Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    1:33:56 PM

  • new stir in punjab congress

    ਪੰਜਾਬ ਕਾਂਗਰਸ 'ਚ ਨਵੀਂ ਹਲਚਲ, 'ਇਕ ਪਰਿਵਾਰ, ਇਕ...

  • punjab incident sunday

    ਐਤਵਾਰ ਸਵੇਰੇ ਪੰਜਾਬ 'ਚ ਵਾਪਰਿਆ ਭਿਆਨਕ ਹਾਦਸਾ!...

  • advisory issued for children and the elderly amidst intense cold in punjab

    ਪੰਜਾਬ 'ਚ ਕੜਾਕੇ ਦੀ ਠੰਡ ਦਰਮਿਆਨ ਬੱਚਿਆਂ ਤੇ...

  • hijack

    ਅਦਨ ਦੀ ਖਾੜੀ 'ਚ ਹਾਈਜੈਕ ਹੋ ਗਿਆ ਜਹਾਜ਼ ! ਕ੍ਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • 50MP ਦਾ ਕੈਮਰਾ ਤੇ 5160mAh ਦੀ ਬੈਟਰੀ ਨਾਲ ਲਾਂਚ ਹੋਇਆ Redmi 14C 5G ਦਾ ਧਾਕੜ ਸਮਾਰਟਫੋਨ

GADGETS News Punjabi(ਗੈਜੇਟ)

50MP ਦਾ ਕੈਮਰਾ ਤੇ 5160mAh ਦੀ ਬੈਟਰੀ ਨਾਲ ਲਾਂਚ ਹੋਇਆ Redmi 14C 5G ਦਾ ਧਾਕੜ ਸਮਾਰਟਫੋਨ

  • Edited By Sunaina,
  • Updated: 06 Jan, 2025 03:21 PM
Gadgets
redmi 14c 5g flagship smartphone launched
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ - Xiaomi Redmi ਨੇ ਘੱਟ ਦਰਾਂ 'ਤੇ ਚੰਗੇ ਮੋਬਾਈਲ ਲਿਆਉਣ ਦੀ ਆਪਣੀ ਪਛਾਣ ਨੂੰ ਬਰਕਰਾਰ ਰੱਖਦੇ ਹੋਏ ਅੱਜ ਭਾਰਤੀ ਬਾਜ਼ਾਰ 'ਚ ਨਵਾਂ ਫ਼ੋਨ ਲਾਂਚ ਕੀਤਾ ਹੈ। ਕੰਪਨੀ ਨੇ ਭਾਰਤ 'ਚ ਆਪਣਾ ਸਸਤਾ ਸਮਾਰਟਫੋਨ Redmi 14C 5G ਲਾਂਚ ਕਰ ਦਿੱਤਾ ਹੈ। ਅੱਜ ਇਸ ਫ਼ੋਨ ਦਾ ਗਲੋਬਲ ਡੈਬਿਊ ਹੈ ਜੋ ਭਾਰਤ ’ਚ ਸਭ ਤੋਂ ਪਹਿਲਾਂ ਉਪਲਬਧ ਹੋਵੇਗਾ। Redmi 14C 5G ਦੀ ਕੀਮਤ 9,999 ਰੁਪਏ ਹੈ, ਜਿਸ ਦੇ ਪੂਰੇ ਵੇਰਵੇ ਤੁਸੀਂ ਅੱਗੇ ਪੜ੍ਹ ਸਕਦੇ ਹੋ।

Redmi 14C 5G ਕੀਮਤ

4GB RAM + 64GB Storage – ₹9,999
4GB RAM + 128GB Storage – ₹10,999
6GB RAM + 128GB Storage – ₹11,999

Redmi 14C 5G ਫੋਨ ਦੀ ਕੀਮਤ 9999 ਰੁਪਏ ਤੋਂ ਸ਼ੁਰੂ ਹੁੰਦੀ ਹੈ। ਇਸ ’ਚ 4 ਜੀਬੀ ਰੈਮ ਦੇ ਨਾਲ 64 ਜੀਬੀ ਸਟੋਰੇਜ ਹੈ। ਇਸੇ ਤਰ੍ਹਾਂ, 4 ਜੀਬੀ + 128 ਜੀਬੀ ਮੋਬਾਈਲ ਦੀ ਕੀਮਤ 10,999 ਰੁਪਏ ਹੈ। 6 GB ਰੈਮ + 128 GB ਸਟੋਰੇਜ ਵਾਲੇ ਸਭ ਤੋਂ ਵੱਡੇ Redmi 14C 5G ਫੋਨ ਦੀ ਕੀਮਤ 11,999 ਰੁਪਏ ਹੈ। ਇਸ ਫੋਨ ਨੂੰ 10 ਜਨਵਰੀ ਤੋਂ ਸਟਾਰਲਾਈਟ ਬਲੂ, ਸਟਾਰਡਸਟ ਪਰਪਲ ਅਤੇ ਸਟਾਰਗੇਜ਼ ਬਲੈਕ ਰੰਗਾਂ 'ਚ ਖਰੀਦਿਆ ਜਾ ਸਕਦਾ ਹੈ।

PunjabKesari

Redmi 14C 5G ਸਪੈਸੀਫਿਕੇਸ਼ਨਜ਼

6.99″ HD+ 120Hz Screen
Qualcomm Snapdragon 4 Gen 2
6GB Virtual RAM
6GB RAM + 128GB Storage
50MP Back Camera
8MP Front Camera
18W 5,160mAh battery

ਸਕ੍ਰੀਨ
Redmi 14C 5G ਫੋਨ ਨੂੰ ਵੱਡੇ 6.99-ਇੰਚ HD+ ਡਿਸਪਲੇਅ ਨਾਲ ਲਾਂਚ ਕੀਤਾ ਗਿਆ ਸੀ। ਵਾਟਰਡ੍ਰੌਪ ਨੌਚ ਦੇ ਨਾਲ ਇਸ ਮੋਬਾਇਲ 'ਚ LCD ਪੈਨਲ ਦੀ ਵਰਤੋਂ ਕੀਤੀ ਗਈ ਹੈ ਅਤੇ ਫੋਨ ਦੀ ਸਕਰੀਨ 'ਤੇ 120Hz ਰਿਫਰੈਸ਼ ਰੇਟ ਆਉਟਪੁੱਟ ਮਿਲਦੀ ਹੈ।

ਪ੍ਰੋਸੈਸਰ
Redmi 14C 5G ਫੋਨ ਨੂੰ ਐਂਡ੍ਰਾਇਡ 14 'ਤੇ ਲਾਂਚ ਕੀਤਾ ਗਿਆ ਹੈ ਜੋ MIUI 'ਤੇ ਕੰਮ ਕਰਦਾ ਹੈ। ਪ੍ਰੋਸੈਸਿੰਗ ਲਈ, ਇਸ ਸਮਾਰਟਫੋਨ 'ਚ 4 ਨੈਨੋਮੀਟਰ ਫੈਬਰੀਕੇਸ਼ਨ 'ਤੇ ਬਣਿਆ Qualcomm Snapdragon 4 Gen 2 octa-core ਪ੍ਰੋਸੈਸਰ ਹੈ ਜੋ 2.36 GHz ਕਲਾਕ ਸਪੀਡ 'ਤੇ ਚੱਲਦਾ ਹੈ। ਇਸ ਫੋਨ ਨੇ 91Mobiles ਦੀ ਟੈਸਟਿੰਗ ’ਚ 438871 AnTuTu ਸਕੋਰ ਪ੍ਰਾਪਤ ਕੀਤਾ ਹੈ।

ਮੇਮੋਰੀ
Redmi 14C 5G ਫੋਨ ਨੂੰ ਭਾਰਤੀ ਬਾਜ਼ਾਰ 'ਚ 4GB ਅਤੇ 6GB ਰੈਮ ਨਾਲ ਲਾਂਚ ਕੀਤਾ ਗਿਆ ਹੈ, ਜੋ ਕੁੱਲ ਤਿੰਨ ਵੇਰੀਐਂਟ 'ਚ ਵੇਚਿਆ ਜਾਵੇਗਾ। ਜਿੱਥੇ 4 ਜੀਬੀ ਰੈਮ ਮਾਡਲ ਨੂੰ 64 ਜੀਬੀ ਸਟੋਰੇਜ ਅਤੇ 128 ਜੀਬੀ ਸਟੋਰੇਜ ਨਾਲ ਖਰੀਦਿਆ ਜਾ ਸਕਦਾ ਹੈ। ਸਭ ਤੋਂ ਵੱਡਾ ਵੇਰੀਐਂਟ 6 ਜੀਬੀ ਰੈਮ ਦੇ ਨਾਲ 128 ਜੀਬੀ ਸਟੋਰੇਜ ਨੂੰ ਸਪੋਰਟ ਕਰਦਾ ਹੈ। ਫੋਨ 'ਚ 6GB ਵਰਚੁਅਲ ਰੈਮ ਤਕਨੀਕ ਹੈ ਜਿਸ ਨੂੰ ਫਿਜ਼ੀਕਲ ਰੈਮ ਨਾਲ ਜੋੜਨ 'ਤੇ ਇਸ ਨੂੰ 12GB ਰੈਮ ਤੱਕ ਦੀ ਪਾਵਰ ਮਿਲਦੀ ਹੈ।

ਕੈਮਰਾ
ਇਹ ਸਸਤਾ Redmi ਫੋਨ ਫੋਟੋਗ੍ਰਾਫੀ ਲਈ ਡਿਊਲ ਰੀਅਰ ਕੈਮਰੇ ਨੂੰ ਸਪੋਰਟ ਕਰਦਾ ਹੈ। ਮੋਬਾਈਲ ਦੇ ਪਿਛਲੇ ਪੈਨਲ 'ਤੇ, LED ਫਲੈਸ਼ ਨਾਲ ਲੈਸ F/Aperture ਵਾਲਾ 50-ਮੈਗਾਪਿਕਸਲ ਦਾ ਮੁੱਖ ਸੈਂਸਰ ਦਿੱਤਾ ਗਿਆ ਹੈ ਜੋ ਸੈਕੰਡਰੀ AI ਲੈਂਸ ਦੇ ਨਾਲ ਕੰਮ ਕਰਦਾ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 5 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ।

ਬੈਟਰੀ 
ਪਾਵਰ ਬੈਕਅਪ ਲਈ, Redmi 14C 5G ਸਮਾਰਟਫੋਨ ਨੂੰ 5,160 mAh ਦੀ ਮਜ਼ਬੂਤ ​​ਬੈਟਰੀ ਨਾਲ ਲੈਸ ਮਾਰਕੀਟ 'ਚ ਲਾਂਚ ਕੀਤਾ ਗਿਆ ਹੈ। ਇਸ ਵੱਡੀ ਬੈਟਰੀ ਨੂੰ ਤੇਜ਼ੀ ਨਾਲ ਚਾਰਜ ਕਰਨ ਲਈ ਫੋਨ 'ਚ 18W ਫਾਸਟ ਚਾਰਜਿੰਗ ਤਕਨੀਕ ਦਿੱਤੀ ਗਈ ਹੈ। ਉਪਭੋਗਤਾਵਾਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਫੋਨ ਬਾਕਸ ’ਚ ਇਕ 33W ਚਾਰਜਰ ਮੁਫਤ ’ਚ ਉਪਲਬਧ ਹੋਵੇਗਾ।

ਹੋਰ ਫੀਚਰਜ਼
ਇਹ Redmi ਸਮਾਰਟਫੋਨ ਡਿਊਲ 5G+5G ਸਿਮ ਸਪੋਰਟ ਦੇ ਨਾਲ ਆਉਂਦਾ ਹੈ, ਜਿਸ ਦੇ ਨਾਲ ਬ੍ਰਾਂਡ ਦਾ ਦਾਅਵਾ ਹੈ ਕਿ ਫੋਨ 'ਚ 2.5Gbps ਤੱਕ ਦੀ ਇੰਟਰਨੈੱਟ ਸਪੀਡ ਹਾਸਲ ਕੀਤੀ ਜਾ ਸਕਦੀ ਹੈ। ਇਹ ਫੋਨ IP52 ਪ੍ਰਮਾਣਿਤ ਹੈ ਜੋ ਇਸ ਨੂੰ ਪਾਣੀ ਅਤੇ ਧੂੜ ਤੋਂ ਸੁਰੱਖਿਅਤ ਰੱਖਦਾ ਹੈ। ਇਸ ਮੋਬਾਈਲ 'ਚ ਸਾਈਡ ਮਾਊਂਟਿਡ ਫਿੰਗਰਪ੍ਰਿੰਟ ਸੈਂਸਰ ਅਤੇ IR ਬਲਾਸਟਰ ਵੀ ਮੌਜੂਦ ਹੋਣਗੇ।
 

  • Gadget
  • Technology
  • Smartphone
  • Xiaomi
  • Redmi
  • Redmi 14C 5G
  • Camera
  • Price
  • Features
  • Memory
  • Display

iPhone ਦੀ ਕੀਮਤ ’ਚ ਹੋਈ ਵੱਡੀ ਕਟੌਤੀ, ਇੰਨੇ ਸਸਤੇ ਰੇਟਾਂ ’ਚ ਮਿਲ ਰਿਹਾ 512GB ਦਾ iPhone 14

NEXT STORY

Stories You May Like

  • redmi  s impressive phone will launch soon
    50MP ਕੈਮਰੇ ਨਾਲ ਜਲਦ ਲਾਂਚ ਹੋਵੇਗਾ Redmi ਦਾ ਸ਼ਾਨਦਾਰ ਫੋਨ!
  • vivo ਦੇ 3 ਨਵੇਂ 5g ਫੋਨ ਲ ਂਚ
    7800mAh ਬੈਟਰੀ ਤੇ 200MP ਕੈਮਰਾ! Vivo ਦੇ 3 ਨਵੇਂ 5G ਫੋਨ ਲਾਂਚ
  • vivo  s impressive phone will launch soon
    8000mAh ਦੀ ਬੈਟਰੀ ਨਾਲ ਜਲਦ ਲਾਂਚ ਹੋਵੇਗਾ Vivo ਦਾ ਸ਼ਾਨਦਾਰ ਫੋਨ !
  • delhi police  electric vehicle  battery  theft  people  arrested
    EV ਬੈਟਰੀ ਚੋਰੀ ਕਰਨ ਵਾਲੇ 2 ਗਿਰੋਹਾਂ ਦਾ ਪਰਦਾਫਾਸ਼, ਦਿੱਲੀ ਪੁਲਸ ਨੇ 9 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
  • boy  accused  sister  friendship police  arrested
    ਦਿੱਲੀ 'ਚ ਨਾਬਾਲਗ ਮੁੰਡੇ ਦਾ ਕਤਲ, ਦੋਸ਼ੀ ਦੀ ਭੈਣ ਨਾਲ ਦੋਸਤੀ ਨੂੰ ਲੈ ਕੇ ਹੋਇਆ ਸੀ ਵਿਵਾਦ
  • amazing phone launched at low price
    10,000 ਤੋਂ ਵੀ ਘੱਟ ਕੀਮਤ 'ਚ ਲਾਂਚ ਹੋਇਆ ਸ਼ਾਨਦਾਰ ਫੋਨ ! ਪੜ੍ਹੋ ਪੂਰੀ ਖਬਰ
  • oneplus s affordable phone to launch soon
    ਭਾਰਤ 'ਚ ਜਲਦ ਲਾਂਚ ਹੋਵੇਗਾ OnePlus ਦਾ ਸਸਤਾ ਫੋਨ ! ਜਾਣੋ ਕੀ ਹਨ ਫੀਚਰਜ਼
  • street  councilor  budhlada
    25 ਸਾਲਾਂ ਬਾਅਦ ਧੋਬੀਆ ਵਾਲੀ ਗਲੀ ਦਾ ਨਿਰਮਾਣ ਹੋਇਆ ਸ਼ੁਰੂ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • residents of basti bawa khel troubled by a road
    ਬਸਤੀ ਬਾਵਾ ਖੇਲ ਵਿਖੇ 1 ਸਾਲ ਤੋਂ ਟੁੱਟੀ ਸੜਕ ਤੋਂ ਨਿਵਾਸੀ ਪਰੇਸ਼ਾਨ, ਨਗਰ ਨਿਗਮ...
  • purse containing gold jewellery and cash stolen at a wedding event
    ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...
  • political equations will change with the akali bjp alliance
    ਸਿਆਸਤ 'ਚ ਵੱਡੀ ਹਲਚਲ! ਅਕਾਲੀ-ਭਾਜਪਾ ਗੱਠਜੋੜ ਨਾਲ ਬਦਲਣਗੇ ਸਿਆਸੀ ਸਮੀਕਰਨ
  • bjp has devised a strategy regarding seat distribution
    ਸੀਟਾਂ ਦੀ ਵੰਡ ਨੂੰ ਲੈ ਕੇ ਭਾਜਪਾ ਨੇ ਬਣਾਈ ਰਣਨੀਤੀ! ਖਾਕਾ ਕੀਤਾ ਜਾ ਰਿਹੈ ਤਿਆਰ,...
Trending
Ek Nazar
liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

harike wetland begins to echo with the chirping of migratory avian guests

ਵਿਦੇਸ਼ੀ ਮਹਿਮਾਨ ਪੰਛੀਆਂ ਦੀ ਚਹਿਚਹਾਟ ਨਾਲ ਗੂੰਜਣ ਲੱਗਾ ਹਰੀਕੇ ਵੈੱਟਲੈਂਡ, ਪੰਛੀ...

drone hits dhurandar fame singer in the face during a live performance

ਲਾਈਵ ਪਰਫਾਰਮੈਂਸ ਦੌਰਾਨ 'ਧੁਰੰਦਰ' ਫੇਮ ਗਾਇਕਾ ਦੇ ਮੂੰਹ 'ਤੇ ਆ ਵੱਜਾ ਡਰੋਨ,...

bullet hits the groom s brother at a wedding ceremony

ਪੰਜਾਬ: ਵਿਆਹ ਸਮਾਗਮ 'ਚ ਪੈ ਗਿਆ ਭੜਥੂ, ਮੁੰਡੇ ਦੇ ਭਰਾ ਦੇ ਲੱਗੀ ਗੋਲੀ

wedding bidaai bride throwing raw rice

ਵਿਦਾਈ ਵੇਲੇ ਪਿੱਛੇ ਕੱਚੇ ਚੌਲ ਕਿਉਂ ਸੁੱਟਦੀ ਹੈ ਲਾੜੀ? ਜਾਣੋ ਇਸ ਰਸਮ ਦੀ ਵੱਡੀ...

famous punjabi actress shares good news

ਵਿਆਹ ਦੇ 3 ਮਹੀਨੇ ਬਾਅਦ ਮਸ਼ਹੂਰ ਪੰਜਾਬੀ ਅਦਾਕਾਰਾ ਨੇ ਸੁਣਾਈ Good News !

wedding  dj  nagin dance  snake  youth  hospital

ਵਿਆਹ 'ਚ ਚੱਲਦੇ 'ਨਾਗਿਨ ਡਾਂਸ' ਵਿਚਾਲੇ ਆ ਗਿਆ ਅਸਲੀ ਸੱਪ ! ਮੁੰਡੇ ਨੂੰ ਮਾਰਿਆ...

ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

Daily Horoscope
    Previous Next
    • ਗੈਜੇਟ ਦੀਆਂ ਖਬਰਾਂ
    • instagram takes the spotlight
      ਵੱਡੀ ਸਕਰੀਨ 'ਤੇ ਮਚੇਗਾ Instagram ਦਾ ਧਮਾਲ! ਮੈਟਾ ਲਿਆ ਰਿਹਾ ਖਾਸ ਨਵਾਂ ਫੀਚਰ
    • government s new warning regarding whatsapp
      WhatsApp ਨੂੰ ਲੈ ਕੇ ਸਰਕਾਰ ਦੀ ਨਵੀਂ ਚੇਤਾਵਨੀ ! ਇਕ ਕਲਿਕ ਨਾਲ ਹੈਕ ਹੋ ਸਕਦੈ...
    • redmi  s impressive phone will launch soon
      50MP ਕੈਮਰੇ ਨਾਲ ਜਲਦ ਲਾਂਚ ਹੋਵੇਗਾ Redmi ਦਾ ਸ਼ਾਨਦਾਰ ਫੋਨ!
    • oneplus s affordable phone to launch soon
      ਭਾਰਤ 'ਚ ਜਲਦ ਲਾਂਚ ਹੋਵੇਗਾ OnePlus ਦਾ ਸਸਤਾ ਫੋਨ ! ਜਾਣੋ ਕੀ ਹਨ ਫੀਚਰਜ਼
    • vivo  s impressive phone will launch soon
      8000mAh ਦੀ ਬੈਟਰੀ ਨਾਲ ਜਲਦ ਲਾਂਚ ਹੋਵੇਗਾ Vivo ਦਾ ਸ਼ਾਨਦਾਰ ਫੋਨ !
    • amazing phone launched at low price
      10,000 ਤੋਂ ਵੀ ਘੱਟ ਕੀਮਤ 'ਚ ਲਾਂਚ ਹੋਇਆ ਸ਼ਾਨਦਾਰ ਫੋਨ ! ਪੜ੍ਹੋ ਪੂਰੀ ਖਬਰ
    • a big gift from whatsapp
      WhatsApp ਦਾ ਵੱਡਾ ਤੋਹਫ਼ਾ : ਜਲਦ ਸ਼ੁਰੂ ਕਰੇਗਾ ਇਨ-ਐਪ e-SIM ਸਹੂਲਤ
    • apple will open its first store in hyderabad on december 10
      ਐਪਲ 10 ਦਸੰਬਰ ਨੂੰ ਹੈਦਰਾਬਾਦ ’ਚ ਖੋਲ੍ਹੇਗੀ ਆਪਣਾ ਪਹਿਲਾ ਸਟੋਰ
    • nvidia stops sending chips to countries in southeast asia
      Nvidia ਨੇ ਦੱਖਣ-ਪੂਰਬੀ ਏਸ਼ੀਆ ਦੇ 4 ਦੇਸ਼ਾਂ ਨੂੰ ਚਿੱਪ ਭੇਜਣ 'ਤੇ ਲਾਈ ਰੋਕ
    • samsung is set to launch a triple foldable phone soon
      Samsung ਜਲਦ ਲਾਂਚ ਕਰਨ ਜਾ ਰਿਹੈ ਟ੍ਰਿਪਲ ਫੋਲਡੇਬਲ ਫੋਨ ! ਜਾਣੋ ਕੀ ਹੋਵੇਗਾ ਖਾਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +