Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    4:04:13 PM

  • big network busted in punjab

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼ : 10...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • cng auto registration ban

    CNG ਆਟੋ 'ਤੇ ਲੱਗੇਗਾ Ban ! 2028 ਤੋਂ ਨਹੀਂ...

  • ration card holders free sarees dhotis cm vijay

    ਰਾਸ਼ਨ ਕਾਰਡ ਧਾਰਕਾਂ ਨੂੰ ਫ੍ਰੀ ਮਿਲਣਗੇ ਕੱਪੜੇ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • PUBG Mobile ਪਲੇਅਰਾਂ ਲਈ ਖੁਸ਼ਖਬਰੀ, Google ਦੇ ਰਿਹੈ 200 ਰੁਪਏ ਦਾ ਕੂਪਨ

GADGETS News Punjabi(ਗੈਜੇਟ)

PUBG Mobile ਪਲੇਅਰਾਂ ਲਈ ਖੁਸ਼ਖਬਰੀ, Google ਦੇ ਰਿਹੈ 200 ਰੁਪਏ ਦਾ ਕੂਪਨ

  • Updated: 08 Nov, 2019 01:23 PM
Gadgets
pubg mobile
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਪਬਜੀ ਮੋਬਾਇਲ ਦੀ ਨਵੀਂ ਅਪਡੇਟ 0.15.5 ਅੱਜ ਯਾਨੀ 8 ਨਵੰਬਰ ਨੂੰ ਲਾਈਵ ਹੋਣ ਵਾਲੀ ਹੈ, ਜਿਸ ਤੋਂ ਬਾਅਦ ਗੇਮਿੰਗ ’ਚ ਕਈ ਬਦਲਾਅ ਦੇਖਣ ਨੂੰ ਮਿਲਣਗੇ। ਇਸ ਤੋਂ ਇਲਾਵਾ ਪਬਜੀ ਮੋਬਾਇਲ ਪਲੇਅਰਾਂ ਲਈ ਵੱਡੀ ਖੁਸ਼ਖਬਰੀ ਹੈ। ਗੂਗਲ ਪਲੇਅ ਸਟੋਰ ’ਤੇ ਪਲੇਅਰਾਂ ਨੂੰ 200 ਰੁਪਏ ਦਾ ਕੂਪਨ ਆਫਰ ਦਿੱਤਾ ਜਾ ਰਿਹਾ ਹੈ। ਇਸ ਕੂਪਨ ਦਾ ਲਾਭ ਪਲੇਅਰ ਗੇਮਿੰਗ ਦੌਰਾਨ ਕਿਸੇ ਵੀ ਆਈਟਮ ਨੂੰ ਖਰੀਦਣ ਲਈ ਕਰ ਸਕਦੇ ਹਨ। ਪਲੇਅਰਾਂ ਨੂੰ ਇਸ ਕੂਪਨ ਲਈ ਨੋਟੀਫਿਕੇਸ਼ਨ ਦਿੱਤਾ ਜਾ ਰਿਹਾ ਹੈ। ਜੇਕਰ ਤੁਹਾਨੂੰ ਅਜੇ ਨੋਟੀਫਿਕੇਸ਼ਨ ਨਹੀਂ ਮਿਲੀ ਤਾਂ ਤੁਸੀਂ ਗੂਗਲ ਪਲੇਅ ਸਟੋਰ ’ਤੇ ਜਾ ਕੇ ਨੋਟੀਫਿਕੇਸ਼ਨ ਚੈੱਕ ਕਰ ਸਕਦੇ ਹੋ। ਫਿਲਹਾਲ ਇਹ ਆਫਰ ਲਿਮਟਿਡ ਸਮੇਂ ਲਈ ਹੀ ਯੋਗ ਹੈ ਅਤੇ ਇਸ ਨੂੰ ਪਲੇਅ ਸਟੋਰ ਦੇ ਮੇਨ ਮੈਨਿਊ ਜਾ ਰਿਵਾਰਡ ਸੈਕਸ਼ਨ ’ਚ ਦੇਖ ਸਕਦੇ ਹੋ। 

PunjabKesari

ਪਬਜੀ ਮੋਬਾਇਲ ’ਚ ਕ੍ਰੈਡਿਟ ਗੇਮ ’ਚ 200 ਰੁਪਏ ਦਾ ਕੂਪਨ ਦੇਖਿਆ ਜਾ ਸਕਦਾ ਹੈ ਪਰ ਪਲੇਅਰਾਂ ਨੂੰ ਕੂਪਨ ਦਾ ਲਾਭ ਲੈਣ ਲਈ ਗੇਮ ’ਚ ਘੱਟੋ-ਘੱਟ 350 ਰੁਪਏ ਦਾ ਕੁਝ ਖਰੀਦਣਾ ਹੋਵੇਗਾ। ਪਬਜੀ ਮੋਬਾਇਲ ਪਲੇਅਰਾਂ ਨੂੰ ਮੋਟੇ ਤੌਰ ’ਤੇ ਦੋ ਗਰੁੱਪ ’ਚ ਵੰਡਿਆ ਗਿਆ ਹੈ- ਇਕ ਉਹ ਗਰੁੱਪ ਜੋ ਇਨ-ਗੇਮ ਕਰੰਸੀ ’ਤੇ ਖਰਚ ਕਰਦੇ ਹਨ ਅਤੇ ਦੂਜਾ ਉਹ ਜੋ ਖਰਚ ਨਹੀਂ ਕਰਦੇ। ਜੋ ਪਲੇਅਰ ਖਰਚ ਕਰਦੇ ਹਨ, ਉਨ੍ਹਾਂ ਨੂੰ ਬਿਹਤਰ ਗੇਮਿੰਗ ਦੀ ਸੁਵਿਧਾ ਪ੍ਰਦਾਨ ਕਰਨ ਲਈ ਗੂਗਲ ਇਨ-ਗੇਮ ਆਈਟਮ ਖਰੀਦਣ ਲਈ ਵਾਧੂ ਕੈਸ਼ ਦੇ ਰਿਹਾ ਹੈ ਪਰ ਦੱਸ ਦੇਈਏ ਕਿ ਗੂਗਲ ਦੁਆਰਾ ਪਬਜੀ ਮੋਬਾਇਲ ਪਲੇਅਰਾਂ ਨੂੰ ਦਿੱਤੇ ਜਾ ਰਹੇ ਇਸ ਆਫਰ ਲਈ ਨਿਯਮ ਅਤੇ ਸ਼ਰਤਾਂ ਲਾਗੂ ਹਨ। 

ਦੱਸ ਦੇਈਏ ਕਿ ਕੂਪਨ ਦੀ ਛੋਟ ਦਾ ਲਾਭ ਰਾਇਲ ਪਾਸ ਸੀਜ਼ਨ 10 ਜਾਂ ਕਿਸੇ ਵੀ ਇਨ-ਗੇਮ ਆਈਟਮ ’ਤੇ ਲਾਗੂ ਹੈ, ਜਿਸ ਦੀ ਕੀਮਤ 350 ਰੁਪਏ ਹੈ। ਇਸ ਲਈ ਗੇਮ ’ਚ ਤੁਸੀਂ ਜੋ ਸਭ ਤੋਂ ਸਸਤੀ ਆਈਟਮ ਖਰੀਦ ਸਕਦੇ ਹਨ, ਉਹ 350 ਰੁਪਏ ਦਾ ਯੂਸੀ ਹੋਵੇਗਾ ਅਤੇ ਤੁਸੀਂ ਇਸ ’ਤੇ 200 ਰੁਪਏ ਦੀ ਛੋਟ ਦਾ ਲਾਭ ਲੈ ਸਕਦੇ ਹੋ। ਜਿਸ ਤੋਂ ਬਾਅਦ ਤੁਸੀਂ 150 ਰੁਪਏ ਦੀ ਪ੍ਰਭਾਵੀ ਕੀਮਤ ਲਈ ਵਾਧੂ ਯੂਸੀ ਅੰਕ ਪ੍ਰਾਪਤ ਕਰ ਸਕਦੇ ਹੋ। 

ਇਸ ਦਾ ਲਾਭ ਲੈਣ ਲਈ ਸਭ ਤੋਂ ਪਹਿਲਾਂ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਨ-ਗੇਮ ਆਈਟਮ ਖਰੀਦਣ ਲਈ ਡਿਸਕਾਊਂਟ ਕੂਪਨ ਹੈ। ਇਸ ਲਈ ਪਬਜੀ ਮੋਬਾਈਲ ਪਲੇਅਰ ਦੇ ਰੂਪ ’ਚ ਤੁਹਾਨੂੰ ਪਹਿਲਾਂ ਪਬਜੀ ਮੋਬਾਇਲ ਸਟੋਰ ਤੋਂ ਕੁਝ ਖਰੀਦਣਾ ਹੋਵੇਗਾ ਅਤੇ ਉਸ ਤੋਂ ਬਾਅਦ ਤੁਹਾਨੂੰ 200 ਰੁਪਏ ਦੀ ਛੋਟ ਪ੍ਰਾਪਤ ਹੋਵੇਗੀ ਅਤੇ ਇਹ ਗੇਮ ਦੀਆਂ ਸਾਰੀਆਂ ਆਈਟਮਾਂ ’ਤੇ ਲਾਗੂ ਹੁੰਦੀ ਹੈ ਜਿਸ ਨੂੰ ਤੁਸੀਂ ਪਬਜੀ ਮੋਬਾਇਲ ਮਾਰਕੀਟਪਲੇਸ ਤੋਂ ਖਰੀਦਦੇ ਹੋ। 

  • PUBG MOBILE
  • Google Play Store
  • Rs 200 coupon
  • ਪਬਜੀ ਮੋਬਾਇਲ
  • ਕੂਪਨ
  • ਗੂਗਲ ਪਲੇਅ ਸਟੋਰ

ਹੀਰੋ ਨੇ ਭਾਰਤ ’ਚ ਲਾਂਚ ਕੀਤਾ ਨਵਾਂ ਸਪਲੈਂਡਰ, ਜਾਣੋ ਕੀਮਤ

NEXT STORY

Stories You May Like

  • google maps has become even smarter
    Google Maps ਹੋਇਆ ਹੋਰ ਵੀ ਸਮਾਰਟ, ਹੁਣ ਰਸਤਾ ਪੁੱਛਣ 'ਚ ਨਹੀਂ ਹੋਵੇਗੀ ਪ੍ਰੇਸ਼ਾਨੀ
  • iran us talks
    ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • 700 rupees clash person incident
    700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ ਸਨਸਨੀ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • fearing theft  farmer buried rs 5 lakh in field
    ਚੋਰੀ ਦੇ ਡਰੋਂ ਖੇਤ 'ਚ ਕਿਸਾਨ ਨੇ ਦੱਬ ਦਿੱਤੇ ਸਨ 5 ਲੱਖ ਰੁਪਏ, ਸਿਉਂਕ ਨੇ 'ਮਿਹਨਤ ਦੀ ਕਮਾਈ' ਨੂੰ ਕਰ 'ਤਾ ਬਰਬਾਦ
  • 13 players of team india are undergoing treatment for injuries
    ਬੁਮਰਾਹ ਤੋਂ ਲੈ ਕੇ ਹਾਰਦਿਕ ਤਕ ਪੰਡਯਾ, ਟੀਮ ਇੰਡੀਆ ਦੇ 13 ਖਿਡਾਰੀਆਂ ਦੀਆਂ ਸੱਟਾਂ ਦਾ ਚਲ ਰਿਹੈ ਇਲਾਜ
  • fraud case in moga
    ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 3 ਲੱਖ 20 ਹਜ਼ਾਰ ਰੁਪਏ ਦੀ ਠੱਗੀ
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
  • punjabi in canada
    ਕੈਨੇਡਾ ਜਾਣ ਦੇ ਚਾਹਵਾਨ ਪੰਜਾਬੀਆਂ ਦੀ ਜੇਬ 'ਤੇ ਵਧਿਆ ਬੋਝ !  1 ਸਤੰਬਰ ਤੋਂ ਨਵਾਂ...
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
Trending
Ek Nazar
deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • it s not easy to buy a sim card anymore
      ਹੁਣ ਸੌਖਾ ਨਹੀਂ ਖਰੀਦਿਆ ਜਾ ਸਕਦਾ SIM Card! ਬਦਲ ਗਏ ਨਿਯਮ, ਜਾਣੋ ਪੂਰੀ UPDATE
    • oppo s flagship phone is about to be launched
      ਜਲਦ ਲਾਂਚ ਹੋਣ ਵਾਲਾ ਹੈ Oppo ਦਾ ਧਾਕੜ 10,000mAh ਬੈਟਰੀ ਆਲਾ ਫੋਨ ! ਜਾਣੋ ਬਾਕੀ...
    • vivo  s flagship 5g phone is set to launch soon
      Vivo ਦਾ ਧਾਕੜ 5G ਫੋਨ ਜਲਦ ਹੋਣ ਵਾਲਾ ਹੈ ਲਾਂਚ ! ਕੀਮਤ ਸਿਰਫ ...
    • tiktok  s growing problems in america
      ਅਮਰੀਕਾ 'ਚ ਟਿੱਕਟੌਕ ਦੀਆਂ ਵਧੀਆਂ ਮੁਸ਼ਕਲਾਂ! ਦੇਣੀ ਪਵੇਗੀ 400 ਮਿਲੀਅਨ ਡਾਲਰ ਦੀ...
    • sales of ather rizta increased by 119
      119% ਵਧੀ ਇਸ ਇਲੈਕਟ੍ਰਿਕ ਸਕੂਟਰ ਦੀ ਸੇਲ, 161Km ਦੀ ਰੇਂਜ ਤੇ 10 ਮਿੰਟ 'ਚ ਚਾਰਜ
    • no tension of 72 days recharge
      72 ਦਿਨ ਰਿਚਾਰਜ ਦੀ No Tension ! ਇਸ ਸਸਤੇ ਪਲਾਨ 'ਚ ਰੋਜ਼ਾਨਾ ਮਿਲੇਗਾ 2GB...
    • youtube s tension increases
      YouTube ਦੀ ਵਧੀ ਟੈਨਸ਼ਨ ! ਚੀਨ ਨੇ ਗਲੋਬਲ ਪੱਧਰ 'ਤੇ ਲਾਂਚ ਕੀਤੀ ਧਾਕੜ ਐਪ
    • meta faces major allegations of compromising child safety
      Meta 'ਤੇ ਬੱਚਿਆਂ ਦੀ ਸੁਰੱਖਿਆ ਨਾਲ ਸਮਝੌਤਾ ਕਰਨ ਦੇ ਲੱਗੇ ਵੱਡੇ ਦੋਸ਼! ਜਾਣੋ ਕੀ...
    • huawei  s 7000mah battery phone launched
      ਲਾਂਚ ਹੋਇਆ Huawei ਦਾ 7000mAh ਬੈਟਰੀ ਆਲਾ ਫੋਨ ! 50MP ਦਾ ਹੋਵੇਗਾ ਕੈਮਰਾ
    • vivo s flagship phone is being launched soon
      10,000 mAh ਦੀ ਬੈਟਰੀ ਨਾਲ ਜਲਦ ਲਾਂਚ ਹੋਣ ਰਿਹੈ Vivo ਦਾ ਧਾਕੜ ਫੋਨ ! ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +