Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    3:37:05 PM

  • mi vs dc

    IPL 2026 ; MI ਦੇ ਕਪਤਾਨ ਹਾਰਦਿਕ ਪੰਡਯਾ ਬਾਹਰ !...

  • shocking incident in amritsar

    ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ...

  • raghav chadha spoke on the party  s allegations

    "ਮੈਂ ਜ਼ਖਮੀ ਹਾਂ, ਇਸ ਲਈ ਘਾਤਕ ਹਾਂ",  ਪਾਰਟੀ ਦੇ...

  • a major incident was about to happen in punjab

    ਪੰਜਾਬ 'ਚ ਮੁੰਡਾ ਰੱਖੀ ਬੈਠਾ ਸੀ ਅੱਧਾ ਕਿਲੋ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Realme ਦੀ ਪਹਿਲੀ ਕਾਲਿੰਗ ਵਾਲੀ ਸਮਾਰਟਵਾਚ ਭਾਰਤ ’ਚ ਲਾਂਚ, ਕੀਮਤ 4 ਹਜ਼ਾਰ ਰੁਪਏ ਤੋਂ ਵੀ ਘੱਟ

GADGETS News Punjabi(ਗੈਜੇਟ)

Realme ਦੀ ਪਹਿਲੀ ਕਾਲਿੰਗ ਵਾਲੀ ਸਮਾਰਟਵਾਚ ਭਾਰਤ ’ਚ ਲਾਂਚ, ਕੀਮਤ 4 ਹਜ਼ਾਰ ਰੁਪਏ ਤੋਂ ਵੀ ਘੱਟ

  • Edited By Rakesh,
  • Updated: 24 Jun, 2022 04:51 PM
Gadgets
realme techlife watch r100 launched in india
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਰੀਅਲਮੀ ਟੈੱਕਲਾਈਫ ਨੇ ਆਪਣੀ ਪਹਿਲੀ ਕਾਲਿੰਗ ਵਾਲੀ ਸਮਾਰਟਵਾਚ Realme TechLife Watch R100 ਨੂੰ ਭਾਰਤ ’ਚ ਲਾਂਚ ਕਰ ਦਿੱਤਾ ਹੈ। ਇਸ ਸਮਾਰਟਵਾਚ ’ਚ 1.32 ਇੰਚ ਦੀ ਡਿਸਪਲੇਅ ਹੈ ਅਤੇ ਇਸ ਦੇ ਨਾਲ ਐਲੂਮੀਨੀਅਮ ਬੇਜ਼ਲ ਹੈ। Realme TechLife Watch R100 ਦੇ ਨਾਲ ਕਾਲਿੰਗ ਲਈ ਮਾਈਕ੍ਰੋਫੋਨ ਅਤੇ ਸਪੀਕਰ ਦੋਵੇਂ ਦਿੱਤੇ ਗਏ ਹਨ। ਰੀਅਲਮੀ ਨੇ ਇਸ ਸਮਾਰਟਵਾਚ ਨੂੰ ਲੈ ਕੇ 7 ਦਿਨਾਂ ਦੇ ਬੈਟਰੀ ਬੈਕਅਪ ਦਾ ਦਾਅਵਾ ਕੀਤਾ ਹੈ। ਇਸ ਵਾਚ ਨੂੰ ਵਾਟਰ ਰੈਸਿਸਟੈਂਟ ਲਈ IP68 ਦੀ ਰੇਟਿੰਗ ਮਿਲੀ ਹੈ।

ਕੀਮਤ
Realme TechLife Watch R100 ਦੀ ਲਾਂਚਿੰਗ ਕੀਮਤ 3,499 ਰੁਪਏ ਰੱਖੀ ਗਈ ਹੈ। ਇਸ ਦੀ ਪਹਿਲੀ ਸੇਲ 28 ਜੂਨ ਨੂੰ ਦੁਪਹਿਰ 12 ਵਜੇ ਫਲਿਪਕਾਰਟ ਅਤੇ ਰੀਅਲਮੀ ਦੀ ਸਾਈਟ ਤੋਂ ਇਲਾਵਾ ਰਿਟੇਲ ਸਟੋਰ ’ਤੇ ਹੋਵੇਗੀ, ਹਾਲਾਂਕਿ ਕੰਪਨੀ ਦੀ ਸਾਈਟ ’ਤੇ ਇਸ ਵਾਚ ਨੂੰ 3,999 ਰੁਪਏ ਦੀ ਕੀਮਤ ’ਤੇ ਲਿਸਟ ਕੀਤਾ ਗਿਆ ਹੈ। Realme TechLife Watch R100 ਨੂੰ ਕਾਲੇ ਅਤੇ ਗ੍ਰੇਅ ਰੰਗ ’ਚ ਖਰੀਦਿਆ ਜਾ ਸਕੇਗਾ।

Realme TechLife Watch R100 ਦੀਆਂ ਖੂਬੀਆਂ
ਇਸ ਸਮਾਰਟਵਾਚ ’ਚ 1.32 ਇੰਚ ਦੀ ਰਾਊਂਡ ਡਿਸਪਲੇਅ ਹੈ ਜਿਸ ਦੀ ਬ੍ਰਾਈਟਨੈੱਸ 450 ਨਿਟਸ ਹੈ। ਇਸ ਦੇ ਨਾਲ 100 ਵਾਚ ਫੇਸਿਜ਼ ਦਾ ਵੀ ਸਪੋਰਟ ਦਿੱਤਾ ਗਿਆ ਹੈ। ਵਾਚ ਦੇ ਨਾਲ ਸਿਲੀਕਾਨ ਸਟ੍ਰੈਪ ਮਿਲੇਗਾ। ਇਸ ਵਾਚ ਦੇ ਨਾਲ 100 ਤੋਂ ਜ਼ਿਆਦਾ ਸਪੋਟਸ ਮੋਡ ਮਿਲਣਗੇ। ਇਸ ਤੋਂ ਇਲਾਵਾ ਇਸ ਵਿਚ ਏ.ਆਈ. ਰਨਿੰਗ ਪਾਰਟਨਰ ਮੋਡ ਦਿੱਤਾ ਗਿਆ ਹੈ। 

ਹੈਲਥ ਫੀਚਰਜ਼ ਦੇ ਤੌਰ ’ਤੇ ਇਸ ਵਾਚ ’ਚ ਤੁਹਾਨੂੰ ਹਾਰਟ ਰੇਟ ਮਾਨੀਟਰ, ਬਲੱਡ ਆਕਸੀਜਨ ਟ੍ਰੈਕਰ (SpO2), ਸਟ੍ਰੈੱਸ ਮਾਨੀਟਰ ਮਿਲਣਗੇ। ਵਾਚ ਨੂੰ ਰੀਅਲਮੀ ਵੇਅਰ ਐਪ ਰਾਹੀਂ ਐਕਸੈੱਸ ਕੀਤਾ ਜਾ ਸਕੇਗਾ। ਇਸ ਵਾਚ ਨਾਲ ਕਾਲਿੰਗ ਕੀਤੀ ਜਾ ਸਕੇਗੀ। ਫੋਨ ’ਤੇ ਆਉਣ ਵਾਲੇ ਸਾਰੇ ਨੋਟੀਫਿਕੇਸ਼ਨ ਇਸ ਵਿਚ ਤੁਹਾਨੂੰ ਮਿਲਣਗੇ। Realme TechLife Watch R100 ’ਚ 380mAh ਦੀ ਬੈਟਰੀ ਹੈ ਜਿਸ ਨੂੰ ਲੈ ਕੇ 7 ਦਿਨਾਂ ਦੇ ਬੈਕਅਪ ਦਾ ਦਾਅਵਾ ਹੈ। 

  • Realme
  • Realme TechLife Watch R100
  • Smartwatch
  • bluetooth calling

ਨਾਈਟ ਵਿਜ਼ਨ ਕੈਮਰਾ ਤੇ ਮਿਲਟਰੀ ਗ੍ਰੇਡ ਮਜਬੂਤੀ ਨਾਲ ਲਾਂਚ ਹੋਇਆ ਇਹ ਸਮਾਰਟਫੋਨ

NEXT STORY

Stories You May Like

  • this powerful phone was launched for less than 8000
    8000 ਤੋਂ ਵੀ ਘੱਟ ਕੀਮਤ 'ਚ ਲਾਂਚ ਹੋਇਆ ਇਹ ਧਾਕੜ phone ! ਫੀਚਰਜ਼ ਜਾਣ ਉਡਣਗੇ ਹੋਸ਼
  • airtel launches dhaakad plan
    Airtel ਨੇ ਲਾਂਚ ਕੀਤਾ ਧਾਕੜ ਪਲਾਨ ! ਸਿਰਫ਼ 399 ਰੁਪਏ 'ਚ ਮਿਲੇਗਾ ਅਨਲਿਮਿਟਿਡ ਕਾਲਿੰਗ, Data ਤੇ...
  • 4 accused arrested for kidnapping
    ਅਗਵਾ ਦੀ ਵਾਰਦਾਤ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ
  • airtel s big bang
    50 ਰੁਪਏ ਤੋਂ ਵੀ ਘੱਟ 'ਚ ਡਾਟਾ ਤੇ OTT ! Airtel ਨੇ ਲਾਂਂਚ ਕੀਤਾ ਧਾਕੜ ਪਲਾਨ
  • 4 people arrested with drugs
    ਨਸ਼ੇ ਵਾਲੇ ਪਦਾਰਥਾਂ ਸਣੇ 4 ਵਿਅਕਤੀ ਗ੍ਰਿਫ਼ਤਾਰ
  • money will rain on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸੇ ਦੀ ਬਾਰਿਸ਼ ! ਕਰੀਅਰ 'ਚ ਮਿਲੇਗੀ ਵੱਡੀ ਸਫਲਤਾ
  • skoda launches a powerful car in india
    SUV ਸ਼ੌਕੀਨਾਂ ਲਈ ਤੋਹਫ਼ਾ! Skoda ਨੇ ਭਾਰਤ 'ਚ ਲਾਂਚ ਕੀਤੀ ਧਾਕੜ ਕਾਰ, ਕੀਮਤ ਸਿਰਫ...
  • samsung launches 2 new explosive 5g smartphones in india
    Samsung ਨੇ ਭਾਰਤ 'ਚ ਲਾਂਚ ਕੀਤੇ 2 ਨਵੇਂ ਧਮਾਕੇਦਾਰ 5G ਸਮਾਰਟਫੋਨ, ਜਾਣੋ ਕੀਮਤ
  • massive fire breaks out at chemical factory chadha enterprises
    ਕੈਮੀਕਲ ਫੈਕਟਰੀ ਚੱਢਾ ਐਂਟਰਪ੍ਰਾਈਜ਼ਿਜ਼ ’ਚ ਲੱਗੀ ਭਿਆਨਕ ਅੱਗ, ਰਬੜ ਕੈਮੀਕਲ ਤੇ...
  • hail and storm will occur in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫਾਨ ਦੀ ਸੰਭਾਵਨਾ, ਆਉਣ ਵਾਲੇ ਦਿਨਾਂ ਦੀ ਜਾਣੋ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • major incident in jalandhar heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • good news for liquor contractors in punjab
    ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ...
  • man brutally murdered by pouring chilli powder in his eyes in nurmahal
    ਨੂਰਮਹਿਲ ਵਿਖੇ ਸ਼ਰੇਆਮ ਰਸਤੇ 'ਚ ਰੋਕ ਅੱਖਾਂ 'ਚ ਮਿਰਚਾਂ ਪਾ ਕੇ ਵਿਅਕਤੀ ਦਾ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • youth dies after drowning in pond
    ਛੱਪੜ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ, ਜਲੰਧਰ-ਪਠਾਨਕੋਟ ਹਾਈਵੇਅ 'ਤੇ ਪਿੰਡ...
Trending
Ek Nazar
famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • buying mahindra cars will be expensive
      ਮਹਿੰਦਰਾ ਦੀਆਂ ਗੱਡੀਆਂ ਖਰੀਦਣਾ ਹੋਵੇਗਾ ਮਹਿੰਗਾ! ਇਸ ਤਰੀਕ ਤੋਂ ਵਧਣਗੀਆਂ ਕੀਮਤਾਂ
    • schools mobile phone ban
      ਸਕੂਲਾਂ 'ਚ Mobile Phone Ban: ਦੁਨੀਆ ਭਰ ਦੇ 58% ਦੇਸ਼ਾਂ ਨੇ ਲਗਾਈਆਂ ਪਾਬੰਦੀਆਂ
    • 30 days validity  2 5gb data daily
      30 ਦਿਨ ਦੀ Validity, 2.5GB ਡਾਟਾ ਰੋਜ਼ਾਨਾ ! ਸਿਰਫ 225 ਰੁਪਏ 'ਚ ਕੰਪਨੀ ਦੇ...
    • this bike has become cheaper by rs 60 000
      60,000 ਰੁਪਏ ਸਸਤੀ ਹੋ ਗਈ ਇਹ ਬਾਈਕ ! EV ਖਰੀਦਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ
    • shock to tesla lovers
      Tesla ਪ੍ਰੇਮੀਆਂ ਨੂੰ ਝਟਕਾ! ਹੁਣ ਨਹੀ ਮਿਲਣਗੀਆਂ ਇਹ 2 ਧਾਕੜ ਕਾਰਾਂ, ਐਲਨ ਮਸਕ ਨੇ...
    • now payment will not be made just by entering upi pin
      ਸਾਵਧਾਨ! ਹੁਣ ਸਿਰਫ਼ UPI ਪਿੰਨ ਪਾਉਣ ਨਾਲ ਨਹੀਂ ਹੋਵੇਗੀ ਪੇਮੈਂਟ, RBI ਨੇ ਲਾਗੂ...
    • ai has taken the jobs of 30 000 employees
      AI ਖਾ ਗਿਆ 30,000 ਮੁਲਾਜ਼ਮਾਂ ਦੀ ਨੌਕਰੀ ! Autonomous Database ਬਣਿਆ ਵਜ੍ਹਾ,...
    • redmi launches note 15 se 5g in india
      Redmi ਨੇ ਭਾਰਤ 'ਚ ਲਾਂਚ ਕੀਤਾ Note 15 SE 5G ! ਕਰਵਡ ਡਿਸਪਲੇਅ ਤੇ ਦਮਦਾਰ...
    • big regarding the deadline for sim binding
      WhatsApp ਤੇ Telegram ਯੂਜ਼ਰਸ ਨੂੰ ਰਾਹਤ ! 'ਸਿਮ ਬਾਈਂਡਿੰਗ' ਦੀ ਡੈੱਡਲਾਈਨ ਨੂੰ...
    • you will have to pay to run instagram
      ਹੁਣ Instagram ਚਲਾਉਣ ਲਈ ਦੇਣੇ ਪੈਣਗੇ ਪੈਸੇ ! Meta ਨੇ ਤਿਆਰ ਕੀਤਾ ਨਵਾਂ Plan
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +