Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    12:08:02 PM

  • new orders issued for all play way schools in punjab registration mandatory

    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ...

  • when will the gas cylinder reach your home check

    ਗੈਸ ਸਿਲੰਡਰ ਕਦੋਂ ਪਹੁੰਚੇਗਾ ਤੁਹਾਡੇ ਘਰ, ਤੁਰੰਤ...

  • earthquakes in venezuela

    ਵੈਨੇਜ਼ੁਏਲਾ 'ਚ ਭੂਚਾਲ ਨੇ ਮਚਾਈ ਤਬਾਹੀ : ਹੁਣ ਤੱਕ...

  • gold and silver prices rise again  below  4 000 for the first time on comex

    ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਸੋਨੇ-ਚਾਂਦੀ ਦੇ ਭਾਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Redmi 6 Pro ਨੂੰ ਐਂਡਰਾਇਡ 9.0 ਪਾਈ ਅਪਡੇਟ ਮਿਲਣੀ ਸ਼ੁਰੂ

GADGETS News Punjabi(ਗੈਜੇਟ)

Redmi 6 Pro ਨੂੰ ਐਂਡਰਾਇਡ 9.0 ਪਾਈ ਅਪਡੇਟ ਮਿਲਣੀ ਸ਼ੁਰੂ

  • Updated: 14 Jun, 2019 12:18 PM
Gadgets
redmi 6 pro android 9 0 pie
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਸ਼ਾਓਮੀ ਨੇ ਭਾਰਤ ’ਚ Redmi 6 Pro ਸਮਾਰਟਫੋਨ ਲਈ ਐਂਡਰਾਇਡ ਪਾਈ ’ਤੇ ਆਧਾਰਤ MIUI 10.3.2 ਗਲੋਬਲ ਸਟੋਬਲ ਅਪਡੇਟ ਨੂੰ ਜਾਰੀ ਕਰ ਦਿੱਤਾ ਹੈ। ਜੇਕਰ ਤੁਸੀਂ Redmi 6 Pro ਯੂਜ਼ਰ ਹੋ ਅਤੇ ਅਜੇ ਤਕ ਤੁਹਾਨੂੰ ਓਵਰ-ਦਿ-ਏਅਰ ਰਾਹੀਂ ਅਪਡੇਟ ਪ੍ਰਾਪਤ ਨਹੀਂ ਹੋਈ ਤਾਂ ਤੁਹਾਡੇ ਲਈ ਕੁਝ ਚੰਗੀ ਖਬਰ ਵੀ ਹੈ। ਸ਼ਾਓਮੀ ਨੇ ਭਾਰਤ ’ਚ ਮੀ.ਯੂ.ਆਈ. 10.3.2 ਗਲੋਬਲ ਸਟੇਬਲ ਅਪਡੇਟ ਦੇ ਰਿਕਵਰੀ ਅਤੇ ਫਾਸਟਬੂਟ ਰੋਮ ਫਾਈਲ ਨੂੰ ਜਾਰੀ ਕੀਤਾ ਹੈ ਤਾਂ ਜੋ ਸ਼ਾਓਮੀ Redmi 6 Pro ਯੂਜ਼ਰ ਅਪਡੇਟ ਪੈਕੇਜ ਨੂੰ ਮੈਨੁਅਲੀ ਡਾਊਨਲੋਡ ਕਰ ਸਕਣ।

Redmi 6 Pro ਨੂੰ ਮਿਲੀ MIUI 10.3.2 ਗਲੋਬਲ ਅਪਡੇਟ ਦਾ ਸਾਫਟਵੇਅਰ ਵਰਜਨ V10.3.2.0 PDMMIXM ਹੈ, ਕੁਝ ਸਮਾਂ ਪਹਿਲਾਂ ਰੈੱਡਮੀ 6 ਪ੍ਰੋ ਨੂੰ ਅਪਡੇਟ ਮਿਲਣ ਦੀ ਖਬਰ ਸਾਹਮਣੇ ਆਈ ਸੀ। ਅਪਡੇਟ ਨੂੰ ਮੀ ਕਮਿਊਨਿਟੀ ਫੋਰਮ ਨਾਲ ਮੈਨੁਅਲੀ ਡਾਊਨਲੋਡ ਅਤੇ ਇੰਸਟਾਲ ਕੀਤਾ ਜਾ ਸਕਦਾ ਹੈ। ਐਂਡਰਾਇਡ ਪਾਈ ਦੇ ਨਾਲ ਅਪਡੇਟ ਮਈ ਸਕਿਓਰਿਟੀ ਪੈਚ ਦੇ ਨਾਲ ਆ ਰਿਹਾ ਹੈ। 

Redmi 6 Pro ਐਂਡਰਾਇਡ ਪਾਈ ਅਪਡੇਟ ਦੇ ਰਿਕਵਰੀ ਰੋਮ ਅਤੇ ਫਾਸਟਬੂਟ ਰੋਮ ਲਿੰਕ ਉਪਲੱਬਧ ਹਨ। ਗੌਰ ਕਰਨ ਵਾਲੀ ਗੱਲ ਇਹ ਹੈ ਕਿ ਰੋਮ ਨੂੰ ਇੰਸਟਾਲ ਕਰਨ ਤੋਂ ਪਹਿਲਾਂ ਫੋਨ ਦਾ ਬੈਕਅਪ ਜ਼ਰੂਰ ਰੱਖ ਲਓ ਅਤੇ ਫਿਰ ਪ੍ਰੋਸੈਸ ਨੂੰ ਫਾਲੋ ਕਰੋ। ਇਸ ਤੋਂ ਇਲਾਵਾ ਕਈ ਸਮੱਸਿਆਵਾਂ ਨੂੰ ਵੀ ਫਿਕਸ ਕੀਤਾ ਗਿਆ ਹੈ, ਨਾਲ ਹੀ ਰੈੱਡਮੀ 6 ਪ੍ਰੋ ’ਚ ਮੀ.ਯੂ.ਆਈ. 10.3.2 ਗਲੋਬਲ ਸਟੇਬਲ ਅਪਡੇਟ ਰਾਹੀਂ ਕਈ ਨਵੇਂ ਫੀਚਰਜ਼ ਨੂੰ ਵੀ ਜੋੜਿਆ ਗਿਆ ਹੈ। 

ਫੋਨ ’ਚ ਕੁਝ ਹੋਰ ਫੀਚਰਜ਼ ਵੀ ਜੁੜੇ ਹਨ ਜਿਵੇਂ ਕਿ ਸਿਸਟਮ-ਵਾਈਡ ਡਾਰਕ ਮੋਡ ਆਦਿ। ਨਵੀਂ ਅਪਡੇਟ ਦੇ ਨਾਲ ਇੰਸਟਾਲ ਐਪਸ ਨੂੰ ਸੁਰੱਖਿਅਤ ਕਰਨ ਲਈ ‘ਫੇਸ ਅਨਲਾਕ’ ਸਪੋਰਟ ਨੂੰ ਵੀ ਜੋੜਿਆ ਗਿਆ ਹੈ। ਅਪਡੇਟ ਨੂੰ ਮੈਨੁਅਲੀ ਡਾਊਨਲੋਡ ਕਰਨ ਤੋਂਪਹਿਲਾਂ ਇਸ ਗੱਲ ਦੀ ਜਾਂਚ ਕਰ ਲਓ ਕਿ ਕਿਤੇ ਤੁਹਾਨੂੰ ਓਵਰ-ਦਿ-ਏਅਰ ਰਾਹੀਂ ਅਪਡੇਟ ਪ੍ਰਾਪਤ ਤਾਂ ਨਹੀਂ ਹੋ ਗਿਆ। 

  • Redmi 6 Pro
  • Xiaomi
  • Android Pie
  • ਐਂਡਰਾਇਡ ਪਾਈ
  • ਸ਼ਾਓਮੀ

ਭਾਰਤ ’ਚ ਲਾਂਚ ਹੋਇਆ ਸਭ ਤੋਂ ਪਾਵਰਫੁਲ Maxi-Scooter

NEXT STORY

Stories You May Like

  • redmi  s flagship phone is coming soon
    8000mAh ਦੀ ਬੈਟਰੀ ਨਾਲ ਜਲਦ ਆ ਰਿਹੈ Redmi ਦਾ ਧਾਕੜ Phone! ਫੀਚਰਜ਼ ਵੀ ਹੋਣਗੇ ਦਮਦਾਰ
  • moto is offering a big discount on this pro phone
    Moto ਦੇ ਇਸ Pro+ ਫ਼ੋਨ 'ਤੇ ਮਿਲ ਰਿਹੈ ਵੱਡਾ ਡਿਸਕਾਊਂਟ ! ਜ਼ਬਰਦਸਤ ਕੈਮਰਾ ਤੇ ਧਾਕੜ ਫੀਚਰਜ਼ ਉਡਾਉਣਗੇ ਹੋਸ਼
  • get ready to become a fan of gta 6
    GTA 6 ਦੇ ਫੈਨ ਹੋ ਜਾਣ ਤਿਆਰ! ਗੇਮਪਲੇ ਟ੍ਰੇਲਰ ਤੇ ਨਵੇਂ ਫੀਚਰਸ ਨੂੰ ਲੈ ਕੇ ਸਾਹਮਣੇ ਆਈ ਵੱਡੀ ਜਾਣਕਾਰੀ
  • blow to 6 lakh investors price of shares becomes 0
    6 ਲੱਖ ਨਿਵੇਸ਼ਕਾਂ ਨੂੰ ਵੱਡਾ ਝਟਕਾ, ਇਸ ਕੰਪਨੀ ਦੇ ਸ਼ੇਅਰਾਂ ਦੀ ਕੀਮਤ ਹੋ ਗਈ '0'
  • voting will be held again today in dinanagar
    ਦੀਨਾਨਗਰ 'ਚ ਵਾਰਡ ਨੰਬਰ 6 ਦੇ ਬੂਥ ਨੰਬਰ 9 ’ਚ ਵੋਟਿੰਗ ਸ਼ੁਰੂ, ਸ਼ਾਮ ਨੂੰ ਆਉਣਗੇ ਨਤੀਜੇ
  • eknath shinde  shiv sena  6 mp support
    ਟੁੱਟ ਗਈ ‘ਊਧਵ ਦੀ ਸੈਨਾ’, ਏਕਨਾਥ ਸ਼ਿੰਦੇ ਦੀ ਸ਼ਿਵ ਸੈਨਾ ਨੂੰ ਮਿਲਿਆ 6 ਸੰਸਦ ਮੈਂਬਰਾਂ ਦਾ ਸਮਰਥਨ
  • all the cars were sold in just 6 minutes
    ਸਿਰਫ 6 ਮਿੰਟਾਂ 'ਚ ਵਿਕ ਗਈਆਂ ਸਾਰੀਆਂ ਗੱਡੀਆਂ! ਲਾਂਚ ਤੋਂ ਪਹਿਲਾਂ ਹੀ ਧਾਕੜ SUV ਨੂੰ ਟੁੱਟ ਕੇ ਪੈ ਗਏ ਲੋਕ
  • voting continues in ward no 6 of dinanagar
    ਦੀਨਾਨਗਰ ਦੇ ਵਾਰਡ ਨੰਬਰ-6 'ਚ ਵੋਟਾਂ ਪੈਣ ਦਾ ਸਿਲਸਿਲਾ ਜਾਰੀ, 12 ਵਜੇ ਤੱਕ 43.12 ਫੀਸਦੀ ਪੋਲਿੰਗ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
Trending
Ek Nazar
two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • whatsapp users beware
      WhatsApp ਯੂਜ਼ਰਸ ਹੋ ਜਾਣ ਸਾਵਧਾਨ ! ਸਿਰਫ ਇਕ Click ਕਰਨ ਨਾਲ ਹੈਕ ਹੋ ਸਕਦੈ...
    • all the cars were sold in just 6 minutes
      ਸਿਰਫ 6 ਮਿੰਟਾਂ 'ਚ ਵਿਕ ਗਈਆਂ ਸਾਰੀਆਂ ਗੱਡੀਆਂ! ਲਾਂਚ ਤੋਂ ਪਹਿਲਾਂ ਹੀ ਧਾਕੜ SUV...
    • samsung  s amazing phone will be launched on june 29th
      29 ਜੂਨ ਨੂੰ ਲਾਂਚ ਹੋਵੇਗਾ Samsung ਦਾ ਸ਼ਾਨਦਾਰ ਫੋਨ ! ਜਾਣੋ ਫੀਚਰਜ਼ ਤੇ ਕੀਮਤ
    • cyber   attack on tata
      TATA 'ਤੇ ਸਾਈਬਰ ਹਮਲਾ, Apple ਤੇ Tesla ਦੀਆਂ ਫਾਈਲਾਂ ਹੋਈਆਂ ਲੀਕ
    • the all in one plan has arrived
      ਆ ਗਿਆ ਧਾਕੜ All In One ਪਲਾਨ ! ਰੋਜ਼ ਮਿਲੇਗਾ 3GB ਡਾਟਾ ਤੇ ਅਨਲਿਮਟਿਡ ਕਾਲਿੰਗ
    • now it will be very easy to recharge and pay
      ਹੁਣ ਰੀਚਾਰਜ ਤੇ ਪੇਮੈਂਟ ਕਰਨਾ ਹੋਵੇਗਾ ਬੇਹੱਦ ਆਸਾਨ ! UPI ਲਿਆ ਰਿਹਾ ਸ਼ਾਨਦਾਰ ਫੀਚਰ
    • massive phone launched with 11 000mah battery
      11,000mAh ਬੈਟਰੀ ਨਾਲ ਲਾਂਚ ਹੋਇਆ ਧਾਕੜ ਫੋਨ ! ਜਾਣੋ ਕੀਮਤ ਤੇ ਫੀਚਰਜ਼
    • all the features of the dhaakad phone have been leaked
      ਲਾਂਚ ਤੋਂ ਪਹਿਲਾਂ ਹੀ ਲੀਕ ਹੋ ਗਏ ਧਾਕੜ ਫ਼ੋਨ ਦੇ ਸਾਰੇ ਫੀਚਰਜ਼ ! ਕੀਮਤ ਵੀ ਆਈ...
    • elon musk made a big prediction about ai
      ਐਲਨ ਮਸਕ ਨੇ AI ਨੂੰ ਲੈ ਕੇ ਕਰ'ਤੀ ਵੱਡੀ ਭਵਿੱਖਬਾਣੀ ! 4-5 ਸਾਲਾਂ 'ਚ ਹੀ ਬਦਲ...
    • whatsapp users are about to enter a lottery
      WhatsApp ਯੂਜ਼ਰਸ ਦੀ ਲੱਗਣ ਵਾਲੀ ਹੈ ਲਾਟਰੀ ! iOS ਤੇ Android 'ਚ ਆ ਰਹੇ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +