Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    1:47:38 PM

  • patiala residents  alarm bell  patiala city

    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ...

  • pok protests

    ਜਨਾਜ਼ੇ 'ਚ ਇਕੱਠੇ ਹੋਏ ਲੋਕਾਂ 'ਤੇ ਫੌਜ ਨੇ...

  • illegal arms smuggling foiled in amritsar

    ਅੰਮ੍ਰਿਤਸਰ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ...

  • deadbody of youth found murdered and thrown into beas river

    ਪੰਜਾਬ: ਕਤਲ ਕਰਕੇ ਬਿਆਸ ਦਰਿਆ 'ਚ ਸੁੱਟੀ ਨੌਜਵਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Gadgets News
  • ਬੁਲਟ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ! Royal Enfield ਨੇ ਲਾਂਚ ਕੀਤੀ Bullet 650, ਕੀਮਤ ਸਿਰਫ

GADGETS News Punjabi(ਗੈਜੇਟ)

ਬੁਲਟ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ! Royal Enfield ਨੇ ਲਾਂਚ ਕੀਤੀ Bullet 650, ਕੀਮਤ ਸਿਰਫ

  • Edited By Shubam Kumar,
  • Updated: 28 May, 2026 06:10 PM
Gadgets
royal enfield launches bullet 650
  • Share
    • Facebook
    • Tumblr
    • Linkedin
    • Twitter
  • Comment

ਗੈਜੇਟ ਡੈਸਕ : ਭਾਰਤੀ ਬਾਜ਼ਾਰ ਵਿੱਚ ਕਈ ਦਹਾਕਿਆਂ ਤੋਂ ਰਾਜ ਕਰਨ ਵਾਲੀ 'ਬੁਲਟ' ਦੇ ਪ੍ਰੇਮੀਆਂ ਲਈ ਇੰਤਜ਼ਾਰ ਖ਼ਤਮ ਹੋ ਗਿਆ ਹੈ। ਰੋਇਅਲ ਐਨਫੀਲਡ (Royal Enfield) ਨੇ ਆਪਣੀ ਹੁਣ ਤੱਕ ਦੀ ਸਭ ਤੋਂ ਦਮਦਾਰ ਬਾਈਕ 'ਬੁਲੇਟ 650' ਨੂੰ ਅਧਿਕਾਰਤ ਤੌਰ 'ਤੇ ਭਾਰਤ ਵਿੱਚ ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਦੀ ਸ਼ੁਰੂਆਤੀ ਐਕਸ-ਸ਼ੋਰੂਮ ਕੀਮਤ 3.65 ਲੱਖ ਰੁਪਏ ਰੱਖੀ ਹੈ। ਇਹ ਬਾਈਕ ਕੰਪਨੀ ਦੀ 650cc ਲਾਈਨਅੱਪ ਵਿੱਚ ਸ਼ਾਮਲ ਹੋ ਗਈ ਹੈ, ਜਿਸ ਵਿੱਚ ਪਹਿਲਾਂ ਹੀ ਇੰਟਰਸੈਪਟਰ ਅਤੇ ਕਾਂਟੀਨੈਂਟਲ ਜੀਟੀ ਵਰਗੀਆਂ ਮਸ਼ਹੂਰ ਬਾਈਕਸ ਮੌਜੂਦ ਹਨ।

ਕਲਾਸਿਕ ਡਿਜ਼ਾਈਨ ਤੇ ਪ੍ਰੀਮੀਅਮ ਲੁੱਕ
ਨਵੀਂ ਬੁਲੇਟ 650 ਦਾ ਡਿਜ਼ਾਈਨ ਇਸ ਦੇ ਆਈਕੋਨਿਕ ਵਿਰਸੇ ਨੂੰ ਬਰਕਰਾਰ ਰੱਖਦਾ ਹੈ। ਇਸ ਵਿੱਚ ਸਿਗਨੇਚਰ ਕ੍ਰੋਮ ਹੈੱਡਲਾਈਟ, ਕ੍ਰੋਮ ਫਿਨਿਸ਼ ਅਤੇ ਕਲਾਸਿਕ ਟੇਲਲਾਈਟ ਦਿੱਤੀ ਗਈ ਹੈ। ਬਾਈਕ ਦੇ ਫਿਊਲ ਟੈਂਕ 'ਤੇ ਹੱਥ ਨਾਲ ਬਣੀ ਪਿਨਸਟ੍ਰਾਈਪ ਡਿਜ਼ਾਈਨ ਅਤੇ ਮੈਟਲ ਬੈਜ ਇਸ ਨੂੰ ਹੋਰ ਵੀ ਪ੍ਰੀਮੀਅਮ ਬਣਾਉਂਦੇ ਹਨ। ਲੰਬੀ ਦੂਰੀ ਦੀ ਯਾਤਰਾ ਨੂੰ ਧਿਆਨ ਵਿੱਚ ਰੱਖਦੇ ਹੋਏ, ਇਸ ਵਿੱਚ ਇੱਕ ਆਰਾਮਦਾਇਕ ਸਿੰਗਲ-ਪੀਸ ਸੀਟ ਦਿੱਤੀ ਗਈ ਹੈ।

ਦਮਦਾਰ ਇੰਜਣ ਅਤੇ ਪਰਫਾਰਮੈਂਸ ਇਸ ਬਾਈਕ ਦੀ ਸਭ ਤੋਂ ਵੱਡੀ ਖਾਸੀਅਤ ਇਸ ਦਾ 647.95cc ਪੈਰਲਲ-ਟਵਿਨ ਇੰਜਣ ਹੈ। ਇਹ ਏਅਰ-ਓਇਲ ਕੂਲਡ ਇੰਜਣ 47 bhp ਦੀ ਪਾਵਰ ਅਤੇ 52.3 Nm ਦਾ ਟਾਰਕ ਪੈਦਾ ਕਰਦਾ ਹੈ, ਜਿਸ ਨੂੰ 6-ਸਪੀਡ ਗਿਅਰਬਾਕਸ ਨਾਲ ਜੋੜਿਆ ਗਿਆ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਇੰਜਣ ਹਾਈਵੇਅ ਟੂਰਿੰਗ ਲਈ ਬਿਹਤਰ ਹਾਈ-ਸਪੀਡ ਪਰਫਾਰਮੈਂਸ ਦੇਣ ਵਿੱਚ ਸਮਰੱਥ ਹੈ।

ਹਾਰਡਵੇਅਰ ਅਤੇ ਸੁਰੱਖਿਆ ਫੀਚਰਸ:
•ਬ੍ਰੇਕਿੰਗ:
ਸੁਰੱਖਿਆ ਲਈ ਫਰੰਟ ਵਿੱਚ 320mm ਅਤੇ ਰੀਅਰ ਵਿੱਚ 300mm ਡਿਸਕ ਬ੍ਰੇਕ ਦੇ ਨਾਲ ਡਿਊਲ ਚੈਨਲ ABS ਸਟੈਂਡਰਡ ਤੌਰ 'ਤੇ ਮਿਲਦਾ ਹੈ।
•ਟਾਇਰ ਅਤੇ ਸਸਪੈਂਸ਼ਨ: ਫਰੰਟ ਵਿੱਚ 19-ਇੰਚ ਅਤੇ ਰੀਅਰ ਵਿੱਚ 18-ਇੰਚ ਦੇ ਵ੍ਹੀਲ ਦਿੱਤੇ ਗਏ ਹਨ। ਬਾਈਕ ਵਿੱਚ 43mm ਟੈਲੀਸਕੋਪਿਕ ਫੋਰਕਸ ਅਤੇ ਪਿੱਛੇ ਟਵਿਨ ਸ਼ੌਕ ਐਬਜ਼ੋਰਬਰ ਮਿਲਦੇ ਹਨ।
•ਹੋਰ ਵੇਰਵੇ: ਬਾਈਕ ਦਾ ਕੁੱਲ ਭਾਰ 243 ਕਿਲੋਗ੍ਰਾਮ ਹੈ ਅਤੇ ਇਸ ਵਿੱਚ 14.8 ਲੀਟਰ ਦਾ ਫਿਊਲ ਟੈਂਕ ਦਿੱਤਾ ਗਿਆ ਹੈ। ਇਸ ਦੀ ਸੀਟ ਦੀ ਉਚਾਈ 800mm ਰੱਖੀ ਗਈ ਹੈ।

ਕਿਸ ਨਾਲ ਹੋਵੇਗਾ ਮੁਕਾਬਲਾ? 
ਭਾਰਤੀ ਬਾਜ਼ਾਰ ਵਿੱਚ ਬੁਲੇਟ 650 ਦਾ ਸਿੱਧਾ ਮੁਕਾਬਲਾ BSA Gold Star 650 ਅਤੇ Kawasaki Eliminator ਵਰਗੀਆਂ ਬਾਈਕਸ ਨਾਲ ਮੰਨਿਆ ਜਾ ਰਿਹਾ ਹੈ। ਇਹ ਬਾਈਕ ਉਨ੍ਹਾਂ ਗਾਹਕਾਂ ਲਈ ਇੱਕ ਵਧੀਆ ਵਿਕਲਪ ਹੈ ਜੋ ਕਲਾਸਿਕ ਲੁੱਕ ਦੇ ਨਾਲ-ਨਾਲ ਜ਼ਿਆਦਾ ਪਾਵਰ ਦੀ ਇੱਛਾ ਰੱਖਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Royal Enfield Bullet 650 Launch
  • Bullet 650 Price India
  • 650cc Parallel-Twin Engine
  • Most Powerful Bullet

₹4.69 ਲੱਖ ਦੀ ਕੀਮਤ ਤੇ 285KM ਦੀ ਰੇਂਜ ! ਟਾਟਾ ਮੋਟਰਜ਼ ਨੇ ਲਾਂਚ ਕੀਤੀ ਨਵੀਂ 2026 Tiago EV

NEXT STORY

Stories You May Like

  • bajaj launches new bike
    220CC ਦਾ ਇੰਜਣ ਤੇ ਧਾਕੜ ਲੁੱਕ ! ਬਜਾਜ ਨੇ ਲਾਂਚ ਕਰ 'ਤੀ ਨਵੀਂ ਬਾਈਕ, ਕੀਮਤ ਸਿਰਫ...
  • uzbekistan offers special incentives to increase indian investment
    ਉਜ਼ਬੇਕਿਸਤਾਨ ਨੇ ਭਾਰਤੀ ਨਿਵੇਸ਼ ਵਧਾਉਣ ਲਈ ਵਿਸ਼ੇਸ਼ ਇਨਸੈਂਟਿਵ ਦੀ ਕੀਤੀ ਪੇਸ਼ਕਸ਼
  • bullets were fired at the house
    ਦੇਰ ਰਾਤ ਕੰਬਿਆ ਪੰਜਾਬ ਦਾ ਇਹ ਇਲਾਕਾ, ਘਰ 'ਤੇ ਚੱਲੀਆਂ ਗੋਲੀਆਂ, 20 ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
  • tata motors launches new 2026 tiago ev
    ₹4.69 ਲੱਖ ਦੀ ਕੀਮਤ ਤੇ 285KM ਦੀ ਰੇਂਜ ! ਟਾਟਾ ਮੋਟਰਜ਼ ਨੇ ਲਾਂਚ ਕੀਤੀ ਨਵੀਂ 2026 Tiago EV
  • horoscope tomorrow zodiac signs predictions
    ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ
  • good news for creators
    Creators ਲਈ ਖੁਸ਼ਖਬਰੀ! ਹੁਣ ਗੂਗਲ ਉਤੇ ਦਿਖੇਗਾ ਤੁਹਾਡਾ ਹਰ Content
  • vivo launches a massive phone with a 6 500mah battery
    Vivo ਨੇ ਲਾਂਚ ਕੀਤਾ 6,500mAh ਬੈਟਰੀ ਵਾਲਾ ਧਾਕੜ ਫੋਨ ! ਸ਼ਾਨਦਾਰ ਕੈਮਰੇ ਤੇ ਕੀਮਤ ਨੇ ਉਡਾ'ਤੇ ਹੋਸ਼
  • great news for heart patients
    ਦਿਲ ਦੇ ਮਰੀਜ਼ਾਂ ਲਈ ਵੱਡੀ ਖੁਸ਼ਖਬਰੀ: ਹੁਣ ਸਿਰਫ਼ ਇਕ ਵਾਰ ਦੀ ਜੀਨ ਥੈਰੇਪੀ ਨਾਲ 62% ਤੱਕ ਘਟੇਗਾ 'ਬੈਡ' ਕੋਲੈਸਟ੍ਰੋਲ
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ...
Trending
Ek Nazar
famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਗੈਜੇਟ ਦੀਆਂ ਖਬਰਾਂ
    • whatsapp chats will no longer be leaked
      ਹੁਣ ਨਹੀਂ ਲੀਕ ਹੋਣਗੀਆਂ WhatsApp Chats ! ਡਬਲ ਹੋ ਜਾਏਗੀ ਸਕਿਓਰਿਟੀ, ਬਸ ਕਰ ਲਓ...
    • humans will become puppets of ai
      AI ਦੀ ਕਠਪੁਤਲੀ ਬਣ ਕੇ ਰਹਿ ਜਾਵੇਗਾ ਇਨਸਾਨ! Anthropic ਨੇ ਦੇ'ਤੀ ਵੱਡੀ ਚਿਤਾਵਨੀ
    • tata motors car discount offer
      Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ
    • a great phone is being launched at a price of less than 10 000
      10,000 ਤੋਂ ਘੱਟ ਕੀਮਤ 'ਤੇ ਲਾਂਚ ਹੋ ਰਿਹੈ ਸ਼ਾਨਦਾਰ ਫੋਨ! ਫੀਚਰਸ ਵੀ ਹੋਣਗੇ...
    • good news for creators
      Creators ਲਈ ਖੁਸ਼ਖਬਰੀ! ਹੁਣ ਗੂਗਲ ਉਤੇ ਦਿਖੇਗਾ ਤੁਹਾਡਾ ਹਰ Content
    • electricity bill will be halved even in the scorching heat
      ਬਿਜਲੀ ਦੇ ਬਿਲ ਦੀ ਟੈਨਸ਼ਨ ਖਤਮ! ਸਮਾਰਟ ਫੀਚਰਜ਼ ਨਾਲ ਆਇਆ ਇਹ AC
    • vivo s flagship phone with 8000mah battery is coming soon
      ਜਲਦ ਆ ਰਿਹੈ 8000mAh ਬੈਟਰੀ ਨਾਲ Vivo ਦਾ ਧਾਕੜ ਫੋਨ! ਜਾਣੋ ਇਸ ਦੇ ਫੀਚਰਜ਼
    • maybe your whatsapp has been hacked too
      ਕਿਤੇ ਤੁਹਾਡਾ WhatsApp ਵੀ ਤਾਂ ਨਹੀਂ ਹੋ ਗਿਆ ਹੈਕ! ਤੁਰੰਤ ਬਦਲੋ ਇਹ ਸੈਟਿੰਗ,...
    • big news for siri users
      Siri ਯੂਜ਼ਰਸ ਲਈ ਵੱਡੀ ਖ਼ੁਸ਼ਖ਼ਬਰੀ! Google ਅਤੇ Nvidia ਨਾਲ ਹੱਥ ਮਿਲਾ ਕੇ ਐਪਲ...
    • ios 27 update
      ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +