Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    3:55:03 PM

  • statement of  iran  s supreme leader

    'ਭਾਰਤੀ ਭੈਣ-ਭਰਾਵਾਂ ਦੀ ਸੁਰੱਖਿਆ ਮੇਰੀ...

  • big stir in punjab politics dr navjot kaur sidhu s new political debut

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਡਾ. ਨਵਜੋਤ ਕੌਰ...

  • stock market race  sensex nifty took a hit due to news of ceasefire

    ਸ਼ੇਅਰ ਬਾਜ਼ਾਰ 'ਚ ਬੁੱਲ ਨੇ ਲਗਾਈ ਦੌੜ : ਸੀਜ਼ਫਾਇਰ...

  • iraq opens airspace

    ਜੰਗਬੰਦੀ ਦੌਰਾਨ Good News; ਇਰਾਕ ਨੇ ਖੋਲ੍ਹ 'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਇਕ ਬਿਹਤਰੀਨ ਬਦਲ ਹੋ ਸਕਦੈ Chromebook ਖਰੀਦਣਾ

GADGETS News Punjabi(ਗੈਜੇਟ)

ਇਕ ਬਿਹਤਰੀਨ ਬਦਲ ਹੋ ਸਕਦੈ Chromebook ਖਰੀਦਣਾ

  • Updated: 25 May, 2016 10:49 AM
ਜਲੰਧਰ
purchasing of chromebook could be a better change
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਪੀ. ਸੀ. ਅਤੇ ਲੈਪਟਾਪਸ ਤੋਂ ਬਾਅਦ ਹੁਣ ਗੂਗਲ ਦੀ ਕ੍ਰੋਮਬੁੱਕਸ ਵੀ ਬੇਹੱਦ ਵਿਕਣ ਲੱਗੀ ਹੈ, ਜੋ ਸੈਕੰਡਰੀ ਪੀ. ਸੀ. ਦੇ ਰੂਪ 'ਚ ਵਰਤੀ ਜਾ ਸਕਦੀ ਹੈ। ਬਹੁਤ ਸਾਰੇ ਲੋਕ ਕੰਪਿਊਟਰ ਦਾ ਕੰਮ ਦੇਣ ਵਾਲੇ ਸਸਤੇ ਪੀ. ਸੀ. (ਕ੍ਰੋਮਬੁੱਕਸ) ਵੱਲ ਆਪਣਾ ਰੁਖ਼ ਕਰ ਰਹੇ ਹਨ ਅਤੇ ਹੁਣ ਤਾਂ ਕ੍ਰੋਮਬੁੱਕਸ 'ਚ ਐਂਡ੍ਰਾਇਡ ਐਪਸ ਨੂੰ ਵੀ ਸਪੋਰਟ ਮਿਲਣ ਵਾਲੀ ਹੈ। ਆਓ ਜਾਣਦੇ ਹਾਂ ਕ੍ਰੋਮਬੁੱਕਸ ਕਿਉਂ ਬਿਹਤਰੀਨ ਹੈ ਅਤੇ ਕਿਉਂ ਖਰੀਦ ਸਕਦੇ ਹੋ ਕ੍ਰੋਮਬੁੱਕਸ-

ਪਰਫੈਕਟ ਹੈ, ਜੇਕਰ ਇਸਤੇਮਾਲ ਕਰਦੇ ਹੋ ਗੂਗਲ ਸਰਵਿਸਿਜ਼

ਜੇਕਰ ਤੁਸੀਂ ਉਨ੍ਹਾਂ ਲੋਕਾਂ 'ਚੋਂ ਹੋ ਜੋ ਗੂਗਲ ਸਰਵਿਸਿਜ਼ ਜਿਵੇਂ ਈ-ਮੇਲ, ਚੈਟਿੰਗ, ਕੈਲੰਡਰ, ਕਲਾਊਡ ਸਟੋਰੇਜ਼ ਅਤੇ ਹੋਰ ਸਰਵਿਸਿਜ਼ ਦੀ ਵਰਤੋਂ ਕਰਦੇ ਹਨ ਤਾਂ ਇਹ ਇਕ ਗ੍ਰੇਡ ਸੈਕੰਡਰੀ ਪੀ. ਸੀ. ਹੈ।
ਕ੍ਰੋਮਬੁੱਕ ਆਪਰੇਟਿੰਗ ਸਿਸਟਮ ਕ੍ਰੋਮ ਵੈੱਬ ਬ੍ਰਾਊਜ਼ਰ ਦਾ ਮੋਡੀਫਾਈਡ ਵਰਜਨ ਹੈ, ਜਿਸ ਦਾ ਮਤਲਬ ਹੈ ਕਿ ਗੂਗਲ ਦੀਆਂ ਸਾਰੀਆਂ ਸਰਵਿਸਿਜ਼ ਇਸ 'ਤੇ ਕੰਮ ਕਰਨਗੀਆਂ। ਬਸ ਇਕ ਵਾਰ ਗੂਗਲ ਅਕਾਊਂਟ ਅਸੈੱਸ ਕਰਕੇ ਕਿਸੇ ਵੀ ਗੂਗਲ ਸਰਵਿਸ ਨੂੰ ਇਕ ਕਲਿੱਕ 'ਤੇ ਇਸਤੇਮਾਲ ਕਰ
ਸਕਦੇ ਹੋ।

ਹਾਰਡ ਡਰਾਈਵ ਫੁੱਲ ਹੋਣ ਦੀ ਚਿੰਤਾ ਨਹੀਂ
ਸੁਣਨ 'ਚ ਅਜੀਬ ਲੱਗੇਗਾ ਪਰ ਬਹੁਤ ਸਾਰੀਆਂ ਕ੍ਰੋਮਬੁੱਕਸ 16 ਅਤੇ 32 ਜੀ. ਬੀ. ਸਟੋਰੇਜ ਆਪਸ਼ੰਸ ਦੇ ਨਾਲ ਆਉਂਦੀਆਂ ਹਨ, ਜੋ ਕਿ ਸਮਾਰਟਫੋਨਸ ਲਈ ਤਾਂ ਬਿਹਤਰ ਹਨ ਪਰ ਕੰਪਿਊਟਰ 'ਚ ਅਸੀਂ ਬਹੁਤ ਸਾਰਾ ਡਾਟਾ ਸਟੋਰ ਕਰਦੇ ਹਾਂ, ਜਿਸ ਲਈ ਇੰਨੀ ਸਪੇਸ ਘੱਟ ਹੈ ਪਰ ਚਿੰਤਾ ਦੀ ਕੋਈ ਗੱਲ ਨਹੀਂ ਹੈ, ਕਿਉਂਕਿ ਕ੍ਰੋਮਬੁੱਕ ਤੁਹਾਡੀਆਂ ਬਹੁਤ ਸਾਰੀਆਂ ਫਾਈਲਾਂ ਅਤੇ ਡਾਕੂਮੈਂਟਸ ਨੂੰ ਗੂਗਲ ਡ੍ਰਾਈਵ (ਗੂਗਲ ਕਲਾਊਡ ਸਟੋਰੇਜ) 'ਚ ਸਟੋਰ ਕਰ ਲੈਂਦੀ ਹੈ। ਇਸ ਤੋਂ ਇਲਾਵਾ ਕੁਝ ਫਾਈਲਾਂ ਨੂੰ ਯੂਜ਼ਰ ਆਪਣੀ ਕ੍ਰੋਮਬੁੱਕ 'ਚ ਵੀ ਸੇਵ ਕਰ ਸਕਦੇ ਹਨ।
ਕਲਾਊਡ ਸਟੋਰੇਜ ਦਾ ਆਈਡੀਆ ਚੰਗਾ ਹੈ, ਜਿਸ ਨਾਲ ਕਿਤੇ ਵੀ ਇੰਟਰਨੈੱਟ ਨਾਲ ਡਾਟਾ ਅਸੈੱਸ ਪਾ ਸਕਦੇ ਹੋ। ਫੋਟੋਜ਼ ਸੇਵ ਕਰਨ ਲਈ ਗੂਗਲ ਫੋਟੋਜ਼ ਚੰਗਾ ਵਿਕਲਪ ਹੈ, ਜੋ ਅਨਲਿਮਟਿਡ ਸਟੋਰੇਜ (ਘੱਟ ਕੁਆਲਿਟੀ ਨਾਲ) ਦੀ ਪੇਸ਼ਕਸ਼ ਕਰਦਾ ਹੈ।

ਸਸਤੀ
ਇਕ ਬਿਹਤਰੀਨ ਕ੍ਰੋਮਬੁੱਕ ਨੂੰ ਲਗਭਗ 15 ਹਜ਼ਾਰ ਰੁਪਏ 'ਚ ਖਰੀਦਿਆ ਜਾ ਸਕਦਾ ਹੈ, ਜਦੋਂਕਿ ਇਕ ਲੈਪਟਾਪ ਦੀ ਕੀਮਤ ਇਸ ਤੋਂ 2 ਗੁਣਾ ਅਤੇ ਐਪਲ ਮੈਕਬੁੱਕ (13 ਇੰਚ) ਦੀ ਕੀਮਤ 5 ਗੁਣਾ ਜ਼ਿਆਦਾ ਹੈ। ਇਸ ਦਾ ਮਤਲਬ ਇਹ ਨਹੀਂ ਕਿ ਕੀਮਤ ਘੱਟ ਹੋਣ ਕਾਰਨ ਇਹ ਵਧੀਆ ਨਹੀਂ ਹੈ, ਲਗਭਗ ਸਾਰੇ ਮੁੱਖ ਕੰਪਿਊਟਰ ਬ੍ਰਾਂਡ ਜਿਵੇਂ ਐੱਚ. ਪੀ., ਅਸੂਸ ਅਤੇ ਸੈਮਸੰਗ ਚੰਗੇ ਕ੍ਰੋਮਬੁੱਕਸ ਦਾ ਨਿਰਮਾਣ ਕਰ ਰਹੇ ਹਨ।
ਇਸ ਤੋਂ ਇਲਾਵਾ ਗੂਗਲ ਦੀ ਆਪਣੀ ਕ੍ਰੋਮਬੁੱਕ ਪਿਕਸਲ ਜਿਸ ਦਾ ਡਿਜ਼ਾਈਨ ਬਿਹਤਰੀਨ ਹੈ ਅਤੇ ਸ਼ਾਰਪ ਟੱਚ ਸਕ੍ਰੀਨ ਦਿੱਤੀ ਗਈ ਹੈ, ਦੀ ਕੀਮਤ ਲਗਭਗ 60 ਹਜ਼ਾਰ ਦੇ ਕਰੀਬ ਹੈ। ਇਹ ਇਕ ਵਧੀਆ ਵਿਕਲਪ ਹੈ ਪਰ ਤੁਹਾਨੂੰ ਇੰਨੇ ਪੈਸੇ ਖਰਚ ਕਰਨ ਦੀ ਲੋੜ ਨਹੀਂ ਹੈ, ਤੁਸੀਂ ਘੱਟ ਪੈਸੇ ਖਰਚ ਕੇ ਵੀ ਫੁੱਲ ਕ੍ਰੋਮਬੁੱਕ ਫੀਚਰਜ਼ ਦਾ ਆਨੰਦ ਲੈ ਸਕਦੇ ਹੋ।

ਐਂਡ੍ਰਾਇਡ ਐਪਸ ਵੀ ਕਰ ਸਕਣਗੇ ਕੰਮ

ਇਸ ਸਾਲ ਤਕ ਕ੍ਰੋਮਬੁੱਕਸ ਨੂੰ ਨਵਾਂ ਸਾਫਟਵੇਅਰ ਅਪਡੇਟ ਮਿਲ ਜਾਵੇਗਾ, ਜਿਸ ਨਾਲ ਗੂਗਲ ਪਲੇਅ ਸਟੋਰ ਤੋਂ ਐਂਡ੍ਰਾਇਡ ਐਪਸ ਨੂੰ ਵੀ ਚਲਾ ਸਕਣਗੇ।
ਫਿਲਹਾਲ ਕ੍ਰੋਮਬੁੱਕਸ ਸਿਰਫ ਉਨ੍ਹਾਂ ਹੀ ਸਰਵਿਸਿਜ਼ ਦਾ ਇਸਤੇਮਾਲ ਕਰ ਸਕਦੀ ਹੈ, ਜੋ ਵੈੱਬ ਬ੍ਰਾਊਜ਼ਰ 'ਤੇ ਇਸਤੇਮਾਲ ਹੁੰਦੀਆਂ ਹਨ। ਐਪਸ ਦੀ ਮਦਦ ਨਾਲ ਬਹੁਤ ਸਾਰੇ ਕੰਮ ਤੇਜ਼ੀ ਨਾਲ ਕੀਤੇ ਜਾ ਸਕਣਗੇ ਅਤੇ ਹਰ ਵਾਰ ਇੰਟਰਨੈੱਟ ਕੁਨੈਕਸ਼ਨ ਦੀ ਲੋੜ ਨਹੀਂ ਹੋਵੇਗੀ।

ਹਰ ਆਕਾਰ ਅਤੇ ਸਾਈਜ਼ 'ਚ ਮੁਹੱਈਆ
ਕ੍ਰੋਮਬੁੱਕਸ ਸਾਰੇ ਆਕਾਰ ਅਤੇ ਸਾਈਜ਼ 'ਚ ਮੁਹੱਈਆ ਹੈ, ਇਸ ਲਈ ਤੁਸੀਂ ਆਪਣੀ ਲੋੜ ਅਨੁਸਾਰ ਕ੍ਰੋਮਬੁੱਕ ਦੀ ਚੋਣ ਕਰ ਸਕਦੇ ਹੋ। ਉਦਾਹਰਣ ਦੇ ਤੌਰ 'ਤੇ ਕੁਝ ਮਾਡਲਜ਼ ਜਿਵੇਂ ਅਸੂਸ ਕ੍ਰੋਮਬੁੱਕ ਫਲਿਪ 'ਚ ਟੱਚ ਸਕ੍ਰੀਨ ਅਤੇ ਟੈਬਲੇਟ ਮੋਡ ਦੇ ਰੂਪ 'ਚ ਵਰਤੋਂ ਕਰਨ ਲਈ ਪੂਰੀ ਤਰ੍ਹਾਂ ਫੋਲਡ ਹੋਣ ਦਾ ਵਿਕਲਪ ਵੀ ਹੈ।

  • Chromebook
  • ਲੈਪਟਾਪਸ
  • ਕ੍ਰੋਮਬੁੱਕਸ
  • ਐਂਡ੍ਰਾਇਡ
  • Android
  • laptop

ਜਲਦ ਹੀ ਗੂਗਲ ਦੇ ਕ੍ਰੋਮ 'ਤੇ ਬੈਕਸਪੇਸ ਕਰਨ ਨਾਲ ਨਹੀਂ ਡਿਲੀਟ ਹੋਵੇਗੀ ਜਾਣਕਾਰੀ

NEXT STORY

Stories You May Like

  • alternative to lpg in india   developing ethanol as cooking gas
    ਭਾਰਤ ’ਚ LPG ਦਾ ਬਦਲ: ਈਥਾਨੌਲ ਨੂੰ ਰਸੋਈ ਗੈਸ ਵਜੋਂ ਵਿਕਸਿਤ ਕਰਨ ’ਤੇ ਜ਼ੋਰ
  • buying a smartphone has become difficult
    Smartphone ਖਰੀਦਣਾ ਹੋਇਆ ਔਖਾ: 22 ਕਰੋੜ ਭਾਰਤੀਆਂ ਦੀ ਪਹੁੰਚ ਤੋਂ ਬਾਹਰ ਹੋਈਆਂ ਕੀਮਤਾਂ
  • buying mahindra cars will be expensive
    ਮਹਿੰਦਰਾ ਦੀਆਂ ਗੱਡੀਆਂ ਖਰੀਦਣਾ ਹੋਵੇਗਾ ਮਹਿੰਗਾ! ਇਸ ਤਰੀਕ ਤੋਂ ਵਧਣਗੀਆਂ ਕੀਮਤਾਂ
  • tennis legend leander paes may leave tmc and join bjp
    ਬੰਗਾਲ ਚੋਣਾਂ ਤੋਂ ਪਹਿਲਾਂ ਟੈਨਿਸ ਦਿੱਗਜ ਲਿਏਂਡਰ ਪੇਸ TMC ਛੱਡ BJP 'ਚ ਹੋ ਸਕਦੈ ਸ਼ਾਮਲ
  • taking mouth ulcers lightly can lead to serious consequences
    ਮੂੰਹ ਦੇ ਛਾਲਿਆਂ ਨੂੰ ਮਾਮੂਲੀ ਸਮਝਣ ਦੀ ਭੁੱਲ ਪੈ ਸਕਦੀ ਹੈ ਭਾਰੀ! ਹੋ ਸਕਦੈ ਜਾਨਲੇਵਾ 'ਕੈਂਸਰ'
  • people with these zodiac signs should be especially careful
    ਸੋਮਵਾਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕ ਰੱਖਣ ਖ਼ਾਸ ਧਿਆਨ ! ਸਿਹਤ ਪੱਖੋਂ ਹੋ ਸਕਦੈ ਨੁਕਸਾਨ
  • fuel alert
    ਭੁੱਲ ਕੇ ਵੀ ਨਾ ਪੁਆਓ ਇਹ ਪੈਟਰੋਲ! ਖ਼ਰਾਬ ਹੋ ਸਕਦੈ ਤੁਹਾਡੀ ਗੱਡੀ ਦਾ ਇੰਜਣ
  • pm modi  s high level meeting on west asia crisis
    ਪੱਛਮੀ ਏਸ਼ੀਆ ਸੰਕਟ 'ਤੇ PM ਮੋਦੀ ਦੀ ਉੱਚ-ਪੱਧਰੀ ਬੈਠਕ, ਹੋ ਸਕਦੈ ਕੋਈ ਵੱਡਾ ਐਲਾਨ
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • the first historical image of earth taken from the far side of the moon
      NASA ਨੇ ਰਚਿਆ ਇਤਿਹਾਸ ! ਚੰਦਰਮਾ ਦੇ ਦੂਜੇ ਪਾਸੇ ਤੋਂ ਲਈ ਧਰਤੀ ਦੀ ਪਹਿਲੀ...
    • 25 lakh students free tablets
      25 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਟੈਬਲੇਟ! UP ਕੈਬਨਿਟ ਨੇ ਦਿੱਤੀ ਹਰੀ ਝੰਡੀ
    • huge discount of 1 97 lakh is available on luxury car
      ਲਗਜ਼ਰੀ ਕਾਰ 'ਤੇ ਮਿਲ ਰਹੀ  ₹1.97 ਲੱਖ ਦੀ ਭਾਰੀ ਛੋਟ ! ਖਰੀਦਣ ਦਾ ਸੁਨਹਿਰੀ...
    • 60 gb data will be available in a sim of 1 rupee
      1 ਰੁਪਏ ਦੀ SIM 'ਚ ਮਿਲੇਗਾ 60 GB ਡਾਟਾ ਤੇ ਅਨਲਿਮਿਟਿਡ ਕਾਲਿੰਗ
    • german car ready to enter india
      ਭਾਰਤ 'ਚ ਐਂਟਰੀ ਲਈ ਤਿਆਰ ਜਰਮਨ ਦੀ ਕਾਰ ! Hyundai ਤੇ Kia ਦੀ ਵਧੇਗੀ ਟੈਨਸ਼ਨ
    • this amazing phone from oneplus will be launched today
      ਅੱਜ ਲਾਂਚ ਹੋਵੇਗਾ OnePlus ਦਾ ਇਹ ਸ਼ਾਨਦਾਰ ਫੋਨ! ਕੀਮਤ ਸਿਰਫ...
    • the first foldable iphone is coming to the market
      Apple ਦਾ ਵੱਡਾ ਧਮਾਕਾ! ਬਾਜ਼ਾਰ 'ਚ ਆ ਰਿਹਾ ਪਹਿਲਾ Foldable iPhone ; ਕੀਮਤ...
    • huge discount available on samsung phones
      Samsung ਦੇ 200MP ਕੈਮਰੇ ਵਾਲੇ ਫਲੈਗਸ਼ਿਪ ਫੋਨ 'ਤੇ ਮਿਲ ਰਿਹਾ ਭਾਰੀ Discount!
    • apple cheap laptop macbook neo may create a stir in the market
      ਐਪਲ ਦਾ ਸਸਤਾ ਲੈਪਟਾਪ ‘ਮੈਕਬੁੱਕ ਨੀਓ’ ਬਾਜ਼ਾਰ ’ਚ ਮਚਾ ਸਕਦੈ ਹਲਚਲ
    • court issues order to netflix
      'ਵਾਪਸ ਦਿਓ ਲੋਕਾਂ ਨੂੰ 7 ਸਾਲਾ ਦੇ ਪੈਸੇ...!', ਅਦਾਲਤ ਨੇ Netflix ਨੂੰ ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +