Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    8:37:27 PM

  • huge racket exposed in britain

    'ਗੇ ਬਣੋ, ਪਨਾਹ ਲਵੋ'! ਬਰਤਾਨੀਆ ‘ਚ ਵੱਡੇ ਰੈਕੇਟ...

  • punjab weather heavy rain yellow alert issue

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ!...

  • government hospitals  timings  changed

    ਸਰਕਾਰੀ ਹਸਪਤਾਲਾਂ ਦੇ ਖੁੱਲ੍ਹਣ ਦਾ ਸਮਾਂ ਬਦਲਿਆ,...

  • sukhbir singh badal  delimitation proposal

    ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੇ ਹੱਦਬੰਦੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਐਕਸਪੀਰੀਅੰਸ ਸੈਂਟਰ ਦੇ ਨਾਲ jio ਦਾ ਧਮਾਕਾ

GADGETS News Punjabi(ਗੈਜੇਟ)

ਐਕਸਪੀਰੀਅੰਸ ਸੈਂਟਰ ਦੇ ਨਾਲ jio ਦਾ ਧਮਾਕਾ

  • Updated: 12 Oct, 2016 02:08 PM
ਜਲੰਧਰ
reliance jio experience center starting
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਧੀਰੂਭਾਈ ਅੰਬਾਨੀ ਦੇ 'ਕਰ ਲੋ ਦੁਨੀਆ ਮੁੱਠੀ ਮੇਂ' ਦਾ ਸੁਪਨਾ ਸਾਕਾਰ ਕਰਨ ਲਈ ਦੂਰਸੰਚਾਰ ਬਾਜ਼ਾਰ 'ਚ 4ਜੀ ਸਿਮ ਅਤੇ ਉਸ 'ਤੇ ਦਿੱਤੀਆਂ ਜਾ ਰਹੀਆਂ ਆਫਰਜ਼ ਦੇ ਜ਼ੋਰ 'ਤੇ ਧੂਮ ਮਚਾ ਚੁੱਕੀ ਉਦਯੋਗਪਤੀ ਮੁਕੇਸ਼ ਅੰਬਾਨੀ ਦੀ ਟੈਲੀਕਾਮ ਕੰਪਨੀ ਰਿਲਾਇੰਸ ਜਿਓ ਨੇ ਹੁਣ ਗਾਹਕਾਂ ਨੂੰ ਬਿਹਤਰ ਸੇਵਾਵਾਂ ਉਪਲੱਬਧ ਕਰਾਉਣ ਲਈ ਜਿਓ ਐਕਸਪੀਰੀਅੰਸ ਸੈਂਟਰ ਸ਼ੁਰੂ ਕਰਕੇ ਇਕ ਹੋਰ ਧਮਾਕਾ ਕਰ ਦਿੱਤਾ ਹੈ। ਫ੍ਰੀ ਕਾਲਿੰਗ ਅਤੇ ਫ੍ਰੀ ਇੰਟਰਨੈੱਟ ਡਾਟਾ ਲਈ ਪ੍ਰਿਵਿਊ ਆਫਰ ਅਤੇ ਹੁਣ ਵੈਲਕਮ ਆਫਰ ਦੀ ਪੇਸ਼ਕਸ ਕਰਕੇ ਦੂਰਸੰਚਾਰ ਬਾਜ਼ਾਰ 'ਚ ਹੋਰ ਪ੍ਰੋਵਾਈਡਰਾਂ ਦੀ ਨੀਂਦ ਉਡਾ ਚੁੱਕੀ ਜਿਓ ਨੇ ਐਕਸਪੀਰੀਅੰਸ ਸੈਂਟਰ ਰਾਹੀਂ ਆਪਣੇ ਗਾਹਕਾਂ ਨੂੰ ਇਕ ਹੀ ਪਲੇਟਫਾਰਮ 'ਤੇ ਭਵਿੱਖ ਦੀਆਂ ਸਾਰੀਆਂ ਡਿਜੀਟਲ ਸੇਵਾਵਾਂ ਦੇਣ ਦਾ ਦਾਅਵਾ ਕੀਤਾ ਹੈ।
ਕੰਪਨੀ ਨੇ ਕਿਹਾ ਕਿ ਐਕਸਪੀਰੀਅੰਸ ਸੈਂਟਰ ਡਿਜੀਟਲ ਸੇਵਾਵਾਂ ਦਾ ਇਕ ਕਲਸਟਰ ਹੈ ਜਿਥੇ ਬਿਨਾਂ ਕਿਸੇ ਰੁਕਾਵਟ ਅਤੇ ਪ੍ਰੇਸ਼ਾਨੀ ਦੇ ਗਾਹਕਾਂ ਨੂੰ ਸਿਮ ਐਕਟੀਵੇਸ਼ਨ ਤੋਂ ਲੈ ਕੇ ਇੰਟਰਨੈੱਟ ਸਪੀਡ ਦੀ ਜਾਂਚ, ਡਾਟਾ ਟ੍ਰਾਂਸਫਰ ਦੀ ਆਸਾਨ ਪ੍ਰਕਿਰਿਆ, ਇੰਟਰਟੇਨਮੈਂਨ, ਸਿੱਖਿਆ ਅਤੇ ਸਿਹਤ ਦੀ ਨਿਗਰਾਨੀ ਦੇ ਨਾਲ ਹੀ ਉਪਰਕਣ, ਕਾਰ ਅਤੇ ਘਰ ਨਾਲ ਜੁੜੀਆਂ ਸਾਰੀਆਂ ਜਾਣਕਾਰੀਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੰਪਨੀ ਐਕਸਪੀਰੀਅੰਸ ਸੈਂਟਰ ਰਾਹੀਂ ਜਲਦੀ ਐਕਟਿਵੇਸ਼ਨ ਲਈ ਸਰਕਰਾ ਦੇ ਨਵੇਂ ਦਿਸ਼ਾ-ਨਿਰਦੇਸ਼ ਈ-ਕੇਵਾਈਸੀ (ਆਪਣੇ ਗਾਹਕਾਂ ਨੂੰ ਜਾਣੋ) ਦੇ ਤਹਿਤ ਸਿਮ ਮੁਹੱਈਆ ਕਰਵਾ ਰਹੀ ਹੈ। ਇਸ ਨਾਲ ਕੁਝ ਹੀ ਮਿੰਟਾਂ 'ਚ ਸਿਮ ਐਕਟਿਵੇਟ ਹੋ ਜਾਂਦਾ ਹੈ।
ਗੂਗਲ ਪਲੇਅ ਸਟੋਰ 'ਤੇ ਉਪਲੱਬਧ 'ਮਾਈ ਜਿਓ' ਨਾਲ ਨਵਾਂ ਸਿਮ ਖਰੀਦਣ ਲਈ ਸਾਰੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਣਕਾਰੀ ਉਪਲੱਬਧ ਹੈ। ਇਨ੍ਹਾਂ ਦਸਤਾਵੇਜ਼ਾਂ ਦੇ ਨਾਲ ਜਿਓ ਦੇ ਸਟੋਰ 'ਤੇ ਜਾਣ ਨਾਲ ਉਥੇ ਬਾਇਓਮੀਟ੍ਰੀਕ ਪ੍ਰਣਾਲੀ ਰਾਹੀਂ ਸਿਮ ਤੁਰੰਤ ਐਕਟਿਵੇਟ ਹੋ ਜਾਂਦਾ ਹੈ।
ਗਾਹਕਾਂ ਨੂੰ ਫੋਨ ਬਦਲਦੇ ਸਮੇਂ ਡਾਟਾ ਸੁਰੱਖਿਅਤ ਤਰੀਕੇ ਨਾਲ ਟ੍ਰਾਂਸਫਰ ਹੋ ਪਾਉਣਾ ਵੱਡੀ ਸਮੱਸਿਆ ਹੈ। ਜਿਓ ਨੇ ਆਪਣੇ 'ਸਵਿੱਚ ਟੂ ਜਿਓ' ਐਪ ਰਾਹੀਂ ਗਾਹਕਾਂ ਨੂੰ ਇਸ ਸਮੱਸਿਆ ਤੋਂ ਛੁਟਕਾਰਾ ਦਿਲਾਉਣ ਦੀ ਕੋਸ਼ਿਸ਼ ਕੀਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਇਸ ਨਾਲ ਡਾਟਾ ਟ੍ਰਾਂਸਫਰ ਕਰਨ ਨਾਲ ਡਾਟਾ ਨਸ਼ਟ ਨਹੀਂ ਹੁੰਦਾ। ਇਸ ਲਈ ਯੂਜ਼ਰ ਨੂੰ ਦੋਵਾਂ ਮੋਬਾਇਲ ਫੋਨ 'ਚ ਗੂਗਲ ਪਲੇਅ ਤੋਂ ਇਹ ਐਪ ਡਾਊਨਲੋਡ ਕਰਕੇ ਇੰਸਟਾਲ ਕਰਨੀ ਹੋਵੇਗੀ। ਐਪ ਨੂੰ ਖੋਲ੍ਹਦੇ ਹੀ ਦੋਵੇਂ ਹੀ ਫੋਨਜ਼ 'ਚ ਹਾਟਸਪਾਟ ਕੁਨੈਕਸ਼ਨ ਆਨ ਹੋ ਜਾਵੇਗਾ ਅਤੇ ਦੋਵੇਂ ਉਪਕਰਣ ਇਕ-ਦੂਜੇ ਨਾਲ ਜੁੜ ਜਾਣਗੇ। ਫਿਰ ਮੂਵੀ, ਵੀਡੀਓ, ਕਾਲ-ਲਾਗ, ਇਵੈਂਟ, ਰਿਮਾਇੰਡਰ, ਮੈਸੇਜ ਅਤੇ ਮਿਊਜ਼ਿਕ ਸੁਰੱਖਿਅਤ ਤਰੀਕੇ ਨਾਲ ਟ੍ਰਾਂਸਫਰ ਹੋ ਜਾਣਗੇ।

  • ਧੀਰੂਭਾਈ ਅੰਬਾਨੀ
  • ਰਿਲਾਇੰਸ ਜਿਓ
  • reliance jio
  • experience center

BSNL ਨੇ ਪੇਸ਼ ਕੀਤਾ ਧਮਾਕੇਦਾਰ ਆਫਰ, ਮਿਲੇਗਾ ਦੁਗਣਾ ਡਾਟਾ

NEXT STORY

Stories You May Like

  • blast in faridkot
    ਫਰੀਦਕੋਟ ਦੇ ਮੇਨ ਬਾਜ਼ਾਰ 'ਚ ਵੱਡਾ ਧਮਾਕਾ, ਦਹਿਲ ਗਿਆ ਪੂਰਾ ਇਲਾਕਾ
  • tumbbad 2   big bang  film shooting begins with thrilling motion poster
    ‘ਤੁੰਬਾਡ-2’ ਦਾ ਵੱਡਾ ਧਮਾਕਾ : ਰੋਮਾਂਚਕ ਮੋਸ਼ਨ ਪੋਸਟਰ ਨਾਲ ਫਿਲਮ ਦੀ ਸ਼ੂਟਿੰਗ ਦਾ ਆਗਾਜ਼
  • prominent industrialist and wife arrested in fraud case
    ਕਪੂਰਥਲਾ 'ਚ ਬਿਹਾਰ ਪੁਲਸ ਦਾ ਵੱਡਾ ਧਮਾਕਾ: ਧੋਖਾਦੇਹੀ ਦੇ ਮਾਮਲੇ 'ਚ ਨਾਮੀ ਉਦਯੋਗਪਤੀ ਤੇ ਪਤਨੀ ਗ੍ਰਿਫ਼ਤਾਰ
  • bjp office  chandigarh office
    ਚੰਡੀਗੜ੍ਹ : ਭਾਜਪਾ ਦਫਤਰ ਦੇ ਬਾਹਰ ਵੱਡਾ ਧਮਾਕਾ
  • dirty business was going on under the guise of a spa center
    Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ ਤਾਂ...
  • stolen from primary health center
    ਪ੍ਰਾਇਮਰੀ ਹੈਲਥ ਸੈਂਟਰ ’ਚੋਂ ਸਿਲੰਡਰ, ਕੰਪਿਊਟਰ, ਪ੍ਰਿੰਟਰ, ਇਨਵਰਟਰ ਬੈਟਰੇ ਸਮੇਤ ਹੋਰ ਸਾਮਾਨ ਚੋਰੀ
  • juice center  frog  ice  health
    ਜੂਸ ਸੈਂਟਰ ਦੀ ਬਰਫ਼ 'ਚੋਂ ਨਿਕਲਿਆ ਮਰਿਆ ਹੋਇਆ ਡੱਡੂ, ਲੋਕਾਂ 'ਚ ਭਾਰੀ ਰੋਸ
  • 2 terrorists arrested in punjab
    ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
Trending
Ek Nazar
people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਗੈਜੇਟ ਦੀਆਂ ਖਬਰਾਂ
    • new record for vehicle sales in india
      ਭਾਰਤ 'ਚ ਗੱਡੀਆਂ ਦੀ ਵਿਕਰੀ ਦਾ ਨਵਾਂ ਰਿਕਾਰਡ, FY26 'ਚ ਵਿਕੀਆਂ 2.82 ਕਰੋੜ...
    • recharge for 72 day
      72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...
    • does the room get hot as soon as you turn off the ac
      AC ਬੰਦ ਕਰਦਿਆਂ ਹੀ ਕਮਰਾ ਹੋ ਜਾਂਦੈ ਗਰਮ? ਜਾਣੋ ਰੂਮ ਨੂੰ ਠੰਡਾ ਰੱਖਣ ਦੇ ਟਿਪਸ
    • indian automobile industry creates history  vehicle sales break all records
      ਭਾਰਤੀ ਵਾਹਨ ਉਦਯੋਗ ਨੇ ਰਚਿਆ ਇਤਿਹਾਸ: ਸਾਲ 2025-26 'ਚ ਵਾਹਨਾਂ ਦੀ ਵਿਕਰੀ ਨੇ...
    • prices of this pro of the iphone have fallen dramatically
      ਮੂਧੇ ਮੂੰਹ ਡਿੱਗੀਆਂ iPhone ਦੇ ਇਸ Pro ਮਾਡਲ ਦੀਆਂ ਕੀਮਤਾਂ ! 53,000 ਤੱਕ ਦਾ...
    • it  s now difficult to buy a new phone
      ਹੁਣ ਨਵਾਂ ਫੋਨ ਖਰੀਦਣਾ ਹੋਇਆ ਔਖਾ! ਭਾਰਤ 'ਚ ਸਮਾਰਟਫੋਨ ਦੀ ਮੰਗ 'ਚ ਵੱਡੀ...
    • kia is bringing its most affordable electric suv
      Kia ਲਿਆ ਰਹੀ ਹੈ ਆਪਣੀ ਸਭ ਤੋਂ ਸਸਤੀ ਇਲੈਕਟ੍ਰਿਕ SUV! ਜਾਣੋ ਕਦੋਂ ਹੋਵੇਗੀ ਲਾਂਚ...
    • dhaakad bike gets cheaper by rs 37 000
      37,000 ਰੁਪਏ ਸਸਤੀ ਹੋਈ ਧਾਕੜ ਬਾਈਕ ! ਨਵੀਂ Two-Wheeler ਖਰੀਦਣ ਦਾ ਸੁਨਹਿਰੀ...
    • whatsapp will appear in a new avatar
      WhatsApp ਯੂਜ਼ਰਸ ਦੀ ਲੱਗੀ ਮੌਜ ! ਬਦਲ ਜਾਵੇਗਾ ਚੈਟਿੰਗ ਦਾ Experience, ਹੋਣ ਜਾ...
    • great phone is available for rs 8000 cheaper
      Vivo ਦੇ ਇਸ ਧਾਕੜ ਫ਼ੋਨ 'ਤੇ ਮਿਲ ਰਿਹਾ ਭਾਰੀ ਡਿਸਕਾਊਂਟ ! ਮਿਲੇਗਾ 50MP ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +