Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    8:57:10 AM

  • powerful 6 2 magnitude earthquake hits java

    ਇੰਡੋਨੇਸ਼ੀਆ 'ਚ ਲਗਾਤਾਰ ਦੂਜੇ ਦਿਨ ਕੰਬੀ ਧਰਤੀ,...

  • former agriculture minister son passes away

    ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਸੰਧੂ ਦੇ ਪੁੱਤਰ ਨੇ...

  • stone  man  wife  3 daughters incident

    ਜੈਪੁਰ ’ਚ ਵੱਡੀ ਵਾਰਦਾਤ: ਪੱਥਰ ਮਾਰ-ਮਾਰ ਵਿਅਕਤੀ ਨੇ...

  • chinese president jinping to arrive in india today

    ਚੀਨੀ ਰਾਸ਼ਟਰਪਤੀ ਜਿਨਪਿੰਗ ਅੱਜ ਪਹੁੰਚਣਗੇ ਭਾਰਤ, PM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • Redmi ਦਾ ਸਸਤਾ ਸਮਾਰਟਫੋਨ ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਹੇ ਜ਼ਬਰਦਸਤ ਆਫਰ

GADGETS News Punjabi(ਗੈਜੇਟ)

Redmi ਦਾ ਸਸਤਾ ਸਮਾਰਟਫੋਨ ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਹੇ ਜ਼ਬਰਦਸਤ ਆਫਰ

  • Edited By Rakesh,
  • Updated: 22 Sep, 2020 11:38 AM
Gadgets
redmi 9a smartphone to go on sale today
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ– ਰੈੱਡਮੀ ਨੇ ਪਿਛਲੇ ਦਿਨੀਂ ਹੀ ਭਾਰਤੀ ਬਾਜ਼ਾਰ ’ਚ ਆਪਣਾ ਐਂਟਰੀ ਲੈਵਲ ਸਮਾਰਟਫੋਨ Redmi 9A ਲਾਂਚ ਕੀਤਾ ਸੀ ਜੋ ਅੱਜ ਯਾਨੀ ਇਕ ਵਾਰ ਫਿਰ ਵਿਕਰੀ ਲਈ ਉਪਲੱਬਧ ਕਰਵਾਇਆ ਜਾ ਰਿਹਾ ਹੈ। ਇਹ ਸਮਾਰਟਫੋਨ 3 ਰੰਗਾਂ ਅਤੇ ਦੋ ਸਟੋਰੇਜ ਆਪਸ਼ਨ ’ਚ ਐਮਾਜ਼ੋਨ ਇੰਡੀਆ ਅਤੇ ਮੀ ਡਾਟ ਕਾਮ 'ਤੇ ਵਿਕਰੀ ਲਈ ਉਪਲੱਬਧ ਹੋਵੇਗਾ। 

ਕੀਮਤ ਤੇ ਆਫਰ
Redmi 9A ਦੇ 2 ਜੀ.ਬੀ. ਰੈਮ+32 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 6,799 ਰੁਪਏ ਅਤੇ 3 ਜੀ.ਬੀ. ਰੈਮ+32 ਜੀ.ਬੀ. ਸਟੋਰੇਜ ਵਾਲੇ ਮਾਡਲ ਦੀ ਕੀਮਤ 7,499 ਰੁਪਏ ਹੈ। ਇਹ ਸਮਾਰਟਫੋਨ ਮਿਡਨਾਈਟ ਬਲੈਕ, ਨੇਚਰ ਗਰੀਨ ਅਤੇ ਸੀ-ਬਲਿਊ ਰੰਗ ’ਚ ਉਪਲੱਬਧ ਹੋਵੇਗਾ। 
ਇਸ ਫੋਨ ਨੂੰ ਗਾਹਕ ਖ਼ਾਸ ਪੇਸ਼ਕਸ਼ ਨਾਲ ਵੀ ਖ਼ਰੀਦ ਸਕਦੇ ਹਨ। ਫੋਨ ਦੀ ਬੈਂਕ ਆਫ ਬੜੌਦਾ ਦੇ ਕ੍ਰੈਡਿਟ ਕਾਰਡ ਰਾਹੀਂ ਈ.ਐੱਮ.ਆਈ. ਟ੍ਰਾਂਜੈਕਸ਼ਨ ਕਰਨ 'ਤੇ 5 ਫੀਸਦੀ ਦਾ ਇੰਸਟੈਂਟ ਡਿਸਕਾਊਂਟ ਮਿਲੇਗਾ। ਉਥੇ ਹੀ ਜੇਕਰ ਤੁਸੀਂ ਐਮਾਜ਼ੋਨ ਪੇਅ ਯੂ.ਪੀ.ਆਈ. ਰਾਹੀਂ ਭੁਗਤਾਨ ਕਰਦੇ ਹੋ ਤਾਂ ਤੁਹਾਨੂੰ 10 ਫੀਸਦੀ ਦਾ ਕੈਸ਼ਬੈਕ ਦਿੱਤਾ ਜਾਵੇਗਾ। 

Redmi 9A ਦ ਫੀਚਰਜ਼ 
ਫੋਨ ’ਚ 6.53 ਇੰਚ ਦੀ IPS ਡਿਸਪਲੇਅ ਦਿੱਤੀ ਗਈ ਹੈ। ਓਰਾ 360 ਡਿਜ਼ਾਇਨ ਵਾਲੇ ਇਸ ਫੋਨ ’ਚ ਯੂਨੀਬਾਡੀ 3ਡੀ ਡਿਜ਼ਾਇਨ ਦਿੱਤਾ ਗਿਆ ਹੈ। ਫੋਨ ’ਚ ਮੀਡੀਆਟੈੱਕ ਹੇਲੀਓ ਜੀ25 ਪ੍ਰੋਸੈਸਰ ਦਿੱਤਾ ਗਿਆ ਹੈ। ਗੇਮਿੰਗ ਲਈ ਇਸ ਵਿਚ ਹਾਈਪਰ ਇੰਜਣ ਗੇਮ ਤਕਨੀਕ ਦਿੱਤੀ ਗਈ ਹੈ। ਲੋੜ ਪੈਣ ’ਤੇ ਫੋਨ ਦੀ ਮੈਮਰੀ ਨੂੰ ਵਧਾਇਆ ਵੀ ਜਾ ਸਕਦਾ ਹੈ। 

ਫੋਨ ਐਂਡਰਾਇਡ 10 ’ਤੇ ਬੇਸਡ MIUI 12 ’ਤੇ ਕੰਮ ਕਰਦਾ ਹੈ। ਫੋਟੋਗ੍ਰਾਫੀ ਲਈ ਫੋਨ ’ਚ ਐੱਲ.ਈ.ਡੀ. ਫਲੈਸ਼ ਦੇ ਨਾਲ 13 ਮੈਗਾਪਿਕਸਲ ਦਾ ਏ.ਆਈ. ਰੀਅਰ ਕੈਮਰਾ ਦਿੱਤਾ ਗਿਆ ਹੈ। ਫੋਨ ’ਚ ਬਿਹਤਰ ਫੋਟੋਗ੍ਰਾਫੀ ਲਈ ਕਈ ਮੋਡ ਦਿੱਤੇ ਗਏ ਹਨ। ਸੈਲਫੀ ਲਈ ਫੋਨ ’ਚ 5 ਮੈਗਾਪਿਕਸਲ ਦਾ ਕੈਮਰਾ ਮਿਲੇਗਾ। ਫੋਟ ਦਾ ਫਰੰਟ ਕੈਮਰਾ ਫੇਸ ਅਨਲਾਕ ਫੀਚਰ ਨੂੰ ਸੁਪੋਰਟ ਕਰਦਾ ਹੈ। 

ਫੋਨ ਨੂੰ ਪਾਵਰ ਦੇਣ ਲਈ 5,000mAh ਦੀ ਬੈਟਰੀ ਦਿੱਤੀ ਗਈ ਹੈ। ਫੋਨ ਜਲਦੀ ਚਾਰਜ ਹੋ ਜਾਵੇ ਇਸ ਲਈ ਇਸ ਵਿਚ 10 ਵਾਟ ਦਾ ਚਾਰਜਰ ਦਿੱਤਾ ਗਿਆ ਹੈ। ਕੰਪਨੀ  ਦਾ ਦਾਅਵਾ ਹੈ ਕਿ ਇਹ ਬੈਟਰੀ ਦੋ ਦਿਨਾਂ ਤਕ ਦਾ ਬੈਕਅਪ ਦੇ ਸਕਦੀ ਹੈ। ਫੋਨ ’ਚ 24 ਘੰਟਿਆਂ ਤਕ ਵੀਡੀਓ ਵੇਖੀ ਜਾ ਸਕਦੀ ਹੈ। ਫੋਨ P2i ਕੋਟਿੰਗ ਨਾਲ ਆਉਂਦਾ ਹੈ ਜੋ ਇਸ ਨੂੰ ਪਾਣੀ ਤੋਂ ਬਚਾਉਂਦਾ ਹੈ।

  • Xiaomi
  • Redmi 9A
  • Smartphone

ਸਸਤਾ ਹੋਇਆ ਰੈੱਡਮੀ ਦਾ 20000mAh ਵਾਲਾ ਪਾਵਰ ਬੈਂਕ, ਜਾਣੋ ਨਵੀਂ ਕੀਮਤ

NEXT STORY

Stories You May Like

  • redmi  s amazing phone with 7900mah battery launched
    7900mAh ਦੀ ਬੈਟਰੀ ਨਾਲ Redmi ਦਾ ਸ਼ਾਨਦਾਰ ਫੋਨ ਹੋਇਆ ਲਾਂਚ ! ਜਾਣੋ ਕੀਮਤ
  • redmi phone to be launched with 10000mah battery
    10000mAh ਬੈਟਰੀ  ਤੇ 3D ਅਲਟਰਾਸੋਨਿਕ ਫਿੰਗਰਪ੍ਰਿੰਟ ਨਾਲ ਲਾਂਚ ਹੋਵੇਗਾ Redmi ਦਾ ਧਾਕੜ ਫੋਨ !
  • redmi  s powerful phone is set to launch soon
    ਜਲਦ ਲਾਂਚ ਹੋਣ ਵਾਲਾ ਹੈ Redmi ਦਾ ਧਾਕੜ ਫੋਨ ! 10000 mah ਦੀ ਹੋਵੇਗੀ ਬੈਟਰੀ
  • redmi  s massive phone with 10000mah battery is about to be launched
    ਲਾਂਚ ਹੋਣ ਵਾਲਾ ਹੈ Redmi ਦਾ 10000mAh ਬੈਟਰੀ ਵਾਲਾ ਧਾਕੜ ਫੋਨ ! ਫੀਚਰਜ਼ ਜਾਣ ਉਡਣਗੇ ਹੋਸ਼
  • redmi  s 5g phone goes on sale today
    7,900mAh ਬੈਟਰੀ ਤੇ 8MP ਕੈਮਰੇ ਆਲੇ Redmi ਦੇ 5G ਫੋਨ ਦੀ ਅੱਜ ਤੋਂ ਸੇਲ ਸ਼ੁਰੂ ! ਜਾਣੋ ਕੀਮਤ
  • bsnl s bumper offer
    BSNL ਦਾ ਬੰਪਰ ਆਫਰ! ਮਿਲ ਰਹੀ 47 ਦਿਨਾਂ ਦੀ ਐਕਸਟਰਾ ਵੈਲਿਡਿਟੀ, ਜਾਣੋ ਕੀਮਤ
  • gold prices trending a sharp decline  is time to buy or wait
    ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਾ ਰੁਝਾਨ, ਹੁਣ ਖ਼ਰੀਦਣ ਦਾ ਹੈ ਮੌਕਾ ਜਾਂ ਇੰਤਜ਼ਾਰ ਕਰਨਾ ਬਿਹਤਰ
  • amazing 5g phone to be launched soon
    10000 mAh ਦੀ ਬੈਟਰੀ ਦਾ ਸ਼ਾਨਦਾਰ 5G ਫੋਨ ਜਲਦ ਹੋਵੇਗਾ ਲਾਂਚ ! ਜਾਣੋ ਫੀਚਰਜ਼
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
  • bank employees protested in jalandhar for their demands
    ਜਲੰਧਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤਾ ਪ੍ਰਦਰਸ਼ਨ
  • jalandhar commissionerate police orders issues women s safety
    ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਜਲੰਧਰ ਕਮਿਸ਼ਨਰੇਟ ਪੁਲਸ ਦੀ ਸਖ਼ਤੀ, CP ਨੇ ਜਾਰੀ...
  • drone show in village randhawa masanda
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ...
Trending
Ek Nazar
online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • whatsapp is quietly collecting your data
      ਚੁੱਪ-ਚਪੀਤੇ ਡਾਟਾ ਇਕੱਠਾ ਕਰ ਰਿਹੈ ਤੁਹਾਡਾ WhatsApp ! ਹੋ ਜਾਓ ਸਾਵਧਾਨ
    • amazing discount available on a phone with a 7000mah battery
      7000mAh ਬੈਟਰੀ ਆਲੇ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਉਂਟ ! ਜਾਣੋ ਫੀਚਰਜ਼
    • the madness of matcha
      'ਮਾਚਾ' ਦੀ ਵਧਦੀ ਦਿਵਾਨਗੀ, ਭਾਰਤ 'ਚ ਗੂਗਲ ਸਰਚ 'ਚ 1300 ਫੀਸਦੀ ਦਾ ਵਾਧਾ
    • anthropic researcher  s warning blew everyone  s minds
      AI ਬਣੇਗਾ 'ਸੁਪਰ ਹਿਊਮਨ'! ਐਂਥ੍ਰੋਪਿਕ ਦੇ ਰਿਸਰਚਰ ਦੀ ਚੇਤਾਵਨੀ ਨੇ ਉਡਾਏ ਸਭ ਦੇ...
    • meta  s big bang
      Meta ਦਾ ਵੱਡਾ ਧਮਾਕਾ : ਲਾਂਚ ਕੀਤਾ ਧਾਕੜ ਫੀਚਰਜ਼
    • redmi  s 5g phone goes on sale today
      7,900mAh ਬੈਟਰੀ ਤੇ 8MP ਕੈਮਰੇ ਆਲੇ Redmi ਦੇ 5G ਫੋਨ ਦੀ ਅੱਜ ਤੋਂ ਸੇਲ ਸ਼ੁਰੂ !...
    • this phone became cheaper the day after the apple event
      Apple Event ਦੇ ਅਗਲੇ ਹੀ ਦਿਨ ਸਸਤਾ ਹੋ ਗਿਆ ਇਹ ਫ਼ੋਨ ! 5,000 ਤੱਕ ਘਟ ਗਈ ਕੀਮਤ
    • arrived late but arrived on time
      ਦੇਰ ਆਏ ਪਰ ਦਰੁਸਤ ਆਏ ! Apple ਦੇ ਪਹਿਲੇ ਹੀ ਫੋਲਡੇਬਲ ਫੋਨ ਨੇ ਧਾਕੜ ਕੰਪਨੀਆਂ...
    • this phone from nothing will not have android 16
      ਕੰਪਨੀ ਦਾ ਵੱਡਾ ਫੈਸਲਾ : Nothing ਦੇ ਇਸ ਫੋਨ 'ਚ ਨਹੀਂ ਮਿਲੇਗਾ Android 16
    • big blow to apple lovers
      Apple Lovers ਨੂੰ ਵੱਡਾ ਝਟਕਾ : iPhone 18 Pro ਲਾਂਚ ਹੁੰਦਿਆਂ ਹੀ ਮਹਿੰਗੇ ਹੋਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +