Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    8:59:12 AM

  • petrol diesel price hike

    5 ਰੁਪਏ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ, ਸੁੱਖੂ...

  • west asia war  impact  agricultural farmers

    ਪੱਛਮੀ ਏਸ਼ੀਆ ਦੀ ਜੰਗ ਦਾ ਅਸਰ ਖੇਤੀਬਾੜੀ ਸੈਕਟਰ...

  • air force plane crashes with 110 soldiers

    ਕੋਲੰਬੀਆ : ਉਡਾਣ ਭਰਦੇ ਕ੍ਰੈਸ਼ ਹੋ ਗਿਆ ਫੌਜੀ ਜਹਾਜ਼,...

  • sunil jakhar slams aap government

    "ਪੰਜਾਬ ਦਾ ਰੱਬ ਹੀ ਰਾਖਾ"! ਹਿਰਾਸਤ 'ਚ ਭੁੱਲਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਮੂਧੇ ਮੂੰਹ ਡਿੱਗੀ ਆਈਫੋਨ 15 ਦੀ ਕੀਮਤ, ਜਾਣੋ ਕਿੰਨਾ ਹੋਇਆ ਸਸਤਾ

GADGETS News Punjabi(ਗੈਜੇਟ)

ਮੂਧੇ ਮੂੰਹ ਡਿੱਗੀ ਆਈਫੋਨ 15 ਦੀ ਕੀਮਤ, ਜਾਣੋ ਕਿੰਨਾ ਹੋਇਆ ਸਸਤਾ

  • Edited By Aarti Dhillon,
  • Updated: 17 Dec, 2024 04:04 PM
Gadgets
price iphone 15 fallen dramatically 128gb variant is available
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਆਈਫੋਨ ਹਰੇਕ ਦਾ ਪਸੰਦੀਦਾ ਫੋਨ ਹੈ। ਜੇਕਰ ਤੁਸੀਂ iPhone ਖਰੀਦਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਆਈਫੋਨ ਦੀਆਂ ਕੀਮਤਾਂ 'ਚ ਇੱਕ ਵਾਰ ਫਿਰ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਜੇਕਰ ਤੁਸੀਂ ਮਹਿੰਗਾ ਹੋਣ ਕਾਰਨ ਆਈਫੋਨ ਨਹੀਂ ਖਰੀਦ ਪਾ ਰਹੇ ਸੀ ਤਾਂ ਹੁਣ ਸਸਤੇ 'ਚ ਆਈਫੋਨ 15 ਖਰੀਦਣ ਦਾ ਵਧੀਆ ਮੌਕਾ ਹੈ। ਜੇਕਰ ਤੁਸੀਂ iPhone ਦੇ ਸਸਤੇ ਹੋਣ ਦਾ ਇੰਤਜ਼ਾਰ ਕਰ ਰਹੇ ਸੀ ਤਾਂ ਹੁਣ ਇਸ ਨੂੰ ਖਰੀਦ ਕੇ ਹਜ਼ਾਰਾਂ ਰੁਪਏ ਬਚਾ ਸਕਦੇ ਹੋ।
ਦੱਸ ਦੇਈਏ ਕਿ ਐਪਲ ਨੇ ਪਿਛਲੇ ਸਾਲ ਸਤੰਬਰ 'ਚ ਆਈਫੋਨ 15 ਸੀਰੀਜ਼ ਨੂੰ ਬਾਜ਼ਾਰ 'ਚ ਪੇਸ਼ ਕੀਤਾ ਸੀ। ਇਸ ਐਪਲ ਫੋਨ 'ਚ ਤੁਹਾਨੂੰ ਐਲੂਮੀਨੀਅਮ ਬਾਡੀ ਦੇ ਨਾਲ ਗਲਾਸ ਬੈਕ ਪੈਨਲ ਦੇ ਨਾਲ ਸ਼ਾਨਦਾਰ ਡਿਜ਼ਾਈਨ ਮਿਲਦਾ ਹੈ। ਜੇਕਰ ਤੁਸੀਂ ਫੋਟੋਗ੍ਰਾਫੀ ਕਰਦੇ ਹੋ ਤਾਂ ਤੁਹਾਨੂੰ ਦੱਸ ਦਈਏ ਕਿ ਰਿਅਰ ਪੈਨਲ ਵਿੱਚ ਇੱਕ ਸ਼ਾਨਦਾਰ 48MP ਕੈਮਰਾ ਸੈਂਸਰ ਮਿਲਦਾ ਹੈ। ਇਸ ਦੇ ਨਾਲ ਹੀ ਇਸ 'ਚ ਹਾਈ ਸਪੀਡ ਵਾਲਾ ਸ਼ਕਤੀਸ਼ਾਲੀ ਕੈਮਰਾ ਚਿਪਸੈੱਟ ਦਿੱਤਾ ਗਿਆ ਹੈ। ਆਓ ਤੁਹਾਨੂੰ iPhone 15 ਦੇ ਲੇਟੈਸਟ ਡਿਸਕਾਊਂਟ ਆਫਰ ਬਾਰੇ ਵਿਸਥਾਰ ਨਾਲ ਦੱਸਦੇ ਹਾਂ।

ਇਹ ਵੀ ਪੜ੍ਹੋ- ਕੀਮਤ ਘੱਟ ਤੇ ਸ਼ਾਨਦਾਰ ਫੀਚਰ! ਇਹ ਲੈਪਟਾਪ ਪੜ੍ਹਾਈ 'ਚ ਕਰਨਗੇ ਤੁਹਾਡੀ ਮਦਦ
ਆਈਫੋਨ 15 ਦੀ ਕੀਮਤ 'ਚ ਗਿਰਾਵਟ
ਆਈਫੋਨ 15 128GB ਵੇਰੀਐਂਟ ਫਿਲਹਾਲ ਈ-ਕਾਮਰਸ ਵੈੱਬਸਾਈਟ ਐਮਾਜ਼ੋਨ 'ਤੇ 79,600 ਰੁਪਏ ਦੀ ਕੀਮਤ 'ਤੇ ਲਿਸਟ ਕੀਤਾ ਗਿਆ ਹੈ। ਵਿੰਟਰ ਸੀਜ਼ਨ ਸੇਲ ਆਫਰ 'ਚ ਐਮਾਜ਼ੋਨ ਇਸ ਆਈਫੋਨ 'ਤੇ ਗਾਹਕਾਂ ਨੂੰ 18 ਫੀਸਦੀ ਦੀ ਭਾਰੀ ਛੋਟ ਦੇ ਰਿਹਾ ਹੈ। ਫਲੈਟ ਡਿਸਕਾਊਂਟ ਆਫਰ ਦੇ ਨਾਲ ਤੁਸੀਂ ਇਸ ਨੂੰ ਸਿਰਫ 64,900 ਰੁਪਏ ਦੀ ਕੀਮਤ 'ਤੇ ਖਰੀਦ ਸਕਦੇ ਹੋ। ਜੇਕਰ ਤੁਸੀਂ ਆਫਰ ਸੁਣਨ ਤੋਂ ਬਾਅਦ ਖਰੀਦਣ ਜਾ ਰਹੇ ਹੋ ਤਾਂ ਤੁਹਾਨੂੰ ਦੱਸ ਦਈਏ ਕਿ ਇਹ ਕੀਮਤ ਆਈਫੋਨ 15 128GB ਦੇ ਬਲੂ ਕਲਰ ਵੇਰੀਐਂਟ ਲਈ ਹੈ।
ਇੱਥੇ ਹੀ ਬੱਸ ਨਹੀਂ ਐਮਾਜ਼ੋਨ ਫਲੈਟ ਡਿਸਕਾਊਂਟ ਦੇ ਨਾਲ ਕਈ ਹੋਰ ਆਫਰ ਵੀ ਦੇ ਰਿਹਾ ਹੈ। ਕੰਪਨੀ ਗਾਹਕਾਂ ਨੂੰ ਚੁਣੇ ਹੋਏ ਬੈਂਕ ਕਾਰਡਾਂ 'ਤੇ 4000 ਰੁਪਏ ਦੀ ਤੁਰੰਤ ਛੂਟ ਦੇ ਰਹੀ ਹੈ। ਇਸ ਤੋਂ ਇਲਾਵਾ ਕੰਪਨੀ ਗਾਹਕਾਂ ਨੂੰ 2,924 ਰੁਪਏ ਦੀ ਮਹੀਨਾਵਾਰ EMI 'ਤੇ ਖਰੀਦਣ ਦਾ ਮੌਕਾ ਦੇ ਰਹੀ ਹੈ। ਇਸ ਤੋਂ ਇਲਾਵਾ ਐਮਾਜ਼ਾਨ ਇਸ 'ਤੇ ਜ਼ਬਰਦਸਤ ਐਕਸਚੇਂਜ ਆਫਰ ਵੀ ਦੇ ਰਿਹਾ ਹੈ। ਜੇਕਰ ਤੁਹਾਡੇ ਕੋਲ ਪੁਰਾਣਾ ਫੋਨ ਹੈ ਤਾਂ ਤੁਸੀਂ ਇਸ ਨੂੰ 27 ਹਜ਼ਾਰ ਰੁਪਏ ਤੋਂ ਵੱਧ ਵਿੱਚ ਕਟਵਾ ਸਕਦੇ ਹੋ।

ਇਹ ਵੀ ਪੜ੍ਹੋ- ਸਰਦੀਆਂ 'ਚ ਜ਼ਰੂਰ ਖਾਓ 'ਪਪੀਤਾ', ਕੈਂਸਰ ਸਣੇ ਸਰੀਰ ਦੇ ਕਈ ਰੋਗ ਹੋਣਗੇ ਦੂਰ
ਆਈਫੋਨ 15 ਦੇ ਦਮਦਾਰ ਫੀਚਰ
1. ਆਈਫੋਨ 15 ਵਿੱਚ ਤੁਹਾਨੂੰ ਐਲੂਮੀਨੀਅਮ ਫਰੇਮ ਦੇ ਨਾਲ ਇੱਕ ਗਲਾਸ ਬੈਕ ਡਿਜ਼ਾਈਨ ਮਿਲਦਾ ਹੈ। ਇਹ ਸਮਾਰਟਫੋਨ IP68 ਰੇਟਿੰਗ ਨਾਲ ਆਉਂਦਾ ਹੈ। ਇਸ ਲਈ ਤੁਸੀਂ ਇਸ ਨੂੰ ਪਾਣੀ 'ਚ ਵੀ ਇਸਤੇਮਾਲ ਕਰ ਸਕਦੇ ਹੋ।
2. iPhone 15 ਵਿੱਚ 6.1 ਇੰਚ ਦੀ ਪਾਵਰਫੁੱਲ ਡਿਸਪਲੇ ਹੈ। ਕੰਪਨੀ ਨੇ ਇਸ 'ਚ ਡਾਇਨਾਮਿਕ ਆਈਲੈਂਡ ਦਾ ਫੀਚਰ ਦਿੱਤਾ ਹੈ।
3. ਆਈਫੋਨ 15 ਵਿੱਚ ਤੁਹਾਨੂੰ 6GB ਤੱਕ ਰੈਮ ਤੇ 512GB ਤੱਕ ਸਟੋਰੇਜ ਵਿਕਲਪ ਮਿਲਦਾ ਹੈ।
4. ਫੋਨ ਦੀ ਪ੍ਰਫੌਰਮੈਂਸ ਨੂੰ ਵਧਾਉਣ ਲਈ ਇਸ ਵਿੱਚ NVMe ਮੈਮੋਰੀ ਸਪੋਰਟ ਵੀ ਹੈ।
5. ਫੋਨ ਦੀ ਪ੍ਰੋਸੈਸਿੰਗ ਪਾਵਰ ਨੂੰ ਵਧਾਉਣ ਲਈ ਇਸ 'ਚ Apple A16 Bionic ਚਿਪਸੈੱਟ ਦਿੱਤਾ ਗਿਆ ਹੈ।
6. ਫੋਟੋਗ੍ਰਾਫੀ ਲਈ ਇਸ ਦੇ ਰੀਅਰ ਪੈਨਲ 'ਚ ਡਿਊਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ ਜਿਸ 'ਚ 48+12 ਮੈਗਾਪਿਕਸਲ ਦਾ ਸੈਂਸਰ ਹੈ।
7. ਆਈਫੋਨ 15 'ਚ ਕੰਪਨੀ ਨੇ ਸੈਲਫੀ ਤੇ ਵੀਡੀਓ ਕਾਲਿੰਗ ਲਈ 12MP ਕੈਮਰਾ ਦਿੱਤਾ ਹੈ।
8. ਇਸ ਨੂੰ ਪਾਵਰ ਦੇਣ ਲਈ ਐਪਲ ਨੇ 3349mAh ਦੀ ਬੈਟਰੀ ਦਿੱਤੀ ਹੈ ਜੋ 15W ਵਾਇਰਡ ਤੇ 15W ਵਾਇਰਲੈੱਸ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • price iphone
  • 15 fallen dramatically
  • 128gb variant
  • available
  • ਆਈਫੋਨ 15
  • ਕੀਮਤ
  • ਸਸਤਾ

ਕੈਮਰੇ ਤੋਂ ਲੈ ਕੇ ਆਨਲਾਈਨ ਪੇਮੈਂਟ ਤੱਕ ਇਸ ਗਲਾਸਿਜ਼ ’ਚ ਮਿਲਣਗੇ ਅਜਿਹੇ ਫੀਚਰਜ਼ ਕਿ ਉਡ ਜਾਣਗੇ ਹੋਸ਼

NEXT STORY

Stories You May Like

  • silver prices have fallen sharply  gold prices have also fallen
    ਮੂਧੇ ਮੂੰਹ ਡਿੱਗੀ ਚਾਂਦੀ, ਸੋਨੇ ਦੇ ਵੀ ਟੁੱਟੇ ਭਾਅ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਰੇਟ
  • gold silver price fall 24k 22k and 18k gold
    8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ ਰੇਟ
  • gold and silver prices fell sharply  due to these reasons
    ਵੱਡੀ ਰਾਹਤ! ਮੂਧੇ ਮੂੰਹ ਡਿੱਗੇ Gold-Silver ਦੇ ਭਾਅ, ਇਨ੍ਹਾਂ ਕਾਰਨਾਂ ਕਰਕੇ ਆਈ ਅੱਜ ਭਾਰੀ ਗਿਰਾਵਟ
  • gold silver prices plunge after record high
    ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ ਹੋਏ ਕੀਮਤੀ ਧਾਂਤਾ ਦੇ ਭਾਅ
  • investors in chaos
    ਇਰਾਨ ਜੰਗ ਕਾਰਨ ਨਿਵੇਸ਼ਕਾਂ 'ਚ ਮਚਾਈ ਹਾਹਾਕਾਰ ! ਮੂਧੇ ਮੂੰਹ ਡਿੱਗੇ 400 ਤੋਂ ਵੱਧ ਕੰਪਨੀਆਂ ਦੇ ਸ਼ੇਅਰ
  • gold price plummets on first day of the week
    ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਗਿਰਾਵਟ
  • trump s statement global market gift nifty jumped crude oil fell sharply
    ਟਰੰਪ ਦੇ ਇਕ ਬਿਆਨ ਨੇ ਗਲੋਬਲ ਮਾਰਕੀਟ 'ਚ ਲਿਆਂਦਾ ਭੂਚਾਲ ! ਮੂਧੇ ਮੂੰਹ ਡਿੱਗੀਆਂ ਤੇਲ ਦੀਆਂ ਕੀਮਤਾਂ
  • accused caught with drug injections gets 15 years in prison
    ਨਸ਼ੀਲੇ ਟੀਕਿਆਂ ਦੇ ਨਾਲ ਫੜ੍ਹੇ ਗਏ ਦੋਸ਼ੀ ਨੂੰ 15 ਸਾਲ ਦੀ ਕੈਦ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 50 5 km long railway line
    50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ...
  • excessive extraction of groundwater is a serious problem in punjab
    ਪੰਜਾਬ ’ਚ ਜ਼ਮੀਨ ਹੇਠਲੇ ਪਾਣੀ ਨੂੰ ਬਹੁਤ ਜ਼ਿਆਦਾ ਕੱਢਣਾ ਗੰਭੀਰ ਸਮੱਸਿਆ
  • majithia s big question to the mann government
    'ਪੰਜਾਬੀਆ ਨੂੰ ਦੱਸ ਦਿਓ ਕੌਣ ਸੱਚ ਬੋਲ ਰਿਹਾ', ਮਜੀਠੀਆ ਦਾ ਮਾਨ ਸਰਕਾਰ ਨੂੰ ਵੱਡਾ...
  • five day short term course successfully concluded at nit jalandhar
    NIT ਜਲੰਧਰ ਵਿਖੇ ਐਮਰਜੈਂਸੀ ਤਿਆਰੀ 'ਤੇ ਪੰਜ ਰੋਜ਼ਾ ਸ਼ਾਰਟ ਟਰਮ ਕੋਰਸ...
  • dm randhawa  s life could have been saved   khaira
    ਜੇ ਸਮੇਂ ਸਿਰ ਕਾਰਵਾਈ ਹੁੰਦੀ ਤਾਂ ਬਚਾਈ ਜਾ ਸਕਦੀ ਸੀ DM ਰੰਧਾਵਾ ਦੀ ਜਾਨ : ਖਹਿਰਾ
  • mps from punjab write to letter home minister amit shah
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ...
  • atul bhagat embroiled in controversy over a post regarding shaheed bhagat singh
    ਪੰਜਾਬ ਦੀ ਸਿਆਸਤ 'ਚ ਛਿੜਿਆ ਨਵਾਂ ਵਿਵਾਦ! ਹੁਣ ਇਸ ਮੰਤਰੀ ਦੇ ਪੁੱਤਰ ਨੇ ਕਰ 'ਤਾ...
Trending
Ek Nazar
canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

diamond studded watch launched

ਲਾਂਚ ਹੋਈ ਹੀਰਿਆਂ ਨਾਲ ਜੜੀ 'ਘੜੀ', ਸਿਰਫ਼ 18 ਲੋਕ ਹੀ ਬਣ ਸਕਣਗੇ ਇਸ ਦੇ ਮਾਲਕ,...

dhurandhar 2 worldwide collection

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ...

divyanka tripathi radiates pregnancy glow at surprise baby shower event

ਦਿਵਯੰਕਾ ਤ੍ਰਿਪਾਠੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਆਈਆਂ ਸਾਹਮਣੇ, ਚਿਹਰੇ 'ਤੇ...

shiv thakare becomes the winner of   the 50

ਸ਼ਿਵ ਠਾਕਰੇ ਬਣਿਆ 'The 50' ਦਾ ਕਿੰਗ ! ਜਿੱਤਿਆ 50 ਲੱਖ ਇਨਾਮ, ਪਰ ਨਹੀਂ...

attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • whatsapp ordered to block device id
      ਸਾਈਬਰ ਠੱਗਾਂ ਦੀ ਹੁਣ ਨਹੀਂ ਹੋਵੇਗੀ ਖ਼ੈਰ !  WhatsApp ਨੂੰ ਡਿਵਾਈਸ ID ਬਲੌਕ...
    • smartwatch with ai coach launched
      ਵਾਰ-ਵਾਰ ਚਾਰਜ ਕਰਨ ਦਾ ਝੰਜਟ ਖ਼ਤਮ ! ਲਾਂਚ ਹੋ ਗਈ  AI Coach ਵਾਲੀ ਧਾਕੜ...
    • amazon to launch smartphone preparing for transformer
      Amazon ਸਮਾਰਟਫੋਨ ਦੀ ਦੁਨੀਆ 'ਚ ਮਚਾਏਗਾ ਧਮਾਲ! 'Fire Phone' ਤੋਂ ਬਾਅਦ ਹੁਣ...
    • skoda launches a powerful car in india
      SUV ਸ਼ੌਕੀਨਾਂ ਲਈ ਤੋਹਫ਼ਾ! Skoda ਨੇ ਭਾਰਤ 'ਚ ਲਾਂਚ ਕੀਤੀ ਧਾਕੜ ਕਾਰ, ਕੀਮਤ...
    • increased demand for electric vehicles challenges still persist
      EV ਦੀ ਵਧੀ ਮੰਗ;  BYD ਤੇ VinFast ਸ਼ੋਅਰੂਮਾਂ 'ਚ ਲੱਗੀ ਭੀੜ, ਚੁਣੌਤੀਆਂ ਅਜੇ ਵੀ...
    • hyundai launched compact suv exter
      6 ਏਅਰਬੈਗਸ ਤੇ 45 ਸੈਫਟੀ ਫੀਚਰਸ ਨਾਲ ਲਾਂਚ ਹੋਈ ਹੁੰਡਈ ਦੀ ਸਸਤੀ SUV, ਟਾਟਾ ਪੰਚ...
    • vehicles will become more expensive from april 1
      1 ਅਪ੍ਰੈਲ ਤੋਂ ਮਹਿੰਗੀਆਂ ਹੋਣਗੀਆਂ ਗੱਡੀਆਂ ! ਇਸ ਕੰਪਨੀ ਨੇ ਲਿਆ ਵੱਡਾ ਫੈਸਲਾ,...
    • great phone available at a cheap price
      ਸਸਤੇ 'ਚ ਮਿਲ ਰਿਹਾ 7000mAh ਬੈਟਰੀ ਤੇ 50mg ਦੇ ਕੈਮਰੇ ਵਾਲਾ ਫੋਨ! ਫੀਚਰਜ਼ ਨੇ...
    • indian government bans 300 websites and apps
      ਭਾਰਤ ਸਰਕਾਰ ਨੇ 300 ਵੈੱਬਸਾਈਟਾਂ ਤੇ ਐਪਸ 'ਤੇ ਲਾਇਆ ਬੈਨ ! ਹੁਣ ਨਹੀਂ ਚੱਲੇਗੀ...
    • whatsapp is bringing amazing features
      ਹੁਣ ਬਿਨਾਂ ਨੰਬਰ ਸਾਂਝਾ ਕੀਤੇ ਕਰ ਸਕੋਗੇ ਚੈਟਿੰਗ ਅਤੇ ਕਾਲਿੰਗ ! WhatsApp ਲਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +