Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 22, 2025

    6:42:38 PM

  • heavy rains with thunderstorms to occur in punjab

    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26...

  • america issued advisory

    ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ...

  • punjab police takes major action

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, ISI ਲਈ ਜਾਸੂਸੀ...

  • spiritual beauty of sri darbar sahib

    ਅੰਮ੍ਰਿਤਸਰ 'ਚ ਮੀਂਹ ਨਾਲ ਆਈ ਰਾਹਤ, ਸ੍ਰੀ ਦਰਬਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • ਰਿਲਾਇੰਸ ਜੀਓ ਦੇ ਮੁਫ਼ਤ ਆਫਰ ਕਾਰਨ ਟੈੱਲੀਕਾਮ ਸੈਕਟਰ ਨੂੰ ਹੋਇਆ 20 ਫੀਸਦੀ ਮਾਲੀਆ ਦਾ ਨੁਕਸਾਨ

GADGETS News Punjabi(ਗੈਜੇਟ)

ਰਿਲਾਇੰਸ ਜੀਓ ਦੇ ਮੁਫ਼ਤ ਆਫਰ ਕਾਰਨ ਟੈੱਲੀਕਾਮ ਸੈਕਟਰ ਨੂੰ ਹੋਇਆ 20 ਫੀਸਦੀ ਮਾਲੀਆ ਦਾ ਨੁਕਸਾਨ

  • Updated: 17 Feb, 2017 02:26 PM
ਜਲੰਧਰ
reliance jio free services gives 20 percent revenue loss to telecom industry
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਮੁਕੇਸ਼ ਅੰਬਾਨੀ ਦੀ ਕੰਪਨੀ ਰਿਲਾਇੰਸ ਜੀਓ ਵੱਲੋਂ ਮੁਫ਼ਤ ਸਹੂਲਤਾਂ ਦਿੱਤੇ ਜਾਣ ਕਾਰਨ ਟੈੱਲੀਕਾਮ ਸੈਕਟਰ ਨੂੰ 20 ਫੀਸਦੀ ਮਾਲੀਆ ਦਾ ਨੁਕਸਾਨ ਚੁੱਕਣਾ ਪਿਆ ਹੈ। ਇੰਡੀਆ ਰੇਟਿੰਗ ਐਂਡ ਰਿਸਰਚ ਦੀ ਰਿਪੋਰਟ 'ਚ ਵਿੱਤੀ ਸਾਲ 2018 'ਚ ਟੈੱਲੀਕਾਮ ਸੈਕਟਰ ਦੇ ਆਊਟਲੁੱਕ ਨੂੰ ਨਕਾਰਾਤਮਕ ਦੀ ਬਜਾਏ ' ਸਟੇਬਲ-ਟੂ-ਨੈਗੇਟਿਵ' ਕਰ ਦਿੱਤਾ ਹੈ। ਬੀਤੇ ਵੀਰਵਾਰ ਨੂੰ ਜਾਰੀ ਕੀਤੀ ਗਈ ਰਿਪੋਰਟ ਮੁਤਾਬਕ ਰਿਲਾਇੰਸ ਜੀਓ ਦੀ ਐਂਟਰੀ ਚੋਂ ਬਾਅਦ ਸ਼ੇਅਰ ਬਜ਼ਾਰ 'ਚ ਮੁੜ ਵੰਡ ਦੀ ਸਥਿਤੀ ਹੈ। ਜਨਵਰੀ 2017 'ਚ ਰਿਲਾਇੰਸ ਜੀਓ ਕੋਲ ਕਰੀਬ 7 ਕਰੋੜ 20 ਲੱਖ ਖਪਤਕਾਰ ਸੀ, ਜਦੋਂ ਕਿ ਮਾਰਚ ਤੱਕ ਇਹ ਅੰਕੜਾ 10 ਕਰੋੜ ਤੱਕ ਪਹੁੰਚ ਸਕਦਾ ਹੈ।

ਕੀਮਤ ਤੋਂ ਇਲਾਵਾ ਵਾਇਸ ਓਵਰ ਐੱਲ.ਟੀ.ਈ. ਤਕਨਾਲੋਜੀ ਨੂੰ ਲੈ ਕੇ ਖਪਤਕਾਰ ਦੇ ਚੰਗੇ ਅਨੁਭਵ ਕਾਰਨ ਰਿਲਾਇੰਸ ਜੀਓ ਦੇ ਸ਼ੇਅਰ ਬਜ਼ਾਰ ਨੂੰ ਮੁਨਨਾਫਾ ਹੋ ਰਿਹਾ ਹੈ। ਰੇਟਿੰਗ ਏਜੰਸੀ ਮੁਤਾਬਕ ਆਉਣ ਵਾਲੇ ਸਮੇਂ 'ਚ ਭਾਰਤੀ ਟੈਲੀਕਾਮ ਇੰਡਸਟਰੀ 'ਚ ਡਬਲ ਸਿਮ ਦੀ ਵਰਤੋਂ ਸਕਦੀ ਹੈ, ਜਿੱਥੇ ਟੈਲੀਕਾਮ ਕੰਪਨੀਆਂ ਦੀ ਸ਼ੇਅਰ ਬਜ਼ਾਰ 'ਚ ਅਨਿਸ਼ਚਿਤਾ ਦੀ ਸਥਿਤੀ ਰਹੇਗੀ। ਰਿਪੋਰਟ ਮੁਤਾਬਕ,' ਕੰਪਨੀਆਂ ਨੂੰ ਆਪਣਾ ਖਪਤਕਾਰ ਬੇਸ ਬਣਾਏ ਰੱਖਣ ਲਈ ਡਾਟਾ ਸਪੀਡ ਸਹੀ ਰੱਖਣ ਅਤੇ ਵਰਚੁਅਲ ਨੈੱਟਵਰਕ ਪਲੇਟਫਾਰਮ ਨੂੰ ਮਜ਼ਬੂਤ ਰੱਖਣ ਲਈ ਘੱਟ ਕਰਨਾ ਹੋਵੇਗਾ।' ਰੇਟਿੰਗ ਏਜੰਸੀ ਮੁਤਾਬਕ ਆਉਣ ਵਾਲੇ ਦਿਨਾਂ 'ਚ ਵੋਡਾਫੋਨ ਅਤੇ ਆਈਡਿਆ ਦੇ ਰਲੇਵੇਂ ਤੋਂ ਬਾਅਦ ਕੀਮਤ ਜੰਗ ਫਿਰ ਤੇਜ਼ ਹੋ ਸਕਦੀ ਹੈ। ਹਾਲਾਂਕਿ ਇਸ ਰਲੇਵੇਂ ਨਾਲ ਟੈਲੀਕਾਮ ਇੰਡਸਟਰੀ 'ਚ 'ਸਪੈਕਟਰਮ ਡੁਪਲੀਕੇਸ਼ਨ' ਖਤਮ ਹੋਵੇਗਾ।
ਬਜ਼ਾਰ ਤੋਂ ਬਾਹਰ ਹੋ ਸਕਦੀਆਂ ਹਨ ਛੋਟੀਆਂ ਕੰਪਨੀਆਂ-
ਰੇਟਿੰਗ ਏਜੰਸੀਆਂ ਦੀ ਰਿਪੋਰਟ ਮੁਤਾਬਕ ਵੋਡਾਫੋਨ ਅਤੇ ਆਈਡਿਆ ਦੇ ਰਲੇਵੇਂ ਤੋਂ ਬਾਅਦ ਟੈੱਲੀਕਾਮ ਸੈਕਟਰ 'ਚ ਇੱਕ ਵਾਰ ਫਿਰ ਤੋਂ ਕੀਮਤ ਜੰਗ ਤੇਜ਼ ਹੋ ਸਕਦੀ ਹੈ। ਅਜਿਹੀ ਸਥਿਤੀ 'ਚ ਛੋਟੀਆਂ ਟੈੱਲੀਕਾਮ ਕੰਪਨੀਆਂ ਲੰਬੇ ਸਮੇਂ ਤੱਕ ਪੂੰਜੀ ਮੋੜਨ ਦੀ ਸਥਿਤੀ 'ਚ ਨਹੀਂ ਰਹਿਣਗੀਆਂ ਅਤੇ ਉਨ੍ਹਾਂ ਨੂੰ ਬਜ਼ਾਰ ਤੋਂ ਬਾਹਰ ਨਿਕਲਣ ਦੇ ਵਿਕਲਪ 'ਤੇ ਵਿਚਾਰ ਕਰਨਾ ਪੈ ਸਕਦਾ ਹੈ। ਏਜੰਸੀਆਂ ਮੁਤਾਬਕ ਵਿੱਤੀ ਸਾਲ 2018 'ਚ ਪ੍ਰਤੀ ਵਿਅਕਤੀ ਡਾਟਾ ਖਪਤ 'ਚ 35 ਤੋਂ 40 ਫੀਸਦੀ ਤੱਕ ਮੁਨਾਫਾ ਹੋ ਸਕਦਾ ਹੈ।

  • ਮੁਕੇਸ਼ ਅੰਬਾਨੀ
  • ਟੈੱਲੀਕਾਮ ਸੈਕਟਰ
  • reliance jio
  • free services
  • telecom industry

ਸਮਾਰਟਫੋਨ ਬਾਜ਼ਾਰ 'ਚੋਂ ਬਲੈਕਬੇਰੀ ਦਾ ਹੋਇਆ ਖਾਤਮਾ, ਅਸਰਦਾਰ ਨਹੀਂ ਰਹੀ ਐਂਡਰਾਇਡ ਨਾਲ ਵਾਪਸੀ : ਰਿਪੋਰਟ

NEXT STORY

Stories You May Like

  • heat in jammu and kashmir breaks 20 year record
    ਜੰਮੂ-ਕਸ਼ਮੀਰ 'ਚ ਗਰਮੀ ਨੇ ਤੋੜਿਆ 20 ਸਾਲ ਦਾ ਰਿਕਾਰਡ, ਇਸ ਦਿਨ ਮੀਂਹ ਪਵੇਗਾ
  • heavy rains june 20
    ਦੱਖਣ-ਪੱਛਮੀ ਮਾਨਸੂਨ ਸਰਗਰਮ, 20 ਜੂਨ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ
  • a fire broke out in the cattle house
    ਅਚਾਨਕ ਪਸ਼ੂਆਂ ਦੀ ਹਵੇਲੀ 'ਚ ਲੱਗੀ ਅੱਗ, ਪਸ਼ੂ ਪਾਲਕ ਦਾ ਹੋਇਆ ਲੱਖਾਂ ਦਾ ਨੁਕਸਾਨ
  • if there is any loss of life or property to amritpal mehron
    ਅੰਮ੍ਰਿਤਪਾਲ ਮਹਿਰੋਂ ਦਾ ਕੋਈ ਜਾਨੀ ਜਾਂ ਮਾਲੀ ਨੁਕਸਾਨ ਹੋਇਆ ਤਾਂ ਨਿਕਲਣਗੇ ਗੰਭੀਰ ਸਿੱਟੇ : ਸਖੀਰਾ
  • charu asopa hits back at ex husband rajeev sen s accusations
    ਸਾਬਕਾ ਪਤੀ ਰਾਜੀਵ ਨੇ ਚਾਰੂ ਨੂੰ ਦਿੱਤਾ ਸੀ ਕਿਰਾਏ ਦੇ ਘਰ ਦਾ ਆਫਰ, ਅਦਾਕਾਰਾ ਬੋਲੀ
  • fordo nuclear site
    ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ
  • google  s big change in employees
    Google ਦਾ ਕਰਮਚਾਰੀਆਂ 'ਚ ਵੱਡਾ ਬਦਲਾਅ: AI ਨਿਵੇਸ਼ 'ਚ ਕਰਮਚਾਰੀਆਂ ਨੂੰ ਨੌਕਰੀ ਛੱਡਣ ਦਾ ਆਫਰ
  • 20 crore
    ਕਰਮਚਾਰੀ ਆਪਣੀ ਕੰਪਨੀ ਨੂੰ ਹੀ ਲਾ ਗਏ ਕਰੋੜਾਂ ਦਾ ਚੂਨਾ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
  • heavy rains with thunderstorms to occur in punjab
    ਪੰਜਾਬ 'ਚ ਆਵੇਗਾ ਭਾਰੀ ਮੀਂਹ! 22, 23, 24, 25, 26 ਤਾਰੀਖ਼ਾਂ ਤੱਕ Alert ਰਹਿਣ...
  • aman arora statement
    ਚੇਅਰਮੈਨ ਦੀ ਪਾਵਰ CS ਨੂੰ ਦੇਣ 'ਤੇ ਘਮਸਾਣ, ਅਮਨ ਅਰੋੜਾ ਦਾ ਵਿਰੋਧੀਆਂ ਨੂੰ ਜਵਾਬ
  • kabaddi promoter attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ...
  • bullets fired due to plot major action taken against ias
    Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...
  • elder man dead on road accident
    ਚਿੱਟੇ ਰੰਗ ਦੀ ਗੱਡੀ ਨੇ ਮਾਰੀ ਸਾਈਡ, ਬਜ਼ੁਰਗ ਦੀ ਹੋਈ ਮੌਤ
  • electricity supply will remain closed in punjab
    ਪੰਜਾਬੀਓ ਕਰ ਲਓ ਤਿਆਰੀ, ਅੱਜ ਫਿਰ ਬਿਜਲੀ ਸਪਲਾਈ ਰਹੇਗੀ ਬੰਦ, ਜਾਣੋ ਕਿਹੜੇ ਇਲਾਕੇ...
  • there will be big changes in punjab politics
    ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ
  • today  s top 10 news
    ਨੌਜਵਾਨਾਂ ਨੂੰ CM ਮਾਨ ਦਾ ਵੱਡਾ ਤੋਹਫ਼ਾ ਤੇ ਪਲੇਨ ਕ੍ਰੈਸ਼ ਮਾਮਲੇ 'ਚ ਏਅਰ ਇੰਡੀਆ...
Trending
Ek Nazar
journalist family detained

ਈਰਾਨ ਨੇ ਪੱਤਰਕਾਰ ਦੇ ਪਰਿਵਾਰ ਨੂੰ ਲਿਆ ਹਿਰਾਸਤ 'ਚ

fordo nuclear site

ਤਸਵੀਰਾਂ 'ਚ ਵੇਖੋ ਈਰਾਨ ਦੇ ਫੋਰਡੋ ਪ੍ਰਮਾਣੂ ਸਥਾਨ ਨੂੰ ਹੋਇਆ ਨੁਕਸਾਨ

imran khan   pakistan

ਇਮਰਾਨ ਖਾਨ ਦੀ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਅਦਾਲਤ ਤੋਂ ਰਾਹਤ

iran update

ਈਰਾਨ 'ਚ ਵਿਗੜੇ ਹਾਲਾਤ, ਰੋਜ਼ਾਨਾ ਲਗਭਗ 10,000 ਲੋਕ ਛੱਡ ਰਹ ਦੇਸ਼

iranian fighter jets shot down

ਦੋ ਈਰਾਨੀ F-5 ਲੜਾਕੂ ਜਹਾਜ਼ ਢੇਰ! ਇਜ਼ਰਾਈਲ ਦਾ ਜਵਾਬੀ ਹਮਲਾ

bullets fired due to plot major action taken against ias

Punjab:ਪਲਾਟ ਪਿੱਛੇ ਚੱਲੀਆਂ ਗੋਲ਼ੀਆਂ, IAS ਖ਼ਿਲਾਫ਼ ਵੱਡੀ ਕਾਰਵਾਈ, ਪਤੀ ਵੀ...

new twist in influencer kamal kaur bhabhi s murder case

ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਨਵਾਂ ਮੋੜ, ਸਾਹਮਣੇ ਆਈ ਨਵੀਂ CCTV...

various countries appeal diplomatic solution

ਈਰਾਨ 'ਤੇ ਅਮਰੀਕੀ ਹਮਲੇ : ਆਸਟ੍ਰੇਲੀਆ-ਚੀਨ ਸਮੇਤ ਵੱਖ-ਵੱਖ ਦੇਸ਼ਾਂ ਨੇ ਕੂਟਨੀਤਕ...

beware of glass bottle users

ਕੱਚ ਦੀਆਂ ਬੋਤਲਾਂ ਵਰਤਣ ਵਾਲੇ ਸਾਵਧਾਨ! ਨਵੀਂ ਸਟੱਡੀ 'ਚ ਵੱਡਾ ਖੁਲਾਸਾ

un condemns us attacks

ਸੰਯੁਕਤ ਰਾਸ਼ਟਰ ਨੇ ਈਰਾਨ 'ਤੇ ਅਮਰੀਕੀ ਹਮਲਿਆਂ ਦੀ ਕੀਤੀ ਨਿੰਦਾ

there will be big changes in punjab politics

ਪੰਜਾਬ ਦੀ ਸਿਆਸਤ 'ਚ ਹੋਣਗੇ ਵੱਡੇ ਬਦਲਾਅ! ਕੁਝ ਲੀਡਰ ਹੋ ਸਕਦੇ ਹਨ ਪਾਵਰਲੈੱਸ

international yoga day united nations

ਸੰਯੁਕਤ ਰਾਸ਼ਟਰ 'ਚ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

eat pearl millet roti to reduce your weight gain

ਲਗਾਤਾਰ ਵੱਧ ਰਹੇ ਭਾਰ ਨੂੰ ਘਟਾਉਣਾ ਚਾਹੁੰਦੈ ਹੋ ਤਾਂ ਖਾਓ ਇਹ ਚੀਜ਼, ਹੋਵੇਗਾ...

monsoon arrives in punjab

ਪੰਜਾਬ 'ਚ ਮਾਨਸੂਨ ਦੀ ਦਸਤਕ, 22 ਤੋਂ 25 ਜੂਨ ਪਵੇਗਾ ਭਾਰੀ ਮੀਂਹ

afghan families return

ਇੱਕ ਦਿਨ 'ਚ 1,247 ਅਫਗਾਨ ਪਰਿਵਾਰ ਪਰਤੇ ਵਾਪਸ

israel end war with america initiative

ਅਮਰੀਕਾ ਦੀ ਪਹਿਲ ਨਾਲ ਇਜ਼ਰਾਈਲ ਖ਼ਤਮ ਕਰ ਸਕਦੈ ਯੁੱਧ

trump administration palestinian supporter

ਟਰੰਪ ਪ੍ਰਸ਼ਾਸਨ ਨੂੰ ਝਟਕਾ, ਫਲਸਤੀਨ ਸਮਰਥਕ ਖਲੀਲ ਦੀ ਰਿਹਾਈ ਦਾ ਹੁਕਮ

pakistani security forces  kidnapped

ਪਾਕਿ ਸੁਰੱਖਿਆ ਬਲਾਂ ਨੇ ਨਾਬਾਲਗ ਸਮੇਤ ਆਮ ਨਾਗਰਿਕ ਨੂੰ ਕੀਤਾ ਅਗਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਗੈਜੇਟ ਦੀਆਂ ਖਬਰਾਂ
    • this bsnl plan has done wonders
      600 GB ਡਾਟਾ ਤੇ ਅਨਲਿਮਿਟੇਡ ਕਾਲਿੰਗ ! BSNL ਦੇ ਇਸ ਪਲਾਨ ਨੇ ਕਰਾ'ਤੀ ਬੱਲੇ-ਬੱਲੇ
    • features of this powerful phone leaked before launch
      ਲਾਂਚ ਤੋਂ ਪਹਿਲਾਂ ਲੀਕ ਹੋਏ ਇਸ ਧਾਕੜ Phone ਦੇ Features!
    • vivo s amazing phone launched
      50MP ਕੈਮਰਾ ਤੇ 5500mAh ਦੀ ਬੈਟਰੀ ਨਾਲ Vivo ਦਾ ਸ਼ਾਨਦਾਰ ਫੋਨ ਹੋਇਆ ਲਾਂਚ !...
    • at what temperature should ac be operated in rain
      ਬਾਰਿਸ਼ 'ਚ AC ਨੂੰ 24°C ਤੋਂ 28°C ਵਿਚਕਾਰ ਕਿਸ ਟੈਂਪ੍ਰੇਚਰ 'ਤੇ ਚਲਾਉਣਾ...
    • elon musk planning to launch x super app
      ਸੈਟੇਲਾਈਟ ਇੰਟਰਨੈੱਟ ਮਗਰੋਂ ਡਿਜੀਟਲ ਪੇਮੈਂਟ ਦੀ ਦੁਨੀਆ 'ਚ ਤਹਿਲਕਾ ਮਚਾਉਣਗੇ...
    • samsung 5g phone price drop
      ਅੱਧੇ ਰੇਟ 'ਤੇ ਮਿਲ ਰਿਹੈ Samsung ਦਾ ਇਹ ਫਲੈਗਸ਼ਿਪ ਸਮਾਰਟਫੋਨ!
    • airtel saved 61 lakh people from online fraud
      Airtel ਨੇ ਕਰ'ਤਾ ਕਮਾਲ, 61 ਲੱਖ ਲੋਕਾਂ ਨੂੰ ਔਨਲਾਈਨ ਧੋਖਾਧੜੀ ਤੋਂ ਬਚਾਇਆ
    • 16 billion password leak
      Google, Apple ਤੇ Facebook ਯੂਜ਼ਰਜ਼ ਦਾ ਡਾਟਾ ਖ਼ਤਰੇ 'ਚ! ਲੀਕ ਹੋ ਗਏ 16 ਅਰਬ...
    • be careful when downloading play store apps
      Play Store ਤੋਂ Apps ਨੂੰ Downloads ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ!
    • mercedes benz customers the company has recalled these s
      Mercedes-benz ਦੇ ਗਾਹਕਾਂ ਲਈ ਵੱਡੀ ਖ਼ਬਰ, ਕੰਪਨੀ ਨੇ ਇਨ੍ਹਾਂ ਮਾਡਲਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +