Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    2:25:57 PM

  • ship targe in hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ...

  • holy scriptures of sri guru granth sahib ji to canada kahlwan

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ...

  • sleeping woman was bitten by a snake then dead

    ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6...

  • death of a young man who went to america

    ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਜਲੰਧਰ
  • 170 ਦਿਨਾਂ 'ਚ 100 ਮਿਲੀਅਨ ਤੋਂ ਪਾਰ ਹੋਈ ਜਿਓ ਦੇ ਸਬਸਕ੍ਰਾਈਬਰਜ਼ ਦੀ ਗਿਣਤੀ : ਅੰਬਾਨੀ

GADGETS News Punjabi(ਗੈਜੇਟ)

170 ਦਿਨਾਂ 'ਚ 100 ਮਿਲੀਅਨ ਤੋਂ ਪਾਰ ਹੋਈ ਜਿਓ ਦੇ ਸਬਸਕ੍ਰਾਈਬਰਜ਼ ਦੀ ਗਿਣਤੀ : ਅੰਬਾਨੀ

  • Updated: 21 Feb, 2017 03:47 PM
ਜਲੰਧਰ
reliance jio subscriber crosses 100 million in 170 days mukesh ambani
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੇਕਟਰ ਮੁਕੇਸ਼ ਅੰਬਾਨੀ ਨੇ ਰਿਲਾਇੰਸ ਜਯੋ ਨੂੰ ਲੈ ਕੇ ਮੰਗਲਵਾਰ ਨੂੰ ਕੁੱਝ ਅਹਿਮ ਘੋਸ਼ਣਾਵਾਂ ਕੀਤੀਆਂ ਮੁਕੇਸ਼ ਅੰਬਾਨੀ ਨੇ ਰਿਲਾਇੰਸ ਜਿਓ ਦਾ ਪ੍ਰਾਇਮ ਆਫਰ ਪੇਸ਼ ਕੀਤਾ। ਮੁਕੇਸ਼ ਅੰਬਾਨੀ ਨੇ ਐਲਨਾ ਕੀਤਾ ਕਿ ਜਿਓ ਪ੍ਰਾਈਮ ਮੈਂਬਰਸ ਨੂੰ ਮਾਰਚ 2018 ਤੱਕ ਅਨਲਿਮਟਿਡ ਬੇਨੀਫਿਟ ਮਿਲਦੇ ਰਹਿਣਗੇ। ਦੇਸ਼ਭਰ 'ਚ ਪੂਰੀ ਤਰ੍ਹਾਂ ਨਾਲ ਜਿਓ ਦੇ ਸਾਰਿਆਂ ਹੀ ਟੈਰਿਫ ਪਲਾਨਸ 'ਚ ਵੌਇਸ ਕਾਲਸ, ਕਿਸੇ ਵੀ ਨੈੱਟਵਰਕ 'ਤੇ ਹਮੇਸ਼ਾ ਮੁਫਤ ਰਹਿਣਗੀਆਂ। ਜਿਓ ਦੇ ਨੈੱਟਵਰਕ 'ਤੇ ਰੋਮਿੰਗ ਹਮੇਸ਼ਾ ਫ੍ਰੀ ਰਹੇਗੀ। ਰਿਲਾਇੰਸ ਜਿਓ1 ਅਪ੍ਰੈਲ ਤੋਂ ਟੈਰਿਫ ਪਲਾਨ ਵੀ ਲਾਂਚ ਕਰੇਗਾ।

ਮੁਕੇਸ਼ ਅੰਬਾਨੀ ਨੇ ਇਸ ਗੱਲ ਨੂੰ ਲੈ ਕੇ ਖੁਸ਼ੀ ਸਪਸ਼ਟ ਕੀਤੀ ਕਿ ਰਿਲਾਇੰਸ ਜਿਓ ਨੇ 10 ਕਰੋੜ ਗਾਹਕ ਬਣਾਉਣ ਦਾ ਟੀਚਾ ਸਿਰਫ 170 ਦਿਨ 'ਚ ਹਾਸਲ ਕੀਤਾ ਹੈ। ਇਸ ਤਰ੍ਹਾਂ ਇਕ ਸੈਕਿੰਡ 'ਚ ਅਸੀਂ ਸੱਤ ਗਾਹਕ ਜੋੜੇ ਹਨ। ਮੁਕੇਸ਼ ਅੰਬਾਨੀ ਨੇ ਕਿਹਾ ਕਿ 170 ਦਿਨ ਵਿੱਚ ਅਸੀਂ 50 ਲੱਖ ਰੋਜ਼ਗਾਰ ਦਿੱਤਾ ਹੈ ਇਸ ਤਰ੍ਹਾਂ ਜਿਓ ਨੇ 170 ਦਿਨ 'ਚ 10 ਕਰੋੜ ਗਾਹਕਾਂ ਦਾ ਟੀਚਾ ਹਾਸਲ ਕਰ ਕੇ ਅਸੀਂ ਨਵਾਂ ਇਤਿਹਾਸ ਰਚ ਦਿੱਤਾ ਹੈ। ਇਸ ਦੇ ਲਈ ਰਿਲਾਇੰਸ ਜਿਓ ਦੇ ਗਾਹਕਾਂ ਨੂੰ ਦਿਲੋਂ ਧੰਨਵਾਦ ਕਰਦਾ ਹਾਂ।

ਮੋਬਾਇਲ ਡਾਟਾ ਇਸਤੇਮਾਲ ਨੂੰ ਲੈ ਕੇ ਭਾਰਤ ਦੁਨੀਆ 'ਚ ਪਹਿਲਾਂ ਨੰਬਰ 'ਤੇ ਆ ਗਿਆ ਹੈ। ਜਿਓ ਦੁਨੀਆ ਦੇ ਸਭ ਤੋਂ ਵੱਡੇ ਵੀਡੀਓ ਨੈੱਟਵਰਕ 'ਚੋਂ ਇੱਕ ਹੈ। ਜਿਓ ਗਾਹਕਾਂ ਨੇ 100 ਕਰੋੜ ਗੀਗਾ ਬਾਈਟ ਡਾਟਾ ਇਸਤੇਮਾਲ ਕੀਤਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਅਸੀਂ ਡਾਟਾ ਮੌਜੂਦਾ ਸਮਰੱਥਾ ਤੋਂ ਦੁੱਗਣੀ ਕਰਨ ਦੇ ਨਾਲ ਨਾਲ ਗਾਹਕਾਂ ਨੂੰ ਦਿੱਤੀ ਜਾਣ ਵਾਲੀ ਸੇਵਾ 'ਚ ਸੁਧਾਰ ਕਰਨ 'ਤੇ ਜ਼ੋਰ ਦਿੱਤਾ।

  • 170 ਦਿਨ
  • ਮੈਨੇਜਿੰਗ ਡਾਇਰੇਕਟਰ
  • ਮੁਕੇਸ਼ ਅੰਬਾਨੀ
  • ਰਿਲਾਇੰਸ
  • ਜਿਓ
  • reliance
  • jio
  • subscriber crosses100 million
  • 170 days
  • mukesh ambani

ਹੁਣ ਮੁਫਤ 'ਚ ਯੂਜ਼ ਨਹੀਂ ਕਰ ਸਕੋਗੇ Jio, ਹਰ ਰੋਜ਼ ਕਰਨਾ ਪਵੇਗਾ 10 ਰੁਪਏ ਦਾ ਭੁਗਤਾਨ

NEXT STORY

Stories You May Like

  • earthquakes in venezuela
    ਭੂਚਾਲਾਂ ਦਾ ਕਹਿਰ;  ਵੈਨੇਜ਼ੁਏਲਾ 'ਚ ਮ੍ਰਿਤਕਾਂ ਦੀ ਗਿਣਤੀ 1,900 ਤੋਂ ਪਾਰ ,10,000 ਤੋਂ ਵੱਧ ਜ਼ਖਮੀ
  • earthquake in venezuela
    ਹੁਣ ਤੱਕ ਭੂਚਾਲ ਦੇ 782 ਝਟਕਿਆਂ ਨਾਲ ਕੰਬਿਆ ਵੈਨੇਜ਼ੁਏਲਾ! ਮ੍ਰਿਤਕਾਂ ਦੀ ਗਿਣਤੀ 2200 ਤੋਂ ਪਾਰ
  • earthquake in venezuela
    ਵੱਡੀ ਖ਼ਬਰ : ਵੈਨੇਜ਼ੁਏਲ਼ਾ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 3500 ਤੋਂ ਪਾਰ
  • earthquake in venezuela
    ਵੈਨੇਜ਼ੁਏਲਾ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 1,700 ਤੋਂ ਪਾਰ, 5 ਹਜ਼ਾਰ ਤੋਂ ਵਧੇਰੇ ਜ਼ਖਮੀ
  • venezuela earthquake
    ਵੈਨੇਜ਼ੁਏਲਾ ਭੂਚਾਲ : ਮ੍ਰਿਤਕਾਂ ਦੀ ਗਿਣਤੀ 3,300 ਤੋਂ ਪਾਰ, ਮਦਦ ਕਰਨ ਪਹੁੰਚੀ ਭਾਰਤੀ ਮੈਡੀਕਲ ਟੀਮ ਦੀ ਸ਼ਲਾਘਾ
  • heavy rain waterfall trapped 100 tourists rescue
    ਮਹਾਰਾਸ਼ਟਰ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ‘ਵਾਟਰਫਾਲ’ ’ਚ ਫਸੇ 100 ਸੈਲਾਨੀ, ਇੰਝ ਕੀਤਾ ਰੈਸਕਿਊ
  • venezuela earthquake
    ਹੁਣ ਤੱਕ ਭੂਚਾਲ ਦੇ 942 ਝਟਕਿਆਂ ਨਾਲ ਕੰਬਿਆ ਵੈਨੇਜ਼ੁਏਲਾ ! ਮੌਤਾਂ ਦੀ ਗਿਣਤੀ 2,954 ਹੋਈ
  • landslide in china
    ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
Trending
Ek Nazar
indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • whatsapp users are having fun
      WhatsApp ਯੂਜ਼ਰਸ ਦੀ ਲੱਗ ਗਈ ਮੌਜ ! ਆ ਰਿਹੈ 'Birthday' ਫੀਚਰ
    • the company launched a massive plan
      107 ਰੁਪਏ 'ਚ ਮਿਲੇਗੀ ਫ੍ਰੀ ਕਾਲਿੰਗ ਤੇ 3GB ਡਾਟਾ ! ਕੰਪਨੀ ਨੇ ਲਾਂਚ ਕੀਤਾ ਧਾਕੜ...
    • this meta data center will consume the electricity of 8 lakh homes
      8 ਲੱਖ ਘਰਾਂ ਦੀ ਬਿਜਲੀ ਖਾ ਜਾਵੇਗਾ ਮੈਟਾ ਦਾ ਇਹ ਡਾਟਾ ਸੈਂਟਰ
    • whatsapp username big uproar
      WhatsApp Username ਵੱਡਾ ਹੰਗਾਮਾ ! ਸਰਕਾਰ ਦੇ ਸਵਾਲਾਂ 'ਤੇ ਕੰਪਨੀ ਦਾ ਵੱਡਾ...
    • android users beware
      Android ਯੂਜ਼ਰਸ ਸਾਵਧਾਨ ! Google ਨੇ Free storage ਦੇ ਬਦਲ'ਤੇ ਨਿਯਮ, ਕਰੋ ਇਹ...
    • bsnl launches satellite phone for rs 1 34 lakh  connectivity will available
      BSNL ਨੇ 1.34 ਲੱਖ ਰੁਪਏ ’ਚ ਸੈਟੇਲਾਈਟ ਫੋਨ ਕੀਤਾ ਲਾਂਚ, ਦੂਰ-ਦੁਰਾਡੇ ਇਲਾਕਿਆਂ...
    • nissan launches powerful suv in india
      ਭਾਰਤ 'ਚ ਲਾਂਚ ਹੋ ਗਈ ਧਾਕੜ SUV ! ਜਾਣੋ ਕੀਮਤ, ਇੰਜਣ ਤੇ ਬਿਹਤਰੀਨ ਫੀਚਰਸ
    • bsnl launches a phone more expensive than iphone
      BSNL ਨੇ ਲਾਂਚ ਕਰ'ਤਾ iPhone ਤੋਂ ਵੀ ਮਹਿੰਗਾ ਫੋਨ ! ਕੀਮਤ ਜਾਣ ਉਡਣਗੇ ਹੋਸ਼
    • big scam happening in the name of online shopping
      Online Shopping ਦੇ ਨਾਂ 'ਤੇ ਹੋ ਰਿਹਾ ਵੱਡਾ ਸਕੈਮ ! ਹਰ 5 'ਚੋਂ 1 USB ਸਟੋਰੇਜ...
    • truecaller gave a big challenge to trai
      Truecaller ਨੇ ਟਰਾਈ ਨੂੰ ਦਿੱਤੀ ਵੱਡੀ ਚੁਣੌਤੀ ! ਕਿਹਾ - 'ਵਧ ਰਿਹੈ ਸਪੈਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +