ਬੇਸਡ ਕੰਪਨੀ ਦੇ ColorOS 'ਤੇ ਰਨ ਕਰਦਾ ਹੈ।

Oppo Reno Z ਦੀ ਕੀਮਤ
ਨਵੇਂ Oppo Reno Z ਨੂੰ  €150 ਦੀ ਕੀਮਤ 'ਚ ਲਾਂਚ ਕੀਤਾ ਗਿਆ ਹੈ ਜੋ ਲਗਭਗ 11,700 ਰੁਪਏ ਹੁੰਦੇ ਹਨ। Phoneradar ਮੁਤਾਬਕ ਇਹ ਯੂਰੋਪੀਅਨ ਮਾਰਕੀਟ ਸੇਲ ਲਈ ਜੂਨ 'ਚ ਉਪਲੱਬਧ ਹੋਵੇਗਾ। ਗਾਹਕ ਇਸ ਸਮਾਰਟਫੋਨ ਨੂੰ Ocean Green ਅਤੇ Jet Black  ਕਲਰ 'ਚ ਖਰੀਦ ਸਕਦੇ ਹਨ। ਹਾਲਾਂਕਿ ਇਸ ਦੇ ਬਾਰੇ 'ਚ ਫਿਲਹਾਲ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਹੈ ਕਿ ਇਹ ਹੋਰ ਮਾਰਕੀਟ 'ਚ ਕਦੋ ਲਾਂਚ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਕੰਪਨੀ ਆਪਣੀ ਰੈਨੋ ਲਾਈਨਅਪ ਨੂੰ 28 ਮਈ ਨੂੰ ਭਾਰਤ 'ਚ ਲਾਂਚ ਕਰਨ ਵਾਲੀ ਹੈ। ਓਪੋ ਨੇ ਕੱਲ ਦਿੱਲੀ 'ਚ ਇਕ ਲਾਂਚ ਈਵੈਂਟ ਆਯੋਜਿਤ ਕੀਤਾ ਹੈ ਜਿਸ ਦੇ ਤਹਿਤ ਕੰਪਨੀ ਆਪਣੇ ਦੋ ਸਮਾਰਟਫੋਨ ਓਪੋ ਰੈਨੋ ਅਤੇ  Oppo Reno 10x Zoom ਲਾਂਚ ਕਰਨ ਵਾਲੀ ਹੈ।

  • oppo
  • smartphone
  • launched
  • ਓਪੋ
  • ਸਮਾਰਟਫੋਨ
  • ਲਾਂਚ

ਇਹ ਹੈ ਦੁਨੀਆ ਦਾ ਸਭ ਤੋਂ ਖਤਰਨਾਕ ਵਾਇਰਸ 'I LOVE YOU'

NEXT STORY

Stories You May Like

  • mohan bhagwat on gen z
    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ ਹੈ Gen-Z: ਮੋਹਨ ਭਾਗਵਤ
  • today is the gen z god tomorrow who
    ਅੱਜ ‘ਜੈੱਨ-ਜ਼ੀ’ ਭਗਵਾਨ, ਕੱਲ ਕੌਣ?
  • kapurthala police recover three missing minors from delhi within 48 hours
    48 ਘੰਟਿਆਂ 'ਚ ਦਿੱਲੀ ਤੋਂ ਬਰਾਮਦ ਹੋਏ ਕਪੂਰਥਲਾ ਤੋਂ ਲਾਪਤਾ 3 ਨਾਬਾਲਗ ਬੱਚੇ
  • allu arjun launches aaa cinemas in visakhapatnam
    ਅੱਲੂ ਅਰਜੁਨ ਨੇ ਵਿਸ਼ਾਖਾਪਟਨਮ 'ਚ AAA ਸਿਨੇਮਾਜ਼ ਕੀਤਾ ਲਾਂਚ
  • a stunning phone with a 9 000mah battery is set to launch soon
    9,000mAh ਦੀ ਬੈਟਰੀ ਦਾ ਸ਼ਾਨਦਾਰ ਫੋਨ ਜਲਦ ਹੋਣ ਵਾਲਾ ਹੈ ਲਾਂਚ, ਜਾਣੋ ਬਾਕੀ ਫੀਚਰਜ਼
  • samsung galaxy a series budget friendly phone to be launched
    Samsung Galaxy A ਸੀਰੀਜ਼ ਦਾ ਬਜਟ ਫ੍ਰੈਂਡਲੀ ਫੋਨ ਹੋਣ ਵਾਲਾ ਹੈ ਲਾਂਚ ! ਜਾਣੋ ਫੀਚਰਜ਼
  • openai to launch explosive ai device without a screen
    Apple-Amazon ਦੀ ਵਧੀ ਚਿੰਤਾ! OpenAI ਲਾਂਚ ਕਰੇਗਾ ਬਿਨਾਂ ਸਕ੍ਰੀਨ ਵਾਲਾ ਧਮਾਕੇਦਾਰ AI ਡਿਵਾਈਸ
  • yash raj films launches  raah records  to promote independent musical talent
    ਯਸ਼ ਰਾਜ ਫਿਲਮਜ਼ ਨੇ ਸੁਤੰਤਰ ਸੰਗੀਤ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਲਾਂਚ ਕੀਤਾ 'ਰਾਹ ਰਿਕਾਰਡਜ਼'
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
Trending
Ek Nazar
pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • views on youtube will change from august 24
      24 ਅਗਸਤ ਤੋਂ ਬਦਲ ਜਾਵੇਗਾ YouTube 'ਤੇ ਵੀਊਜ਼ ਦਾ ਖੇਡ; ਕਰਿਏਟਰਾਂ 'ਤੇ ਪਵੇਗਾ...
    • yamaha launches two new scooters
      1.42 ਰੁਪਏ ਰਨਿੰਗ ਕਾਸਟ ਤੇ 79,000 ਕੀਮਤ... ਯਾਮਾਹਾ ਦੇ ਦੋ ਨਵੇਂ ਸਕੂਟਰ ਲਾਂਚ
    • worries of expensive recharges for a year at 300 are over
      Jio Prime: 300 ਰੁਪਏ 'ਚ ਇੱਕ ਸਾਲ ਤੱਕ ਰੀਚਾਰਜ ਮਹਿੰਗਾ ਹੋਣ ਦੀ ਚਿੰਤਾ ਖ਼ਤਮ
    • new rules for commercial vehicles  government notification
      ਇਨ੍ਹਾਂ ਵਪਾਰਕ ਵਾਹਨਾਂ ਲਈ ਲਾਗੂ ਹੋਣਗੇ ਨਵੇਂ ਨਿਯਮ, ਸਰਕਾਰ ਨੇ ਜਾਰੀ ਕੀਤਾ...
    • three maruti s top passenger vehicle exports in june quarter
      ਵਿਦੇਸ਼ੀ ਬਾਜ਼ਾਰਾਂ 'ਚ ਛਾਈ 'ਮੇਡ ਇਨ ਇੰਡੀਆ' SUV ! ਇਸ ਕੰਪਨੀ ਨੇ ਤੋੜ 'ਤੇ...
    • vivo s phone is going to be launched soon
      ਜਲਦ ਲਾਂਚ ਹੋਣ ਵਾਲਾ ਹੈ Vivo ਦਾ ਧਾਕੜ 5G ਫੋਨ !
    • tecno  s 6500mah battery gaming phone launched
      Tecno ਦਾ 6500mAh ਬੈਟਰੀ ਆਲਾ ਗੇਮਿੰਗ ਫੋਨ ਭਾਰਤ 'ਚ ਹੋਇਆ ਲਾਂਚ ! ਜਾਣੋ ਫੀਚਰਜ਼
    • know this important thing before charging the phone to 100
      ਫੋਨ ਨੂੰ 100% ਤੱਕ ਚਾਰਜ ਕਰਨ ਤੋਂ ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲ, ਨਹੀਂ ਤਾਂ...
    • a great phone with an 8560mah battery is about to be launched soon
      8560mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਵਾਲਾ ਹੈ ਸ਼ਾਨਦਾਰ ਫੋਨ ! ਕੀਮਤ ਜਾਣ ਉਡਣਗੇ...
    • 5g phone with 6 000 mah battery to be launched soon
      ਜਲਦ ਲਾਂਚ ਹੋਣ ਵਾਲਾ ਹੈ 6,000 mAh ਬੈਟਰੀ ਆਲਾ 5G ਫੋਨ ! ਕੀਮਤ ਸਿਰਫ ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +