Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    9:06:20 PM

  • punjab police promotions

    ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ!...

  • strike in punjab

    ਪੰਜਾਬ 'ਚ 5 ਤੇ 6 ਨਵੰਬਰ ਨੂੰ 'ਕਲਮ ਛੋੜ' ਤੇ...

  • punjab congress meeting

    ਪੰਜਾਬ ਕਾਂਗਰਸ ਦੇ ਲੀਡਰਾਂ ਨਾਲ ਮੀਟਿੰਗ ਮਗਰੋਂ ਕੌਮੀ...

  • man dies after falling while traveling on a motorcycle

    ਪੰਜਾਬ: ਪਤਨੀ ਨੂੰ ਮਿਲਣ ਜਾਣਾ ਸੀ ਵਿਦੇਸ਼! ਮੈਡੀਕਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਫਿਰ ਮਹਿੰਗਾ ਹੋਇਆ ਰੀਅਲਮੀ ਦਾ ਇਹ ਸਮਾਰਟਫੋਨ, ਇੰਨੀ ਵਧੀ ਕੀਮਤ

GADGETS News Punjabi(ਗੈਜੇਟ)

ਫਿਰ ਮਹਿੰਗਾ ਹੋਇਆ ਰੀਅਲਮੀ ਦਾ ਇਹ ਸਮਾਰਟਫੋਨ, ਇੰਨੀ ਵਧੀ ਕੀਮਤ

  • Edited By Rakesh,
  • Updated: 01 Dec, 2021 05:55 PM
Gadgets
realme c11 2021 got a price hike second time
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਰੀਅਲਮੀ ਦਾ ਬਜਟ ਸਮਾਰਟਫੋਨ Realme C11 (2021) ਫਿਰ ਤੋਂ ਮਹਿੰਗਾ ਹੋ ਗਿਆ ਹੈ। Realme C11 (2021) ਨੂੰ ਇਸੇ ਸਾਲ ਜੂਨ ’ਚ ਭਾਰਤ ’ਚ 6,999 ਰੁਪਏ ਦੀ ਸ਼ੁਰੂਆਤੀ ਕੀਮਤ ’ਤੇ ਲਾਂਚ ਕੀਤਾ ਗਿਆ ਸੀ। ਬਾਅਦ ’ਚ ਇਸ ਦੀ ਕੀਮਤ 7,499 ਰੁਪਏ ਹੋ ਗਈ ਸੀ। Realme C11 (2021) ਦਾ 4 ਜੀ.ਬੀ. ਰੈਮ+64 ਜੀ.ਬੀ ਸਟੋਰੇਜ ਵਾਲਾ ਮਾਡਲ 8,799 ਰੁਪਏ ’ਚ ਵਿਕ ਰਿਹਾ ਸੀ ਪਰ ਹੁਣ ਇਸਦੀ ਕੀਮਤ 8,999 ਰੁਪਏ ਹੋ ਗਈ ਹੈ। 

Realme C11 (2021) ਦੇ ਫੀਚਰਜ਼
Realme C11 (2021) ’ਚ ਐਂਡਰਾਇਡ 11 ਆਧਾਰਿਤ Realme UI 2.0 ਹੈ। ਇਸ ਤੋਂ ਇਲਾਵਾ ਇਸ ਵਿਚ 6.5 ਇੰਚ ਦੀ ਐੱਚ.ਡੀ. ਪਲੱਸ ਡਿਸਪਲੇਅ ਹੈ ਜਿਸ ਦਾ ਰੈਜ਼ੋਲਿਊਸ਼ਨ 720x1600 ਪਿਕਸਲ ਹੈ। ਡਿਸਪਲੇਅ ਦਾ ਰਿਫ੍ਰੈਸ਼ ਰੇਟ 60Hz ਹੈ। ਫੋਨ ’ਚ Unisoc SC9863 ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਵਿਚ 2 ਜੀ.ਬੀ. ਰੈਮ ਅਤੇ 32 ਜੀ.ਬੀ. ਦੀ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ ਮੈਮਰੀ ਕਾਰਡ ਦੀ ਮਦਦ ਨਾਲ ਵਧਾਇਆ ਜਾ ਸਕਦਾ ਹੈ। 

ਫੋਟੋਗ੍ਰਾਫੀ ਲਈ ਫੋਨ ’ਚ 8 ਮੈਗਾਪਿਕਸਲ ਦਾ ਸਿੰਗਲ ਰੀਅਰ ਕੈਮਰਾ ਕੈਮਰਾ ਹੈ। ਉਥੇ ਹੀ ਸੈਲਫੀ ਲਈ 5 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਫੋਨ ਨੂੰ ਖਾਸਤੌਰ ’ਤੇ ਆਨਲਾਈਨ ਕਲਾਸ ਲਈ ਪੇਸ਼ ਕੀਤਾ ਗਿਆ ਹੈ। 

ਫੋਨ ’ਚ 5,000mAh ਦੀ ਬੈਟਰੀ ਦਿੱਤੀ ਗਈ ਹੈ ਜਿਸ ਨੂੰ ਲੈ ਕੇ 48 ਘੰਟਿਆਂ ਦੇ ਸਟੈਂਡਬਾਈ ਦਾ ਦਾਅਵਾ ਹੈ। ਇਸ ਦੇ ਨਾਲ 10 ਵਾਟ ਦੀ ਚਾਰਜਿੰਗ ਦਾ ਵੀ ਸਪੋਰਟ ਹੈ। ਕੁਨੈਕਟੀਵਿਟੀ ਲਈ ਇਸ ਵਿਚ ਜੀ.ਪੀ.ਐੱਸ., ਮਾਈਕ੍ਰੋ-ਯੂ.ਐੱਸ.ਬੀ. ਪੋਰਟ, ਯੂ.ਐੱਸ.ਬੀ. ਓ.ਟੀ.ਜੀ., 4ਜੀ, ਬਲੂਟੁੱਥ ਅਤੇ ਵਾਈ-ਫਾਈ ਦਾ ਸਪੋਰਟ ਹੈ। 

  • Realme
  • Realme C11
  • Smartphone

ਕਾਰ ਦੀ ਵਿੰਡਸ਼ੀਲਡ ਨੂੰ ਸਮਾਰਟ ਡਿਸਪਲੇਅ ’ਚ ਬਦਲ ਦੇਵੇਗੀ Volvo ਦੀ ਇਹ ਨਵੀਂ ਤਕਨੀਕ

NEXT STORY

Stories You May Like

  • auto fare price hike 50 rupees
    ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ ਹੋਇਆ ਐਲਾਨ
  • honor  s powerful phone launched with a 108mp camera
    108MP ਕੈਮਰੇ ਨਾਲ ਲਾਂਚ ਹੋਇਆ Honor ਦਾ ਧਾਕੜ ਫੋਨ ! ਜਾਣੋ ਕੀਮਤ
  • exports of petroleum products made from russian oil increased
    ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ
  • expensive  bus travel  minister anil vij
    ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ
  • jio ipo subscribed 5 6 times  total demand reaches rs 3 73 lakh crore
    5.6 ਗੁਣਾ ਸਬਸਕ੍ਰਾਈਬ ਹੋਇਆ ਜੀਓ ਦਾ IPO, 3.73 ਲੱਖ ਕਰੋੜ ਰੁਪਏ ਪਹੁੰਚੀ ਕੁਲ ਮੰਗ
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • sales of jewellery companies increased by 28 percent
    ਤਿਉਹਾਰਾਂ ਦੇ ਸਮੇਂ ’ਚ ਬਦਲਾਅ ਦੇ ਬਾਵਜੂਦ ਗਹਿਣਾ ਕੰਪਨੀਆਂ ਦੀ ਵਿਕਰੀ 28 ਫੀਸਦੀ ਤੱਕ ਵਧੀ
  • jio makes investors rich on its first day  wealth increases
    ਜੀਓ ਨੇ ਆਪਣੇ ਪਹਿਲੇ ਦਿਨ ਨਿਵੇਸ਼ਕਾਂ ਨੂੰ ਕੀਤਾ ਮਾਲਾਮਾਲ, 2.76 ਲੱਖ ਕਰੋੜ ਤੋਂ ਵੱਧ ਵਧੀ ਦੌਲਤ
  • punjab weather raining imd
    ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ...
  • sunil jakhar raises questions regarding the agrarian crisis
    ਕਿਸਾਨੀ ਸੰਕਟ, ਨਸ਼ਿਆਂ ਅਤੇ ਬੈਂਕਾਂ ਦੀ ਬਦਹਾਲੀ 'ਤੇ ਸੁਨੀਲ ਜਾਖੜ ਨੇ ਚੁੱਕੇ ਸਵਾਲ
  • allegation of objectionable post against sant niranjan das
    ਸੰਤ ਨਿਰੰਜਨ ਦਾਸ ਖ਼ਿਲਾਫ਼ ਇਤਰਾਜ਼ਯੋਗ ਪੋਸਟ ਦਾ ਦੋਸ਼, ਜਲੰਧਰ 'ਚ ਥਾਣੇ ਬਾਹਰ...
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • boy caught with a packet of drugs in jalandhar
    ਜਲੰਧਰ 'ਚ ਨਸ਼ੇ ਦੀ ਪੁੜੀ ਸਣੇ ਰੰਗੇ ਹੱਥੀ ਨੌਜਵਾਨ ਫੜਿਆ! ਪੁਲਸ ਦੀ ਕਾਰਗੁਜ਼ਾਰੀ...
  • fire in godown of newly built tent house in shahkot
    ਸ਼ਾਹਕੋਟ 'ਚ ਨਵੇਂ ਬਣੇ ਟੈਂਟ ਹਾਊਸ ਦੇ ਗੋਦਾਮ 'ਚ ਮਚੇ ਅੱਗ ਦੇ ਭਾਂਬੜ! ਕਰੀਬ 20...
  • jalandhar cp satinder singh orders increased security in sensitive areas
    ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ...
  • court sends travel agent tarun khosla to jail in money laundering case
    ਮਨੀ ਲਾਂਡਰਿੰਗ ਦੇ ਮਾਮਲੇ ’ਚ ਟ੍ਰੈਵਲ ਏਜੰਟ ਤਰੁਣ ਖੋਸਲਾ ਨੂੰ ਅਦਾਲਤ ਨੇ ਭੇਜਿਆ...
Trending
Ek Nazar
veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • jio adds nearly 10 times more core mobile customers
      JIO ਨੇ Airtel ਨਾਲੋਂ ਲਗਭਗ 10 ਗੁਣਾ ਜ਼ਿਆਦਾ ਕੋਰ ਮੋਬਾਈਲ ਗਾਹਕ ਜੋੜੇ
    • big news for apple lovers
      Apple ਲਵਰਜ਼ ਲਈ ਵੱਡੀ ਖ਼ਬਰ! iPhone Air 2 'ਚ ਆ ਰਿਹਾ ਡੁਅਲ ਕੈਮਰਾ ਸੈੱਟਅੱਪ,...
    • vivo  s powerful phone to launch soon
      Vivo ਦਾ ਧਾਕੜ ਫੋਨ ਜਲਦ ਹੋਵੇਗਾ ਲਾਂਚ ! ਜਾਣੋ ਇਸ ਦੇ ਫੀਚਰਜ਼
    • a discount of 43 000 is available on a samsung phone
      Samsung  ਦੇ ਇਸ ਧਾਕੜ ਫੋਨ 'ਤੇ ਮਿਲ ਰਿਹਾ 43,000 ਰੁਪਏ ਦਾ ਡਿਸਕਾਊਂਟ ! ਫੀਚਰਜ਼...
    • ai took the life of a 31 year old engineer
      AI ਨੇ ਲਈ 31 ਸਾਲਾ ਇੰਜੀਨੀਅਰ ਦੀ ਜਾਨ ! ਪਰਿਵਾਰਕ ਮੈਂਬਰਾਂ ਵੱਲੋਂ ਮੁਕੱਦਮਾ ਦਰਜ
    • this powerful 5g phone is set to make a comeback after 15 years
      15 ਸਾਲਾਂ ਬਾਅਦ ਵਾਪਸੀ ਕਰਨ ਜਾ ਰਿਹਾ ਇਹ ਧਾਕੜ 5G ਫੋਨ !
    • amazing phone launched at low price
      20,000 ਤੋਂ ਵੀ ਘੱਟ ਕੀਮਤ 'ਤੇ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਫੀਚਰਜ਼
    • great times ahead for bsnl users
      BSNL  ਯੂਜ਼ਰਸ ਦੀਆਂ ਲੱਗੀਆਂ ਮੌਜਾਂ ! ਹੁਣ ਸਾਲ ਭਰ ਮਿਲੇਗਾ ਰੋਜ਼ਾਨਾ 3GB ਡੇਟਾ
    • maruti suzuki creates history in ev exports  crosses 50 000 units in 15 months
      ਮਾਰੂਤੀ ਸੁਜ਼ੂਕੀ ਨੇ EV ਨਿਰਯਾਤ 'ਚ ਰਚਿਆ ਇਤਿਹਾਸ: 15 ਮਹੀਨਿਆਂ 'ਚ 50,000...
    • stunning phone launched
      5,700 mAh ਦੀ ਬੈਟਰੀ ਤੇ 16GB ਰੈਮ ਨਾਲ ਲਾਂਚ ਹੋਇਆ ਸ਼ਾਨਦਾਰ ਫੋਨ ! ਜਾਣੋ ਕੀਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +