Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:21:02 AM

  • case against nestle

    Nestlé ਬਾਰੇ ਹੈਰਾਨੀਜਨਕ ਖੁਲਾਸਾ ! ਕੰਪਨੀ ਖ਼ਿਲਾਫ਼...

  • bathinda chandigarh highway blocked  markets did not open

    ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਨਹੀਂ ਖੁੱਲ੍ਹੇ...

  • tarn taran  ajmeet singh  gurlal singh  arrested  punjab police

    ਤਰਨਤਾਰਨ 'ਚ ਮਾਰੇ ਗਏ ਅਜਮੀਤ ਸਿੰਘ ਦਾ ਕਾਤਲ...

  • latest on school holidays amid punjab bandh

    'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Instagram 'ਤੇ ਵਾਇਰਲ ਹੋਣ ਲਈ ਇਸ ਸਮੇਂ ਵੀਡੀਓਜ਼ ਕਰੋ ਪੋਸਟ, ਕੁਝ ਦਿਨਾਂ 'ਚ ਹੀ ਹੋ ਜਾਓਗੇ Famous

GADGETS News Punjabi(ਗੈਜੇਟ)

Instagram 'ਤੇ ਵਾਇਰਲ ਹੋਣ ਲਈ ਇਸ ਸਮੇਂ ਵੀਡੀਓਜ਼ ਕਰੋ ਪੋਸਟ, ਕੁਝ ਦਿਨਾਂ 'ਚ ਹੀ ਹੋ ਜਾਓਗੇ Famous

  • Edited By Cherry,
  • Updated: 22 Jun, 2025 10:56 AM
Gadgets
post videos now to go viral on instagram
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ – ਜੇਕਰ ਤੁਸੀਂ ਵੀ ਇੰਸਟਾਗ੍ਰਾਮ 'ਤੇ ਵੀਡੀਓਜ਼ ਬਣਾ ਕੇ ਪਾਉਂਦੇ ਹੋ ਅਤੇ ਉਸ ਨੂੰ ਕੁੱਝ ਹੀ ਲਾਈਕਸ ਮਿਲਦੇ ਹਨ ਜਾਂ ਉਹ ਵਾਇਰਲ ਨਹੀਂ ਹੁੰਦੀ ਹੈ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਦਰਅਸਲ ਅੱਜ ਦੀ ਡਿਜੀਟਲ ਦੁਨੀਆ ਵਿੱਚ ਵਧੀਆ ਵੀਡੀਓ ਬਣਾਉਣਾ ਹੀ ਕਾਫ਼ੀ ਨਹੀਂ, ਸਗੋਂ ਉਸਨੂੰ ਸਹੀ ਸਮੇਂ 'ਤੇ ਪੋਸਟ ਕਰਨਾ ਵੀ ਬਿਲਕੁਲ ਓਨਾ ਹੀ ਅਹਿਮ ਹੈ। ਇੰਸਟਾਗ੍ਰਾਮ ਰੀਲ ਬਣਾਉਣ ਵਿੱਚ ਜਿੱਥੇ ਕਈ ਘੰਟਿਆਂ ਦੀ ਮਿਹਨਤ ਲੱਗਦੀ ਹੈ, ਉੱਥੇ ਜੇਕਰ ਉਹ ਵੀਡੀਓ ਠੀਕ ਸਮੇਂ ਨਾ ਪੋਸਟ ਹੋਵੇ ਤਾਂ ਉਸ ਨੂੰ ਬਹੁਤ ਘੱਟ ਲਾਈਕਸ ਜਾਂ ਉਹ ਵਾਇਰਲ ਨਹੀਂ ਹੁੰਦੀ, ਜਿਸ ਨਾਲ ਸਾਰਾ ਦਿਨ ਖਪਾਉਣਾ ਵੀ ਬੇਅਸਰ ਹੋ ਸਕਦਾ ਹੈ। ਅਜਿਹੀ ਸਥਿਤੀ ਵਿੱਚ ਸਵਾਲ ਇਹ ਬਣਦਾ ਹੈ – ਵੀਡੀਓ ਪੋਸਟ ਕਰਨ ਦਾ ਸਹੀ ਸਮਾਂ ਕੀ ਹੈ?

ਇਹ ਵੀ ਪੜ੍ਹੋ: ਕਈ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ 'ਭਾਈਜਾਨ', ਬੋਲੇ- ਹੱਡੀਆਂ-ਪਸਲੀਆਂ ਟੁੱਟ ਗਈਆਂ...

ਸਹੀ ਸਮਾਂ ਕੀਮਤੀ ਕਿਉਂ ਹੈ?

ਇੰਸਟਾਗ੍ਰਾਮ ਦਾ ਐਲਗੋਰਿਦਮ ਸਹੀ ਸਮੇਂ 'ਤੇ ਪੋਸਟ ਕੀਤੀਆਂ ਗਈਆਂ ਵੀਡੀਓਜ਼ ਨੂੰ ਜ਼ਿਆਦਾ ਤਰਜੀਹ ਦਿੰਦਾ ਹੈ, ਜਿਸ ਨਾਲ ਇਹ ਜ਼ਿਆਦਾਤਰ ਲੋਕਾਂ ਤੱਕ ਜਲਦੀ ਹੀ ਪਹੁੰਚਣ ਲੱਗ ਪੈਂਦੀਆਂ ਹਨ। ਜੇਕਰ ਤੁਸੀਂ ਉਹ ਸਮਾਂ ਚੁਣੋ ਜਦੋਂ ਤੁਹਾਡੇ ਦਰਸ਼ਕ ਐਕਟਿਵ ਹੋਣ, ਤਾਂ: ਲਾਈਕਸ, ਕਮੈਂਟਸ ਅਤੇ ਸ਼ੇਅਰ ਵਧਦੇ ਹਨ। ਇੰਟਰੈਕਸ਼ਨ ਵਧਣ ਕਰਕੇ ਐਲਗੋਰਿਦਮ ਵੀਡੀਓ ਨੂੰ ਹੋਰ ਲੋਕਾਂ ਤੱਕ ਦਿਖਾਉਂਦਾ ਹੈ। ਵਾਇਰਲ ਹੋਣ ਦੀ ਸੰਭਾਵਨਾ ਵੀ ਕਾਫ਼ੀ ਵਧ ਜਾਂਦੀ ਹੈ। 

ਇੰਸਟਾਗ੍ਰਾਮ 'ਤੇ ਰੀਲਾਂ ਪੋਸਟ ਕਰਨ ਦਾ ਸਹੀ ਸਮਾਂ ਸਵੇਰੇ 6 ਵਜੇ, 9 ਵਜੇ, 12 ਵਜੇ ਜਾਂ ਦੁਪਹਿਰ 3 ਵਜੇ, 6 ਵਜੇ ਮੰਨਿਆ ਜਾਂਦਾ ਹੈ। ਰਾਤ 9 ਵਜੇ ਤੋਂ 12 ਵਜੇ ਤੱਕ ਦੀ ਪੋਸਟਿੰਗ ਵੀ ਵਧੀਆ ਰਿਜ਼ਲਟ ਦੇ ਸਕਦੀ ਹੈ, ਖਾਸਕਰ ਜੇਕਰ ਤੁਸੀਂ ਯੁਵਾ ਦਰਸ਼ਕਾਂ ਨੂੰ ਟਾਰਗੈਟ ਕਰ ਰਹੇ ਹੋ।

ਇਹ ਵੀ ਪੜ੍ਹੋ: ਵਿਆਹ ਦੇ 15 ਸਾਲ ਬਾਅਦ ਪਤੀ ਤੋਂ ਵੱਖ ਹੋਈ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਫੇਮ ਲਤਾ ਸਭਰਵਾਲ

ਇਨਸਾਈਟਸ ਅਤੇ ਐਕਟਿਵ ਯੂਜ਼ਰ – ਪ੍ਰੋਫੈਸ਼ਨਲ ਟੂਲ ਦੀ ਵਰਤੋਂ ਕਰੋ

ਤੁਸੀਂ ਆਪਣੇ Instagram ਅਕਾਊਂਟ 'ਤੇ Professional Dashboard → Insights 'ਚ ਜਾ ਕੇ ਵੇਖ ਸਕਦੇ ਹੋ ਕਿ ਤੁਹਾਡੇ ਫਾਲੋਅਰ ਕਿਸ ਸਮੇਂ ਸਭ ਤੋਂ ਵੱਧ ਐਕਟਿਵ ਰਹਿੰਦੇ ਹਨ। ਇਹ ਵਿਅਕਤੀਗਤ ਸਮਾਂ ਤੁਹਾਡੇ ਲਈ ਸਭ ਤੋਂ ਪ੍ਰਭਾਵਸ਼ਾਲੀ ਹੋ ਸਕਦਾ ਹੈ।

ਟਿੱਪਸ:

  • ਟਰੈਂਡਿੰਗ ਆਡੀਓ ਵਰਤੋ – ਐਲਗੋਰਿਦਮ ਵਧੇਰੇ ਪਸੰਦ ਕਰਦਾ ਹੈ
  • ਮਜ਼ਬੂਤ ਕੈਪਸ਼ਨ ਤੇ ਸਬੰਧਤ ਹੈਸ਼ਟੈਗ ਲਗਾਓ
  • ਲਗਾਤਾਰ ਪੋਸਟ ਕਰੋ – consistency is key
  • Engage ਕਰੋ – ਜਿੰਨਾ ਜਵਾਬ ਤੁਸੀਂ ਦਿੰਦੇ ਹੋ, ਉਨ੍ਹਾਂ ਦੀ ਵਾਧੂ ਵਿਊਜ਼ ਮਿਲਦੇ ਹਨ
  • Reel thumbnail ਸਹੀ ਰੱਖੋ – ਜੋ ਦਰਸ਼ਕਾਂ ਨੂੰ ਕਲਿੱਕ ਕਰਨ ਉਤੇ ਮਜਬੂਰ ਕਰੇ

ਇਹ ਵੀ ਪੜ੍ਹੋ: ਛਾ ਗਿਆ ਦੋਸਾਂਝਾਂ ਆਲਾ, PM ਮੋਦੀ ਨੇ ਦਿਲਜੀਤ ਨੂੰ 'X' 'ਤੇ ਕੀਤਾ ਫਾਲੋ

ਇੱਕ ਵਧੀਆ ਵੀਡੀਓ ਨੂੰ ਵਾਇਰਲ ਕਰਨ ਲਈ ਸਿਰਫ਼ ਕਲਿੱਪ, ਐਡੀਟ ਅਤੇ ਇਫੈਕਟ ਹੀ ਨਹੀਂ, ਸਗੋਂ ਸਹੀ ਸਮੇਂ ਦੀ ਸਮਝ ਵੀ ਲਾਜ਼ਮੀ ਹੈ। ਹੁਣ ਤੱਕ ਜੇ ਤੁਸੀਂ ਥੋੜ੍ਹੇ ਵਿਊਜ਼ 'ਤੇ ਹਿੰਮਤ ਹਾਰ ਰਹੇ ਹੋ ਤਾਂ ਜਲਦੀ ਹੀ ਟਾਈਮਿੰਗ ਬਦਲੋ।

ਇਹ ਵੀ ਪੜ੍ਹੋ: ਮਸ਼ਹੂਰ ਅਦਾਕਾਰਾ ਆਇਸ਼ਾ ਖਾਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਘਰ 'ਚੋਂ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Instagram
  • Post videos
  • Time

iPhone 16 Pro ਖਰੀਦਣ ਦਾ ਸੁਨਹਿਰੀ ਮੌਕਾ, ਮਿਲ ਰਿਹਾ ਬੰਪਰ ਡਿਸਕਾਊਂਟ

NEXT STORY

Stories You May Like

  • instagram  s   muse   has created a huge buzz
    Instagram ਦੇ MUSE ਨੇ ਕਰਾ'ਤੀ ਬੱਲੇ-ਬੱਲੇ ! ਜਾਣੋ ਇਸ ਦੀ ਖਾਸੀਅਤ ਤੇ ਫਾਇਦੇ
  • bengaluru  renukaswamy case  fan  youtube  instagram  notice
    YouTube, Instagram ਤੇ X ਨੂੰ ਬੈਂਗਲੁਰੂ ਕੋਰਟ ਵੱਲੋਂ ਨੋਟਿਸ ਜਾਰੀ ! ਫੈਨ ਦੇ ਕਤਲ ਮਾਮਲੇ 'ਚ ਹੋਈ ਕਾਰਵਾਈ
  • famous actor robbed by robbers
    ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ ਕੁੱਟਿਆ, ਵੀਡੀਓ ਵਾਇਰਲ
  • parents will keep an eye on their children  s instagram
    ਬੱਚਿਆਂ ਦੇ Instagram 'ਤੇ ਰਹੇਗੀ ਮਾਪਿਆਂ ਦੀ ਨਜ਼ਰ! Meta ਨੇ ਰੱਖੀਆਂ ਸ਼ਰਤਾਂ
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ, First Year ਦੀ ਸਟੂਡੈਂਟ...
  • famous actress threatens supreme court
    'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ ਦੇ'ਤੀ ਧਮਕੀ
  • sitharaman on four day visit to attend imf and world bank meetings
    IMF ਤੇ World Bank ਦੀਆਂ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਚਾਰ ਦਿਨਾਂ ਦੌਰੇ 'ਤੇ ਸੀਤਾਰਮਨ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • openai meeting room recording device engineer arrested
      OpenAI ਦੇ ਮੀਟਿੰਗ ਰੂਮ 'ਚ ਰਿਕਾਰਡਿੰਗ ਡਿਵਾਇਸ ਮਿਲਣ ਮਗਰੋਂ ਇਕ ਇੰਜੀਨੀਅਰ...
    • apple launches homepod mini 2 and apple tv 4k
      ਐਪਲ ਨੇ ਭਾਰਤ 'ਚ ਲਾਂਚ ਕੀਤੇ HomePod mini 2 ਤੇ Apple TV 4K, ਕੀਮਤ ਬਹੁਤ ਘੱਟ
    • apple launches first ai smart display homeview
      ਐਪਲ ਨੇ ਲਾਂਚ ਕੀਤਾ ਪਹਿਲਾ AI ਸਮਾਰਟ ਡਿਸਪਲੇ 'HomeView', ਜਾਣੋ ਫੀਚਰਸ ਤੇ...
    • person got out of a toyota fortuner and hit a broom on the road
      35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ ਵਿਅਕਤੀ ਨੇ ਸੜਕ 'ਤੇ ਮਾਰਿਆ...
    • know how much discount is available on which car
      ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ ਕਾਰ 'ਤੇ ਮਿਲ ਰਹੀ ਕਿੰਨੀ ਛੋਟ
    • productivity did not increase even after using ai
      AI ਦੀ ਵਰਤੋਂ ਤੋਂ ਬਾਅਦ ਵੀ ਨਹੀਂ ਵਧੀ ਪ੍ਰੋਡਕਟੀਵਿਟੀ, ਨਵੀਂ ਰਿਪੋਰਟ 'ਚ ਦਾਅਵਾ
    • a new 5g phone is set to launch soon
      ਜਲਦ ਲਾਂਚ ਹੋਣ ਜਾ ਰਿਹੈ ਨਵਾਂ 5G ਫੋਨ ! ਕੀਮਤ ਸਿਰਫ...
    • this company is going to launch a phone with a wide display
      Huawei ਮਗਰੋਂ ਹੁਣ ਇਹ ਕੰਪਨੀ ਲਾਂਚ ਕਰਨ ਜਾ ਰਹੀ ਚੌੜੀ ਡਿਸਪਲੇਅ ਵਾਲਾ ਫੋਨ !...
    • the company will soon launch a powerful phone with a 7000 mah battery
      7000 mAh ਦੀ ਬੈਟਰੀ ਨਾਲ ਇਹ ਕੰਪਨੀ ਜਲਦ ਲਾਂਚ ਕਰੇਗੀ ਧਾਕੜ Phone! ਜਾਣੋ ਫੀਚਰਜ਼
    • prices of these samsung phones have increased
      Samsung ਦੇ ਇਨ੍ਹਾਂ ਫੋਨਾਂ ਦੀਆਂ ਵਧ ਗਈਆਂ ਕੀਮਤਾਂ ! ਫੀਚਰਜ਼ ਤੇ ਕੀਮਤ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +