Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    9:20:27 AM

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Realme 3i ਭਾਰਤ ’ਚ ਲਾਂਚ, ਕੀਮਤ 7,999 ਰੁਪਏ ਤੋਂ ਸ਼ੁਰੂ

GADGETS News Punjabi(ਗੈਜੇਟ)

Realme 3i ਭਾਰਤ ’ਚ ਲਾਂਚ, ਕੀਮਤ 7,999 ਰੁਪਏ ਤੋਂ ਸ਼ੁਰੂ

  • Updated: 15 Jul, 2019 04:29 PM
Gadgets
realme 3i launched in india
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਰੀਅਲਮੀ ਨੇ ਅੱਜ ਭਾਰਤ ’ਚ ਫਲੈਗਸ਼ਿਪ ਰੀਅਲਮੀ ਐਕਸ ਦੇ ਨਾਲ ਬਜਟ ਸਮਾਰਟਫੋਨ Realme 3i ਲਾਂਚ ਕੀਤਾ ਹੈ। Realme 3i ਦੋ ਵੇਰੀਐਂਟਸ ’ਚ ਆਉਂਦਾ ਹੈ। ਇਸ ਦੇ 3 ਜੀ.ਬੀ. ਰੈਮ+32 ਜੀ.ਬੀ. ਸਟੋਰੇਜ ਵੇਰੀਐਂਟ ਦੀ ਕੀਮਤ 7,999 ਰੁਪਏ ਅਤੇ 4 ਜੀ.ਬੀ. ਰੈਮ+64 ਜੀ.ਬੀ. ਸਟੋਰੇਜ ਵੇਰੀਐਂਟ ਦੀ ਕੀਮਤ 9,999 ਰੁਪਏ ਹੈ। ਇਹ ਸਮਾਰਟਫੋਨ ਬਲੈਕ, ਬਲਿਊ ਅਤੇ ਰੈੱਡ ਕਲਰ ਆਪਸ਼ਨ ’ਚ ਆਉਂਦਾ ਹੈ। Realme 3i ਸਮਾਰਟਫੋਨ 3 ਜੁਲਾਈ ਤੋਂ ਫਲਿਪਕਾਰਟ ਅਤੇ Realme.Com ’ਤੇ ਦੁਪਹਿਰ 12 ਵਜੇ ਉਪਲੱਬਧ ਹੋਵੇਗਾ। 

ਫੋਨ ’ਚ 6.2 ਇੰਚ ਦਾ HD ਪਲੱਸ ਡਿਸਪਲੇਅ ਹੈ ਜਿਸ ਦਾ ਸਕਰੀਨ ਰੈਜ਼ੋਲਿਊਸ਼ਨ 1520x720 ਪਿਕਸਲਸ ਹੈ। ਇਹ ਸਮਾਰਟਫੋਨ 2.0GHz ਆਕਟਾ-ਕੋਰ ਮੀਡੀਆਟੈੱਕ ਹੇਲੀਓ ਪੀ60 ਪ੍ਰੋਸੈਸਰ ’ਤੇ ਚੱਲਦਾ ਹੈ। 

ਇਸ ਸਮਾਰਟਫੋਨ ’ਚ ਡਿਊਲ ਕੈਮਰਾ ਸੈੱਟਅਪ ਹੈ ਜਿਸ ਵਿਚ 13 ਮੈਗਾਪਿਕਸਲ ਦਾ ਪ੍ਰਾਈਮਰੀ ਸੈਂਸਰ ਐੱਫ/1.8 ਅਪਰਚਰ ਦੇ ਨਾਲ ਅਤੇ 2 ਮੈਗਾਪਿਕਸਲ ਦਾ ਸੈਕੇਂਡਰੀ ਸੈਂਸਰ ਹੈ। ਸੈਲਫੀ ਲਈ ਐੱਫ/2.0 ਅਪਰਚਰ, 1.12 ਮਾਈਕ੍ਰੋਫੋਨ ਪਿਕਸਲ ਦੇ ਨਾਲ 13 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ। 

Realme 3i ’ਚ 4230mAh ਦੀ ਬੈਟਰੀ ਹੈ ਅਤੇ ਇਹ ਐਂਡਰਾਇਡ 9.0 ਪਾਈ ’ਤੇ ਚੱਲਦਾ ਹੈ, ਜੋ ਕਿ ਕਲਰ ਓ.ਐੱਸ. 6.0 ’ਤੇ ਆਧਾਰਿਤ ਹੈ। ਕੁਨੈਕਟੀਵਿਟੀ ਲਈ ਸਮਾਰਟਫੋਨ ’ਚ ਬਲੂਟੁੱਥ 4.2, 4ਜੀ ਐੱਲ.ਟੀ.ਈ., ਜੀ.ਪੀ.ਐੱਸ.,ਵਾਈ-ਫਾਈ, ਗਲੋਨਾਸ, ਮਾਈਕ੍ਰੋ ਯੂ.ਐੱਸ.ਬੀ. ਪੋਰਟ ਅਤੇ 3.5 ਐੱਮ.ਐੱਮ.ਆਡੀਓ ਜੈੱਕ ਦੀ ਸੁਵਿਧਾ ਹੈ। 

  • Realme 3i
  • Realme X
  • ਰੀਅਲਮੀ

Kia Seltos ਦੀ ਬੁਕਿੰਗ ਕਲ ਤੋਂ ਸ਼ੁਰੂ, ਮਿਲਣਗੇ 37 ਸਮਾਰਟ ਫੀਚਰਜ਼

NEXT STORY

Stories You May Like

  • big jump in value of rupee  compared to dollar today
    ਰੁਪਏ ਦੀ ਕੀਮਤ 'ਚ ਵੱਡਾ ਉਛਾਲ, ਡਾਲਰ ਮੁਕਾਬਲੇ ਅੱਜ ਇੰਨਾ ਹੋਇਆ ਮਜ਼ਬੂਤ
  • apple launches homepod mini 2 and apple tv 4k
    ਐਪਲ ਨੇ ਭਾਰਤ 'ਚ ਲਾਂਚ ਕੀਤੇ HomePod mini 2 ਤੇ Apple TV 4K, ਕੀਮਤ ਬਹੁਤ ਘੱਟ
  • a new 5g phone is set to launch soon
    ਜਲਦ ਲਾਂਚ ਹੋਣ ਜਾ ਰਿਹੈ ਨਵਾਂ 5G ਫੋਨ ! ਕੀਮਤ ਸਿਰਫ...
  • oppo  s impressive phones will launch soon
    ਭਾਰਤ 'ਚ ਜਲਦ ਲਾਂਚ ਹੋਣਗੇ Oppo ਦੇ ਸ਼ਾਨਦਾਰ ਫੋਨ !
  • chinese firecrackers worth over 12 crore seized at chennai port
    ਚੇਨਈ ਬੰਦਰਗਾਹ 'ਤੇ ਵੱਡੀ ਕਾਰਵਾਈ! 12 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੇ ਚੀਨੀ ਪਟਾਕੇ ਜ਼ਬਤ
  • india  usa  indian ocean  project
    ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ ਪ੍ਰਾਜੈਕਟ
  • samsung s powerful phones launched
    6000mAh ਦੀ ਬੈਟਰੀ ਤੇ 50MP ਦੇ ਕੈਮਰੇ ਨਾਲ ਲਾਂਚ ਹੋਏ Samsung ਦੇ ਧਾਕੜ ਫੋਨ ! ਜਾਣੋ ਕੀਮਤ
  • this company launched powerful phones
    9020mAh ਦੀ ਬੈਟਰੀ ਤੇ 50MP ਕੈਮਰੇ ਨਾਲ ਇਸ ਕੰਪਨੀ ਨੇ ਲਾਂਚ ਕੀਤੇ ਧਾਕੜ ਫੋਨ ! ਜਾਣੋ ਕੀਮਤ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • tecno  s new phone has been launched
      Tecno ਦਾ ਨਵਾਂ ਫੋਨ ਹੋਇਆ ਲਾਂਚ ! ਮਿਲੇਗੀ 6500 mAh ਦੀ ਬੈਟਰੀ ਤੇ 50MP ਦਾ...
    • sales of small cars increased  evs also increased sales
      ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
    • impressive phone launched with an 8400mah battery
      8400mAh ਦੀ ਬੈਟਰੀ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ !  50MP ਦਾ ਹੋਵੇਗਾ ਕੈਮਰਾ
    • good news for iphone lovers
      iPhone ਲਵਰਸ ਲਈ Good News ! ਇਸ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ
    • openai sued
      Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8 ਸੂਬਿਆਂ ਨੇ ਲਾਏ ਵੱਡੇ ਦੋਸ਼
    • great news for whatsapp users
      WhatsApp ਯੂਜ਼ਰਸ ਦੀ ਬੱਲੇ-ਬੱਲੇ ! ਹੁਣ ਬਿਨਾਂ ਅਕਾਊਂਟ ਵੀ ਹੋਵੇਗੀ ਵੀਡੀਓ ਕਾਲ,...
    • the flying car has arrived
      ਆ ਗਈ ਉੱਡਣ ਵਾਲੀ ਕਾਰ ! Tesla ਨੇ ਕਰ'ਤਾ ਕਮਾਲ, ਵੀਡੀਓ ਵੇਖ ਤੁਸੀਂ ਵੀ ਰਹਿ...
    • ipo  jio opens next roadmap  focuses on three growth engines
      ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ...
    • the iphone duo repair costs
      ਇੰਨੇ 'ਚ ਤਾਂ ਨਵਾਂ iPhone ਆ ਜਾਵੇ! ਇਸ ਮਾਡਲ ਦੀ ਰਿਪੇਅਰ ਦਾ ਖਰਚਾ ਜਾਣ ਉੱਡ...
    • google pay s big gift in this festive season get special offers
      ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +